ਦਿੱਲੀ ’ਚ ਬਲੈਕ ਫੰਗਸ ਦੇ ਪੀੜਤ ਮਰੀਜ਼ਾਂ ਨੂੰ ਨਹੀਂ ਮਿਲ ਰਿਹੈ ਇਲਾਜ: ਕਾਂਗਰਸ
ਏਜੰਸੀ ਨਵੀਂ ਦਿੱਲੀ। ਦਿੱਲੀ ਸੂਬਾ ਕਾਂਗਰਸ ਦੇ ਸੀਨੀਅਰ ਆਗੂ ਡਾ. ਨਰੇਸ਼ ਕੁਮਰ ਨੇ ਉਪ ਰਾਜਪਾਲ ਅਨਿਲ ਬੈਜਲ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਰਾਜਧਾਨੀ ’ਚ ਬਲੈਕ ਫੰਗਸ (ਮਿਊਕੋਰਮਾਈਕੋਸਿਸ) ਦੀ ਬਿਮਾਰੀ ਨੇ ਦਸਤਕ ਦੇ ਦਿੱਤੀ ਹੈ।
ਪਰ ਕੇਜਰੀਵਾਲ ਸਰਕਾਰ ਨੇ ਇਸ ਨਾਲ ਨਜਿੱਠਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਹੈ। ...
ਦਿੱਲੀ ਦੰਗਾ ਮਾਮਲਾ : ਨਤਾਸ਼ਾ, ਦੇਵਾਂਗਨਾ, ਆਸਿਫ਼ ਨੂੰ ਰਿਹਾਅ ਕਰਨ ਦਾ ਆਦੇਸ਼
ਨਤਾਸ਼ਾ, ਦੇਵਾਂਗਨਾ, ਆਸਿਫ਼ ਨੂੰ ਰਿਹਾਅ ਕਰਨ ਦਾ ਆਦੇਸ਼
ਨਵੀਂ ਦਿੱਲੀ । ਦਿੱਲੀ ਦੀ ਇੱਕ ਅਦਾਲਤ ਨੇ ਉਤਰੀ ਦਿੱਲੀ ਦੰਗਿਆਂ ’ਚ ਸ਼ਾਮਲ ਵਿਦਿਆਰਥੀ ਵਰਕਰਾਂ ਦੇਵਾਂਗਨਾ, ਕਲਿਤਾ, ਨਤਾਸ਼ਾ ਨਰਵਾਲ ਤੇ ਆਸਿਫ਼ ਇਕਬਾਲ ਨੂੰ ਅੱਜ ਜੇਲ੍ਹ ’ਚੋਂ ਰਿਹਾਅ ਕਰਨ ਦਾ ਆਦੇਸ਼ ਦਿੱਤਾ ਜਸਟਿਸ ਸਿਧਾਰਥ ਮਰਦੁਲ ਤੇ ਜਸਟਿਸ ਅਨੂਪ ਜੈਰਾਮ ਦੀ ...
ਕਰਨਾਟਕ ਮਾਮਲੇ ‘ਚ ਕਾਂਗਰਸ ਦੇ ਵੱਡੇ ਆਗੂਆਂ ਨੇ ਕੀਤੀ ਜਾਨ ਤੋੜ ਮਿਹਨਤ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਪਾਰਟੀ 'ਚ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਾਉਣ ਦੀ ਨੀਤੀ ਦੇ ਬਾਵਜੂਦ ਕਰਨਾਟਕ 'ਚ ਜਨਤਾ ਦਲ (ਐੱਸ) ਨਾਲ ਗਠਜੋੜ ਸਰਕਾਰ ਬਣਾਉਣ ਦੇ ਫਾਰਮੂਲੇ ਨੂੰ ਅੰਜਾਮ ਤੱਕ ਪਹੁੰਚਾਉਣ ਦੀ ਰਣਨੀਤੀ 'ਚ ਪਾਰਟੀ ਦੇ ਵੱਡੇ ਆਗੂ ਹੀ ਕੰਮ ਆਏ। (...
ਸਰਜੀਕਲ ਸਟਰਾਈਕ ਦਾ ਰਾਜਨੀਤਿਕ ਫਾਇਦਾ ਲੈ ਰਹੀ ਹੈ ਭਾਜਪਾ : ਕਾਂਗਰਸ
ਭਾਜਪਾ ਨੇ ਸਟਰਾਈਕ ਦੀ ਪਰੰਪਰਾ ਤੋੜੀ
ਭਾਜਪਾ ਦਾ ਇਹ ਯਤਨ ਸ਼ਰਮਨਾਕ
ਨਵੀਂ ਦਿੱਲੀ, (ਏਜੰਸੀ)। ਕਾਂਗਰਸ ਨੇ ਪ੍ਰਧਾਨ ਮੰਤਰੀ ਦਫ਼ਤਰ 'ਤੇ ਰਾਜਨੀਤੀ ਤਹਿਤ ਸਰਜੀਕਲ ਸਟਰਾਈਕ ਦਾ ਵੀਡੀਓ ਜਾਰੀ ਕਰਨ ਦਾ ਆਰੋਪ ਲਗਾਉਂਦੇ ਹੋਏ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਸਰਜੀਕਲ ਸਟਰਾਈਕ ਦੀ ਪਰੰਪਰਾ ਅਤੇ ਪਰਿਪ...
ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ: ਕੇਜਰੀਵਾਲ
(ਏਜੰਸੀ) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਮੈਂ ਕਦੇ ਕਿਸੇ ਅਹੁਦੇ ਦਾ ਲਾਲਚੀ ਨਹੀਂ ਰਿਹਾ। ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ। ਇਨਕਮ ਟੈਕਸ...
ਪ੍ਰਧਾਨ ਮੰਤਰੀ ਨੇ ਕੀਤੀ ਵੋਟਰਾਂ ਨੂੰ ਜਿਆਦਾ ਸੰਖਿਆ ‘ਚ ਵੋਟ ਕਰਨ ਦੀ ਅਪੀਲ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਾਸ਼ਟਰ ਅਤੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੀ ਸ਼ੁਰੂਆਤ ਕੀਤੀ ਅਤੇ ਉੱਥੋਂ ਦੇ ਵੋਟਰਾਂ ਨੂੰ ਵੱਡੀ ਗਿਣਤੀ ਵਿਚ ਵੋਟ ਪਾਉਣ ਅਤੇ ਲੋਕਤੰਤਰ ਦੇ ਤਿਉਹਾਰ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਮੋਦੀ ਨੇ ਟਵੀਟ ਕਰਕੇ ਕਿਹਾ, “ਅੱਜ ਹਰਿਆਣਾ ...
ਦਿੱਲੀ ਵਿੱਚ ਵੀਕੈਂਡ ਕਰਫਿਊ ਹਟਿਆ, ਰਾਤ ਦਾ ਕਰਫਿਊ ਜਾਰੀ ਰਹੇਗਾ
ਦਿੱਲੀ ਵਿੱਚ ਵੀਕੈਂਡ ਕਰਫਿਊ ਹਟਿਆ, ਰਾਤ ਦਾ ਕਰਫਿਊ ਜਾਰੀ ਰਹੇਗਾ
ਨਵੀਂ ਦਿੱਲੀ। ਰਾਜਧਾਨੀ ਦਿੱਲੀ ਵਿੱਚ ਕਰੋਨਾ ਕੇਸਾਂ ਵਿੱਚ ਗਿਰਾਵਟ ਤੋਂ ਬਾਅਦ ਹੁਣ ਵੀਕੈਂਡ ਕਰਫਿਊ ਅਤੇ ਬਜਾਰਾਂ ’ਚੋ ਔਡ ਈਵਨ ਨਿਯਮ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਜਦੋਂ ਕਿ ਰਾਤ ਦਾ ਕਰਫਿਊ ਜਾਰੀ ਰਹੇਗਾ। ਡਿਜਾਜਸਟਰ ਮੈਨੇਜਮੈਂਟ ਅਥਾਰਟੀ...
ਓੜੀਸਾ ਵੀ ਵਨ ਨੇਸ਼ਨ ਵਨ ਰਾਸ਼ਨ ਕਾਰਡ ਯੋਜਨਾ ਨਾਲ ਜੁੜਿਆ
ਓੜੀਸਾ ਵੀ ਵਨ ਨੇਸ਼ਨ ਵਨ ਰਾਸ਼ਨ ਕਾਰਡ ਯੋਜਨਾ ਨਾਲ ਜੁੜਿਆ
ਨਵੀਂ ਦਿੱਲੀ। ਓੜੀਸਾ, ਸਿੱਕਮ ਅਤੇ ਮਿਜ਼ੋਰਮ ਸੋਮਵਾਰ ਨੂੰ ਵਨ ਨੇਸ਼ਨ ਵਨ ਰਾਸ਼ਨ ਕਾਰਡ ਸਕੀਮ ਵਿਚ ਸ਼ਾਮਲ ਹੋਏ। ਖੁਰਾਕ ਸਪਲਾਈ ਅਤੇ ਉਪਭੋਗਤਾ ਮਾਮਲਿਆਂ ਦੇ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਨ੍ਹਾਂ ਤਿੰਨ ਰਾਜਾਂ ਦੇ ਨਾਲ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ, ਬੈਠਕ ‘ਚ ਹੰਗਾਮਾ ਹੋਣ ਦੀ ਸੰਭਾਵਨਾ
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ, ਬੈਠਕ 'ਚ ਹੰਗਾਮਾ ਹੋਣ ਦੀ ਸੰਭਾਵਨਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼ )। ਕਾਂਗਰਸ ਦੀ ਸਰਵਉੱਚ ਨੀਤੀ ਘੜਨ ਵਾਲੀ ਸੰਸਥਾ ਵਰਕਿੰਗ ਕਮੇਟੀ (Congress Working Committee) ਦੀ ਮੀਟਿੰਗ ਸ਼ੁਰੂ ਹੋ ਗਈ ਹੈ, ਪਰ ਅਸੰਤੁਸ਼ਟ ਧੜੇ ਦੇ ਨਵੇਂ ਪ੍ਰਧਾਨ ਲਈ ਮੁਕੁਲ ਵਾਸਨਿਕ ਦ...
Supreme Court: ਵਧਦੇ ਹਵਾ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਸਖ਼ਤ, ਹਰਿਆਣਾ-ਪੰਜਾਬ ਦੇ ਮੁੱਖ ਸਕੱਤਰ ਤਲਬ
ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ’ਤੇ ਪ੍ਰਗਟਾਈ ਨਾਰਾਜ਼ਗੀ
(ਏਜੰਸੀ) ਨਵੀਂ ਦਿੱਲੀ। ਦਿੱਲੀ-ਐੱਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੇ ਖਤਰੇ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਪਰਾਲੀ ਸਾੜਨ ਵਾਲਿਆਂ ਖਿਲਾਫ ਕਾਰਵਾਈ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ...