ਸਾਡੇ ਨਾਲ ਸ਼ਾਮਲ

Follow us

24.1 C
Chandigarh
Friday, May 3, 2024
More

    ‘ਰਾਈਸਿੰਗ ਸਟਾਰ’ ‘ਚ ਸੁਰਾਂ ਦਾ ਜਾਦੂ ਬਿਖੇਰੇਗਾ ਨੰਨ੍ਹਾਂ ਸਿੰਗਰ ਅਨਮੋਲ ਇੰਸਾਂ

    0
    ਅੱਜ ਰਾਤ 9 ਵਜੇ ਲਾਈਵ ਪ੍ਰਸਤੂਤੀ ਦੇਵੇਗਾ ਅਨਮੋਲ ਇੰਸਾਂ (ਰਾਮ ਸਰੂਪ) ਸਨੌਰ। ਪਿਛਲੇ ਸਾਲ ਪੰਜਾਬੀ ਚੈਨਲ ਐੱਮਐੱਚ-1 ਦੇ ਪ੍ਰੋਗਰਾਮ 'ਨਿੱਕੀ ਆਵਾਜ਼ ਪੰਜਾਬ ਦੀ' 'ਚ ਆਪਣੇ ਸੁਰਾਂ ਦਾ ਜਾਦੂ ਬਿਖੇਰਣ ਤੋਂ ਪਹਿਲਾਂ ਰਨਰ-ਅਪ ਦਾ ਤਾਜ ਆਪਣੇ ਸਿਰ ਸਜਾਉਣ ਵਾਲਾ ਬਹਾਦਰਗੜ੍ਹ ਦਾ ਅਨਮੋਲ ਇੰਸਾਂ ਹੁਣ ਕਲਰਸ ਟੀਵੀ ਦੇ ਸ਼ੋਅ ...

    ਕਸ਼ਮੀਰ ਆਉਣ ਦਾ ਸੱਦਾ ਰਾਹੁਲ ਨੂੰ ਬਿਨਾਂ ਸ਼ਰਤ ਤੋਂ ਮਨਜ਼ੂਰ

    0
    ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਜਾਣ ਦੀ ਆਪਣੀ ਮੰਗ ਬੁੱਧਵਾਰ ਨੂੰ ਫਿਰ ਦੋਹਰਾਈ ਅਤੇ ਰਾਜਪਾਲ ਸੱਤਿਆਪਾਲ ਮਲਿਕ ਤੋਂ ਪੁੱਛਿਆ ਕਿ ਉਹ ਕਦੋਂ ਆ ਸਕਦੇ ਹਨ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਆਉਣ ਅਤੇ ਲੋਕਾਂ ਨਾਲ ਮਿਲਣ ਦਾ ਮਲਿਕ ਦਾ ਸੱਦਾ ਬਿਨਾਂ ਕਿਸੇ ਸ਼ਰਤ ਦੇ ਸਵੀਕਾਰ ...
    Yamuna ,Crossed, Danger, Mark, Delhi

    ਦਿੱਲੀ ‘ਚ ਯਮੁਨਾ ਖਤਰੇ ਦੇ ਨਿਸ਼ਾਨ ਤੋਂ ਪਾਰ

    0
    ਮੀਂਹ ਨਾਲ ਦੇਸ਼ 'ਚ 465 ਵਿਅਕਤੀਆਂ ਦੀ ਮੌਤ | Yamuna River ਮਹਾਂਰਾਸ਼ਟਰ 'ਚ ਸਭ ਤੋਂ ਜ਼ਿਆਦਾ ਹੋਈਆਂ ਮੌਤਾਂ | Yamuna River ਨਵੀਂ ਦਿੱਲੀ (ਏਜੰਸੀ)। ਦੇਸ਼ ਭਰ 'ਚ ਪੈ ਰਹੇ ਮੀਂਹ ਨੇ ਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ ਉੱਤਰ ਪ੍ਰਦੇਸ਼ ਤੋਂ ਲੈ ਕੇ ਬੰਗਾਲ ਤੱਕ ਤੇ ਰਾਜਸਥਾਨ ਤੋਂ ਲੈ ਕੇ ਮਹਾਂਰਾਸ਼ਟਰ ...

    ਕੋਰੋਨਾ ਨੇ ਤੋੜਿਆ ਇੱਕ ਰਿਕਾਰਡ: ਭਾਰਤ ’ਚ ਕੋਰੋਨਾ ਪੀੜਤਾਂ ਦਾ ਅੰਕੜਾ 2 ਕਰੋੜ ਤੋਂ ਪਾਰ

    0
    ਭਾਰਤ ’ਚ 3 ਲੱਖ 57 ਹਜ਼ਾਰ 299 ਨਵੇਂ ਮਾਮਲੇ ਤੇ 3449 ਹੋਰ ਮੌਤਾ ਏਜੰਸੀ, ਨਵੀਂ ਦਿੱਲੀ। ਭਾਰਤ ’ਚ ਕੋਰੋਨਾ ਦਿਨੋਂ-ਦਿਨ ਇੱਕ-ਇੱਕ ਰਿਕਾਰਡ ਤੋੜ ਰਿਹਾ ਹੈ। ਮੰਗਲਵਾਰ ਨੂੰ ਦੇਸ਼ ’ਚ ਕੁੱਲ ਸੰਕਰਮਿਤਾਂ ਦਾ ਅੰਕੜਾ 2 ਕਰੋੜ ਤੋਂ ਪਾਰ ਪਹੁੰਚ ਗਿਆ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ...
    BJP, 'Black Day', Against, Emergency

    ਐਮਰਜੈਂਸੀ ਖਿਲਾਫ਼ ਬੀਜੇਪੀ ਦਾ ‘ਬਲੈਕ ਡੇ’

    0
    ਮੋਦੀ-ਸ਼ਾਹ ਸਮੇਤ ਸਾਰੇ ਨੇਤਾ ਉਤਰਨਗੇ ਮੈਦਾਨ 'ਚ ਨਵੀਂ ਦਿੱਲੀ, (ਏਜੰਸੀ)। ਭਾਰਤੀ ਜਨਤਾ ਪਾਰਟੀ ਐਮਰਜੈਂਸੀ ਖਿਲਾਫ਼ ਪੂਰੇ ਦੇਸ਼ 'ਚ ਕਾਲਾ ਦਿਵਸ ਮਨਾਉਣ ਜਾ ਰਹੀ ਹੈ। ਅੱਜ 26 ਜੂਨ ਹੈ ਤੇ 43 ਸਾਲ ਪਹਿਲਾਂ ਅੱਜ ਦੇ ਦਿਨ ਹੀ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਦਾ ਐਲਾਨ ਕੀਤਾ ਸੀ। 43 ਸਾਲ ...

    ਸੁਪਰੀਮ ਕੋਰਟ ਦੇ ਜੱਜ ਸ਼ਾਤਨਗੌਦਰ ਦਾ ਦੇਹਾਂਤ

    0
    ਸੁਪਰੀਮ ਕੋਰਟ ਦੇ ਜੱਜ ਸ਼ਾਤਨਗੌਦਰ ਦਾ ਦੇਹਾਂਤ ਏਜੰਸੀ, ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਜੱਜ ਮੋਹਨ ਐੱਮ ਸ਼ਾਂਤਨਗੌਦਰ ਦਾ ਦੇਹਾਂਤ ਹੋ ਗਿਆ। ਉਹ 63 ਸਾਲ ਦੇ ਸਨ। ਸੂਤਰਾਂ ਅਨੁਸਾਰ ਜੱਜ ਸ਼ਾਂਤਨਗੌਦਰ ਦਾ ਲੰਬੀ ਬਿਮਾਰ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਨੂੰ 17 ਫਰਵਰੀ 2017 ਨੂੰ ਸੁਪਰੀਮ ਕੋਰਟ ਦਾ ਜੱਜ ਬਣਾਇਆ ਗਿਆ...
    Famous, Journalist, Kuldip, Nayyar, Dies

    ਮਸ਼ਹੂਰ ਪੱਤਰਕਾਰ ਕੁਲਦੀਪ ਨਈਅਰ ਦਾ ਦੇਹਾਂਤ

    0
    ਬੁੱਧਵਾਰ ਦੇਰ ਰਾਤ ਹੋਇਆ ਦੇਹਾਂਤ | Kuldeep Nayyar ਨਵੀਂ ਦਿੱਲੀ, (ਏਜੰਸੀ)। ਮਸ਼ਹੂਰ ਪੱਤਰਕਾਰ ਕੁਲਦੀਪ ਨਈਅਰ ਦਾ ਬੁੱਧਵਾਰ ਦੇਰ ਰਾਤ ਇੱਥੇ ਇੱਕ ਹਸਪਤਾਲ 'ਚ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ ਲੋਧੀ ਰੋਡ ਸਥਿਤ ਸ਼ਵਦਾਹ ਗ੍ਰਹਿ ਵਿਖੇ ਕੀਤਾ ਜਾਵੇਗਾ। ਉਹਨਾ...
    Raghav Chadha

    ਈਡੀ ਦੀ ਚਾਰਜਸੀਟ ’ਚ ਆਇਆ ‘ਆਪ’ ਸਾਂਸਦ ਰਾਘਵ ਚੱਢਾ ਦਾ ਨਾਂਅ, ਚੱਢਾ ਨੇ ਨਕਾਰਿਆ

    0
    ਨਵੀਂ ਦਿੱਲੀ। ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਸ਼ਰਾਬ ਘਪਾਲੇ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਦੂਜੀ ਸਪਲੀਮੈਂਟਰੀ ਚਾਰਜਸੀਟ ’ਚ ਹੁਣ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ (MP Raghav Chadha) ਦਾ ਨਾਂਅ ਸਾਹਮਣੇ ਆਇਆ ਹੈ। ਜਾਣਕਾ...

    ਜ਼ਮੀਨ ਐਕਵਾਇਰ ਮਾਮਲਾ : ਸੀਬੀਆਈ ਨੇ ਦਰਜ ਕੀਤੀ ਐਫਆਈਆਰ

    0
    ਸੀਬੀਆਈ ਨੇ ਦਰਜ ਕੀਤੀ ਐਫਆਈਆਰ ਏਜੰਸੀ ਨਵੀਂ ਦਿੱਲੀ, ਸੀਬੀਆਈ ਨੇ ਹਰਿਆਣਾ 'ਚ ਕਿਸਾਨਾਂ ਨੂੰ ਜ਼ਮੀਨ ਐਕਵਾਇਰ ਬਦਲੇ ਦਿੱਤੇ ਜਾਣ ਵਾਲੇ ਮੁਆਵਜ਼ੇ ਨਾਲ ਜੁੜੇ 48 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਦੀ ਜ਼ਿੰਮੇਵਾਰੀ ਲੈ ਲਈ ਹੈ ਤੇ ਐਫਆਈਆਰ ਦਰਜ ਕਰ ਲਈ ਹੈ ਜਾਂਚ ਏਜੰਸੀ ਨੇ ਪੰਚਕੂਲਾ ਦੇ ਸਾਬਕਾ ਜ਼ਿਲ੍ਹਾ ਸਰਕਾਰੀ ਅਧਿਕਾਰ...
    Tamil Nadu

    ਜੈਲਲਿਤਾ ਮੌਤ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇਗੀ : ਪੰਨੀਰਸੇਲਵਮ

    0
    (ਏਜੰਸੀ) ਚੇੱਨਈ।  ਤਮਿਲਨਾਡੂ ਦੇ ਕਾਰਜਕਾਰੀ ਮੰਤਰੀ ਓ. ਪੰਨੀਰਸੇਲਵਮ ਨੇ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਦੀ ਮੌਤ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਪੰਨੀਰਸੇਲਵਮ ਨੇ ਇੱਥੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨੂੰ ਕਿਹਾ ਕਿ ਸ੍ਰੀਮਤੀ ਜੈਲਲਿਤਾ ਦੀ ਮੌਤ ਨੂੰ ਲੈ ਕੇ ਲੋਕਾਂ 'ਚ ਜੋ ਸ਼ੱਕ ਹੈ, ਉ...
    Petrol, Diesel, Prices, Rise, Again

    ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਫਿਰ ਵਧੀਆਂ

    0
    ਦਿੱਲੀ 'ਚ 81 ਰੁਪਏ ਪਹੁੰਚਿਆ ਪੈਟਰੋਲ ਨਵੀਂ ਦਿੱਲੀ, ਏਜੰਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਇੱਕ ਦਿਨ ਦੀ ਸਥਿਤਰਤਾ ਤੋਂ ਬਾਅਦ ਦੋਵਾਂ ਈਂਧਨਾਂ ਦੀਆਂ ਕੀਮਤਾਂ 'ਚ ਵੀਰਵਾਰ ਨੂੰ ਫਿਰ ਵਾਧਾ ਹੋਇਆ। ਦਿੱਲੀ 'ਚ ਪੈਟਰੋਲ 81 ਰੁਪਏ 'ਤੇ ਪਹੁੰਚ ਗਿਆ ਜਦੋਂਕਿ ਡੀਜ਼ਲ 73 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ।...

    ਮੁੱਖ ਚੋਣ ਕਮਿਸ਼ਨ ਸੁਸ਼ੀਲ ਚੰਦਰ ਤੇ ਇਲੈਕਸ਼ਨ ਕਮਿਸ਼ਨਰ ਰਾਜੀਵ ਕੁਮਾਰ ਵੀ ਕੋਰੋਨਾ ਦੀ ਚਪੇਟ ’ਚ

    0
    ਦੇਸ਼ ’ਚ 2, 59, 170 ਨਵੇਂ ਮਾਮਲੇ, 1760 ਮੌਤਾਂ ਸੱਚ ਕਹੂੰ ਨਿਊਜ਼, ਨਵੀਂ ਦਿੱਲੀ। ਕੋਰੋਨਾ ਦੀ ਦੂਜੀ ਲਹਿਰ ਦੇਸ਼ ’ਤੇ ਕਹਿਰ ਬਣ ਕੇ ਟੁੱਟੀ ਹੈ। ਦਿਨ ਪ੍ਰਤੀ ਜਾਨਲੇਵਾ ਵਾਇਰਸ ਖਤਰਨਾਕ ਰੂਪ ਲੈਂਦਾ ਜਾ ਰਿਹਾ ਹੈ। ਇਸ ਦਰਮਿਆਨ ਨਵੇਂ ਮੁੱਖ ਚੋਣ ਕਮਿਸ਼ਨ ਸੁਸ਼ੀਲ ਚੰਦਰਾ ਤੇ ਇਲੈਕਸ਼ਨ ਕਮਿਸ਼ਨਰ ਰਾਜੀਵ ਕੁਮਾਰ ਵੀ ਇਸ ਦੀ...
    Water, Released, Hathnikund, Barrage, Yamuna

    ਹਥਨੀਕੁੰਡ ਬੈਰਾਜ ਤੋਂ ਯਮੁਨਾ ‘ਚ ਛੱਡਿਆ ਇੱਕ ਲੱਖ 80 ਹਜ਼ਾਰ ਕਿਊਸਕ ਪਾਣੀ

    0
    ਵਧਿਆ ਖ਼ਤਰਾ, ਦਿੱਲੀ 'ਤੇ ਭਾਰੀ ਅਗਲੇ 72 ਘੰਟੇ, ਅਲਰਟ | Hathnikund Barrage ਯਮੁਨਾ ਨਾਲ ਲੱਗਦੇ ਇਲਾਕਿਆਂ 'ਚ ਹੋ ਸਕਦੈ ਨੁਕਸਾਨ | Hathnikund Barrage ਨਵੀਂ ਦਿੱਲੀ, (ਏਜੰਸੀ) ਦਿੱਲੀ-ਐਨਸੀਆਰ ਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਅੱਜ ਸਵੇਰੇ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ ਇਸ ਕਾਰਨ ਕੌ...

    ਕੋਰੋਨਾ ਦਾ ਕਹਿਰ : ਕੀ ਸੀਬੀਐਸਈ ਦੀਆਂ ਪ੍ਰੀਖਿਆਵਾਂ ਹੋਣਗੀਆਂ ਮੁਲਤਵੀ?

    0
    ਕੋਰੋਨਾ ਦਾ ਕਹਿਰ : ਕੀ ਸੀਬੀਐਸਈ ਦੀਆਂ ਪ੍ਰੀਖਿਆਵਾਂ ਹੋਣਗੀਆਂ ਮੁਲਤਵੀ? ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਮੋਦੀ ਅੱਜ ਸਿੱਖਿਆ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਸੂਤਰਾਂ ਅਨੁਸਾਰ ਸੀਬੀਐਸਈ ਦੀਆਂ ਪ੍ਰੀਖਿਆਵਾਂ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਮਹੱਤਵਪੂਰਣ ਗੱਲ ਇਹ ਹੈ ਕ...

    ਦੁਨੀਆ ਦਾ ਛੇਵਾਂ ਸਭ ਤੋਂ ਅਮੀਰ ਦੇਸ਼ ਭਾਰਤ, ਪਰ ਪੂਰੇ ਭਾਰਤ ਦੀ ਦੌਲਤ ਦਾ 58 ਫੀਸਦੀ ਸਿਰਫ 1 ਫੀਸਦੀ ਲੋਕਾਂ ਹੱਥ

    0
    30 ਕਰੋੜ ਵਿਅਕਤੀਆਂ ਨੂੰ ਦੋ ਡੰਗ ਦੀ ਰੋਟੀ ਦੀ ਵੀ ਚਿੰਤਾ, ਦੁਨੀਆ ਦੇ ਸਭ ਤੋਂ ਗਰੀਬ ਲੋਕ ਭਾਰਤ 'ਚ 51 ਫੀਸਦੀ ਔਰਤਾਂ 'ਚ ਅਨੀਮੀਆ, 30-35 ਫੀਸਦੀ ਬੱਚੇ ਕੁਪੋਸ਼ਣ ਦੇ ਸ਼ਿਕਾਰ ਨਵੀਂ ਦਿੱਲੀ (ਏਜੰਸੀ) ਕੁਝ ਸਮੇਂ ਪਹਿਲਾਂ ਦੇਵਾਸ 'ਚ ਹੋਏ ਵਰਲਡ ਇਕੋਨਾਮਿਕ ਫੋਰਮ ਦੇ ਸਾਲਾਨਾ ਸੰਮੇਲਨ ਦੌਰਾਨ ਇਹ ਰਿਪੋਰਟ ਸ...

    ਤਾਜ਼ਾ ਖ਼ਬਰਾਂ

    Road Accident

    Road Accident: ਕਾਰ ਤੇ ਟਰਾਲੇ ਨਾਲ ਟਕਰਾਉਣ ’ਤੇ ਮੋਟਰਸਾਈਕਲ ਸਵਾਰ ਦੀ ਮੌਤ

    0
    ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ-ਮੋਗਾ ਰੋਡ ’ਤੇ ਵਾਪਰੇ ਇਕ ਦਰਦਨਾਕ ਹਾਦਸੇ ’ਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (28) ਪ...
    Moga News

    ਮਿੱਟੀ ਦੇ ਢਿੱਗ ਹੇਠਾਂ ਆਉਣ ਕਾਰਨ 19 ਸਾਲਾ ਨੌਜਵਾਨ ਦੀ ਮੌਤ

    0
    ਮੋਗਾ (ਵਿੱਕੀ ਕੁਮਾਰ)। ਮੋਗਾ ਦੇ ਪਿੰਡ ਘੱਲ ਕਲਾਂ ਦੇ ਕੋਲ ਇੱਟਾਂ ਵਾਲੇ ਇੱਕ ਭੱਠੇ ਲਈ ਸਟੋਰ ਕਰ ਕੇ ਰੱਖੀ ਗਈ ਮਿੱਟੀ ਦੀ ਢਿੱਗ ਹੇਠਾਂ ਆ ਕੇ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਸ...
    SRH vs RR

    SRH vs RR: ਨਿਤੀਸ਼-ਹੈੱਡ ਦੇ ਅਰਧਸੈਂਕੜੇ, ਹੈਦਰਾਬਾਦ ਦਾ ਮਜ਼ਬੂਤ ਸਕੋਰ

    0
    ਹੈਦਰਾਬਾਦ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 202 ਦੌੜਾਂ ਦਾ ਟੀਚਾ | SRH vs RR ਕਲਾਸਨ ਨੇ ਸਿਰਫ 19 ਗੇਂਦਾਂ ’ਤੇ ਬਣਾਇਆਂ 42 ਦੌੜਾਂ ਆਵੇਸ਼ ਖਾਨ ਨੂੰ ਮਿਲਿਆਂ 2 ਵਿਕਟਾਂ ...
    drug addict

    ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ

    0
    6 ਵਿਅਕਤੀਆਂ ਸਣੇ 3 ਔਰਤਾਂ ਖਿਲਾਫ ਕੇਸ ਦਰਜ | Barnala News ਬਰਨਾਲਾ (ਗੁਰਪ੍ਰੀਤ ਸਿੰਘ)। ਬਰਨਾਲਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਵੱਖ-ਵੱਖ ਥਾਵਾਂ ਤੋਂ ਚਿੱਟਾ ਹੈਰੋਇਨ, ਨਸ਼...
    Bhagwant Mann

    ‘ਆਪ’ ਕੀਤੇ ਵਾਅਦੇ ਜ਼ਰੂਰ ਪੂਰੇ ਕਰੇਗੀ : ਮਾਨ

    0
    ਮੁੱਖ ਮੰਤਰੀ ਵੱਲੋਂ ਸਾਹਨੇਵਾਲ ਵਿਖੇ ਜੀਪੀ ਦੇ ਹੱਕ ’ਚ ਕੱਢਿਆ ਗਿਆ ਰੋਡ ਸ਼ੋਅ ਲੁਧਿਆਣਾ (ਜਸਵੀਰ ਸਿੰਘ ਗਹਿਲ/ਸਾਹਿਲ ਅਗਰਵਾਲ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਤਹਿਗੜ ਸਾਹਿਬ...
    Nabha News

    ਭੇਤਭਰੇ ਹਾਲਾਤਾਂ ’ਚ ਵਿਅਕਤੀ ਦੀ ਲਾਸ਼ ਬਰਾਮਦ

    0
    40 ਸਾਲਾਂ ਵਿਅਕਤੀ ਦੀ ਲਾਸ਼ ਭੇਤਭਰੇ ਹਾਲਾਤਾਂ ’ਚ ਬਰਾਮਦ | Nabha News ਠੱਗੀ ਦਾ ਸ਼ਿਕਾਰ ਹੋ ਕੇ ਮਾਮਲੇ ’ਚ ਚਾਰ ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ ਰਿਹਾ ਸੀ | Nabha News ਨ...
    Patiala News

    ਮਾਈਨਿੰਗ ਵਿਭਾਗ ਦੀ ਕਾਰਵਾਈ, ਦੋ ਥਾਂਵਾਂ ’ਤੇ ਛਾਪੇਮਾਰੀ

    0
    8 ਟਿੱਪਰ ਟਰੱਕ, 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇਸੀਬੀ ਮਸ਼ੀਨਾਂ ਜ਼ਬਤ | Patiala News ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮਾਈਨਿੰਗ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਵੱਖ-ਵੱਖ ਥਾਵਾਂ ’...
    Railway

    Indian Railways: ਇਹ ਸੂਬੇ ਦੀਆਂ 4 ਟਰੇਨਾਂ ਰੱਦ, 12 ਦੇ ਬਦਲੇ ਰੂਟ, ਜਾਣੋ ਕਿਊਂ

    0
    ਅਜਮੇਰ-ਉਜੈਨ ਟਰੇਨ ਵੀ ਹੋਈ ਬੰਦ | Indian Railways ਰੀਂਗਸ ਤੋਂ ਹਰਿਆਣਾ ਲਈ ਸ਼ੁਰੂ ਹੋਵੇਗੀ ਸਪੈਸ਼ਲ ਟਰੇਨ | Indian Railways ਜੈਪੁਰ (ਸੱਚ ਕਹੂੰ ਨਿਊਜ਼)। ਪੰਜਾਬ ’ਚ ਜਾਰੀ...
    Ludhiana News

    ਵੱਡੇ ਸੁਪਨੇ ਦੇਖਣਾ ਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਜਰੂਰੀ : ਸਾਹਨੀ

    0
    ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ | Ludhiana News ਲੁਧਿਆਣਾ (ਜਸਵੀਰ ਸਿੰਘ ਗਹਿਲ)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ...
    Whatsapp Update

    Whatsapp Update: WhatsApp ਯੂਜ਼ਰਸ ਲਈ ‘ਮੁਸੀਬਤ’ ਬਣ ਸਕਦਾ ਹੈ WhatsApp ਦਾ ਨਵਾਂ ਫੀਚਰ!

    0
    ਵਟਸਐਪ ਇਸ ਸਮੇਂ ਇੱਕ ਨਵੇਂ ਸੁਰੱਖਿਆ ਫੀਚਰ ’ਤੇ ਕੰਮ ਕਰ ਰਿਹਾ ਹੈ, ਜੋ ਕੁਝ ਖਾਤਿਆਂ ਨੂੰ ਸੰਦੇਸ਼ ਭੇਜਣ ਤੋਂ ਰੋਕ ਸਕਦਾ ਹੈ। ਜਾਣਕਾਰੀ ਮੁਤਾਬਕ ਵਟਸਐਪ ਕਥਿਤ ਤੌਰ ’ਤੇ ਇੱਕ ਨਵੇਂ ਫੀਚਰ ...