ਗਰਮੀ ਦਾ ਕਹਿਰ, ਸ੍ਰੀਗੰਗਾਨਗਰ ‘ਚ ਪਾਰਾ 48 ਤੋਂ ਪਾਰ, ਯੈਲੋ ਅਲਰਟ ਜਾਰੀ, ਤੇਲੰਗਾਨਾ ‘ਚ 17 ਮੌਤਾਂ
ਨਵੀਂ ਦਿੱਲੀ | ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਗਰਮ ਹਵਾਵਾਂ ਚੱਲ ਰਹੀਆਂ ਹਨ ਤੇ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ ਕਈ ਥਾਵਾਂ 'ਤੇ ਤਾਪਮਾਨ 48 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਯੂਪੀ, ਦਿੱਲੀ, ਬਿਹਾਰ, ਰਾਜਸਥਾਨ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਛੱਤੀਸਗੜ੍ਹ, ਸਮੇਤ ਦਰਜਨ ਭਰ ਸੂਬਿਆਂ ਦੇ ਕਰੋੜਾਂ ਲੋਕ ਗਰ...
ਹੇਰਾਲਡ ਹਾਉਸ ਖਾਲੀ ਕਰਨ ਦੇ ਆਦੇਸ਼ ਤੇ ਸੁਪਰੀਮ ਕੋਰਟ ਦੀ ਰੋਕ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਰਾਜਧਾਨੀ ਦੇ ਬਹਾਦੁਰ ਸ਼ਾਹ ਜਫਰ ਮਾਰਗ ਸਥਿਤ 'ਹੇਰਾਲਡ ਹਾਉਸ' ਨੂੰ ਖਾਲੀ ਕਰਨ ਦੇ ਦਿੱਲੀ ਸੁਪਰੀਮ ਕੋਰਟ ਦੇ ਆਦੇਸ਼ ਦੇ ਸ਼ੁੱਕਰਵਾਰ ਨੂੰ ਰੋਕ ਲਾ ਦਿੱਤੀ। ਅਤੇ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਅੰਗਰੇਜ਼ੀ ਸਮਾਚਾਰ ਪੱਤਰ ਨੈਸ਼ਲਨ ਹੇਰਾ...
ਕੋਰੋਨਾ ਦੇ ਚੱਲਦਿਆਂ ਉਮਰਦਰਾਜ ਉਮੀਦਵਾਰਾਂ ਨੂੰ ਦੋ ਮੌਕੇ ਦੇਵੇ ਦਿੱਲੀ ਸਰਕਾਰ : ਨਰੇਸ਼ ਕੁਮਾਰ
ਮੌਤਾਂ ਦਾ ਅੰਕੜਾ ਲੁਕੋ ਰਹੀ ਹੈ ਸਰਕਾਰ
ਨਵੀਂ ਦਿੱਲੀ। ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਡਾ. ਨਰੇਸ਼ ਕੁਮਾਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਜਾਣੂ ਕਰਵਾਇਆ ਕਿ ਦਿੱਲੀ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਨੇ ਪਿਛਲੇ ਇੱਕ ਸਾਲ ਤੋਂ ਕੋਰੋਨਾ ਦੀ ਵਜ੍ਹਾ ਨਾਲ ਕਿਸੇ ਵੀ ਸਰਕਾਰੀ ਨੌਕਰੀ ਦੀ ਪ੍ਰ...
ਸੁਪਰੀਮ ਕੋਰਟ ਵੱਲੋਂ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ ਰੱਦ
ਸੀਬੀਆਈ ਨੇ ਕੀਤਾ ਸੀ ਵਿਰੋਧ
ਨਵੀਂ ਦਿੱਲੀ, ਏਜੰਸੀ
ਸੁਪਰੀਮ ਕੋਰਟ ਨੇ ਚਾਰਾ ਘਪਲੇ 'ਚ ਰਾਂਚੀ ਦੀ ਜੇਲ੍ਹ 'ਚ ਬੰਦ ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਹੁਣ ਲਾਲੂ ਯਾਦਵ ਨੂੰ ਲੋਕ ਸਭਾ ਚੋਣਾਂ ਦੌਰਾਨ ਜੇਲ੍ਹ 'ਚ ਰਹੀ ਰਹਿਣਾ ਪਵੇਗਾ ਮੰਗਲਵਾਰ ਨੂੰ ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋ...
ਕੈਨੇਡਾ-ਭਾਰਤ ਤਣਾਅ ਦਰਮਿਆਨ NIA ਨੇ ਗੋਲਡੀ ਬਰਾੜ ਸਮੇਤ 11 ਗੈਂਗਸਟਰ-ਅੱਤਵਾਦੀਆਂ ਦੀ ਸੂਚੀ ਕੀਤੀ ਜਾਰੀ
ਕੈਨੇਡਾ। ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਚੱਲ ਰਿਹਾ ਹੈ। ਇਸ ਤਣਾਅ ਦੌਰਾਨ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਤਵਾਦੀ-ਗੈਂਗਸਟਰ ਨੈੱਟਵਰਕ ਨੂੰ ਤਬਾਹ ਕਰਨ ਲਈ 11 ਖੂੰਖਾਰ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਗੋਲਡੀ ਬਰਾੜ ...
ਨਵਜੋਤ ਸਿੱਧੂ ਦਾ ਅਸਤੀਫ਼ਾ ਹੋ ਸਕਦੈ ਮਨਜ਼ੂਰ
ਮੁੱਖ ਮੰਤਰੀ ਤੇ ਰਵਨੀਤ ਬਿੱਟੂ ਪੁੱਜੇ ਦਿੱਲੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ਪ੍ਰਧਾਨ ਨਜਵੋਤ ਸਿੰਘ ਸਿੱਧੂ ਦਾ ਅਸਤੀਫ਼ਾ ਹਾਈ ਕਮਾਂਡ ਵੱਲੋਂ ਮਨਜ਼ੂਰ ਕੀਤਾ ਜਾ ਸਕਦਾ ਹੈ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਕੁਲਜੀਤ ਨਾਗਰਾ ਤੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਦਿੱਲੀ ਜਾਣ ਦੇ ਚ...
ਹਾਰਦਿਕ ਪਟੇਲ ਦੀ ਗ੍ਰਿਫਤਾਰ ‘ਤੇ Priyanka Gandhi ਨੇ ਸਾਧਿਆ ਭਾਜਪਾ ‘ਤੇ ਨਿਸ਼ਾਨਾ
ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਨੂੰ ਭਾਜਪਾ ਕਰ ਰਹੀ ਹੈ ਪਰੇਸ਼ਾਨ : Priyanka Gandhi
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi) ਨੇ ਐਤਵਾਰ ਨੂੰ ਪਾਰਟੀ ਨੇਤਾ ਹਾਰਦਿਕ ਪਟੇਲ ਦੀ ਗ੍ਰਿਫਤਾਰੀ ਸਬੰਧੀ ਭਾਰਤੀ ਜਨਤਾ ਪਾਰਟੀ (ਬੀਜੇਪੀ) 'ਤੇ ਨਿਸ਼ਾਨ...
ਪਾਕਿ ਨਾਲ ਮੈਚ ਨਾ ਖੇਡੇ ਭਾਰਤੀ ਟੀਮ
ਪਾਕਿ ਨਾਲ ਨਹੀਂ ਖੇਡਣਾ ਚਾਹੀਦਾ ਭਾਵੇਂ ਜਿੰਨਾ ਨੁਕਸਾਨ ਹੋਵੇ: ਸਰਕਾਰਏਜੰਸੀ
ਨਵੀਂ ਦਿੱਲੀ | ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਭਾਰਤ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਨਾਲ ਨਹੀਂ ਖੇਡਣਾ ਚਾਹੀਦਾ ਭਾਵੇਂ ਜਿੰਨਾ ਮਰਜ਼ੀ ਨੁਕਸਾਨ ਹੋਵੇ ਗ੍ਰਹਿ ਮੰਤਰੀ ਦਾ ਇਹ ਬਿਆਨ ਅਜਿਹੇ ਸਮ...
ਚੰਦਰਯਾਨ-2 : ਚੰਨ ਦਾ ਸਤ੍ਹਾ ਤੋਂ 2.1 ਕਿ.ਮੀ. ਪਹਿਲਾਂ ਧਰਤੀ ਨਾਲੋਂ ਸੰਪਰਕ ਟੁੱਟਿਆ ਸੀ
ਭਾਵੁਕ ਹੋਏ ਸ਼ਿਵਨ, ਮੋਦੀ ਨੇ ਦਿੱਤਾ ਦਿਲਾਸਾ | Chandrayaan-Two
ਭਾਰਤੀ ਪੁਲਾੜ ਅਨੁਸੰਧਾਨ ਸੰਗਠਨ (ਇਸਰੋ) ਦੇ ਪ੍ਰਧਾਨ ਕੇ ਸ਼ਿਵਨ ਦੇਸ਼ ਦੇ ਮਹੱਪਵਪੂਰਨ ਮਿਸ਼ਨ ਚੰਦਰਯਾਨ-2 'ਚ ਆਏ ਅੜਿੱਕੇ ਤੋਂ ਬਾਦ ਭਾਵੁਕ ਹੋ ਗਏ ਜਿਸ ਨਾਲ ਉਨ੍ਹਾਂ ਦੀਆਂ ਅੱਖਾਂ 'ਚ ਅੱਥਰੂ ਆ ਗਏ ਸਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ...
ਈਡੀਪੀਐਲ ਟੂਰਨਾਮੈਂਟ : ਆਈਪੀਐੱਲ ਦੀ ਤਰਜ਼ ’ਤੇ ‘ਈਡੀਪੀਐੱਲ’ ਹੋਵੇਗਾ : ਗੌਤਮ ਗੰਭੀਰ
ਈਡੀਪੀਐਲ ਟੂਰਨਾਮੈਂਟ : ਆਈਪੀਐੱਲ ਦੀ ਤਰਜ਼ ’ਤੇ ‘ਈਡੀਪੀਐੱਲ’ ਹੋਵੇਗਾ : ਗੌਤਮ ਗੰਭੀਰ
ਨਵੀਂ ਦਿੱਲੀ (ਏਜੰਸੀ)। ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੀ ਤਰਜ਼ ’ਤੇ ਪੂਰਬੀ ਦਿੱਲੀ ਯਮੁਨਾ ਸਪੋਰਟਸ ਕੰਪਲੈਕਸ ’ਚ ਪੂਰਬੀ ਦਿੱਲੀ ਪ੍ਰੀਮੀਅਰ ਲੀਗ ‘ਈਡੀਪੀਐੱਲ’ ਹੋਵੇਗਾ ਯਮੁਨਾ ਸਪੋਰਟਸ ਕੰਪਲੈਕਸ ’ਚ ਖੇਡੇ ਜਾਣ ਵਾਲੇ ਇ...