ਕੇਜਰੀਵਾਲ ਮਾਮਲੇ ’ਤੇ ਹੁਣੇ-ਹੁਣੇ ਅਦਾਲਤ ਤੋਂ ਆਇਆ ਵੱਡਾ ਫੈਸਲਾ, ਜਾਣੋ…
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਈਡੀ ਨੇ ਦਿੱਲੀ ਸ਼ਰਾਬ ਨੀਤੀ ਕਥਿਤ ਘਪਲੇ ਨਾਲ ਸਬੰਧਤ ਇੱਕ ਮਾਮਲੇ ’ਚ ਗਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੋਮਵਾਰ ਨੂੰ ਇੱਥੋਂ ਦੀ ਇੱਕ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ। ਰਾਊਜ ਅਵੈਨਿਊ ਸਥਿੱਤ ਕਾਵੇਰੀ ਬਵੇਜਾ ਦੀ ਵਿਸ਼ੇਸ਼ ਅਦਾਲਤ ’ਚ ਸਖ਼ਤ ਸੁਰੱਖਿਆ ਵਿੱਚ ਮੁੱਖ...
Mukhtar Ansari Death : ਮੁਖਤਾਰ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਕਬਰਿਸਤਾਨ ਕਾਲੀਬਾਗ ’ਚ ਕੀਤਾ ਗਿਆ ਸਪੁਰਦੇ ਖਾਕ, ਵੇਖਣ ਲਈ ਲੋਕਾਂ ਦੀ ਭੀੜ ਹੋਈ ਇਕੱਠੀ
ਲਖਨਊ। ਗਾਜੀਪੁਰ ’ਚ ਮਾਫੀਆ ਮੁਖਤਾਰ ਅੰਸਾਰੀ ਦੀ ਮ੍ਰਿਤਕ ਦੇਹ ਨੂੰ ਯੂਸਫਪੁਰ ਦੇ ਉਸ ਦੇ ਜੱਦੀ ਕਬਰਿਸਤਾਨ ਕਾਲੀਬਾਗ ’ਚ ਸਪੁਰਦੇ ਖਾਕ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਗਏ ਸਨ। ਮੁਖਤਾਰ ਦੇ ਪਰਿਵਾਰਕ ਮੈਂਬਰਾਂ ਸਮੇਤ ਉਸ ਦੇ ਵੱਡੇ ਭਰਾ ਸੰਸਦ ਮੈਂਬਰ ਅਫਜਲ ਅੰਸਾਰੀ, ਸਾਬਕਾ ਵਿਧਾਇ...
ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਲੋਕਾਂ ਨੂੰ ਕੀਤੀ ਅਪੀਲ…
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾ ਨੇ ਇੱਕ ਮੁਹਿੰਮ ਸ਼ੁਰੂ ਕੀਤੀ। ਜਿਸ ਦਾ ਨਾਂਅ ਕੇਜਰੀਵਾਲ ਨੂੰ ਆਸ਼ੀਰਵਾਦ ਹੈ। ਸੁਨੀਤਾ ਨੇ ਕੇਜਰੀਵਾਲ ਦੀ ਤੁਲਨਾ ਆਜ਼ਾਦੀ ਘੁਲਾਟੀਟਾਂ ਨਾਲ ਕੀਤੀ। ਉਨ...
ਦਿੱਲੀ ਹਾਈਕੋਰਟ ਤੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ
ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਸ ਨੂੰ ਖਾਰਜ ਕਰ ਦਿੱਤਾ। ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿ...
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਵੱਲੋਂ ਲੋਕ ਸਭ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਬੁੱਧਵਾਰ ਰਾਤ ਨੂੰ 4 ਸੂਬਿਆਂ ਤੋਂ 14 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਮੱਧ ਪ੍ਰਦੇਸ਼ ਦੇ ਗੁਨਾ ਤੋਂ ਰਾਓ ਯਾਦਵੇਂਦਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ ...
ਹਾਈਕੋਰਟ ਤੋਂ ਆਈ ਕੇਜਰੀਵਾਲ ’ਤੇ ਵੱਡੀ ਅਪਡੇਟ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ 'ਚ ਬੁੱਧਵਾਰ ਨੂੰ ਦਿੱਲੀ ਹਾਈਕੋਰਟ ਤੋਂ ਗ੍ਰਿਫਤਾਰੀ ਅਤੇ ਰਿਮਾਂਡ ਤੋਂ ਰਾਹਤ ਨਹੀਂ ਮਿਲੀ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਇਸ ਮ...
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ-ਰਿਮਾਂਡ ‘ਤੇ ਹਾਈਕੋਰਟ 4 ਵਜੇ ਸੁਣਾਏਗਾ ਫੈਸਲਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸ਼ਰਾਬ ਘਪਲੇ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਉਸ ਐਵੇਨਿਊ ਕੋਰਟ ਵੱਲੋਂ ਈਡੀ ਦੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਇਸ ਮਾ...
CBSE ਨੇ ਇਹ ਜਮਾਤਾਂ ਦੀਆਂ ਕਿਤਾਬਾਂ ਬਦਲੀਆਂ, ਹੁਣੇ ਵੇਖਣ ਵਿਦਿਆਰਥੀ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਤੋਂ ਪਹਿਲਾਂ ਐੱਨਸੀਈਆਰਟੀ ਨੇ ਆਉਣ ਵਾਲੇ ਸਾਲ ’ਚ ਸਾਰੀਆਂ ਜਮਾਤਾਂ ਲਈ ਨਵੀਆਂ ਪਾਠ ਪੁਸਤਕਾਂ ਪੇਸ਼ ਕਰਨ ਦੀ ਯੋਜਨਾ ਬਣਾਈ ਸੀ, ਪਰ ਫਿਲਹਾਲ ਇਨ੍ਹਾਂ ਨਵੀਆਂ ਕਿਤਾਬਾਂ ’ਚ ਸਿਰਫ 6ਵੀਂ ਤੇ 3ਵੀਂ ਜਮਾ...
Lok Sabha Elections : ਭਾਜਪਾ ਨੇ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ
ਛੇਵੀਂ ਸੂਚੀ ਵਿੱਚ ਰਾਜਸਥਾਨ ਤੋਂ 2 ਅਤੇ ਮਨੀਪੁਰ ਤੋਂ ਇੱਕ ਉਮੀਦਵਾਰ ਐਲਾਨਿਆ
ਨਵੀਂ ਦਿੱਲੀ। ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 3 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਜਿਸ ’ਚ ਇੰਦੂਦੇਵੀ ਜਾਟਵ ਨੂੰ ਰਾਜਸਥਾਨ ਦੇ ਕਰੌਲੀ-ਧੌਲਪੁਰ ਅਤੇ...
ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ‘ਆਪ’ ਵਰਕਰਾਂ ਦਾ ਪ੍ਰਦਰਸ਼ਨ
ਆਪ ਵਰਕਰਾਂ ਵੱਲੋਂ ਪੀਐਮ ਰਿਹਾਇਸ਼ ਦੇ ਘਿਰਾਓ ਦੀ ਕੋਸ਼ਿਸ਼ (AAP Party Protest)
ਪੁਲਿਸ ਨਾਲ ਧੱਕਾਮੁੱਕੀ, ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਆਪ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।...