ਭਾਜਪਾ ਉਮੀਦਵਾਰ ਗੌਤਮ ਗੰਭੀਰ ਖਿਲਾਫ਼ ਐੱਫਆਈਆਰ ਦਰਜ
ਬਿਨਾ ਮਨਜ਼ੂਰੀ ਰੈਲੀ ਕਰਨ ਦਾ ਦੋਸ਼
ਨਵੀਂ ਦਿੱਲੀ | ਕ੍ਰਿਕਟ ਦਾ ਮੈਦਾਨ ਛੱਡ ਕੇ ਭਾਰਤੀ ਜਨਤਾ ਪਾਰਟੀ ਦੀ ਟਿਕਟ 'ਤੇ ਚੋਣਾਵੀਂ ਜੰਗ 'ਚ ਉਤਰਣ ਵਾਲੇ ਗੌਤਮ ਗੰਭੀਰ ਖਿਲਾਫ਼ ਨਿੱਤ ਨਵੀਆਂ ਸ਼ਿਕਾਇਤਾਂ ਆ ਰਹੀਆਂ ਹਨ ਨਾਮਜ਼ਦਗੀ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਖਿਲਾਫ਼ ਕਈ ਸ਼ਿਕਾਇਤਾਂ ਹੋ ਚੁੱਕੀਆਂ ਹਨ ਹੁਣ ਗੰਭੀਰ ਖਿਲਾਫ਼ ਇੱ...
ਹੁਣ ਦਿੱਲੀ 17 ਮਈ ਤੱਕ ਰਹੇਗਾ ਬੰਦ
ਹੁਣ ਦਿੱਲੀ 17 ਮਈ ਤੱਕ ਰਹੇਗਾ ਬੰਦ
ਨਵੀਂ ਦਿੱਲੀ। ਦਿੱਲੀ ਸਰਕਾਰ ਨੇ ਰਾਜਧਾਨੀ ਵਿਚ ਤਾਲਾਬੰਦੀ ਦੀ ਮਿਆਦ 17 ਮਈ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਉਸਨੇ ਕਿਹਾ, “ਮੈਂ ਪਿਛਲੇ ਦਿਨਾਂ ਵਿੱਚ ਕਾਰੋਬਾਰੀਆਂ, ,ਔਰਤਾਂ, ਨੌਜਵਾਨਾਂ ਅਤੇ ਹੋਰਾਂ...
ਅਸਤੀਫ਼ਾ ਦੇਣ ਲਈ ਅੜੇ ਰਾਹੁਲ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਨਾਉਣ ਪਹੁੰਚੇ ਦਿੱਗਜ਼
ਨਵੀਂ ਦਿੱਲੀ | ਕਾਂਗਰਸ ਦੇ ਕਈ ਮੁੱਖ ਆਗੂਆਂ ਨੇ ਅੱਜ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪਾਰਟੀ ਦੀ ਕਮਾਨ ਸੰਭਾਲੀ ਰੱਖਣ ਦੀ ਅਪੀਲ ਕੀਤੀ ਗਾਂਧੀ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਲਗਾਤਾਰ ਕਾਂਗਰਸ ਦੇ ਉੱਘੇ...
ਕੋਰੋਨਾ ਦੇ ਨਵੇਂ ਰੁਪ ਨਾਲ ਪ੍ਰਭਾਵਿਤ ਦੇਸ਼ਾਂ ਤੋਂ ਉਡਾਣਾਂ ਰੋਕੇ ਪੀਐਮ : ਕੇਜਰੀਵਾਲ
ਕੋਰੋਨਾ ਦੇ ਨਵੇਂ ਰੁਪ ਨਾਲ ਪ੍ਰਭਾਵਿਤ ਦੇਸ਼ਾਂ ਤੋਂ ਉਡਾਣਾਂ ਰੋਕੇ ਪੀਐਮ
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਰੋਕਣ ਦੀ ਅਪੀਲ ਕੀਤੀ ਜਿੱਥੇ ਕੋਰੋਨਾ ਦੇ ਨਵੇਂ ਰੂਪ ਸਾਹਮਣੇ ...
ਭਾਜਪਾ ਦੇ ਸ਼ਤੂ ਹੁਣ ਕਾਂਗਰਸ ‘ਚ
ਕਿਹਾ, ਉਥੇ ਲੋਕਸ਼ਾਹੀ ਤਾਨਾਸ਼ਾਹੀ 'ਚ ਬਦਲ ਗਈ ਸੀ
ਨਵੀਂ ਦਿੱਲੀ। ਬਾਲੀਵੁਡ ਐਕਟਰ ਸ਼ਤਰੂਘਨ ਸਿਨਹਾ ਸ਼ਨਿੱਚਰਵਾਰ ਨੂੰ ਕਾਂਗਰਸ 'ਚ ਸ਼ਾਮਲ ਹੋ ਗਈ। ਉਹ ਦੋ ਵਾਰ ਲੋਕ ਸਭਾ ਮੈਂਬਰ ਰਹੇ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਸ਼ਤਰੂਘਨ ਨੂੰ ਪਟਨਾ ਸਾਹਿਬ ਤੋਂ ਉਮੀਦਵਾਰ ਬਣਾ ਸਕਦੀ ਹੈ। ਸ਼ਤਰੂਘਨ ਨੇ ਕਾਂਗਰਸ ਦੇ ਜਨਰਲ ਸਕੱਤਰ ਕ...
ਪੈਸਾ ਤੇ ਪਹੁੰਚ ਵਾਲਿਆਂ ਨੂੰ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ
ਪੈਸਾ ਤੇ ਪਹੁੰਚ ਵਾਲਿਆਂ ਨੂੰ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸੇ ਵੀ ਸਰਕਾਰ ਦਾ ਨਾਂਅ ਲਏ ਬਗੈਰ ਇਹ ਗੰਭੀਰ ਇਲਜ਼ਾਮ ਲਾਇਆ ਕਿ ਪੈਸੇ ਅਤੇ ਪਹੁੰਚ ਵਾਲੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਸੋਮਵਾਰ ਨੂੰ ਕੇਜਰੀਵਾਲ ਨੇ ਟਵ...
ਲਾਲ ਕਿਲਾ ਹਿੰਸਾ ਮਾਮਲੇ ‘ਚ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
ਲਾਲ ਕਿਲਾ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
ਸੱਚ ਕਹੂੰ ਨਿਊਜ਼, ਨਵੀਂ ਦਿੱਲੀ। ਪਿਛਲੇ 26 ਜਨਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਲਾਲ ਕਿਲੇ ’ਚ ਹੋਈ ਹਿੰਸਾ ਦੌਰਾਨ ਮੁੱਖ ਮੁਲਜ਼ਮ ਦੀਪ ਸਿੱਧੂ ਨੂੰ ਤੀਹ ਹਜ਼ਾਰੀ ਕੋਰਟ ਤੋਂ ਜਮਾਨਤ ਮਿਲ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ...
ਰਾਹੁਲ ਦਾ ਦਰਦ : ਹਾਰ ਤੋਂ ਬਾਅਦ ਨਾ ਸੀਐੱਮ, ਨਾ ਪ੍ਰਦੇਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
ਯੂਥ ਕਾਂਗਰਸ ਨੇ ਅਸਤੀਫੇ ਦੇ ਵਿਰੋਧ 'ਚ ਕੀਤਾ ਪ੍ਰਦਰਸ਼ਨ
ਮੈਂ ਇੱਥੇ ਹੀ ਰਹਾਂਗਾ ਤੇ ਤੁਹਾਡੀ ਲੜਾਈ ਲੜਾਂਗਾ
ਨਵੀਂ ਦਿੱਲੀ, ਏਜੰਸੀ
ਆਪਣੇ ਜ਼ਿੱਦ 'ਤੇ ਅੜੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਸ ਗੱਲ ਦਾ ਦੁੱਖ ਹੈ ਕਿ ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਉਨ੍ਹਾਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ, ਪਰ ਉਸ ਤੋਂ ...
ਵੋਟਰ ਦੀ ਪਹਿਲ ਰੁਜ਼ਗਾਰ ਦੇ ਮੌਕੇ, ਸਰਕਾਰ ਦਾ ਪ੍ਰਦਰਸ਼ਨ ਔਸਤ ਤੋਂ ਹੇਠਾਂ
2 ਲੱਖ 73 ਹਜ਼ਾਰ 487 ਵੋਟਰਾਂ ਨੇ ਆਪਣੀ ਰਾਏ ਰੱਖੀ
ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ ਨੇ 543 ਲੋਕ ਸਭਾ ਚੋਣਾਂ ਹਲਕਿਆਂ 'ਚ ਕਰਵਾਇਆ ਸੀ ਸਰਵੇ
ਨਵੀਂ ਦਿੱਲੀ,ਏਜੰਸੀ
ਐਸੋਸੀਏਸ਼ਨ ਆਫ ਡੈਮੋਕ੍ਰੇਟਿਕ ਰਿਫਾਰਮਸ (ਏਡੀਆਰ) ਦੀ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਵੋਟਰਾਂ ਲਈ ਰੁਜ਼ਗਾਰ ਦੇ ਮੌਕੇ, ਸਿਹਤ ਸੇਵਾ...
ਕੋਰੋਨਾ ਦੇ ਫਿਰ 62 ਹਜ਼ਾਰ ਤੋਂ ਵੱਧ ਨਵੇਂ ਕੇਸ
ਕੋਰੋਨਾ ਦੇ ਫਿਰ 62 ਹਜ਼ਾਰ ਤੋਂ ਵੱਧ ਨਵੇਂ ਕੇਸ
ਨਵੀਂ ਦਿੱਲੀ। ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ 19) ਦੇ ਸੰਕਰਮਣ ਦੇ ਮਾਮਲੇ ਇਕ ਵਾਰ ਫਿਰ ਤੇਜ਼ੀ ਨਾਲ ਫੈਲ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ, 62 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਰਿਕਾਰਡ 312 ਲੋਕਾਂ ਦੀ ਮੌਤ ਇਸ ਵਾਇਰਸ ਨਾਲ ਸੰਕਰਮਣ ਕਾਰਨ ਹ...