ਦਿੱਲੀ ’ਚ ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਆਪ ਦੇ ਵਰਕਰ ਲਏ ਹਿਰਾਸਤ ’ਚ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਚੰਡੀਗੜ੍ਹ ਦੇ ਮੇਅਰ ਚੋਣਾਂ ਵਿੱਚ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਕੀਤਾ। ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਬੈਰੀਕੇਡ ਲਾ ਕੇ ਰੋਕ ਲਿਆ। ਜਿਸ ਤੋਂ ਬਾਅਦ...
Arvind Kejriwal ਨੂੰ ED ਵੱਲੋਂ 5ਵਾਂ ਸੰਮਨ ਜਾਰੀ, 2 ਫਰਵਰੀ ਨੂੰ ਹੋਵੇਗੀ ਪੁੱਛਗਿੱਛ
ਸ਼ਰਾਬ ਨੀਤੀ ਮਾਮਲੇ ’ਚ 2 ਨੂੰ ਹੋਵੇਗੀ ਪੁੱਛਗਿੱਛ | Arvind Kejriwal
ਸੀਐੱਮ ਨੇ ਕਿਹਾ, ਬੀਜੇਪੀ ਮੈਨੂੰ ਗ੍ਰਿਫਤਾਰ ਕਰਵਾਉਣਾ ਚਾਹੁੰਦੀ ਹੈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਜਾਂਚ ਏਜੰਸੀ ED ਨੇ ਸ਼ਰਾਬ ਘੁਟਾਲੇ ਮਾਮਲੇ ’ਚ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫ...
Murder : Haryana ‘ਚ ਪਹਿਲਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ | Video
ਪਹਿਲਵਾਨ ਦੇ ਕਤਲ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ | Murder
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਨਜਫਗੜ੍ਹ ’ਚ ਰਹਿਣ ਵਾਲੇ ਇੱਕ ਪਹਿਲਵਾਨ ਦਾ ਚਿੱਟੇ ਰੰਗ ਦੀ ਕਾਰ ’ਚ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਦਿੱਲੀ ਨਾਲ ਲੱਗਦੇ ਫਰੀਦਾਬਾਦ ਦੇ ਸੈਕਟਰ 11 ਨੇੜੇ ...
ਲੋਕ ਸਭਾ ਚੋਣਾਂ: ਭਾਜਪਾ ਨੇ ਸਾਰੇ ਸੂਬਿਆਂ ਦੇ ਚੋਣ ਇੰਚਾਰਜ ਕੀਤੇ ਨਿਯੁਕਤ
ਵਿਜੈ ਭਾਈਰੂਪਾਣੀ ਅਤੇ ਡਾ. ਨਰਿੰਦਰ ਸਿੰਘ ਨੂੰ ਪੰਜਾਬ ਦਾ ਚੋਣ ਇੰਚਾਰਜ ਨਿਯੁਕਤ ਕੀਤਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਜਪਾ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਭਾਜਪਾ ਨੇ ਲੋਕ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਚੋਣ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। Lok Sabha E...
ਸਾਵਧਾਨ! ਹੁਣ ਹੋਰ ਵਧਣ ਵਾਲੀ ਹੈ ਠੰਢ
ਤਿੰਨ ਡਿਗਰੀ ਤੱਕ ਡਿੱਗੇਗਾ ਪਾਰਾ (Weather Today )
(ਏਜ਼ੰਸੀ) ਨਵੀਂ ਦਿੱਲੀ। ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ। ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਅਤੇ ਮੱਧ ਭ...
Delhi News: ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੇ ਮਾਮਲੇ ‘ਤੇ ਵੱਡਾ ਅਪਡੇਟ…
ਨਵੀਂ ਦਿੱਲੀ। Delhi Excise Policy Case: ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ 'ਆਪ' ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 3 ਫਰਵਰੀ, 2024 ਤੱਕ ਵਧਾ ਦਿੱਤੀ ਹੈ। ਦੋਵਾਂ ਦੀ ਪੇਸ਼ੀ ਸ਼ਨਿੱਚਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਅਦਾਲਤ ਨ...
ਚੰਡੀਗੜ੍ਹ ,ਪੰਜਾਬ, ਹਰਿਆਣਾ ਅਤੇ ਦਿੱਲੀ ‘ਚ ਭੂਚਾਲ ਦੇ ਝਟਕੇ
ਦਿੱਲੀ ਐਨਸੀਐਾਰ ’ਚ ਵੀ ਮਹਿਸੂਸ ਹੋਏ ਝਟਕੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਾਜਧਾਨੀ ਚੰਡੀਗੜ੍ਹ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ,. ਦਿੱਲੀ ਐਨਸੀਐਾਰ ਅਤੇ ਜੰਮੂ ਕਸ਼ਮੀਰ ’ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਂਲਾਕਿ ਭੂਚਾਨ ਨਾਲ ਜਾਨ-ਮਾਲ ਦੀ ਖਬਰ ਨਹੀਂ ਹੈ।...
ਸੰਮਨ ਜਾਰੀ ਹੋਣ ’ਤੇ ਅਰਵਿੰਦ ਕੇਜਰੀਵਾਲ ਨੇ ਭਾਜਪਾ ਲਈ ਆਖੀ ਵੱਡੀ ਗੱਲ
ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਦੇ ਸੰਮਨ ਨੂੰ ਗੈਰ-ਕਾਨੂੰਨੀ ਦੱਸਿਆ, ਕਿਹਾ - ਕੋਈ ਹੇਰਾਫੇਰੀ ਨਹੀਂ ਹੋਈ, ਕੁਝ ਸਾਬਤ ਨਹੀਂ ਹੋਇਆ | Arvind Kejriwal
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਝੂਠ...
Arvind Kejriwal : ਕੇਜਰੀਵਾਲ ਨੇ ਤੀਜੀ ਵਾਰ ED ਸਾਹਮਣੇ ਪੇਸ਼ ਹੋਣ ਤੋਂ ਕੀਤਾ ਇਨਕਾਰ, ਕੀ ਹੁਣ ਹੋਵੇਗੀ ਗ੍ਰਿਫਤਾਰ?
ਸੌਰਭ ਭਾਰਦਵਾਜ ਨੇ ਕਿਹਾ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Arvind Kejriwal ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਤੀਜੀ ਵਾਰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ...
ਸਿੱਧੂ ਮੂਸੇਵਾਲਾ ਕੇਸ ’ਚ ਵਾਂਟੇਡ ਗੈਂਗਸ਼ਟਰ ਗੋਲਡੀ ਬਰਾੜ ਨੂੰ ਐਲਾਨਿਆ ਅੱਤਵਾਦੀ
ਸਿੱਧੂ ਮੂਸੇਵਾਲਾ ਕੇਸ ’ਚ ਵਾਂਟੇਡ ਹੈ ਗੋਲਡੀ ਬਰਾੜ
ਭਾਰਤ ਸਰਕਾਰ ਨੇ ਐਲਾਨਿਆ ਅੱਤਵਾਦੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਗੈਂਗਸ਼ਟਰ ਲਾਰੈਂਸ ਬਿਸ਼ਨੋਈ ਦੇ ਜੋੜੀਦਾਰ ਗੋਲਡੀ ਬਰਾੜ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਹੈ। ਗੈਂਗਸ਼ਟਰ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ’ਚ ਵੀ ...