ਮਾਰਿਆ ਜਾ ਸਕਦਾ ਐ ਗੈਂਗਸਟਰ ਲਾਰੈਂਸ ਬਿਸ਼ਨੋਈ! ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
ਮੰਡੋਲੀ ਜੇਲ ’ਚ ਟਰਾਂਸਫਰ ਕਰ ਦਿੱਤਾ ਗਿਆ | Gangster Lawrence Bishnoi
ਨਵੀਂ ਦਿੱਲੀ। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਬਿਸ਼ਨੋਈ ਨੂੰ ਮੰਡੋਲ...
ਦਿੱਲੀ ਪੁਲਿਸ ’ਤੇ ਮਨੀਸ਼ ਸਿਸੋਦੀਆ ਨਾਲ ਬਦਸਲੂਕੀ ਦੇ ਦੋਸ਼, ਵੀਡੀਓ ਵਾਇਰਲ
ਨਵੀਂ ਦਿੱਲੀ। ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਪੁਲਿਸ ’ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ (Manish Sisodia) ਨਾਲ ਬਦਸਲੂਕੀ ਕਰਨ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਮੰਗਲਵਾਰ ਨੂੰ ਆਪਣੇ ਟਵਿੱਟਰ ਅਕਾਊਂਟ ’ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ’ਚ ਪੁਲਿਸ ਸਿਸੋਦੀਆ ਨੂੰ ਰਾਓਜ ਐਵੇਨਿਊ ਕੋਰਟ ਦੇ ਅੰਦਰ ਲੈ ...
ਹਰਿਆਣਾ ’ਚ ਭਲਕੇ ਅਤੇ ਪਰਸੋਂ ਛੁੱਟੀ ਦਾ ਐਲਾਨ
ਗੁਰੂ ਸ਼ਹੀਦੀ ਦਿਹਾੜੇ ’ਤੇ ਲਿਆ ਫੈਸਲਾ, ਸਾਰੇ ਸਰਕਾਰੀ ਦਫਤਰ ਰਹਿਣਗੇ ਬੰਦ | Holiday In Haryana
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਿੱਖ ਧਰਮ ਦੇ 5ਵੇਂ ਗੁਰੂ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਿਸ਼ੀ ਕਸਯਪ ਜਯੰਤੀ ਦੇ ਮੌਕੇ ਹਰਿਆਣਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਦਫਤਰ ਭਲਕੇ ਅਤੇ ਅਗਲੇ ਦ...
LIVE: CSK Vs DC ਮੈਚ, ਚੇਨਈ ਨੇ ਦਿੱਲੀ ਨੂੰ 224 ਦੌੜਾਂ ਦਾ ਟੀਚਾ ਦਿੱਤਾ
ਰਿਤੁਰਾਜ ਗਾਇਕਵਾੜ ਅਤੇ ਦੇਵੇਨ ਕੋਨਵੇ ਕ੍ਰੀਜ਼ 'ਤੇ
ਆਈਪੀਐਲ ਚੇੱਨਈ ਅਤੇ ਦਿਲੀ ਦਾ ਮੈਚ, ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 3 ਓਵਰਾਂ ’ਚ
(ਸੱਚ ਕਹੂੰ )ਨਵੀਂ ਦਿੱਲੀ। ਇੰਡੀਅਨ ਪ੍ਰੀਮੀਅਰ ਲੀਗ ਦਾ 67ਵਾਂ ਮੈਚ ਅਰੁਣ ਜੇਤਲੀ ਸਟੇਡੀਅਮ ਦਿੱਲੀ 'ਚ ਖੇਡਿਆ ਜਾ ਰਿਹਾ ਹੈ। ਚੇਨਈ ਸੁਪਰ ਕਿੰਗਜ਼ ਨੇ ਪ...
ਹਰਿਆਣਾ-ਪੰਜਾਬ, ਐੱਨਸੀਆਰ ਅਤੇ ਉੱਤਰ-ਪ੍ਰਦੇਸ਼ ’ਚ ਮੀਂਹ ਦੀ ਸੰਭਾਵਨਾ
ਗਰਮੀ ਤੋਂ ਮਿਲੇਗੀ ਰਾਹਤ | Haryana & Punjab Weather Today
ਹਿਸਾਰ, (ਸੱਚ ਕਹੂੰ ਨਿਊਜ਼) । ਗਰਮੀ ਨਾਲ ਝੁਲਸ ਰਹੇ (Weather) ਉਤਰ ਭਾਰਤ ਨੂੰ ਰਾਹਤ ਮਿਲਣ ਵਾਲੀ ਹੈ। ਖਾਸ ਕਰਕੇ ਹਰਿਆਣਾ, ਪੰਜਾਬ, ਦਿੱਲੀ ਐੱਨਸੀਆਰ ਅਤੇ ਉੱਤਰ ਪ੍ਰਦੇਸ਼ ’ਚ 16 ਮਈ ਮੰਗਲਵਾਰ ਨੂੰ ਦੁਪਹਿਰ ਤੋਂ ਪਹਿਲਾਂ ਧੂੜਭਰੀ ਹਨੇਰੀ ...
ਜਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਦਿੱਲੀ ਪਹੁੰਚੇ
ਜਲੰਧਰ। ਜਲੰਧਰ ਲੋਕ ਸਭਾ ਜਿਮਨੀ ਚੋਣ ’ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਸੁਸ਼ੀਲ ਕੁਮਾਰ ਰਿੰਕੂ (Sushil Rinku) ਦਿੱਲੀ ਪਹੁੰਚ ਗਏ ਹਨ। ਦਿੱਲੀ ’ਚ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਉਨ੍ਹਾਂ ਦੇ ਘਰ ਪਹੁੰਚੇ ਹਨ। ਰਿੰਕੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕ...
CBSE Board ਨੇ 10ਵੀਂ ਦਾ ਨਤੀਜਾ ਐਲਾਨਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਸ਼ੁੱਕਰਵਾਰ ਨੂੰ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ। ਸੀਬੀਐਸਈ 10ਵੀਂ ਜਮਾਤ ਦੀ ਪਾਸ ਫੀਸਦੀ 93.12 ਫੀਸਦੀ ਰਹੀ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਅਤੇ ਕੇਂਦਰੀ ਵਿਦਿਆਲਿਆ ਦੇ ਨਤੀਜੇ ਸਾਰੇ...
CBSE 12ਵੀਂ ਦਾ ਨਤੀਜਾ ਜਾਰੀ : 87.33 ਫ਼ੀਸਦੀ ਵਿਦਿਆਰਥੀ ਪਾਸ, ਮੈਰਿਟ ਲਿਸਟ ਨਹੀਂ ਹੋਈ ਜਾਰੀ
How to Check CBSE 12th Result
ਨਵੀਂ ਦਿੱਲੀ। ਸੀਬੀਐੱਸਈ (How to Check CBSE 12th Result) ਨੇ 12ਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਬੋਰਡ ਨੇ ਸ਼ੁੱਕਰਵਾਰ ਨੂੰ ਰਿਜ਼ਲਟ ਜਾਰੀ ਕਰਦੇ ਹੋਏ ਦੱਸਿਆ ਕਿ ਇਸ ਸਾਲ ਪ੍ਰੀਖਿਆ ’ਚ ਸ਼ਾਮਲ ਹੋਣ ਵਾਲੇ 87ਛ33 ਫ਼ੀਸਦੀ ਬੱਚੇ ਪਾਸ ਹੋਏ ਹਨ। ਸੀ...
ਦਿੱਲੀ ’ਚ ਕੰਮ 10 ਗੁਣਾਂ ਰਫਤਾਰ ਨਾਲ ਹੋਵੇਗਾ : ਕੇਜਰੀਵਾਲ
ਦਿੱਲੀ ਦੇ ਸੀਐਮ ਕੇਜਰੀਵਾਲ ਦੇ ਹੱਕ ਵਿੱਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਅਦਾਲਤ ਨੇ ਦੱਸਿਆ ਦਿੱਲੀ ਦੇ ਬੌਸ ਹੀ ਹੋਣਗੇ ਸੀ.ਐਮ.
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ (Supreme Court) ਨੇ ਕਿਹਾ ਕ...
ਜੰਤਰ-ਮੰਤਰ ’ਤੇ ਭਲਵਾਨਾਂ ਦੇ ਸਮਰਥਨ ’ਚ ਆਏ ਕਿਸਾਨਾਂ ਨੇ ਤੋੜੇ ਬੈਰੀਕੇਡ
ਨਵੀਂ ਦਿੱਲੀ। ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬਿ੍ਰਜ ਭੂਸ਼ਣ ਸਿੰਘ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਪਹਿਲਵਾਨਾਂ ਦੇ ਧਰਨੇ ਦਾ ਅੱਜ 16ਵਾਂ ਦਿਨ ਹੈ। ਅੱਜ ਕਿਸਾਨਾਂ ਦਾ ਵੱਡਾ ਇਕੱਠ ਭਲਵਾਨਾਂ ਦਾ ਸਮੱਰਥਨ ਕਰਨ ਲਈ ਜੰਤਰ-ਮੰਤਰ (Jantar Mantar) ਪਹੁੰਚਿਆ। ਇੱਥੇ ਧਰਨਾ ਦੇਣ ਵਾਲੀ ਥਾਂ...