ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਰਾਹੁਲ ਗਾਂਧੀ ਵਾਇਨਾਡ ਅਤੇ ਭੁਪੇਸ਼ ਬਘੇਲ ਰਾਜਨੰਦਗਾਓਂ ਤੋਂ ਚੋਣ ਲੜਨਗੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਨੇ 8 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ 39 ਉਮੀਦਵਾਰਾਂ ਦਾ ਐਲਾਨ ਕੀਤਾ। ਰਾਹੁਲ ਗਾਂਧੀ ਵਾਇਨਾਡ ਤੋਂ ਚੋਣ ਲੜਨਗੇ। ਭੁਪੇਸ਼ ਬਘ...
EPFO Rules : PF ਖਾਤੇ ’ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾਏ ਜਾ ਸਕਦੇ ਹਨ, ਜਾਣੋ ਪੂਰੀ ਪ੍ਰਕਿਰਿਆ
EPFO Rules: ਜੇਕਰ ਤੁਸੀਂ ਕਿਸੇ ਕੰਪਨੀ ਜਾਂ ਸਕੂਲ ਵਿੱਚ ਕੰਮ ਕਰਦੇ ਹੋ, ਤਾਂ ਸੰਭਵ ਹੈ ਕਿ ਤੁਹਾਡੇ ਕੋਲ ਇੱਕ PF ਖਾਤਾ ਵੀ ਹੋਵੇਗਾ। ਦਰਅਸਲ, ਇਹ ਕੰਪਨੀ ਦੇ ਆਕਾਰ 'ਤੇ ਨਿਰਭਰ ਕਰਦਾ ਹੈ ਕਿ ਕਰਮਚਾਰੀਆਂ ਦਾ PF ਕੱਟਿਆ ਜਾਵੇਗਾ ਜਾਂ ਨਹੀਂ। ਕਰਮਚਾਰੀ ਭਵਿੱਖ ਨਿਧੀ ਸੰਗਠਨ ਭਾਵ ਈਪੀਐਫਓ ਦੁਆਰਾ ਰੁਜ਼ਗਾਰ ਪ੍ਰਾਪਤ...
ਅੱਧੀ ਰਾਤ ਨੂੰ ਘਰਾਂ ‘ਚ ਵੜਿਆ ਤੇਂਦੁਆ, 6 ਜਣਿਆਂ ਨੂੰ ਕੀਤਾ ਜ਼ਖਮੀ
ਲਖਨਊ। ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲੇ 'ਚ ਇਕ ਚੀਤੇ ਨੇ ਅੱਧੀ ਰਾਤ ਨੂੰ ਪਿੰਡ 'ਚ ਦਾਖਲ ਹੋ ਕੇ ਸੁੱਤੇ ਪਏ 5 ਲੋਕਾਂ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਏ, ਜਦੋਂਕਿ ਇਕ ਪਿੰਡ ਵਾਸੀ ’ਤੇ ਜੰਗਲ 'ਚ ਹਮਲਾ ਕਰ ਦਿੱਤਾ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਮੇਰਠ ਰੈਫਰ ਕਰ ਦਿੱਤਾ ਗਿਆ ...
ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਵੇਗੀ ਇਹ ਸਰਕਾਰ, ਹੋ ਗਿਆ ਐਲਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਸਰਕਾਰ ਭਾਵ ਕੇਜਰੀਵਾਲ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਆਪਣਾ 10ਵਾਂ ਬਜਟ (Delhi Budget 2024) ਪੇਸ਼ ਕੀਤਾ ਹੈ। ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਨੇ ਦਿੱਲੀ ਲਈ 76000 ਕਰੋੜ ਰੁਪਏ ਦਾ ਬਜਟ ਪੇਸ਼...
ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ BJP Candidate List
ਪੀਐਮ ਮੋਦੀ ਵਾਰਾਣਸੀ ਤੋਂ ਲਡ਼ਨਗੇ ਚੋਣ
ਪਹਿਲੀ ਸੂਚੀ ’ਚ 28 ਮਹਿਲਾ ਉਮੀਦਵਾਰ ਵੀ ਸ਼ਾਮਲ
ਯੂਪੀ ਤੋਂ 51 ਉਮੀਦਵਾਰਾਂ ਦਾ ਨਾਂਅ
(ਸੱਚ ਕਹੂੰ ਨਿਊਡਜ਼) ਨਵੀਂ ਦਿੱਲੀ। ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ 195 ਉਮੀਦਵਾਰਾਂ ਦੀ...
ਗੌਤਮ ਗੰਭੀਰ ਨੇ ਕੀਤਾ ਸਿਆਸਤ ਛੱਡਣ ਦਾ ਐਲਾਨ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਪੂਰਬੀ ਤੋਂ ਭਾਜਪਾ ਦੇ ਸਾਂਸਦ ਗੌਤਮ ਗੰਭੀਰ (Gautam Gambhir) ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਨਾਂ ਇਹ ਜਾਣਕਾਰੀ ਆਪਣੇ ਟਵਿੱਟਰ ’ਤੇ ਪੋਸਟ ਕਰ ਦਿੱਤੀ। ਗੰਭੀਰ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ...
ਆਮ ਆਦਮੀ ਪਾਰਟੀ ਨੇ ਐਲਾਨੇ ਉਮੀਦਵਾਰ
‘ਆਪ’ ਨੇ ਦਿੱਲੀ ’ਚ ਚਾਰ ਆਗੂਆਂ ਨੂੰ ਦਿੱਤੀਆਂ ਲੋਕ ਸਭਾ ਦੀਆਂ ਟਿਕਟਾਂ
ਕਾਂਗਰਸ ਦੇ ਪੁਰਾਣੇ ਚਿਹਰੇ ’ਤੇ ਵੀ ਬਾਜ਼ੀ
(ਏਜੰਸੀ) ਨਵੀਂ ਦਿੱਲੀ। ਦਿੱਲੀ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਤਿੰਨ ਵਿਧਾਇਕਾਂ ਅਤੇ ਇੱਕ ਪੁਰਾਣੇ ਸ...
AIRF ਦੇ ਸ਼ਤਾਬਦੀ ਸਾਲ ਮੌਕੇ ਭਾਰਤ ਸਰਕਾਰ ਵੱਲੋਂ ਡਾਕ ਟਿਕਟ ਹੋਵੇਗਾ ਜਾਰੀ
ਨਵੀਂ ਦਿੱਲੀ। ਭਾਰਤ ਸਰਕਾਰ 27 ਫਰਵਰੀ 2024 ਨੂੰ ਆਲ ਇੰਡੀਆ ਰੇਲਵੇ ਮੇਨਜ ਫੈਡਰੇਸਨ (ਏ.ਆਈ.ਆਰ.ਐਫ.) ਦੇ ਸਤਾਬਦੀ ਸਾਲ ਦੇ ਮੌਕੇ ’ਤੇ ਇੱਕ ਡਾਕ ਟਿਕਟ ਜਾਰੀ ਕਰੇਗੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਰੇਲਵੇ ਮੇਨਸ ਫੈਡਰੇਸ਼ਨ (ਏਆਈਆਰਐਫ) ਦੇ ਜਨਰਲ ਸਕੱਤਰ ਸ਼ਿਵ ਗੋਪਾਲ ਮਿਸਰਾ ਨੇ ਕਿਹਾ ਕਿ ਇਹ ...
ਰੋਡਵੇਜ ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ, 5 ਦੀ ਦਰਦਨਾਕ ਮੌਤ
ਮੱਚੀ ਹਫੜਾ-ਦਫੜੀ | Road Accident
ਜੌਨਪੁਰ (ਏਜੰਸੀ)। ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ ਸ਼ਿਕਰਾ ਇਲਾਕੇ ’ਚ ਰੋਡਵੇਜ ਦੀ ਬੱਸ ਦੀ ਲਪੇਟ ’ਚ ਆਉਣ ਨਾਲ ਟਰੈਕਟਰ ਟਰਾਲੀ ’ਤੇ ਸਵਾਰ ਪੰਜ ਮਜਦੂਰਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਪੁਲਿਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਜ...
Farmer Protest : ਕੀ ਖ਼ਤਮ ਹੋਵੇਗਾ ਕਿਸਾਨ ਅੰਦੋਲਨ? ਟਿੱਕਰੀ, ਸਿੰਘੂ ਬਾਰਡਰ ਖੋਲ੍ਹਣ ਦੀ ਤਿਆਰੀ
ਕੁੰਡਲੀ ’ਚ ਵੀ ਖੋਲ੍ਹੀ ਜਾਵੇਗੀ ਸਰਵਿਸ ਲਾਈਨ | Farmer Protest
ਬਹਾਦੁਰਗੜ੍ਹ ’ਚ ਝਾੜੌਦਾ ਬਾਰਡਰ ’ਤੇ ਇੱਕ ਸਾਈਡ ਸ਼ੁਰੂ | Farmer Protest
ਬਹਾਦਰਗੜ੍ਹ (ਏਜੰਸੀ)। ਕਿਸਾਨਾਂ ਦੇ ਦਿੱਲੀ ਕੂਚ ਨੂੰ ਦੇਖਦੇ ਹੋਏ 11 ਦਿਨਾਂ ਤੋਂ ਬੰਦ ਦਿੱਲੀ-ਟਿੱਕਰੀ ਬਾਰਡਰ ਅਤੇ ਸਿੰਘੂ ਬਾਰਡਰ ਨੂੰ ਸ਼ਨਿੱਚਰਵਾਰ ਨੂੰ ਖ...