70 ਸਾਲ ਬਾਅਦ ਮਈ ਵਿੱਚ ਇਨ੍ਹੀਂ ਠੰਡੀ ਹੋਈ ਦਿੱਲੀ
70 ਸਾਲ ਬਾਅਦ ਮਈ ਵਿੱਚ ਇਨ੍ਹੀਂ ਠੰਡੀ ਹੋਈ ਦਿੱਲੀ
ਨਵੀਂ ਦਿੱਲੀ (ਏਜੰਸੀ)। ਚੱਕਰਵਾਤੀ ਤੂਫਾਨ ਤਾਊਤੇ ਹੌਲੀ ਹੌਲੀ ਕਮਜ਼ੋਰ ਹੁੰਦਾ ਜਾ ਰਿਹਾ ਹੈ। ਪਰ ਉੱਤਰ ਭਾਰਤ ਉੱਤੇ ਇਸਦਾ ਵਿਆਪਕ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਅਤੇ ਬੁੱਧਵਾਰ ਅਤੇ ਵੀਰਵਾਰ ਨੂੰ ਦਿੱਲੀ ਐਨਸੀਆਰ ਵਿੱਚ ਲਗਾਤਾਰ ਬਾਰਸ਼ ਹੋ ਰਹੀ ਹੈ...
Barnawa: ਭਿਆਨਕ ਗਰਮੀ ਵੀ ਨਹੀਂ ਰੋਕ ਸਕੀ ਰਾਮ-ਨਾਮ ਦੀ ਦੀਵਾਨਗੀ, ਵੱਡੀ ਗਿਣਤੀ ’ਚ ਪਹੁੰਚੀ ਸਾਧ-ਸੰਗਤ
ਬਰਨਾਵਾ (ਸੱਚ ਕਹੂੰ ਨਿਊਜ਼/ਰਕਮ ਸਿੰਘ)। ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਜ਼ਿਲ੍ਹਾ ਬਾਗਪਤ (ਯੂਪੀ) ’ਚ ਐਤਵਾਰ ਨੂੰ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ ਨੇ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰਾ ਧੂਮਧਾਮ ਨਾਲ ਮਨਾਇਆ। ਪਵਿੱਤਰ ਐੱਮਐੱਸਜੀ ਸਤਿਸੰਗ ਭੰ...
ਪਹਿਲਾ ਗੇੜ : 91 ਸੀਟਾਂ ਲਈ ਵੋਟਾਂ ਪਈਆਂ
ਯੂਪੀ 'ਚ ਪਈਆਂ ਸਭ ਤੋਂ ਵੱਧ ਵੋਟਾਂ, ਕਈ ਥਾਈਂ ਹਿੰਸਕ ਘਟਨਾਵਾਂ
ਬਿਹਾਰ 'ਚ ਚਾਰ ਲੋਕ ਸਭਾ ਸੀਟਾਂ 'ਤੇ ਪਈਆਂ 53 ਫੀਸਦੀ ਵੋਟਾਂ
ਉਤਰ ਪ੍ਰਦੇਸ਼ 'ਚ ਲੱਗੀਆਂ ਵੋਟਰਾਂ ਦੀਆਂ ਕਤਾਰਾਂ
ਨਵੀਂ ਦਿੱਲੀ, ਏਜੰਸੀ
17ਵੀਂ ਲੋਕ ਸਭਾ ਚੋਣਾਂ ਦਾ ਪਹਿਲਾ ਗੇੜ ਖਤਮ ਹੋ ਗਿਆ ਹੈ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਆਂਧਰ...
ਅਯੱਧਿਆ ਵਿਵਾਦ : 26 ਫਰਵਰੀ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਦੀ ਸੁਣਵਾਈ 26 ਫਰਵਰੀ ਨੂੰ ਕਰੇਗਾ। ਮੁੱਖ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਤਾ ਵਾਲੀ ਪੰਜ ਮੈਂਬਰੀ ਪੀਠ ਨੇ ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਨੂੰ ਮੁਕਰਰ ਕੀਤੀ ਗਈ ਹੈ।
ਇਸ 'ਚ ਜਸਟਿਸ ਗੋਗੋਈ ਤੋਂ ਇਲਾਵਾ ਜਸਟਿਸ ਐਸ.ਏ.ਬੋਬਡੇ, ਜਸਟ...
ਪਹਿਲਾ ਗੇੜ : ਐੱਨਡੀਏ ਦੇ 90 ਤੇ ਯੂਪੀਏ ਦੇ 89 ਉਮੀਦਵਾਰ ਅਜ਼ਮਾਉਣਗੇ ਕਿਸਮਤ
ਪਹਿਲੇ ਗੇੜ 'ਚ ਕੁੱਲ 1280 ਉਮੀਦਵਾਰਾਂ ਨੇ ਚੋਣ ਲੜਨ ਲਈ ਕੀਤਾ ਹੈ ਪਰਚਾ ਦਾਖਲ
ਨਵੀਂ ਦਿੱਲੀ,ਏਜੰਸੀ
11 ਅਪਰੈਲ ਨੂੰ ਦੇਸ਼ 'ਚ ਪਹਿਲੇ ਗੇੜ ਦੀਆਂ ਚੋਣਾਂ ਹੋਣੀਆਂ ਹਨ ਪਹਿਲੇ ਗੇੜ 'ਚ 20 ਸੂਬਿਆਂ ਦੀਆਂ 91 ਲੋਕਸਭਾ ਸੀਟਾਂ 'ਤੇ ਵੋਟਾਂ ਪੈਣਗੀਆਂ ਜਦੋਂਕਿ ਆਖਰੀ ਗੇੜ ਦੀ ਵੋਟਿੰਗ 19 ਮਈ ਨੂੰ ਹੋਵੇਗੀ ਤੇ ਨਤੀਜੇ 2...
ਅੱਜ ਪਤਾ ਲੱਗੂ, ਕੌਣ ਕਿੰਨੇ ਪਾਣੀ ‘ਚ
542 ਸੀਟਾਂ 'ਤੇ ਉੱਤਰੇ ਉਮੀਦਵਾਰਾਂ ਦਾ ਹੋਵੇਗਾ ਫੈਸਲਾ
ਨਵੀਂ ਦਿੱਲੀ | ਲੋਕ ਸਭਾ ਚੋਣਾਂ ਦੇ ਸਾਰੇ ਸੱਤ ਗੇੜ ਸਮਾਪਤ ਹੋ ਗਏ ਹਨ ਤੇ ਵੀਰਵਾਰ ਨੂੰ ਹੋਣ ਵਾਲੀ ਗਿਣਤੀ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਚੋਣ ਕਮਿਸ਼ਨ ਉਨ੍ਹਾਂ ਸਾਰੇ ਕੇਂਦਰਾਂ 'ਤੇ ਤਿਆਰੀਆਂ ਦੀ ਨਿਗਰਾਨੀ ਕਰ ਰਿਹਾ ਹੈ, ਜਿੱਥੇ 542 ...
ਟੀਮ ਦੀ ਕਮਾਨ ਰਾਣੀ ਦੇ ਹੱਥਾਂ ‘ਚ
ਹਾਕੀ ਸੀਰੀਜ਼ : ਇੰਗਲੈਂਡ ਦੌਰੇ ਲਈ 18 ਮੈਂਬਰੀ ਟੀਮ ਦਾ ਹੋਇਆ ਐਲਾਨ | Sports News
ਨਵੀਂ ਦਿੱਲੀ (ਏਜੰਸੀ)। ਹਾਕੀ ਇੰਡੀਆ (ਐਚਆਈ) ਨੇ ਸ਼ੁੱਕਰਵਾਰ ਨੂੰ ਰਾਣੀ ਦੀ ਅਗਵਾਈ 'ਚ 27 ਸਤੰਬਰ ਤੋਂ 4 ਅਕਤੂਬਰ ਤੱਕ ਚੱਲਣ ਵਾਲੇ ਇੰਗਲੈਂਡ ਦੌਰੇ ਲਈ 18 ਮੈਂਬਰੀ ਸੀਨੀਅਰ ਮਹਿਲਾ ਹਾਕੀ ਟੀਮ ਦਾ ਐਲਾਨ ਕੀਤਾ ਹੈ ਭਾਰਤ ਅਤੇ...
ਲੋਕ ਸਭਾ ‘ਚ ਮੇਰੇ ਸਾਹਮਣੇ 15 ਮਿੰਟ ਖੜ੍ਹੇ ਨਹੀਂ ਹੋ ਸਕਣਗੇ ਮੋਦੀ : Rahul Gandhi
ਅਮੇਠੀ (ਏਜੰਸੀ)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਡੀਲ ਤੇ ਨੀਰਵ ਮੋਦੀ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਟਹਿਰੇ 'ਚ ਖੜ੍ਹਾ ਕਰਦੇ ਹੋਏ ਕਿਹਾ, 'ਜੇਕਰ ਮੈਨੂੰ ਇਸ ਮੁੱਦੇ 'ਤੇ 15 ਮਿੰਟ ਬੋਲਣ ਦਿੱਤਾ ਜਾਵੇ ਤਾਂ ਪ੍ਰਧਾਨ ਮੰਤਰੀ ਸੰਸਦ 'ਚ ਖੜ੍ਹੇ ਨਹੀਂ ਹੋ ਸਕਣਗੇ' ਤਿੰਨ ਰੋਜ਼ਾ ਦੌਰੇ 'ਤੇ ...
ਮਸਜਿਦਾਂ ‘ਚ ਮਹਿਲਾਵਾਂ ਨੂੰ ਦਾਖਲ ਦੇਣ ਸਬੰਧੀ ਸੁਪਰੀਮ ਕੋਰਟ ਨੇ ਮੰਗਿਆ ਜਵਾਬ
ਅਪੀਲਕਰਤਾ ਨੇ ਕਿਹਾ, ਮਸਿਜਦਾਂ 'ਚ ਜਾਣਾ ਅਤੇ ਨਮਾਜ ਅਦਾ ਕਰਨਾ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ।
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਮਸਜਿਦਾਂ 'ਚ ਮੁਸਲਿਮ ਮਹਿਲਾਵਾਂ ਦੇ ਪ੍ਰਵੇਸ਼ ਦੀ ਆਗਿਆ ਸਬੰਧੀ ਅਪੀਲ ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਕੋਰਟ ਨੇ ਨੈਸ਼ਲਨ ਕਮੀਸ਼ਨ ਫਾਰ ਵੁਮੈਨ, ਸੈਂਟਰਲ ਵਕਫ ਕਾਉਂਸਿਲ ਅਤੇ...
ਲਗਾਤਾਰ ਚੌਥੇ ਦਿਨ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ
ਪੈਟਰੋਲ 'ਚ 49 ਪੈਸੇ ਤੇ ਡੀਜ਼ਲ 'ਚ 59 ਪੈਸੇ ਦਾ ਵਾਧਾ
ਨਵੀਂ ਦਿੱਲੀ, ਏਜੰਸੀ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਐਤਵਾਰ ਨੂੰ ਘਰੇਲੂ ਬਜ਼ਾਰ 'ਚ ਪੈਟਰੋਲ ਡੀਜ਼ਲ (Petrol Diesel) ਦੀਆਂ ਕੀਮਤਾਂ 'ਚ ਲਗਾਤਾਰ ਚੌਥੇ ਦਿਨ ਵਾਧਾ ਹੋਇਆ। ਰਾਸ਼ਟਰੀ ਰਾਜਧਾਨੀ 'ਚ ਐਤਵਾਰ ਨੂੰ ਪੈਟਰੋਲ ਦੀ...