ਅਯੁੱਧਿਆ ਦਾ ਰਿਕਾਰਡਤੋੜ ਵਿਸ਼ਵ ਰਿਕਾਰਡ, ਦੀਵਾਲੀ ਦੀ ਪੂਰਵ ਸੰਧਿਆ ’ਤੇ ਜਗਾਏ ਇਨ੍ਹੇਂ ਲੱਖ ਦੀਵੇ!
ਅਯੁੱਧਿਆ (ਏਜੰਸੀ)। ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਸ਼ਨਿੱਚਰਵਾਰ ਨੂੰ ਰੋਸ਼ਨੀ ਦਾ ਇੱਕ ਸ਼ਾਨਦਾਰ ਤਿਉਹਾਰ ਮਨਾਇਆ ਗਿਆ ਅਤੇ ਇਸ ਦੇ ਘਾਟਾਂ ਨੂੰ ਲੱਖਾਂ ਮਿੱਟੀ ਦੇ ਦੀਵਿਆਂ ਨਾਲ ਰੌਸ਼ਨ ਕੀਤਾ ਗਿਆ। ਦੀਵਾਲੀ ਦੀ ਪੂਰਵ ਸੰਧਿਆ ’ਤੇ ਸਰਯੂ ਨਦੀ ਦੇ ਕੰਢੇ ਸਥਿਤ ਮੰਦਰ ਨਗਰ ਨੇ ਆਪਣਾ ਹੀ ਵਿਸ਼ਵ ਰਿਕਾਰਡ ਤੋੜ ਦਿੱਤਾ। ਨਵਾ...
ਰਾਹਤ ਭਰੀ ਖ਼ਬਰ : ਪ੍ਰਦੂਸ਼ਣ ਦੌਰਾਨ ਦਿੱਲੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਨਵੀਂ ਦਿੱਲੀ। ਦਿੱਲੀ ਸਰਕਾਰ ਨੇ ਇਸ ਸਮੇਂ ਵੱਡਾ ਫ਼ੈਸਲਾ ਲਿਆ ਹੈ। 13 ਨਵੰਬਰ ਤੋਂ ਆਡ-ਈਵਨ ਲਾਗੂ ਨਹੀਂ ਹੋਵੇਗਾ। ਇਸ ਮਾਮਲੇ ’ਤੇ ਦਿੱਲੀ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ 13 ਨਵੰਬਰ ਤੋਂ ਆਡ ਈਵਨ ਲਾਗੂ ਨਹੀਂ ਹੋਵੇਗਾ। ਫਿਲਹਾਲ ਇਸ ਨੂੰ ਮੁਲਤਵੀ ਕੀਤਾ ਗਿਆ ਹੈ। ਜੇਕਰ ਹਾਲਾਤ ...
Delhi ’ਚ ਪ੍ਰਦੁਸ਼ਣ ਬਰਕਰਾਰ, ਸਾਹ ਲੈਣਾ ਹੋਇਆ ਮੁਸ਼ਕਲ, ਦਵਾਰਕਾ ’ਚ AQI ਸਭ ਤੋਂ ਜ਼ਿਆਦਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੀ ਰਾਜ਼ਧਾਨੀ ਦਿੱਲੀ ’ਚ ਵੀਰਵਾਰ ਦੀ ਸਵੇਰ ਨੂੰ ਵੀ ਧੂੰਏਂ ਅਤੇ ਜ਼ਹਿਰੀਲੀ ਹਵਾ ਤੋਂ ਲੋਕਾਂ ਨੂੰ ਰਾਹਤ ਨਹੀਂ ਮਿਲੀ। ਬੁੱਧਵਾਰ ਦੀ ਤਰ੍ਹਾਂ 9 ਨਵੰਬਰ ਨੂੰ ਵੀ ਹਵਾ ਗੁਣਵੱਤਾ ਸੂਚਕ ਅੰਕ ਗੰਭੀਰ ਸ਼੍ਰੇਣੀ ’ਚ ਬਣਿਆ ਹੋਇਆ ਹੈ। ਫਿਲਹਾਲ ਐੱਕਊਆਈ ’ਚ ਸੁਧਾਰ ਦੀ ਕੋਈ ਸੰਭਾਵਨਾ ਨਹ...
ਇਸ ਦਿਨ ਤੱਕ ਬੰਦ ਰਹਿਣਗੇ ਸਾਰੇ ਸਕੂਲ! ਜਾਣੋ ਵਜ੍ਹਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਲਗਾਤਾਰ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜਰ, ਦਿੱਲੀ ਸਰਕਾਰ ਨੇ 9 ਤੋਂ 18 ਨਵੰਬਰ ਤੱਕ ਸਾਰੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਹੁਕਮ ਦਿੱਲੀ ਸਿੱਖਿਆ ਵਿਭਾਗ ਨੇ ਵੀਰਵਾਰ ਨੂੰ ਜਾਰੀ ਕੀਤਾ। ਹੁਕਮਾਂ ’ਚ ਕਿਹਾ ਗਿਆ ਹੈ ਕਿ ਰਾਜਧਾਨੀ ’ਚ ਵਧਦੇ ਪ੍ਰ...
ਦਿੱਲੀ ’ਚ ਵਾਰ-ਵਾਰ ਕਿਉਂ ਆ ਰਹੇ ਨੇ ਭੂਚਾਲ ਦੇ ਝਟਕੇ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਨਵੀਂ ਦਿੱਲੀ। ਦਿੱਲੀ ਤੇ ਰਾਸ਼ਟਰੀ ਰਾਜਧਾਨੀ ਖੇਤਰ ’ਚ ਸੋਮਵਾਰ ਨੂੰ ਫਿਰ ਤੇਜ਼ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ। ਦਿੱਲੀ ਤੇ ਰਾਸ਼ਟਰੀ ਰਾਜਧਾਨੀ ਖੇਤਰ ਤੇ ਨੇਪਾਲ ’ਚ ਸੋੋਮਵਾਰ ਨੂੰ ਇੱਕ ਵਾਰ ਫਿਰ ਬਹੁਤ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀ...
ਚੋਰਾਂ ਦੀ ਦਲੇਰੀ ਵੇਖੋ ਦਿਨ ’ਚ ਕੀਤੀ ਡੀਐਸਪੀ ਦੇ ਘਰ ਚੋਰੀ
ਸਪੈਸ਼ਲ ਟਾਸਕ ਫੋਰਸ ਮੋਹਾਲੀ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਹੋਈ ਚੋਰੀ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਪੁਲਿਸ ਸਪੈਸ਼ਲ ਟਾਸਕ ਫੋਰਸ ਮੋਹਾਲੀ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਚੰਡੀਗੜ੍ਹ ਸੈਕਟਰ 34 'ਚ ਚੋਰੀ ਹੋ ਗਈ ਹੈ। ਚੋਰ ਡੀਐਸਪੀ ਦੀ ਪਤਨੀ ਅਤੇ ਨੌਕਰਾਣੀ ਦੇ ਘਰੇ ਹੁੰਦਿਆਂ ਹੀ ਲੱਖਾਂ ਦੇ ਗਹਿਣੇ ਅਤੇ ...
ਦਿੱਲੀ ’ਚ ਪ੍ਰਦੂਸ਼ਣ ਨੇ ਟੱਪੀ ਹੱਦ, ਕੇਜਰੀਵਾਲ ਸਰਕਾਰ ਨੇ ਲਿਆ ਵੱਡਾ ਫੈਸਲਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਵਧਦੇ ਪ੍ਰਦੂਸ਼ਣ ਕਾਰਨ ਕੇਜਰੀਵਾਲ ਸਰਕਾਰ ਨੇ ਇੱਕ ਵਾਰ ਫਿਰ ਔਡ-ਈਵਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਔਡ-ਈਵਨ 13 ਤੋਂ 20 ਨਵੰਬਰ ਤੱਕ ਲਾਗੂ ਰਹੇਗਾ। ਦਿੱਲੀ ਸਰਕਾਰ ਦੇ ਫੈਸਲੇ ਦੇ ਅਨੁਸਾਰ, ਦਿੱਲੀ ਵਿੱਚ ਬੀਐਸ 3 ਪੈਟਰੋਲ ਅਤੇ ਬੀਐਸ 4 ਡੀਜ਼ਲ ਕਾਰਾਂ 'ਤੇ ਪਾਬੰਦੀ ਜਾਰੀ ...
Earthquake: ਦਿੱਲੀ-ਐਨਸੀਆਰ ’ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ, ਲੋਕਾਂ ਵਿੱਚ ਦਹਿਸ਼ਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਕੁਝ ਦਿਨ ਪਹਿਲਾਂ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਚਾਰ ਦਿਨਾਂ ਵਿੱਚ ਧਰਤੀ ਦੂਜੀ ਵਾਰ ਹਿੱਲੀ ਹੈ। ਦਿੱਲੀ ਤੋਂ ਇਲਾਵਾ ਉਤਰਾਖੰਡ ਦੇ ਪਿ...
10 ਨਵੰਬਰ ਤੱਕ ਬੰਦ ਰਹਿਣਗੇ ਸਕੂਲ, ਜਾਣੋ ਕਾਰਨ
ਨਵੀਂ ਦਿੱਲੀ। ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਕਿਹਾ ਕਿ ਦਿੱਲੀ ਵਿੱਚ ਖਰਾਬ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਪ੍ਰਾਇਮਰੀ ਸਕੂਲਾਂ ਨੂੰ 10 ਨਵੰਬਰ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਕਿ ਗ੍ਰੇਡ 6 ਤੋਂ 12 ਤ...
ਦਿੱਲੀ ਦੀ ਹਵਾ ਹੋਈ ਬੇਹੱਦ ਖਤਰਨਾਕ, ਸਕੂਲ ਹੋਏ ਬੰਦ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਹਵਾ ਬੇਹੱਦ ਖਤਰਨਾਕ ਹੋ ਗਈ ਹੈ। ਲੋਕਾਂ ਨੂੰ ਸਾਹ ਲੈਣ ’ਚ ਮੁਸ਼ਕਲ ਹੋ ਰਹੀ ਹੈ। ਦਿੱਲੀ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਿੱਲੇ ਦੇ ਕਈ ਖੇਤਰਾਂ ’ਚ ਏਅਰ ਕੁਆਲਿਟੀ ਇੰਡੈਕਸ (AQI...