ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਜਾਨੋਂ ਮਾਰਨ ਦੀ ਧਮਕੀ
ਲਾਰੈਸ ਬਿਸ਼ਨੋਈ ਦੇ ਨਾਂਅ ’ਤੇ ਮਿਲੀ ਧਮਕੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬੀ ਗਾਇਕਾ ਜੈਸਮੀਨ ਸੈਂਡਲਸ (Jasmine Sandlas) ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਪੰਜਾਬੀ ਗਾਇਕਾ ਦੀ ਸੁਰੱਖਿਆ ਦਿੱਲੀ ਪੁਲਿਸ ਵੱਲੋਂ ਵਧਾ ਦਿੱਤੀ ਗਈ ਹੈ। ਇਹ ਧਮਕੀ ਲਾਰੈਸ ਬਿਸ਼ਨੋਈ ਦੇ ਨਾ...
ਦੱਖਣੀ ਅਫਰੀਕਾ ਨੇ ਵਿਸ਼ਵ ਕੱਪ ’ਚ ਬਣਾਇਆ ਰਿਕਾਰਡ 428 ਦੌੜਾਂ ਦਾ ਸਕੋਰ
ਦੱਖਣੀ ਅਫਰੀਕਾ ਨੇ ਸ਼੍ਰੀਲੰਕਾ ਨੂੰ 429 ਦੌੜਾਂ ਦਾ ਟੀਚਾ ਦਿੱਤਾ
ਮਾਰਕਰਮ ਦਾ ਸਭ ਤੋਂ ਤੇਜ਼ ਸੈਂਕੜਾ (South Africa Vs Sri Lanka)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। South Africa Vs Sri Lanka ਆਈਸੀਸੀ ਵਿਸ਼ਵ ਕੱਪ 2023 ’ਚ ਅੱਜ ਚੌਥਾ ਮੈਚ ਦੱਖਣੀ ਅਫਰੀਕਾ ਅਤੇ ਸ਼੍ਰੀਲੰਕਾ ਵਿਚਾਲੇ ਦਿੱਲੀ ਦੇ...
Manish Sisodia bail hearing: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕਹੀ ਵੱਡੀ ਗੱਲ
Manish Sisodia’s bail hearing: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ 'ਚ ਫਸੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਕਿਹਾ ਗਿਆ ਸੀ। ਸ...
ਮਨੀਸ਼ ਸਿਸੋਦੀਆ ਦੀ ਜਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਤੋਂ ਵੱਡਾ ਅਪਡੇਟ
ਸੁਪਰੀਮ ਕੋਰਟ (Supreme Court) ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਇਹ ਦੱਸਣ ਲਈ ਕਿਹਾ ਕਿ ਕੀ ਦਿੱਲੀ ਸ਼ਰਾਬ ਨੀਤੀ ਘੁਟਾਲੇ ’ਚ ਜਿਸ ਸਿਆਸੀ ਪਾਰਟੀ ਨੂੰ ਲਾਭਪਾਤਰੀ ਦੱਸਿਆ ਜਾ ਰਿਹਾ ਹੈ, ਉਸ ’ਤੇ ਮਾਮਲਾ ਦ...
ਚੋਰਾਂ ਨੇ ਫਿਲਮੀ ਸਟਾਇਲ ’ਚ ਗਹਿਣਿਆਂ ਦੀ ਦੁਕਾਨ ਤੋਂ ਕੀਤੀ 25 ਕਰੋੜ ਦੀ ਚੋਰੀ
ਨਵੀਂ ਦਿੱਲੀ। ਦਿੱਲੀ ਦੇ ਭੋਗਲ ਇਲਾਕੇ 'ਚ ਚੋਰਾਂ ਨੇ ਗਹਿਣਿਆਂ ਦੇ ਸ਼ੋਅਰੂਮ ਦੀ ਛੱਤ ਤੋੜ ਕੇ ਚੋਰੀ ਨੂੰ ਅੰਜਾਮ ਦਿੱਤਾ ਹੈ। ਚੋਰਾਂ ਨੇ 25 ਕਰੋੜ ਰੁਪਏ ਤੋਂ ਵੱਧ ਦੀ ਲੁੱਟ ਕੀਤੀ ਹੈ। ਸਵੇਰੇ ਜਦੋਂ ਸ਼ੋਅਰੂਮ ਖੋਲ੍ਹਿਆ ਗਿਆ ਤਾਂ ਸੋਨੇ-ਚਾਂਦੀ ਦੇ ਗਹਿਣੇ ਗਾਇਬ ਸਨ। ਸ਼ੋਅ ਰੂਮ ਦੇ ਮਾਲਕ ਅਨੁਸਾਰ ਦੁਕਾਨ ਵਿੱਚ ਕਰੀ...
ਪ੍ਰਧਾਨ ਮੰਤਰੀ ਮੋਦੀ ਨੇ 9 ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿੱਤੀ ਹਰੀ ਝੰਡੀ, ਇਨ੍ਹਾਂ 11 ਸੂਬਿਆਂ ‘ਚੋਂ ਹੋ ਕੇ ਲੰਘੇਗੀ ਟਰੇਨ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 9 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ। ਨਵੀਂ ਵੰਦੇ ਭਾਰਤ ਟ੍ਰੇਨ ਪੁਰੀ, ਮਦੁਰਾਈ ਅਤੇ ਤਿਰੂਪਤੀ ਵਰਗੇ ਮਹੱਤਵਪੂਰਨ ਧਾਰਮਿਕ ਸਥਾਨਾਂ ਨੂੰ ਜੋੜੇਗੀ। (Vande Bharat Express) ਇਹ ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ...
ਇਸ ਵਾਰ ਦੀਵਾਲੀ ’ਤੇ ਨਹੀਂ ਚੱਲਣਗੇ ਪਟਾਕੇ
ਸੁਪਰੀਮ ਕੋਰਟ ਨੇ ਦਿੱਲੀ-NCR 'ਚ ਪਟਾਕਿਆਂ 'ਤੇ ਲਾਈ ਪਾਬੰਦੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਜਧਾਨੀ ਵਿੱਚ ਹਰੇ ਪਟਾਕਿਆਂ ਸਮੇਤ ਸਾਰੇ (Firecrackers) ਪਟਾਕਿਆਂ 'ਤੇ ਪਾਬੰਦੀ ਲਗਾ ਦਿੱਤੀ...
Lok Sabha: ਮਹਿਲਾ ਰਾਖਵਾਂਕਰਨ ਲਾਗੂ ਹੋਣ ਤੋਂ ਬਾਅਦ ਦੇਸ਼ ਦਾ ਮਿਜ਼ਾਜ ਬਦਲੇਗਾ: ਪ੍ਰਧਾਨ ਮੰਤਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ ਇੱਕ ਤਿਹਾਈ ਰਾਖਵਾਂਕਰਨ ਪ੍ਰਦਾਨ ਕਰਨ ਵਾਲੇ ਨਾਰੀ ਸ਼ਕਤੀ ਵੰਦਨ ਬਿੱਲ 2023 ਨੂੰ ਭਾਰੀ ਬਹੁਮਤ ਨਾਲ ਪਾਸ ਕਰਨ ਲਈ ਲੋਕ ਸਭਾ ਵਿੱਚ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਭਰੋਸਾ ਹੈ ਕਿ ਮਹਿਲ...
ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ’ਚ ਪਾਸ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਬੁੱਧਵਾਰ ਨੂੰ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋ ਗਿਆ। (Women's Reservation Bill) ਇਸ ਬਿੱਲ ਲਈ ਵੋਟਿੰਗ ਕੀਤੀ ਗਈ। ਪਰਚੀ ਰਾਹੀਂ ਹੋਈ ਵੋਟਿੰਗ 'ਚ ਬਿੱਲ ਦੇ ਸਮਰਥਨ 'ਚ 454 ਅਤੇ ਵਿ...
ਕੈਨੇਡਾ-ਭਾਰਤ ਤਣਾਅ ਦਰਮਿਆਨ NIA ਨੇ ਗੋਲਡੀ ਬਰਾੜ ਸਮੇਤ 11 ਗੈਂਗਸਟਰ-ਅੱਤਵਾਦੀਆਂ ਦੀ ਸੂਚੀ ਕੀਤੀ ਜਾਰੀ
ਕੈਨੇਡਾ। ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਚੱਲ ਰਿਹਾ ਹੈ। ਇਸ ਤਣਾਅ ਦੌਰਾਨ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਤਵਾਦੀ-ਗੈਂਗਸਟਰ ਨੈੱਟਵਰਕ ਨੂੰ ਤਬਾਹ ਕਰਨ ਲਈ 11 ਖੂੰਖਾਰ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਗੋਲਡੀ ਬਰਾੜ ...