ਕਾਂਗਰਸ ਨੇ ਤੇਲੰਗਾਨਾ ਦੀ ਦੂਜੀ ਸੂਚੀ ਕੀਤੀ ਜਾਰੀ, ਮੁਹੰਮਦ ਅਜ਼ਹਰੂਦੀਨ ਹੋਣਗੇ ਜੁਬਲੀ ਹਿਲਸ ਤੋਂ ਉਮੀਦਵਾਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਨੇ ਵਿਧਾਨ ਸਭਾ ਦੀਆਂ ਚੋਣਾਂ ਲਈ ਕਮਸ ਕੱਸ ਲਈ ਹੈ। ਇਸ ਦੌਰਾਨ ਕਾਂਗਰਸ ਨੇ ਤੇਲੰਗਾਨਾ ਵਿਧਾਨ ਸਭਾ ਚੋਣਾਂ ਲਈ 27 ਅਕਤੂਬਰ ਨੂੰ 45 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਇਸ 'ਚ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮੁਹੰਮਦ ਅਜ਼ਹਰੂਦੀਨ ਦਾ ਨਾਂਅ ਵੀ ਸ਼ਾਮਲ ਹੈ। ਪਾ...
ਪੀਆਰਟੀਸੀ ਦੇ ਚੇਅਰਮੈਨ ਦੀ ਨਜਾਇਜ਼ ਬੱਸਾਂ ਵਾਲਿਆਂ ’ਤੇ ਬਾਜ ਅੱਖ
ਦਿੱਲੀ ਲਈ ਸਵਾਰੀਆਂ ਚੱਕ ਰਹੀ ਇੱਕ ਹੋਰ ਬੱਸ ਚੇਅਰਮੈਨ ਹਡਾਣਾ ਨੇ ਕੀਤੀ ਕਾਬੂ
(ਖੁਸਵੀਰ ਸਿੰਘ ਤੂਰ) ਪਟਿਆਲਾ। Bus ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਲਗਾਤਾਰ ਸਰਗਰਮ ਹਨ। ਉਨ੍ਹਾਂ ਵੱਲੋਂ 15 ਦਿਨਾਂ ਦੇ ਵਕਫੇ ਦੌਰਾਨ ਹੀ ਇੱਕ ਹੋਰ ਨਜਾਇਜ਼ ਬੱਸ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਵ...
ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਨੇਡਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਮਚਾਈ ਹਲਚਲ!
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਭਾਰਤ ਨੇ ਐਤਵਾਰ ਨੂੰ ਕਿਹਾ ਕਿ ਕੈਨੇਡੀਅਨ ਡਿਪਲੋਮੈਟਾਂ ਦੀ ਗਿਣਤੀ ਬਰਾਬਰ ਕਰਨ ਦੇ ਅਧਿਕਾਰ ਦੀ ਵਰਤੋਂ ਕਰਨੀ ਪਈ ਕਿਉਂਕਿ ਉਹ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਲਗਾਤਾਰ ਦਖਲਅੰਦਾਜ਼ੀ ਕਰ ਰਹੇ ਸਨ, ਜਿਸ ਦਾ ਵੇਰਵਾ ਭਵਿੱਖ ਵਿੱਚ ਸਾਹਮਣੇ ਆਵੇਗਾ। ਵਿਦੇਸ਼ ਮੰਤਰੀ ਐਸ ਜੈਸ਼ੰਕਰ ...
ਭੂਚਾਲ ਦੇ ਜ਼ੋਰਦਾਰ ਝਟਕੇ, ਤੀਬਰਤਾ 6.1, ਦਿੱਲੀ ਐੱਨਸੀਆਰ ਦੀ ਧਰਤੀ ਹਿੱਲੀ
ਭਾਰਤ ਤੇ ਨੇਪਾਲ ਸਰਹੱਦ ’ਤੇ ਭੂਚਾਲ (Earthquake) ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਭੂਚਾਲ ਦੇ ਇਹ ਝਟਕੇ ਐਤਵਾਰ ਸਵੇਰੇ ਮਹਿਸੂਸ ਕੀਤੇ ਗਏ। ਉੱਥੇ ਹੀ ਨੇਪਾਲ ਦੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ ਐਤਵਾਰ ਨੂੰ ਨੇਪਾਲ ’ਚ 6.1 ਤੀਬਰਤਾ ਦਾ ਭੂਚਾਲ ਆਇਆ...
Indian Railway: ਤਿਉਹਾਰਾਂ ‘ਤੇ 34 ਵਿਸ਼ੇਸ਼ ਰੇਲ ਗੱਡੀਆਂ, 377 ਗੇੜੇ ਲਾਉਣਗੀਆਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਆਉਂਦੀ ਦੁਰਗਾ ਪੂਜਾ ਅਤੇ ਦੁਸਹਿਰੇ ਦੇ ਤਿਉਹਾਰ ਦੌਰਾਨ ਯਾਤਰੀਆਂ ਦੀ ਭੀੜ ਅਤੇ ਸਹੂਲਤਾਂ ਦੇ ਮੱਦੇਨਜ਼ਰ ਰੇਲਵੇ ਨੇ 34 ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਹਨ ਜੋ 377 ਗੇੜੇ ਲਾਉਣਗੀਆਂ। ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਸ਼ੋਭਨ ਚੌਧਰੀ ਨੇ ਬੁੱਧਵਾਰ ਨੂੰ ਇੱਥੇ ਪੂਜਾ ਉਤਸਵ ਦੀਆਂ ਤਿ...
ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ ਦਾ ਦੇਹਾਂਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ (88) (Manohar Singh Gill) ਦਾ ਅੱਜ ਦੇਹਾਂਤ ਹੋ ਗਿਆ। ਉਨਾਂ ਦੇਹਾਂਤ ਦੀ ਖਬਰ ਨਾਲ ਪੂਰੇ ਦੇਸ਼ ’ਚ ਸੋਗ ਦੀ ਲਹਿਰ ਫੈਲ ਗਈ। ਮਨੋਹਰ ਸਿੰਘ ਗਿੱਲ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਦਿੱਲੀ ਦੇ ਇੱਕ ਹਸਪ...
ਬਾਟਲਾ ਹਾਊਸ ਮੁਕਾਬਲਾ: ਦਿੱਲੀ ਹਾਈਕੋਰਟ ਨੇ ਅੱਤਵਾਦੀ ਅਰੀਜ਼ ਖਾਨ ਦੀ ਸਜ਼ਾ ਬਰਕਰਾਰ ਰੱਖੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਬਾਟਲਾ ਹਾਊਸ (Batla House) ਐਨਕਾਊਂਟਰ ਮਾਮਲੇ 'ਚ ਦੋਸ਼ੀ ਅਰਿਜ਼ ਖਾਨ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਹਾਲਾਂਕਿ ਅਦਾਲਤ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ। ਹਾਲਾਂਕਿ ਦਿੱਲੀ ਪੁਲਿਸ ਦੇ ਇੰਸਪੈਕਟਰ ਮੋਹਨ ਚੰਦ ਸ਼ਰਮਾ ਮੁਕਾਬਲੇ ...
ਨਾਨੋਵਾਲ ਕਲਾਂ ਦੇ ਗੁਰਪ੍ਰੀਤ ਸਿੰਘ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ, ਐਵਾਰਡ ਨਾਲ ਸਨਮਾਨਿਆ
ਫ਼ਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਹੇ ਹਨ ਖੇਤੀ (Agriculture News)
(ਰਾਜਨ ਮਾਨ) ਗੁਰਦਾਸਪੁਰ। ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਖੇਤਰ ਦੇ ਪਿੰਡ ਨਾਨੋਵਾਲ ਕਲਾਂ ਦਾ ਨੌਜਵਾਨ ਗੁਰਪ੍ਰੀਤ ਸਿੰਘ ਆਪਣੇ ਇਲਾਕੇ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੈ। ਗੁਰਪ੍ਰੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ...
ਸੰਜੇ ਸਿੰਘ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਹਿਰਾਸਤ 13 ਅਕਤੂਬਰ ਤੱਕ ਵਧਾਈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਗ੍ਰਿਫਤਾਰ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਰਾਹਤ ਨਹੀਂ ਮਿਲੀ ਹੈ। ਰਾਉਸ ਐਵੇਨਿਊ ਕੋਰਟ ਨੇ ਉਸ ਨੂੰ 13 ਅਕਤੂਬਰ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਹੈ। (Delhi News)
ਇਹ ਵੀ ਪੜ੍ਹੋ : Karela Benifits For Diabetes :...
ਇਟਲੀ ਅਤੇ ਫਰਾਂਸ ਦੇ ਚਾਰ ਦਿਨਾਂ ਦੌਰੇ ‘ਤੇ ਜਾਣਗੇ ਰਾਜਨਾਥ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਤੋਂ ਇਟਲੀ ਅਤੇ ਫਰਾਂਸ ਦੇ ਚਾਰ ਦਿਨਾਂ ਦੌਰੇ 'ਤੇ ਰਹਿਣਗੇ। ਦੌਰੇ ਦੇ ਪਹਿਲੇ ਪੜਾਅ ਵਿੱਚ ਰੱਖਿਆ ਮੰਤਰੀ ਦਾ ਰੋਮ ਵਿੱਚ ਇਤਾਲਵੀ ਰੱਖਿਆ ਮੰਤਰੀ ਗੁਇਡੋ ਕ੍ਰਿਸੇਟੋ ਨਾਲ ਮਿਲਣ ਦਾ ਪ੍ਰੋਗਰਾਮ ਹੈ। ਬੀਤੇ ਮਾਰਚ ਵਿੱਚ ਇਟਲੀ ਦੇ ਪ੍ਰਧਾਨ ਮੰਤਰ...