Supreme Court: ਵਧਦੇ ਹਵਾ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਸਖ਼ਤ, ਹਰਿਆਣਾ-ਪੰਜਾਬ ਦੇ ਮੁੱਖ ਸਕੱਤਰ ਤਲਬ
ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ’ਤੇ ਪ੍ਰਗਟਾਈ ਨਾਰਾਜ਼ਗੀ
(ਏਜੰਸੀ) ਨਵੀਂ ਦਿੱਲੀ। ਦਿੱਲੀ-ਐੱਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੇ ਖਤਰੇ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਪਰਾਲੀ ਸਾੜਨ ਵਾਲਿਆਂ ਖਿਲਾਫ ਕਾਰਵਾਈ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ...
ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਲੋੜ ਨਹੀਂ: ਸਤੇਂਦਰ ਜੈਨ
ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਲੋੜ ਨਹੀਂ: ਸਤੇਂਦਰ ਜੈਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸੋਮਵਾਰ ਨੂੰ ਕਿਹਾ ਕਿ ਕੋਰੋਨਾ ਸੰਕ੍ਰਮਣ ਦੇ ਨਵੇਂ ਵੇਰੀਐਂਟ (New Variant Corona) ਐਕਸਈ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਸ ਵੇ...
ਧਾਰਾ -370 ਤੇ ਰਾਹੁਲ ਨੇ ਦਿੱਤਾ ਬਿਆਨ
ਕਿਹਾ, ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁਕੜਿਆਂ ਨਾਲ ਨਹੀਂ
ਨਵੀਂ ਦਿੱਲੀ। ਜੰਮੂ-ਕਸ਼ਮੀਰ 'ਚੋਂ ਧਾਰਾ-370 ਹਟਾਏ ਜਾਣ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁੱਕੜਿਆਂ ਨਾਲ ਨਹੀਂ...
ਪੇਟੀਐਮ ਦੇ ਸੰਸਥਾਪਕ ਵਿਜੇ ਸ਼ਰਮਾ ਗ੍ਰਿਫਤਾਰ, ਜ਼ਮਾਨਤ ‘ਤੇ ਰਿਹਾਅ
ਪੇਟੀਐਮ (Paytm) ਦੇ ਸੰਸਥਾਪਕ ਵਿਜੇ ਸ਼ਰਮਾ ਗ੍ਰਿਫਤਾਰ, ਜ਼ਮਾਨਤ 'ਤੇ ਰਿਹਾਅ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਪੇਟੀਐਮ (Paytm) ਦੇ ਸੰਸਥਾਪਕ ਵਿਜੇ ਸ਼ੇਖਰ ਸ਼ਰਮਾ, ਜਿਸ ਨੂੰ ਦਿੱਲੀ ਪੁਲਿਸ ਅਧਿਕਾਰੀ ਦੀ ਗੱਡੀ ਦੀ ਭੰਨਤੋੜ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤ...
ਕਰਜ਼ੇ ‘ਚ ਡੁੱਬੀ ਏਅਰ ਇੰਡੀਆ ਦਾ ਹੋਵੇਗਾ ਬੇੜਾ ਪਾਰ
ਵਿਦੇਸ਼ੀ ਕੰਪਨੀ ਨੇ 49 ਫੀਸਦੀ ਹਿੱਸੇਦਾਰੀ ਖਰੀਦਣ 'ਚ ਦਿਖਾਈ ਦਿਲਚਸਪੀ
ਨਵੀਂ ਦਿੱਲੀ (ਏਜੰਸੀ) ਏਅਰ ਇੰਡੀਆ ਨੂੰ ਵੇਚਣ ਦੀ ਯੋਜਨਾ ਫਾਈਨਲ ਹੁੰਦੀ ਦਿਸ ਰਹੀ ਹੈ ਲਗਭਗ ਦੋ ਦਹਾਕੇ ਪਹਿਲਾਂ ਤੋਂ ਇਸ ਦੇ ਵਿਨਿਵੇਸ਼ ਦੀ ਤਿਆਰੀ ਚੱਲ ਰਹੀ ਹੈ ਜੋ ਹੁਣ ਆਪਣੇ ਅੰਤਿਮ ਗੇੜ 'ਚ ਹੈ ਸ਼ਹਿਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਤੀ ਰਾਜ...
ਦਿੱਲੀ ਦੇ ਲਾਜਪਤ ਨਗਰ ਬਜ਼ਾਰ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਅੱਗ ’ਤੇ ਕਾਬੂ ਪਾਉਣ ਲਈ 32 ਅੱਗ ਬੁਝਾਊ ਗੱਡੀਆਂ ਨੂੰ ਸੱਦਿਆ
ਨਵੀਂ ਦਿੱਲੀ। ਕੌਮੀ ਰਾਜਧਾਨੀ ਦੇ ਲਾਜਪਤ ਨਗਰ ਸੈਂਟਰਲ ਮਾਰਕਿਟ ਦੇ ਇੱਕ ਸ਼ੋਅਰੂਮ ’ਚ ਅੱਗ ਲੱਗਣ ਨਾਲ ਕਾਫ਼ੀ ਨੁਕਸਾਨ ਹੋ ਗਿਆ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ...
ਲੋਕ ਬਾਂਦਰਾਂ ਨੂੰ ਖਾਣ ਪੀਣ ਦੀਆਂ ਚੀਜ਼ਾਂ ਦੇਣ ਤੋਂ ਬਚਣ, ਮੈਟਰੋ ਨੇ ਕੀਤੀ ਅਪੀਲ
ਬਾਂਦਰਾਂ ਨੂੰ ਖਾਣ ਪੀਣ ਦੀਆਂ ਚੀਜ਼ਾਂ ਦੇਣ ਤੋਂ ਬਚਣ ਦੀ ਮੈਟਰੋ ਨੇ ਕੀਤੀ ਅਪੀਲ
ਨਵੀਂ ਦਿੱਲੀ । ਰਾਜਧਾਨੀ ਦਿੱਤਲੀ ’ਚ ਬਲੂ ਲਾਈਨ ਮੈਟਰੋ ’ਚ ਅਕਸ਼ਰਧਾਮ ਸਟੇਸ਼ਨ ’ਤੇ ਇੱਕ ਬਾਂਦਰ ਦੇ ਮੈਟਰੋ ਰੇਲ ’ਚ ਦਾਖਲ ਹੋਣ ਦੀ ਇੱਕ ਵੀਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਦਿੱਲੀ ਮੈਟਰੋ ਰੇਲ ਨਿਗਮ (ਡੀਐਮਆਰਸੀ) ਨੇ ਮੁਸਾਫਰਾਂ ...
ਚੋਣ ਕਮਿਸ਼ਨ ਨੇ ਸ਼ੇਸ਼ਨ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ। ਚੋਣ ਕਮਿਸ਼ਨ ਨੇ ਸਾਬਕਾ ਮੁੱਖ ਚੋਣ ਕਮਿਸ਼ਨਰ ਟੀ ਐਨ ਸ਼ੇਸ਼ਨ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਹੈ ਕਿ ਉਹ ਸ੍ਰੀ ਸ਼ੇਸ਼ਾਨ ਦੀ ਮੌਤ ਤੋਂ ਬਹੁਤ ਦੁੱਖੀ ਹਨ ਅਤੇ ਉਹ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹਨ। ਉਹ ਹਮੇਸ਼ਾ ਸਾਰ...
ਹਾਈਕੋਰਟ ਤੋਂ ਪੰਜਾਬ ਨੂੰ ਝਟਕਾ, ਬੱਗਾ ਨੂੰ ਹਰਿਆਣਾ ’ਚ ਰੱਖੇ ਜਾਣ ਦੀ ਮੰਗ ਠੁਕਰਾਈ
ਤੇਜਿੰਦਰ ਬੱਗਾ ਨੂੰ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਨੂੰ ਸੌਂਪਿਆ, ਪੰਜਾਬ ਪੁਲਿਸ ਪਹੁੰਚੀ ਸੀ ਹਾਈਕੋਰਟ
ਹਾਈਕੋਰਟ ਨੇ ਠੁਕਰਾਈ ਪੰਜਾਬ ਸਰਕਾਰ ਦੀ ਮੰਗ
ਬੱਗਾ ਨੂੰ ਦਿੱਲੀ ਲਿਜਾਣ ਦਾ ਰਾਹ ਸਾਫ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ ਲੱਗਿਆ...
ਹਸਨਪੁਰ ‘ਚ ਇਕ ਲੜਕੀ ਦੀ ਸੜੀ ਹੋਈ ਲਾਸ਼ ਮਿਲਣ ਨਾਲ ਹੜਕੰਪ
ਹਸਨਪੁਰ-ਸੰਭਲ ਰੋਡ 'ਤੇ ਕਾਸ਼ੀਰਾਮ ਕਲੋਨੀ ਨੇੜੇ ਸੜਕ ਕਿਨਾਰੇ ਮਿਲੀ ਲਾਸ਼ (Amroha news)
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ
ਅਮਰੋਹਾ (ਕਪਿਲ ਕੁਮਾਰ)। ਅਮਰੋਹਾ ਜ਼ਿਲੇ ਦੇ ਕੋਤਵਾਲੀ ਹਸਨਪੁਰ ਨਗਰ 'ਚ ਇਕ ਲੜਕੀ ਦੀ ਸੜੀ ਹੋਈ ਲਾਸ਼ ਮਿਲਣ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ...