ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਨੂੰ ਬੰਬ ਨਾਲ ਤਬਾਹ ਕਰਨ ਦੀ ਧਮਕੀ, ਦਿੱਲੀ ਵਿੱਚ ਪੁਲਿਸ ਅਲਰਟ
ਅਲਕਾਇਦਾ ਦੇ ਨਾਂਅ 'ਤੇ ਪੁਲਿਸ ਨੂੰ ਮਿਲੀ ਈ ਮੇਲ
ਨਵੀਂ ਦਿੱਲੀ (ਏਜੰਸੀ)। ਦਿੱਲੀ ਪੁਲਿਸ ਵੱਲੋਂ ਬੰਬ ਧਮਾਕੇ ਦੀ ਧਮਕੀ ਮਿਲਣ ਤੋਂ ਬਾਅਦ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਨੂੰ ਈ ਮੇਲ ਰਾਹੀਂ ਧਮਕੀਆਂ ਮਿਲੀਆਂ ਹਨ ਕਿ ਅੱਤਵਾਦੀ ਸੰਗਠਨ ਅਲ ਕਾਇਦਾ ਹਵਾਈ ਅ...
ਅਰੂਣਾਚਲ ਪ੍ਰਦੇਸ਼ ਲਈ ਕਾਂਗਰਸ ਜਿੰਮੇਦਾਰ : ਰਵੀਸ਼ੰਕਰ
ਨਵੀਂ ਦਿੱਲੀ। ਕੇਂਦਰੀ ਵਿਧੀ ਅਤੇ ਇਨਸਾਫ਼ ਮਾਮਲਿਆਂ ਦੇ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਕਾਂਗਰਸ ਤੇ ਹਮਲਾ ਕਰਦੇ ਹੋਏ ਇਸ ਨੂੰ ਅਰੂਣਾਚਲ ਪ੍ਰੇਦਸ਼ 'ਚ ਹਿੰਸਾ ਲਈ ਜਿੰਮੇਦਾਰ ਠਹਿਰਾਇਆ ਅਤੇ ਕਿਹਾ ਕਿ ਕੁਝ ਲੋਕ ਸੂਬਿਆਂ 'ਚ ਸਾਡੇ ਸ਼ਾਸਨ 'ਚ 'ਨਾਖੁਸ਼' ਹਨ।
ਸ੍ਰੀ ਪ੍ਰਸਾਦ ਨੇ ਅਰੂਣਾਚਲ '...
ਬਸਪਾ ਨੂੰ ਵੱਡੀ ਕਾਮਯਾਬੀ ਕਾਂਗਰਸ ਦੇ 3 ਅਤੇ ਸਪਾ ਦਾ ਇੱਕ ਵਿਧਾਇਕ ਪਾਰਟੀ ‘ਚ ਸ਼ਾਮਲ
ਲਖਨਊ, (ਏਜੰਸੀ) ਬਹੁਜਨ ਸਮਾਜ ਪਾਰਟੀ (ਸਪਾ) ਨੇ ਬੁੱਧਵਾਰ ਨੂੰ ਕਾਂਗਰਸ ਨੂੰ ਕਰਾਰਾ ਝਟਕਾ ਦਿੰਦੇ ਹੋਏ ਉਸਦੇ ਤਿੰਨ ਵਿਧਾਇਕਾਂ ਨੂੰ ਆਪਣੇ 'ਚ ਸ਼ਾਮਲ ਕਰ ਲਿਆ ਬਸਪਾ ਦੇ ਸਮਾਜਵਾਦੀ ਪਾਰਟੀ ਦਾ ਇੱਕ ਵਿਧਾਇਕ ਤੇ ਭਾਰਤੀ ਜਨਤਾ ਪਾਰਟੀ ਦਾ ਇੱਕ ਸਾਬਕਾ ਵਿਧਾਇਕ ਵੀ ਸ਼ਾਮਲ ਹੋਇਆ ਹੈ ਬਸਪਾ ਮਹਾਂਸਕੱਤਰ ਨਸੀਮੁਦੀਨ ਸਿੱਦੀਕ...
ਏਟੀਐਮ ’ਚ ਧੋਖਾਧੜੀ ਬੰਦ ਹੋਵੇ, ਸਾਈਬਰ ਅਪਰਾਧ ’ਤੇ ਕਾਰਵਾਈ ਦੀ ਮੰਗ
ਏਟੀਐਮ ’ਚ ਧੋਖਾਧੜੀ ਬੰਦ ਹੋਵੇ, ਸਾਈਬਰ ਅਪਰਾਧ ’ਤੇ ਕਾਰਵਾਈ ਦੀ ਮੰਗ
ਨਵੀਂ ਦਿੱਲੀ। ਰਾਜ ਸਭਾ ’ਚ ਬੁੱਧਵਾਰ ਨੂੰ ਮੈਂਬਰਾਂ ਨੇ ਸਰਕਾਰ ਤੋਂ ਏਟੀਐਮ ਵਿਚ ਧੋਖਾਧੜੀ ਤੇ ਸਾਈਬਰ ਅਪਰਾਧ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਕੀਤੀ। ਭਾਰਤੀ ਜਨਤਾ ਪਾਰਟੀ ਦੇ ਰਾਮ ਕੁਮਾਰ ਵਰਮਾ ਨੇ ਕਿਹਾ ਕਿ ਡਿਜੀਟਲ ਸਾਧਨਾਂ ਰਾ...
ਵਿਵਾਦਾਂ ‘ਚ ਘਿਰੇ ਓਡੀਸ਼ਾ ਦੇ ਵਿਧਾਇਕ, ਵੀਡੀਓ ਵਾਇਰਲ
ਹਮਾਇਤੀਆਂ ਨੇ ਚੁੱਕ ਕੇ ਕਰਵਾਇਆ ਚਿੱਕੜ ਪਾਰ
ਨਵੀਂ ਦਿੱਲੀ: ਓਡੀਸ਼ਾ ਵਿੱਚ ਸੱਤਾਧਾਰੀ ਬੀਜੂ ਜਨਤਾ ਦਲ (ਬੀਜੇਡੀ) ਦੇ ਵਿਧਾਇਕ ਮਾਨਸ ਮਡਕਾਮੀ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਵਿਧਾਇਕ ਨੂੰ ਉਸ ਦੇ ਹਮਾਇਤੀਆਂ ਵੱਲੋਂ ਗੋਦ 'ਚ ਚੁੱਕ ਕੇ ਚਿੱਕੜ ਪਾਰ ਕਰਵਾਏ ਜਾਣ ਦਾ ਦ੍ਰਿਸ਼ ਕੈਮਰੇ ਵਿੱਚ ਕੈਦ ਹੋ ਗਿਆ। ਇਸ ਦੇ ਨਾਲ...
ਸਾਬਕਾ ਕੇਂਦਰੀ ਮੰਤਰੀ ਦਿਲੀਪ ਗਾਂਧੀ ਦਾ ਦਿਹਾਂਤ
ਸਾਬਕਾ ਕੇਂਦਰੀ ਮੰਤਰੀ ਦਿਲੀਪ ਗਾਂਧੀ ਦਾ ਦਿਹਾਂਤ
ਨਵੀਂ ਦਿੱਲੀ। ਸਾਬਕਾ ਕੇਂਦਰੀ ਮੰਤਰੀ ਦਿਲੀਪ ਗਾਂਧੀ ਦਾ ਬੁੱਧਵਾਰ ਸਵੇਰੇ ਇੱਥੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸ੍ਰੀਮਤੀ ਗਾਂਧੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਸਨ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਸੂਤਰਾਂ ਅਨੁਸਾਰ ਭਾਰਤੀ ...
ਦਿੱਲੀ ਤੇ ਨਾਰਥ ਵੈਸਟ ਤੋਂ ਭਾਜਪਾ ਵੱਲੋਂ ਚੋਣ ਲੜਨਗੇ ਗਾਇਕ ਹੰਸ ਰਾਜ ਹੰਸ
ਨਵੀਂ ਦਿੱਲੀ। ਅੱਜ ਭਾਜਪਾ ਨੇ ਦਿੱਲੀ ਦੀ ਨਾਰਥ ਵੈਸਟ ਸੀਟ ਤੋਂ ਮਸ਼ਹੂਰ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਲੋਕ ਸਭਾ ਚੋਣ ਲੜਨ ਲਈ ਉਮੀਦਵਾਰ ਐਲਾਨ ਦਿੱਤਾ ਹੈ। ਦੱਸਣਯੋਗ ਹੈ ਕਿ ਗਰੀਬ ਦਲਿਤ ਪਰਿਵਾਰ 'ਚ ਜਨਮ ਲੈਣ ਵਾਲੇ ਹੰਸ ਰਾਜ ਹੰਸ ਨੇ ਕਈ ਸਾਲਾਂ ਦੇ ਸੰਘਰਸ਼ ਤੋਂ ਬਾਅਦ ਗਾਇਕੀ ਰਾਹੀਂ ਦੁਨੀਆ 'ਚ ਖੂਬ ਆਪਣਾ ਨਾਂ...
ਸਵੇਰ ਤੋਂ ਹੀ ਅੱਗ ਵਰ੍ਹਾ ਰਿਹੈ ਸੂਰਜ
ਨਵੀਂ ਦਿੱਲੀ (ਏਜੰਸੀ)। ਹਨ੍ਹੇਰੀ-ਤੂਫਾਨ ਦਾ ਕਹਿਰ ਰੁਕਦਿਆਂ ਹੀ ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਗਰਮੀ ਆਪਣੇ ਪੂਰੇ ਜ਼ੋਰਾਂ 'ਤੇ ਹੈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਹੀ ਐਨਸੀਆਰ 'ਚ ਵੀ ਜਿੱਥੇ ਇੱਕ ਪਾਸੇ ਸੂਰਜ ਅਸਮਾਨ ਤੋਂ ਅੱਗ ਵਰ੍ਹਾ ਰਿਹਾ ਹੈ, ਉੱਥੇ ਗਰਮ ਹਵਾਵਾਂ ਵੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆ...
ਕਪਤਾਨੀ ‘ਚ ਕਿਸਮਤ ਅਜ਼ਮਾਉਣ ਨਿੱਤਰੇਗਾ ਅਈਅਰ
ਕੋਲਕਾਤਾ ਵਿਰੁੱਧ ਨਿਭਾਉਣੀ ਹੋਵੇਗੀ ਦੂਹਰੀ ਜ਼ਿੰਮੇਦਾਰੀ
ਨਵੀਂ ਦਿੱਲੀ (ਏਜੰਸੀ)। ਤਜ਼ਰਬੇਕਾਰ ਬੱਲੇਬਾਜ਼ ਗੌਤਮ ਗੰਭੀਰ ਦੇ ਖ਼ਰਾਬ ਪ੍ਰਦਰਸ਼ਨ ਦੀ ਜ਼ਿੰਮ੍ਹੇਦਾਰੀ ਦੇ ਨਾਲ ਕਪਤਾਨੀ ਛੱਡਣ ਤੋਂ ਬਾਅਦ ਹੁਣ ਆਈ.ਪੀ.ਐਲ. ਦੀ ਫਾਡੀ ਟੀਮ (Sports News) ਦਿੱਲੀ ਡੇਅਰਡੇਵਿਲਸ ਇੱਕ ਹੋਰ ਨਵੇਂ ਕਪਤਾਨ ਸ਼੍ਰੇਅਸ ਅਈਅਰ ਦੇ ਹੱਥਾਂ...
ਹਵਾਈ ਫੌਜ ਦਾ ਏਐਨ-32 ਏਅਰਕ੍ਰਾਫਟ ਲਾਪਤਾ
ਜਹਾਜ਼ 'ਚ 13 ਵਿਅਕਤੀ ਸਨ ਸਵਾਰ
ਨਵੀਂ ਦਿੱਲੀ | ਪੂਰਬ-ਉੱਤਰ ਦੇ ਸੂਬੇ ਅਸਾਮ ਤੋਂ ਅਰੁਣਾਚਲ ਜਾ ਰਹੇ ਹਵਾਈ ਫੌਜ ਦਾ ਇੱਕ ਏਐਨ-32 ਏਅਰਕ੍ਰਾਫਟ ਲਾਪਤਾ ਹੋ ਗਿਆ ਹੈ ਇਸ ਏਅਰਕ੍ਰਾਫਟ ਨੇ ਜੋਰਹਾਟ ਏਅਰਬੇਸ ਤੋਂ 12:30 ਵਜੇ ਉਡਾਨ ਭਰੀ ਸੀ ਜਾਣਕਾਰੀ ਅਨੁਸਾਰ ਦੁਪਹਿਰ ਇੱਕ ਵਜੇ ਏਅਰਕ੍ਰਾਫਟ ਤੇ ਗਰਾਊਂਡ ਏਜੰਸੀ ਦਰਮਿਆਨ ...