ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ‘ਆਪ’ ਵਰਕਰਾਂ ਦਾ ਪ੍ਰਦਰਸ਼ਨ
ਆਪ ਵਰਕਰਾਂ ਵੱਲੋਂ ਪੀਐਮ ਰਿਹਾਇਸ਼ ਦੇ ਘਿਰਾਓ ਦੀ ਕੋਸ਼ਿਸ਼ (AAP Party Protest)
ਪੁਲਿਸ ਨਾਲ ਧੱਕਾਮੁੱਕੀ, ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਆਪ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।...
Weather Update : ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਹਰਿਆਣਾ-ਪੰਜਾਬ ਸਮੇਤ ਇਹ ਸੂਬਿਆਂ ’ਚ ਪਵੇਗਾ ਭਾਰੀ ਮੀਂਹ!
ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। ਉੱਤਰੀ ਭਾਰਤ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਪਰ ਹੁਣ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ। ਐਤਵਾਰ ਨੂੰ ਉੱਤਰ ਪ੍ਰਦੇਸ ਅਤੇ ਬਿਹਾਰ ’ਚ ਮੀਂਹ ਪੈ ਸਕਦਾ ਹੈ, ਜਦੋਂ ਕਿ 24 ਮਾਰਚ ਨੂੰ ਹਰਿਆਣਾ ਤੇ ਦਿੱਲੀ ਐਨਸੀਆਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮ...
ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦਾ ਕੀਤਾ ਰੁਖ
Arvind Kejriwal ਨੇ ਕੱਲ੍ਹ ਤੁਰੰਤ ਸੁਣਵਾਈ ਦੀ ਕੀਤੀ ਮੰਗ
ਗ੍ਰਿਫਤਾਰੀ ਤੇ ਰਿਮਾਂਡ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ
ਕੇਜਰੀਵਾਲ ਨੇ ਕਿਹਾ ਕਿ ਮੇਰੀ ਗ੍ਰਿਫਤਾਰੀ ਤੇ ਰਿਮਾਂਡ ਗੈਰ ਕਾਨੂੰਨੀ ਹੈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਨੇ ਮੁੱਖ ਮੰ...
ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 6 ਦਿਨ ਦੇ ਰਿਮਾਂਡ ‘ਤੇ ਭੇਜਿਆ
ਨਵੀਂ ਦਿੱਲੀ। ਦਿੱਲੀ ਦੇ ਸ਼ਰਾਬ ਨੀਤੀ ਮਾਮਲੇ 'ਚ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 6 ਦਿਨ ਦੇ ED ਰਿਮਾਂਡ 'ਤੇ ਭੇਜ ਦਿੱਤਾ ਹੈ। ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ 3 ਘੰਟੇ ਦੀ ਸੁਣਵਾਈ ਤੋਂ ਬਾਅਦ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਕੇਜਰੀਵਾ...
ਕੇਜਰੀਵਾਲ ਦੇ ਰਿਮਾਂਡ ’ਤੇ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ
ਨਵੀਂ ਦਿੱਲੀ। ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਈਡੀ ਨੇ ਰੌਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਤਿੰਨ ਘੰਟੇ ਤੱਕ ਚੱਲੀ ਬਹਿਸ ਵਿੱਚ ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਪਰ ਅਦਾਲਤ ਨੇ ਰਿਮਾਂਡ ’ਤੇ ਫੈਸਲਾ ਸੁਰੱਖਿ...
ਰਾਊਜ਼ ਐਵੇਨਿਊਜ਼ ਕੋਰਟ ’ਚ ਕੇਜਰੀਵਾਲ ਦੀ ਪੇਸ਼ੀ
ਨਵੀਂ ਦਿੱਲੀ। ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੁਪਹਿਰ 2 ਵਜੇ ਰੌਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਉਸ ਦੇ ਰਿਮਾਂਡ 'ਤੇ ਸੁਣਵਾਈ ਚੱਲ ਰਹੀ ਹੈ। ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਸੀ.ਐਮ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਵੀ ਕਿਹ...
ਪੁਲਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ’ਚ ਲਿਆ
ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ’ਚ ਭੂਚਾਲ ਆ ਗਿਆ ਹੈ। ਦਿੱਲੀ ’ਚ ਪ੍ਰਦਰਸ਼ਨ ਕਰ ਰਹੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਜ...
ਸੁਪਰੀਮ ਕੋਰਟ ਕੁਝ ਸਮੇਂ ’ਚ ਕਰੇਗੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ, ਸ਼ਰਾਬ ਨੀਤੀ ਘੁਟਾਲੇ ’ਚ ED ਦੀ ਪੁੱਛਗਿੱਛ ਮੁੜ ਸ਼ੁਰੂ
ਰਾਹੁਲ ਗਾਂਧੀ ਸੀਐੱਮ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ | Arvind Kejriwal
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ 21 ਮਾਰਚ ਦੀ ਰਾਤ ਨੂੰ ਈਡੀ ਨੇ ਮੁੱਖ ਮੰਤਰੀ ਨਿਵਾਸ ਤੋਂ ਗ੍ਰਿਫਤਾਰ ਕਰ ਲਿਆ ਸੀ। ਈਡੀ ਦੀ ਟੀਮ ਉਨ੍ਹਾਂ ਨੂੰ 10ਵੀਂ ਵਾਰ ਸੰਮਨ ਦੇ...
Breaking News : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫਤਾਰ
ਈਡੀ ਨੇ ਘਰੋਂ ਕੀਤੀ ਗ੍ਰਿਫਤਾਰ (Kejriwal Arrested)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। Kejriwal Arrested ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ’ਚ ਗ੍ਰਿਫਤਾਰੀ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਈਡੀ ...
ਕੇਜਰੀਵਾਲ ਦੇ ਘਰ ਪਹੁੰਚੀ ਈਡੀ
Kejriwal ਨੂੰ ਪੁੱਛਗਿਛ ਤੇ ਸੰਮਨ ਲਈ ਪਹੁੰਚੀ
ਕੇਜਰੀਵਾਲ ਦੇ ਵਕੀਲ ਸੁਪਰੀਮ ਕੋਰਟ ਪਹੁੰਚੇ
ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਨੂੰ ਹਾਈਕੋਰਟ 'ਚ ਗ੍ਰਿਫਤਾਰੀ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਈਡੀ ਦੀ ਟੀਮ ਸ਼ਾਮ ਨੂੰ 10ਵਾਂ ਸੰਮਨ ਦੇਣ ਲਈ ਘਰ...