Delhi Voting: ਵੋਟਰਾਂ ਦੀ ਹੋਈ ਮੌਜ, ਮਿਲੇਗੀ ਫ੍ਰੀ ਬਾਈਕ ਰਾਈਡ ਤੋਂ ਲੈ ਕੇ ਮੁਫ਼ਤ ਨਾਸ਼ਤੇ ਵਰਗੇ ਆਫਰ, ਜਾਣੋ ਚੋਣ ਕਮਿਸ਼ਨ ਦਾ ਆਫਰ
ਨਵੀਂ ਦਿੱਲੀ (ਰਵਿੰਦਰ ਸਿੰਘ)। ਲੋਕ ਸਭਾ ਚੋਣਾਂ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੋਟ ਪ੍ਰਤੀਸ਼ਤ ਵਧਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਮੁੱਖ ਚੋਣ ਅਫ਼ਸਰ, ਦਿੱਲੀ ਦੇ ਦਫ਼ਤਰ ਵੱਲੋਂ ਵੋਟਾਂ ਵਾਲੇ ਦਿਨ ਵੋਟਰਾਂ ਨੂੰ 'ਮੁਫ਼ਤ ਡਰਾਪ' ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਜੋ ਕਿ ਬਹੁਤ ਹੀ ਸ਼ਲਾਘਾਯੋ...
ਦਿੱਲੀ ਦੀਆਂ illegal ਕਲੋਨੀਆਂ ਹੋਈਆਂ ਰੇਗੂਲਰ
ਰਾਸ਼ਟਰਪਤੀ ramnath kovind ਨੇ ਦਿੱਤੀ ਬਿੱਲ ਨੂੰ ਮੰਨਜ਼ੂਰੀ
ਨਵੀਂ ਦਿੱਲੀ। ਰਾਜਧਾਨੀ ਦਿੱਲੀ ਦੀਆਂ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੁਲਰ ਕਰਨ ਦਾ ਰਾਹ ਸਾਫ ਹੋ ਗਿਆ ਹੈ। ਸ਼ੁੱਕਰਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੁਲਰ ਕਰਨ ਸਬੰਧੀ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰ...
ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਟਾਸਕ ਫੋਰਸ ਤੇ ਫਲਾਇੰਗ ਸਕੁਐਡ ਦਾ ਕੀਤਾ ਗਠਨ
ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਟਾਸਕ ਫੋਰਸ ਤੇ ਫਲਾਇੰਗ ਸਕੁਐਡ ਦਾ ਕੀਤਾ ਗਠਨ
ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਰਾਜਧਾਨੀ ਦਿੱਲੀ ਵਿੱਚ ਚੱਲ ਰਹੇ ਪ੍ਰਦੂਸ਼ਣ ਨੂੰ ਲੈ ਕੇ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕਰਕੇ ਇਹ ਜਾਣਕਾਰੀ ਦਿੱਤ...
ਅੱਧੀ ਰਾਤ ਨੂੰ ਘਰਾਂ ‘ਚ ਵੜਿਆ ਤੇਂਦੁਆ, 6 ਜਣਿਆਂ ਨੂੰ ਕੀਤਾ ਜ਼ਖਮੀ
ਲਖਨਊ। ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲੇ 'ਚ ਇਕ ਚੀਤੇ ਨੇ ਅੱਧੀ ਰਾਤ ਨੂੰ ਪਿੰਡ 'ਚ ਦਾਖਲ ਹੋ ਕੇ ਸੁੱਤੇ ਪਏ 5 ਲੋਕਾਂ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਏ, ਜਦੋਂਕਿ ਇਕ ਪਿੰਡ ਵਾਸੀ ’ਤੇ ਜੰਗਲ 'ਚ ਹਮਲਾ ਕਰ ਦਿੱਤਾ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਮੇਰਠ ਰੈਫਰ ਕਰ ਦਿੱਤਾ ਗਿਆ ...
ਦਿੱਲੀ ’ਚ ਦੁਮਕਾ ਵਰਗੀ ਘਟਨਾ, ਗੱਲ ਨਹੀਂ ਸੁਣੀ ਵਿਚਕਾਰ ਸੜਕ ’ਤੇ 11ਵੀਂ ਜਮਾਤ ਦੀ ਵਿਦਿਆਰਥਣ ਨੂੰ ਮਾਰੀ ਗੋਲੀ
(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ । ਦਿੱਲੀ ਤੋਂ ਇੱਕ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਤੋਂ ਵੀ ਦੁਮਕਾ ਵਰਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 25 ਅਗਸਤ ਨੂੰ ਇਸੇ ਇਲਾਕੇ ਦੇ ਦੋ ਲੜਕਿਆਂ ਨੇ 16 ਸਾਲਾ ਲੜਕੀ ਨੂੰ ਗੋਲੀ ਮਾਰ ਦਿੱਤੀ ਸੀ।...
ਸੋਨੀਆ ਨੇ ਸਾਧਿਆ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ
ਸੋਨੀਆ ਨੇ ਸਾਧਿਆ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ
ਨਵੀਂ ਦਿੱਲੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਕਰਕੇ ਖੇਤੀਬਾੜੀ ਬਿੱਲਾਂ ਦੇ ਮੁੱਦੇ ਇਕ ਵੀਡੀਓ ਰਾਹੀਂ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ, 'ਪ੍ਰਧਾਨ ਮੰਤਰੀ ਨੇ ਕਾਲੇ ਕਾਨੂੰਨ ਲਾਗੂ ਕਰਕੇ ਕਿਸ...
ਪੈਟਰੋਲ ਡੀਜ਼ਲ ਕੀਮਤਾਂ ‘ਚ ਵਾਧਾ ਜਾਰੀ
ਪੈਟਰੋਲ 14 ਪੈਸੇ ਤੇ ਡੀਜਲ 11 ਪੈਸੇ ਮਹਿੰਗਾ
ਨਵੀਂ ਦਿੱਲੀ, ਏਜੰਸੀ।
ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਵਾਧੇ ਦਾ ਸਿਲਸਿਲਾ ਜਾਰੀ ਹੈ। ਦੇਸ਼ 'ਚ ਪੈਟਰੋਲ ਦੀਆਂ ਕੀਮਤਾਂ ਮੰਗਲਵਾਰ ਨੂੰ ਲਗਾਤਾਰ ਛੇਵੇਂ ਦਿਨ ਅਤੇ ਡੀਜ਼ਲ ਦੀਆਂ ਕੀਮਤਾਂ ਦੂਜੇ ਦਿਨ ਵਧੀਆਂ। ਦੇਸ਼ ਦੀ ਸਭ ਤੋਂ ਵੱਡੀ ਤੇਲ ਵੰਡ ਕੰਪਨੀ ਇੰਡੀਅ...
Lok Sabha: ਮਹਿਲਾ ਰਾਖਵਾਂਕਰਨ ਲਾਗੂ ਹੋਣ ਤੋਂ ਬਾਅਦ ਦੇਸ਼ ਦਾ ਮਿਜ਼ਾਜ ਬਦਲੇਗਾ: ਪ੍ਰਧਾਨ ਮੰਤਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ ਇੱਕ ਤਿਹਾਈ ਰਾਖਵਾਂਕਰਨ ਪ੍ਰਦਾਨ ਕਰਨ ਵਾਲੇ ਨਾਰੀ ਸ਼ਕਤੀ ਵੰਦਨ ਬਿੱਲ 2023 ਨੂੰ ਭਾਰੀ ਬਹੁਮਤ ਨਾਲ ਪਾਸ ਕਰਨ ਲਈ ਲੋਕ ਸਭਾ ਵਿੱਚ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਭਰੋਸਾ ਹੈ ਕਿ ਮਹਿਲ...
ਸੁਪਰੀਮ ਕੋਰਟ ਨੇ ‘ਅਗਨੀਪਥ’ ਪਟੀਸ਼ਨਾਂ ਨੂੰ ਦਿੱਲੀ ਹਾਈ ਕੋਰਟ ਵਿੱਚ ਤਬਦੀਲ ਕੀਤਾ
ਸੁਪਰੀਮ ਕੋਰਟ ਨੇ 'ਅਗਨੀਪਥ' ਪਟੀਸ਼ਨਾਂ ਨੂੰ ਦਿੱਲੀ ਹਾਈ ਕੋਰਟ ਵਿੱਚ ਤਬਦੀਲ ਕੀਤਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਫੌਜ ਭਰਤੀ ਲਈ ਲਾਈ ਗਈ 'ਅਗਨੀਪਥ' ਯੋਜਨਾ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਕਈ ਜਨਹਿੱਤ ਪਟੀਸ਼ਨਾਂ ਨੂੰ ਮੰਗਲਵਾਰ ਨੂੰ ਦਿੱਲੀ ਹਾਈਕੋਰਟ ਸਾਹਮਣੇ ਤਬਦੀਲ ਕਰ ਦਿੱਤਾ ਤ...
ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਕਿਹਾ; ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣਾ ਔਖਾ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਅੱਜ ਇੱਕ ਟਵੀਟ ਕੀਤਾ ਉਸ ਵਿੱਚ ਉਨ੍ਹਾਂ ਅਰਵਿੰਦ ਕੇਜਰੀਵਾਲ ਦਾ ਪੱਖ ਪੂਰਦਿਆਂ ਵੱਡੀ ਗੱਲੀ ਕਹੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਸੀਬੀਆਈ ਨੇ ਦਿੱਤੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸ ਦੌਰਾ...