ਟਾਟਾ ਮੈਜਿਕ ਨਾਲ ਕੈਂਟਰ ਦੀ ਟੱਕਰ, 10 ਦੀ ਮੌਤ
ਮਾਸੀ ਦੀ ਧੀ ਦੇ ਵਿਆਹ 'ਤੇ ਜਾ ਰਹੇ ਸਨ ਸਾਰੇ
(ਕਪਿਲ ਕੁਮਾਰ) ਮੁਰਾਦਾਬਾਦ। ਭਗਤਪੁਰ ਥਾਣਾ ਖੇਤਰ 'ਚ ਸਥਿਤ ਅਲੀਗੰਜ-ਦਲਪਤਪੁਰ ਰੋਡ 'ਤੇ ਐਤਵਾਰ ਦੁਪਹਿਰ ਕਰੀਬ ਡੇਢ ਵਜੇ ਖੈਰਖਾਤਾ ਪਿੰਡ ਨੇੜੇ ਇਕ ਕੈਂਟਰ ਦੂਜੇ ਵਾਹਨ ਨੂੰ ਓਵਰਟੇਕ ਕਰਨ ਦੌਰਾਨ ਸਾਹਮਣੇ ਤੋਂ ਆ ਰਹੇ ਟਾਟਾ ਮੈਜਿਕ (Road Accident) ਨਾਲ ਟਕਰਾ ਗਿ...
ਮਈ ਮਹੀਨੇ ਦੇ ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ
ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ
(ਸੱਚ ਕਹੂੰ ਨਿਊਜ਼) ਬਰਨਾਵਾ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ। ਜਿੰਮੇਵਾਰ ਸੇਵਾਦਾਰਾਂ ਵੱਲੋਂ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। (MSG Bhandara) ਡੇਰਾ ਸੱਚਾ ਸੌਦਾ ਦੀ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ...
ਗੈਂਗਸ਼ਟਰ ਟਿੱਲੂ ਦੇ ਕਤਲ ਦੀ ਸੀਸੀਟੀਵੀ ਫੁਟੇਜ਼ ਆਈ ਸਾਹਮਣੇ, ਵੇਖ ਕੇ ਕੰਬ ਜਾਵੇਗੀ ਰੂਹ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੀ ਤਿਹਾੜ ਜੇਲ੍ਹ ਵਿੱਚ 2 ਮਈ ਨੂੰ ਗੈਂਗਸਟਰ ਟਿੱਲੂ ਤਾਜਪੁਰੀਆ ਦੇ ਕਤਲ ਦੀ ਨਵੀਂ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। (Gangster Tillu) ਜਿਸ ਨੂੰ ਵੇ ਕੇ ਰੂਹ ਕੰਬ ਜਾਵੇਗੀ। ਵੀਡੀਓ ’ਚ ਟੀਲੂ ’ਤੇ ਇਕੱਠੇ ਕਈ ਕੈਦੀ ਹਮਲਾ ਕਰ ਰਹੇ ਹਨ। ਜਦੋਂ ਤੱਕ ਗੈਂਗਸ਼ਟਰ ਟਿੱਲੂ ਦ...
Wrestlers Protest | ਜੰਤਰ-ਮੰਤਰ ’ਤੇ ਪਹਿਲਵਾਨਾਂ ਤੇ Delhi Police ’ਚ ਝੜਪ, ਮਹਿਲਾ ਪਹਿਲਵਾਨ ਰੋਣ ਲੱਗੀਆਂ, ਖਿਡਾਰੀ ਵਾਪਸ ਕਰਨਗੇ ਮੈਡਲ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਬੁੱਧਵਾਰ ਸ਼ਾਮ ਜੰਤਰ-ਮੰਤਰ ’ਤੇ ਪ੍ਰਦਰਸਨਕਾਰੀ ਪਹਿਲਵਾਨਾਂ (Wrestlers Protest) ਅਤੇ ਦਿੱਲੀ ਪੁਲਿਸ (Delhi Police) ਵਿਚਾਲੇ ਝੜਪ ਹੋ ਗਈ। ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਦੋਸ਼ ਲਾਇਆ ਕਿ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਮਾੜਾ ਵਿਵਹਾਰ ਕੀਤਾ ਅਤੇ ਪੁਲੀਸ ਮੁਲਾਜਮਾਂ ...
ਸ਼ਰਦ ਪਵਾਰ ਦੇ ਅਸਤੀਫਿਆਂ ਤੋਂ ਬਾਅਦ ਲੱਗੀ ਅਸਤੀਫਿਆਂ ਦੀ ਝੜੀ
ਪਵਾਰ ਨੇ ਕਿਹਾ, ਅਸਤੀਫਾ ਵਾਪਸ ਲੈਣ ਲਈ ਉਨ੍ਹਾਂ 'ਤੇ ਬਹੁਤ ਦਬਾਅ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸ਼ਰਦ ਪਵਾਰ ਵੱਲੋਂ ਐੱਨਸੀਪੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਸ਼ਰਦ ਪਵਾਰ (Sharad Pawar) ਦੇ ਅਸਤੀਫੇ ਦੇਣ ਤੋਂ ਬਾਅਦ ਅਸਤੀਫਿਆਂ ਦੀ ਝੜੀ ਲੱਗ ਗਈ ਹੈ। ਅਸਤੀਫ ਤੋਂ ...
ਈਡੀ ਦੀ ਚਾਰਜਸੀਟ ’ਚ ਆਇਆ ‘ਆਪ’ ਸਾਂਸਦ ਰਾਘਵ ਚੱਢਾ ਦਾ ਨਾਂਅ, ਚੱਢਾ ਨੇ ਨਕਾਰਿਆ
ਨਵੀਂ ਦਿੱਲੀ। ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਸ਼ਰਾਬ ਘਪਾਲੇ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਦੂਜੀ ਸਪਲੀਮੈਂਟਰੀ ਚਾਰਜਸੀਟ ’ਚ ਹੁਣ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ (MP Raghav Chadha) ਦਾ ਨਾਂਅ ਸਾਹਮਣੇ ਆਇਆ ਹੈ।
ਜਾਣਕਾ...
Delhi Weather: ਦਿੱਲੀ ’ਚ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ
ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ
ਨਵੀਂ ਦਿੱਲੀ। (ਸੱਚ ਕੂਹੰ ਨਿਊਜ਼) । ਮਈ ਮਹੀਨੇ ਦੀ ਕੜਾਕੇ ਦੀ ਗਰਮੀ ਤੋਂ ਜਿੱਥੇ ਲੋਕ ਪ੍ਰੇਸ਼ਾਨ ਰਹਿੰਦੇ ਸਨ, ਉੱਥੇ ਹੀ ਮਈ ਦੀ ਸ਼ੁਰੂਆਤ ਵਿੱਚ ਹੀ ਮੀਂਹ ਪੈਣ ਨਾਲ ਹੀ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਦਿੱਲੀ-ਐਨਸੀਆਰ ਸੋਮਵਾ...
Delhi Public School : ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ
ਨਵੀਂ ਦਿੱਲੀ। ਰਾਸ਼ਟਰੀ ਰਾਜਧਾਨੀ ਦੇ ਦਿੱਲੀ ਪਬਲਿਕ ਸਕੂਲ, ਮਥੁਰਾ ਰੋਡ (Delhi Public School) ਨੂੰ ਆਪਣੀ ਅਧਿਕਾਰਤ ਮੇਲ ਆਈਡੀ ’ਤੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਪਰ ਤਲਾਸ਼ੀ ਲੈਣ ਤੋਂ ਬਾਅਦ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿ...
‘ਆਪ’ ਸਾਂਸਦ ਸੰਜੇ ਸਿੰਘ ਨੇ ਈਡੀ ਨੂੰ ਭੇਜਿਆ ਕਾਨੂੰਨੀ ਨੋਟਿਸ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ (AAP MP Sanjay Singh) ਨੇ ਸ਼ਨਿੱਚਰਵਾਰ ਨੂੰ ਜਨਤਕ ਤੌਰ ’ਤੇ ਆਪਣੀ ਛਵੀ ਨੂੰ ਖਰਾਬ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਅਤੇ ਏਜੰਸੀ ਤੋਂ ਮੁਆਫੀ ਮੰਗਣ ਦੀ ਮੰਗ ਕੀ...
ਨੰਨ੍ਹੇ ਕਨਵ ਦੀ ਜਾਨ ਬਚਾਉਣ ਲਈ ਲੋਕ ਦੇਣ ਸਹਿਯੋਗ : ਸੰਸਦ ਮੈਂਬਰ ਸੰਜੀਵ ਅਰੋੜਾ
ਕਨਵ ਇੱਕ ਜੈਨੇਟਿਕ ਬਿਮਾਰੀ ਨਾਲ ਜੂਝ ਰਿਹਾ ਹੈ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਤੋਂ ‘ਆਪ’ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦਿੱਲੀ ਵਾਸੀ ਇੱਕ ਬੱਚੇ ਦੇ ਇਲਾਜ਼ ਲਈ ਆਮ ਲੋਕਾਂ ਨੂੰ ਖੁੱਲਦਿਲੀ ਨਾਲ ਸਹਿਯੋਗ ਦੇਣ ਦੀ ਮੰਗ ਕੀਤੀ ਹੈ। ਦਿੱਲੀ ਦੇ 14 ਮਹੀਨਿਆਂ ਦੇ ਕਨਵ ਦੀ ਜਾਨ ਬਚਾਉਣ ਲਈ...