ਦਿੱਲੀ ’ਚ ਬਿਨਾ ਰਾਸ਼ਨ ਕਾਰਡ ਵਾਲਿਆਂ ਨੂੰ ਮਿਲਦਾ ਰਹੇਗਾ ਮੁਫ਼ਤ ਰਾਸ਼ਨ
ਦਿੱਲੀ ’ਚ ਬਿਨਾ ਕਾਰਡ ਵਾਲਿਆਂ ਨੂੰ ਮਿਲਦਾ ਰਹੇਗਾ ਮੁਫ਼ਤ ਰਾਸ਼ਨ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸਰਕਾਰ ਨੇ ਰਾਜਧਾਨੀ ’ਚ ਰਹਿ ਰਹੇ ਬਿਨਾ ਰਾਸ਼ਨ ਕਾਰਡ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ ਦਿੱਲੀ ’ਚ ਰਹਿਣ ਵਾਲੇ ਲੋਕਾਂ ਨੂੰ ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹੈ ਉਨ੍ਹਾਂ ਨੂੰ ਵੀ ਦਿੱਲੀ ਸਰਕਾਰ ਵੱਲੋਂ...
ਦਿੱਲੀ ’ਚ ਤਿੰਨ ਮਈ ਤੱਕ ਵਧਿਆ ਲਾਕਡਾਊਨ
ਦਿੱਲੀ ’ਚ ਤਿੰਨ ਮਈ ਤੱਕ ਵਧਿਆ ਲਾਕਡਾਊਨ
ਏਜੰਸੀ, ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਕੋਰੋਨਾ ਸੰਕਰਮਣ ਦੇ ਤੇਜੀ ਨਾਲ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਾਕਡਾਊਨ ਨੂੰ ਤਿੰਨ ਮਈ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹਫ਼ਤੇ ਹੋਰ ਲਾਕਡਾਊਨ ਵਧਾਉਣ ਦਾ ਅੱਜ ...
ਮਾਨਸੂਨ ਸੈਸ਼ਨ : ਸੰਸਦ ਵਿੱਚ ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ, ਪ੍ਰਧਾਨ ਮੰਤਰੀ ਮੌਜੂਦ
ਮਾਨਸੂਨ ਸੈਸ਼ਨ : ਸੰਸਦ ਵਿੱਚ ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ, ਪ੍ਰਧਾਨ ਮੰਤਰੀ ਮੌਜੂਦ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮੰਗਲਵਾਰ ਮੌਨਸੂਨ ਸੈਸ਼ਨ ਦਾ ਦੂਜਾ ਦਿਨ ਹੈ। ਕੱਲ੍ਹ ਫੋਨ ਹੈਕਿੰਗ ਦੇ ਮਾਮਲੇ ਨੂੰ ਲੈ ਕੇ ਸੰਸਦ ਵਿੱਚ ਕਾਫ਼ੀ ਹੰਗਾਮਾ ਹੋਇਆ ਸੀ। ਹੰਗਾਮੇ ਕਾਰਨ ਸੰਸਦੀ ਕਾਰਵਾਈ ਮੁਲਤਵੀ ਕਰਨੀ ਪਈ। ਵਿ...
ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ’ਤੇ ਲਾਠੀਚਾਰਜ, ਬਾਦਲੀ ’ਚ ਦਿੱਲੀ ਪੁਲਿਸ ਨੇ ਰੋਕਿਆ
ਡਾ. ਬਲਬੀਰ ਨੇ ਦੱਸਿਆ- ਜਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ
ਨਵੀਂ ਦਿੱਲੀ। ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਦਿੱਲੀ ਜਾ ਰਹੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਪੁਲਿਸ ਵੱਲੋਂ ਬਾਦਲੀ ਵਿੱਚ ਰੋਕਿਆ ਗਿਆ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੁਲਿਸ ਨੇ ਨਾ...
ਨਵੀਂ ਦਿੱਲੀ : ਕੇਜਰੀਵਾਲ ਦਾ ਮੁਕਾਬਲਾ ਕਰਨਗੇ ਭਾਜਪਾ ਦੇ ਸੁਨੀਲ ਯਾਦਵ
ਨਵੀਂ ਦਿੱਲੀ : ਕੇਜਰੀਵਾਲ ਦਾ ਮੁਕਾਬਲਾ ਕਰਨਗੇ ਭਾਜਪਾ ਦੇ ਸੁਨੀਲ ਯਾਦਵ | Sunil Yadav
ਨਵੀਂ ਦਿੱਲੀ (ਏਜੰਸੀ)। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦਿੱਲੀ ਵਿਘਾਨ ਸਭਾ ਦੀਆਂ ਅੱਠ ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਸੁਨੀਲ ਯਾਦਵ Sunil...
ਇੱਕ ਸਾਲ ਦੇ ਅੰਦਰ ਤਿਆਰ ਹੋ ਜਾਵੇਗਾ ਨਵਾਂ ਸੰਸਦ ਭਵਨ
ਨਵੇਂ ਸੰਸਦ ਭਵਨ ’ਤੇ ਲਗਭਗ 971 ਕਰੋੜ ਰੁਪਏ ਹੋਣਗੇ ਖਰਚ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੀ ਨਵੀਂ ਸੰਸਦ ਭਵਨ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਭਾਵ ਅਗਲੇ ਸਾਲ 15 ਅਗਸਤ ਤੋਂ ਪਹਿਲਾਂ ਤਿਆਰ ਹੋਣ ਦੀ ਸੰਭਾਵਨਾ ਹੈ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਤੋਂ ਜਦੋਂ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲ...
ਦਿੱਲੀ ਵਿਧਾਨ ਸਭਾ ਚੋਣਾਂ: ‘ਆਪ’ ਨੇ ਮੈਨੀਫੈਸਟੋ ਜਾਰੀ ਕੀਤਾ
ਦੇਸ਼ ਭਗਤਾਂ ਦੇ ਪਾਠ ਸਕੂਲਾਂ 'ਚ ਪੜ੍ਹਾਏ ਜਾਣਗੇ: ਕੇਜਰੀਵਾਲ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ, ਪੀਣ ਵਾਲੇ ਸਾਫ ਪਾਣੀ, ਸਕੂਲਾਂ ਵਿੱਚ ਦੇਸ਼ ਭਗਤੀ ਦੇ ਪ੍ਰੋਗਰਾਮ ਸ਼ੁਰੂ ਕਰਨ, ਅਤੇ ਰਾਜਧਾਨੀ ਨੂੰ ਵਿਸ਼ਵ...
ਤੀਜੀ ਲਹਿਰ ਦਾਖਤਰਾ ਹੋਇਆ ਘੱਟ : ਅੱਜ ਕੋਰੋਨਾ ਦੇ 27 ਹਜ਼ਾਰ ਆਏ ਨਵੇਂ ਕੇਸ, 38 ਹਜ਼ਾਰ ਮਰੀਜ਼ ਹੋਏ ਠੀਕ
ਅੱਜ ਕੋਰੋਨਾ ਦੇ 27 ਹਜ਼ਾਰ ਆਏ ਨਵੇਂ ਕੇਸ, 38 ਹਜ਼ਾਰ ਮਰੀਜ਼ ਹੋਏ ਠੀਕ
(ਏਜੰਸੀ) ਨਵੀਂ ਦਿੱਲੀ। ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਤੇ ਇਸ ਬਿਮਾਰੀ ਨਾਲ 284 ਮਰੀਜ਼ਾਂ ਦੀ ਮੌਤ ਹੋ ਗਈ, 38 ਹਜ਼ਾਰ ਤੋਂ ਵੱਧ ਵਿਅਕਤੀ ਠੀਕ ਹੋਏ ਹਨ ਦੇਸ਼ ’ਚ ਮੰਗਲਵਾਰ ਨੂੰ 61...
ਦਿੱਲੀ ਦੇ ਅਰਪਿਤ ਹੋਟਲ ‘ਚ ਲੱਗੀ ਅੱਗ, 17 ਦੀ ਮੌਤ
25 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ
ਨਵੀਂ ਦਿੱਲੀ, ਏਜੰਸੀ। ਰਾਸ਼ਟਰੀ ਰਾਜਧਾਨੀ ਦੇ ਕਰੋਲ ਬਾਗ ਸਥਿਤ ਹੋਟਲ ਅਰਪਿਤ ਪੈਲੇਸ 'ਚ ਮੰਗਲਵਾਰ ਸਵੇਰੇ ਅੱਗ ਲੱਗਣ ਕਾਰਨ 17 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਝੁਲਸ ਗਏ ਜਦੋਂ ਕਿ 25 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਦੇ ਸੁਨੀਲ...
ਅਦਾਲਤਾਂ ਦੀ ਸੁਰੱਖਿਆ ’ਚ ਵੱਡੇ ਬਦਲਾਅ ਕੀਤੇ ਜਾਣਗੇ : ਅਸਥਾਨਾ
ਅਦਾਲਤਾਂ ਦੀ ਸੁਰੱਖਿਆ ’ਚ ਵੱਡੇ ਬਦਲਾਅ ਕੀਤੇ ਜਾਣਗੇ: ਅਸਥਾਨਾ
(ਏਜੰਸੀ) ਨਵੀਂ ਦਿੱਲੀ । ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਅੱਜ ਕਿਹਾ ਕਿ ਰੋਹਿਣੀ ਦੀ ਘਟਨਾ ਤੋਂ ਸਬਕ ਲੈਂਦਿਆਂ ਸਾਰੇ ਸਬੰਧਤ ਪੱਖਾਂ ਨਾਲ ਵਿਚਾਰ-ਵਟਾਂਦਰੇ ਦੇ ਆਧਾਰ ’ਤੇ ਅਦਾਲਤਾਂ ਦੀ ਸੁਰੱਖਿਆ ਪ੍ਰਬੰਧਾਂ ’ਚ ਵੱਡੇ ਬਦਲਾਅ ਕੀਤੇ ਜਾਣਗ...