ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ
ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ’ਤੇ ਕੀਤਾ ਗਿਆ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ
(ਅਸ਼ਵਨੀ ਚਾਵਲਾ) ਚੰਡਗੀੜ੍ਹ। ਪਟਿਆਲਾ ਹਾਊਸ ਕੋਰਟ ਦੀ ਇਜ਼ਾਜਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਇਜਾਜ਼ਤ ਤੋਂ...
ਦਿੱਲੀ ‘ਚ ਹੁਣ ਮੁਫਤ ਬਿਜਲੀ ਹੋਵੇਗੀ ਆਪਸ਼ਨਲ
ਦਿੱਲੀ ’ਚ 200 ਯੂਨਿਟ ਤੱਕ ਮਿਲਦੀ ਹੈ ਮੁਫਤ ਬਿਜਲੀ
ਬਿਜਲੀ ਸਬਸਿਡੀ ਨੂੰ ਲੈ ਕੇ ਆਪਸ਼ਨ ਦੇਵੇਗੀ ਸਰਕਾਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਫਤ ਬਿਜਲੀ (Free Electricity Delhi) ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ...
ਪਹਿਲਾ ਗੇੜ : ਐੱਨਡੀਏ ਦੇ 90 ਤੇ ਯੂਪੀਏ ਦੇ 89 ਉਮੀਦਵਾਰ ਅਜ਼ਮਾਉਣਗੇ ਕਿਸਮਤ
ਪਹਿਲੇ ਗੇੜ 'ਚ ਕੁੱਲ 1280 ਉਮੀਦਵਾਰਾਂ ਨੇ ਚੋਣ ਲੜਨ ਲਈ ਕੀਤਾ ਹੈ ਪਰਚਾ ਦਾਖਲ
ਨਵੀਂ ਦਿੱਲੀ,ਏਜੰਸੀ
11 ਅਪਰੈਲ ਨੂੰ ਦੇਸ਼ 'ਚ ਪਹਿਲੇ ਗੇੜ ਦੀਆਂ ਚੋਣਾਂ ਹੋਣੀਆਂ ਹਨ ਪਹਿਲੇ ਗੇੜ 'ਚ 20 ਸੂਬਿਆਂ ਦੀਆਂ 91 ਲੋਕਸਭਾ ਸੀਟਾਂ 'ਤੇ ਵੋਟਾਂ ਪੈਣਗੀਆਂ ਜਦੋਂਕਿ ਆਖਰੀ ਗੇੜ ਦੀ ਵੋਟਿੰਗ 19 ਮਈ ਨੂੰ ਹੋਵੇਗੀ ਤੇ ਨਤੀਜੇ 2...
ਕੀ ਦੇਸ਼ ’ਚ ਪੂਰਨ ਲਾਕਡਾਊਨ ਦੀ ਤਿਆਰੀ!
ਕੇਂਦਰ ਤੇ ਸੂਬਾ ਸਰਕਾਰਾਂ ਅੱਗੇ ਸੁਪਰੀਮ ਕੋਰਟ ਦੀ ਬੇਨਤੀ
ਏਜੰਸੀ, ਨਵੀਂ ਦਿੱਲੀ। ਦੇਸ਼ ਦੇ ਵੱਸੋ ਬਾਹਰ ਕੋਰੋਨਾ ਦੇ ਮਾਮਲੇ ਨੂੰ ਦੇਖ ਸ਼ਿਖਰ ਅਦਾਲਤ ਬੇਹੱਦ ਚਿੰਤਤ ਹੈ। ਇਸ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰਾਂ ਨਾਲ ਲਾਕਡਾਊਨ ’ਤੇ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ...
ਦਿੱਲੀ ਏਅਰਪੋਰਟ ‘ਤੇ ਸਪਾਈਸ ਜੈੱਟ ਦੇ ਜਹਾਜ਼ ਨੂੰ ਲੱਗੀ ਅੱਗ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਖੜ੍ਹੇ ਸਪਾਈਸ ਜੈੱਟ ਜਹਾਜ਼ ਨੂੰ ਅੱਗ ਲੱਗ ਗਈ। ਅੱਗ ਇੰਜਣ ਵਿੱਚ ਰੱਖ-ਰਖਾਅ ਦੌਰਾਨ ਲੱਗੀ ਹੈ। ਜਿਸ ’ਤੇ ਤੁਰੰਤ ਕਾਬੂ ਪਾ ਲਿਆ ਗਿਆ। ਰਾਹਤ ਦੀ ਖਬਰ ਇਹ ਹੈ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ...
Lok Sabha Election 2024: ਲੋਕ ਸਭਾ ਚੋਣਾਂ ਸਬੰਧੀ ਆਪ ਨੇਤਾ ਸੰਜੇ ਸਿੰਘ ਨੇ ਕੀਤਾ ਵੱਡਾ ਖੁਲਾਸਾ!
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Lok Sabha Election 2024 : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪਹਿਲੇ ਪੜਾਅ ਦੀ ਵੋਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਹਾਰ ਨੂੰ ਲੈ ਕੇ ਚਿੰਤਤ ਹਨ, ਇਸ ਲਈ ਉਹ ਫਜੂਲ ਗੱਲਾਂ ਕਰਕੇ ਲੋਕਾਂ ਨੂੰ ਆਪਸ ਵਿ...
ਕੋਲੇ ਦੀ ਕਮੀ : ਦਿੱਲੀ-ਯੂਪੀ ’ਚ ਡੂੰਘਾ ਹੋਇਆ ਬਿਜਲੀ ਸੰਕਟ
ਕੋਲੇ ਦੀ ਭਾਰੀ ਕਮੀ ਨਾਲ ਜੂਝ ਰਹੇ ਪਲਾਂਟ
ਇੱਕ ਮਹੀਨੇ ਦੀ ਬਜਾਇ ਸਿਰਫ਼ ਇੱਕ ਦਿਨ ਬਚਿਆ ਸਟਾਕ
(ਏਜੰਸੀ) ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਕੋਲੇ ਦੀ ਲੋੜੀਂਦੀ ਉਪਲੱਬਧਾ ਹੋਣ ਦੇ ਦਾਅਦੇ ਦੇ ਬਾਵਜ਼ੂਦ ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਕਈ ਖੇਤਰਾਂ ’ਚ ਕੋਲੇ ਦੀ ਕਮੀ ਦਾ ਸੰਕਟ ਪੈਦਾ ਹੋ ਗਿਆ ਹੈ, ਜਿਸ ਕਾਰਨ ...
ਨਵੇਂ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਪਣਾ ਅਹੁਦਾ ਸੰਭਾਲਿਆ
ਨਵੇਂ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਪਣਾ ਅਹੁਦਾ ਸੰਭਾਲਿਆ
ਨਵੀਂ ਦਿੱਲੀ। ਨਵੇਂ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਅਹੁਦਾ ਸੰਭਾਲ ਲਿਆ। ਸਾਬਕਾ ਵਿੱਤ ਸਕੱਤਰ ਕੁਮਾਰ ਨੂੰ ਅਸ਼ੋਕ ਲਵਾਸਾ ਦੀ ਥਾਂ ਨਵਾਂ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਲਵਾਸਾ ਨੇ ਕੁਝ ਦਿਨ ਪਹਿਲਾਂ...