ਗੋਗੋਈ ਮਾਮਲੇ ‘ਚ ਉਤਸਵ ਬੈਂਸ ਫਿਰ ਦੇਣ ਹਲਫਨਾਮਾ : ਸੁਪਰੀਮ ਕੋਰਟ
ਸੀਜੇਆਈ ਦੇ ਵਕੀਲ ਦਾ ਦਾਅਵਾ, ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਚੀਫ਼ ਜਸਟਿਸ ਰੰਜਨ ਗੋਗੋਈ 'ਤੇ ਲੱਗੇ ਜਿਣਸੀ ਸੋਸ਼ਣ ਦੇ ਦੋਸ਼ ਦੇ ਮਾਮਲੇ 'ਚ ਵਕੀਲ ਉਤਸਵ ਬੈਂਸ ਨੂੰ ਆਪਣਾ ਦਾਅਵਾ ਸਾਬਤ ਕਰਨ ਲਈ ਵੀਰਵਾਰ ਨੂੰ ਦੂਜਾ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ ਜਸਟਿਸ ਅਰੁਣ ਮਿਸ਼ਰਾ ਦੀ ਅਗ...
Nirbhaya case। ਸੁਪਰੀਮ ਕੋਰਟ ਨੇ ਦੋਸ਼ੀ ਪਵਨ ਦੀ ਅਰਜੀ ਕੀਤੀ ਖਾਰਜ
1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ 'ਤੇ ਲਟਕਾਉਣ ਦਾ ਨਵਾਂ ਡੈੱਥ ਵਾਰੰਟ ਜਾਰੀ
ਨਵੀਂ ਦਿੱਲੀ। ਨਿਰਭੈਆ ਕੇਸ (Nirbhaya case) ਦੇ ਦੋਸ਼ੀ ਪਵਨ ਗੁਪਤਾ ਦੀ ਫਾਂਸੀ ਤੋਂ ਬਚਣ ਦੀ ਇਕ ਹੋਰ ਕੋਸ਼ਿਸ਼ ਨੂੰ ਸੁਪਰੀਮ ਕੋਰਟ ਨੇ ਅਸਫਲ ਕਰ ਦਿੱਤਾ। ਦਰਅਸਲ ਦੋਸ਼ੀ ਪਵਨ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ ਹ...
ਦਿੱਲੀ ਦੇ ਇੱਕ ਗੋਦਾਮ ‘ਚ ਲੱਗੀ ਭਿਆਨਕ ਅੱਗ
ਦਿੱਲੀ ਦੇ ਇੱਕ ਗੋਦਾਮ 'ਚ ਲੱਗੀ ਭਿਆਨਕ ਅੱਗ
ਨਵੀਂ ਦਿੱਲੀ। ਉੱਤਰੀ ਦਿੱਲੀ ਦੇ ਟਿਕਰੀ ਬਾਰਡਰ ਖੇਤਰ 'ਚ ਬੁੱਧਵਾਰ ਨੂੰ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ ਕਰੀਬ 30 ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਵਿਭਾਗ ਦੇ ਸੂਤਰਾਂ ਅਨੁਸਾਰ ਅੱਗ ਅੱਜ ਯਾਨੀ ਬੁੱਧਵਾਰ ਤੜਕ...
1984 ਦੰਗੇ : ਸੁਪਰੀਮ ਕੋਰਟ ਨੇ ਕੀਤਾ 9 ਲੋਕਾਂ ਨੂੰ ਬਰੀ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ 1984 ਸਿੱਖ ਵਿਰੋਧੀ ਦੰਗਾ ਮਾਮਲੇ 'ਚ 9 ਲੋਕਾਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਨੂੰ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ 'ਚ ਅੱਗਜਨੀ ਅਤੇ ਦੰਗਾ ਭੜਕਾਉਣ ਦੇ ਮਾਮਲੇ 'ਚ ਹੇਠਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ ਨਵੰਬਰ 2018 'ਚ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਦੀ ਸ...
ਕੋਰਟ ’ਚ ਗੈਂਗਵਾਰ : ਗੈਂਗਸਟਰ ਜਤਿੰਦਰ ਉਰਫ਼ ਗੋਗੀ ਦਾ ਕਤਲ, ਜਵਾਬੀ ਕਾਰਵਾਈ ’ਚ ਹਮਲਾਵਰ ਵੀ ਮਾਰੇ ਗਏ
ਜਵਾਬੀ ਕਾਰਵਾਈ ’ਚ ਹਮਲਾਵਰ ਵੀ ਮਾਰੇ ਗਏ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੀ ਰੋਹਿਣੀ ਕੋਰਟ ਕੰਪਲੈਕਸ ’ਚ ਗੈਂਗਸਟਰ ਜਤਿੰਦਰ ਉਰਫ਼ ਗੋਗੀ ’ਤੇ ਦੋ ਬਦਮਾਸ਼ਾਂ ਨੇ ਹਮਲਾ ਕੀਤਾ ਤੇ ਪੁਲਿਸ ਨਾਲ ਮੁਕਾਬਲੇ ’ਚ ਗੋਗੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਰੋਹਿਣੀ ਦੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੋਗੀ ਨ...
ਬਾਬਾ ਦੇ ਢਾਬਾ ਵਾਲੇ ਬਜ਼ੁਰਗ ਕਾਂਤਾ ਪ੍ਰਸਾਦ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
ਖੁਦਕੁਸ਼ੀ ਕਰਨ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਪੁਲਿਸ
ਨਵੀਂ ਦਿੱਲੀ। ਦਿੱਲੀ ਦੇ ਬਾਬਾ ਦੇ ਢਾਬਾ ਵਾਲੇ ਬਜ਼ੁਰਗ ਕਾਂਤਾ ਪ੍ਰਸਾਦ ਨੇ ਸ਼ਨਿੱਚਰਵਾਰ ਰਾਤ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਇਸ ਤੋਂ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਉਨ੍ਹਾਂ ਇਹ ਕ...
ਗੌਤਮ ਹੋਇਆ ਗੰਭੀਰ, ਛੱਡੀ ਕਪਤਾਨੀ
ਨਵੀਂ ਦਿੱਲੀ (ਏਜੰਸੀ)। ਗੌਤਮ (Sports News) ਗੰਭੀਰ ਨੇ ਦਿੱਲੀ ਡੇਅਰਡੇਵਿਲਜ਼ ਦੇ ਆਈ.ਪੀ.ਐਲ.11 'ਚ ਹੁਣ ਤੱਕ ਦੇ ਬੇਹੱਦ ਖ਼ਰਾਬ ਪ੍ਰਦਰਸ਼ਨ ਦੀ ਨੈਤਿਕ ਜ਼ਿੰਮ੍ਹੇਵਾਰੀ ਲੈਂਦੇ ਹੋਏ ਬੁੱਧਵਾਰ ਨੂੰ ਕਪਤਾਨੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਨੌਜਵਾਨ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਬਾਕੀ ਸੈਸ਼ਨ ਲਈ ਦਿੱਲੀ ਦਾ ਨਵਾਂ ਕਪਤਾਨ...
130 ਫੁੱਟ ਡੂੰਘੇ ਬੋਰਵੈੱਲ ’ਚੋਂ ਸਿਰਫ 8 ਘੰਟਿਆਂ ’ਚ ਸੁਰੱਖਿਅਤ ਕੱਢਿਆ 3 ਸਾਲ ਦਾ ਸ਼ਿਵਾ
ਬੱਚੇ ਦੇ ਹੌਂਸਲੇ ਨੇ ਦਿਖਾਇਆ ਕਮਾਲ
ਨਵੀਂ ਦਿੱਲੀ। ਆਗਰਾ ’ਚ 130 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ 3 ਸਾਲ ਦੇ ਬੱਚੇ ਨੂੰ 8 ਘੰਟੇ ’ਚ ਹੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪੁਲਿਸ, ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਆਰਮੀ ਨੂੰ ਪੁਰਾਣੇ ਤਜ਼ਰਬੇ ਨਾਲ ਇਸ ਵਾਰ ਕਾਫੀ ਮੱਦਦ ਮਿਲੀ ਇਸ ਨਾਲ ਇੰਨੇ ਘੱਟ ਸਮੇਂ ’ਚ ਹੀ ਅ...
ਪੈਟਰੋਲ ਡੀਜ਼ਲ ਲਗਭਗ ਢਾਈ ਰੁਪਏ ਮਹਿੰਗਾ
ਪੈਟਰੋਲ ਡੀਜ਼ਲ ਲਗਭਗ ਢਾਈ ਰੁਪਏ ਮਹਿੰਗਾ
ਦਿੱਲੀ, ਏਜੰਸੀ। ਬਜਟ 'ਚ ਸਰਕਾਰ ਵੱਲੋਂ ਪੈਟਰੋਲ ਡੀਜ਼ਲ 'ਤੇ ਦੋ-ਦੋ ਰੁਪਏ ਸ਼ੁਲਕ ਵਧਾਉਣ ਨਾਲ ਸ਼ਨੀਵਾਰ ਨੂੰ ਇਹਨਾਂ ਦੀ ਕੀਮਤ ਲਗਭਗ ਢਾਈ ਰੁਪਏ ਵਧ ਗਈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 2.45 ਰੁਪਏ ਵਧ ਕੇ 72.96 ਰੁਪਏ ਪ੍ਰਤੀ ਲੀਟਰ ਹੋ ਗਈ, ਜੋ 8 ਮਈ ਤੋ...
ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਦੀ ਮੌਤ!
ਅਜੇ ਤੱਕ ਨਹੀਂ ਹੋਈ ਆਧਿਕਾਰਿਕ ਪੁਸ਼ਟੀ
ਨਵੀਂ ਦਿੱਲੀ | ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮੌਲਾਨਾ ਮਸੂਦ ਅਜ਼ਹਰ ਦੀ ਮੌਤ ਦੀ ਖ਼ਬਰ ਦੀ ਚਰਚਾ ਹੈ ਮੀਡੀਆ ਅਨੁਸਾਰ 2 ਮਾਰਚ ਨੂੰ ਅੱਤਵਾਦ ਦੇ ਸੌਦਾਗਰ ਮਸੂਦ ਅਜ਼ਹਰ ਦੀ ਪਾਕਿਸਤਾਨੀ ਫੌਜ ਦੇ ਇਸਲਾਮਾਬਾਦ ਹਸਪਤਾਲ 'ਚ ਮੌਤ ਹੋ ਗਈ ਹੈ ਹਾਲਾਂਕਿ ਅਜੇ ਤੱਕ ਇਸ ਦੀ ...