ਦਿੱਲੀ ਦੇ ਅਰਪਿਤ ਹੋਟਲ ‘ਚ ਲੱਗੀ ਅੱਗ, 17 ਦੀ ਮੌਤ
25 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ
ਨਵੀਂ ਦਿੱਲੀ, ਏਜੰਸੀ। ਰਾਸ਼ਟਰੀ ਰਾਜਧਾਨੀ ਦੇ ਕਰੋਲ ਬਾਗ ਸਥਿਤ ਹੋਟਲ ਅਰਪਿਤ ਪੈਲੇਸ 'ਚ ਮੰਗਲਵਾਰ ਸਵੇਰੇ ਅੱਗ ਲੱਗਣ ਕਾਰਨ 17 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਝੁਲਸ ਗਏ ਜਦੋਂ ਕਿ 25 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਦੇ ਸੁਨੀਲ...
ਅਦਾਲਤਾਂ ਦੀ ਸੁਰੱਖਿਆ ’ਚ ਵੱਡੇ ਬਦਲਾਅ ਕੀਤੇ ਜਾਣਗੇ : ਅਸਥਾਨਾ
ਅਦਾਲਤਾਂ ਦੀ ਸੁਰੱਖਿਆ ’ਚ ਵੱਡੇ ਬਦਲਾਅ ਕੀਤੇ ਜਾਣਗੇ: ਅਸਥਾਨਾ
(ਏਜੰਸੀ) ਨਵੀਂ ਦਿੱਲੀ । ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਅੱਜ ਕਿਹਾ ਕਿ ਰੋਹਿਣੀ ਦੀ ਘਟਨਾ ਤੋਂ ਸਬਕ ਲੈਂਦਿਆਂ ਸਾਰੇ ਸਬੰਧਤ ਪੱਖਾਂ ਨਾਲ ਵਿਚਾਰ-ਵਟਾਂਦਰੇ ਦੇ ਆਧਾਰ ’ਤੇ ਅਦਾਲਤਾਂ ਦੀ ਸੁਰੱਖਿਆ ਪ੍ਰਬੰਧਾਂ ’ਚ ਵੱਡੇ ਬਦਲਾਅ ਕੀਤੇ ਜਾਣਗ...
ਲੋਕ ਮਰ ਰਹੇ ਹਨ ਕਿਉਕਿ ਸੱਤਾ ‘ਚ ਬੈਠੇ ਲੋਕਾਂ ਦੀ ਰੂਚੀ ਸਿਰਫ਼ ਚਾਲਬਾਜ਼ੀ ‘ਚ ਹੈ : ਸੁਪਰੀਮ ਕੋਰਟ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ-ਐਨਸੀਆਰ ਵਿੱਚ ਵੱਧ ਰਹੇ ਪ੍ਰਦੂਸ਼ਣ ਬਾਰੇ ਰਾਜ ਅਤੇ ਕੇਂਦਰ ਸਰਕਾਰਾਂ 'ਤੇ ਸਖਤ ਟਿੱਪਣੀਆਂ ਕੀਤੀਆਂ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕ ਮਰ ਰਹੇ ਹਨ ਹੋਰ ਜ਼ਿਆਦਾ ਲੋਕ ਮਾਰੇ ਜਾਣਗੇ, ਪਰ ਸ਼ਾਸਨ ਵਿਚ ਬੈਠੇ ਲੋਕ ਸਿਰਫ ਚਾਲਬਾਜ਼ੀ ਵਿਚ ਰੁਚੀ ਰੱਖਦੇ ਹਨ
ਸੁਪਰੀਮ ਕ...
ਲੈਫਟੀਨੈਂਟ ਜਨਰਲ P.N. Hoon ਦਾ ਦਿਹਾਂਤ
ਮੋਦੀ ਨੇ ਟਵੀਟ ਕਰਕੇ ਜਤਾਇਆ ਦੁੱਖ
ਨਵੀਂ ਦਿੱਲੀ। 36 ਸਾਲ ਪਹਿਲਾਂ 1984 'ਚ ਸਿਆਚਿਨ ਵਿਖੇ ਆਪ੍ਰੇਸ਼ਨ ਮੇਘਦੂਤ ਦੀ ਅਗਵਾਈ ਕਰਨ ਵਾਲੇ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਪੀ. ਐੱਨ. ਹੂਨ (P.N. Hoon) ਦਾ ਮੰਗਲਵਾਰ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰ...
ਸੁਰੱਖਿਆ ‘ਤੇ ਫੋਕਸ, ਜ਼ਿੰਮੇਵਾਰੀ ਅਮਿਤ ਸ਼ਾਹ-ਰਾਜਨਾਥ ਸਿੰਘ ‘ਤੇ
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਨਵੀਂ ਮੰਤਰੀ ਪ੍ਰੀਸ਼ਦ ਦੇ ਮੈਂਬਰਾਂ ਦੇ ਵਿਭਾਗਾਂ ਦਾ ਅੱਜ ਐਲਾਨ ਕਰ ਦਿੱਤਾ, ਜਿਸ 'ਚ ਆਪਣੇ ਵਿਸ਼ਵਾਸ ਪਾਤਰ ਭਾਜਪਾ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਨਵਾਂ ਗ੍ਰਹਿ ਮੰਤਰੀ ਤੇ ਪਿਛਲੀ ਸਰਕਾਰ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਬਣਾਇਆ ਗਿਆ ਹ...
ਦਿੱਲੀ ’ਚ ਮਕਾਨ ’ਚ ਲੱਗੀ ਅੱਗ, ਚਾਰ ਵਿਅਕਤੀਆਂ ਦੀ ਮੌਤ
ਦਿੱਲੀ ’ਚ ਮਕਾਨ ’ਚ ਲੱਗੀ ਅੱਗ, ਚਾਰ ਵਿਅਕਤੀਆਂ ਦੀ ਮੌਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ’ਚ ਮੰਗਲਵਾਰ ਨੂੰ ਇੱਕ ਮਕਾਨ ’ਚ ਅੱਗ ਲੱਗਣ ਕਾਰਨ ਚਾਰ ਵਿਅਕਤੀਆਂ ਦੀ ਝੁਲਸਣ ਕਾਰਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਾਦਸਾ ਦਿੱਲੀ ਦੇ ਪੁਰਾਣੀ ਸੀਮਾਪੁਰੀ ਇਲਾਕੇ ’ਚ ਵਾਪਰਿਆ ਇੱਕ ਮਕਾਨ ਦੀ ਤੀਜੀ ਮੰਜ਼ਿਲ ’...
ਸੀਬੀਐਸਈ 12ਵੀਂ ਦਾ ਨਤੀਜਾ ਅੱਜ ਦੁਪਹਿਰ 2 ਵਜੇ
ਸੀਬੀਐਸਈ 12ਵੀਂ ਦਾ ਨਤੀਜਾ ਅੱਜ ਦੁਪਹਿਰ 2 ਵਜੇ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ 12ਵੀਂ ਜਮਾਤ ਦਾ ਨਤੀਜਾ ਅੱਜ (30 ਜੁਲਾਈ) ਦੁਪਹਿਰ 2 ਵਜੇ ਜਾਰੀ ਕੀਤਾ ਜਾਵੇਗਾ ਵਿਦਿਆਰਥੀ ਆਪਣਾ ਨਤੀਜਾ ਸੀਬੀਐਸਈ ਬੋਰਡ ਦੀ ਅਧਿਕਾਰਿਕ ਵੈੱਬਸਾਈਟ cbseresults.nic.in ’ਤੇ ਦੇਖ ਸਕਣਗੇ ਇਹ ਜਾਣਕਾਰ...
ਦਿੱਲੀ ਪੁਲਿਸ ਨੇ 5 ਪਿਸਤੌਲ ਨਾਲ ਹਥਿਆਰ ਤਸਕਰ ਨੂੰ ਕੀਤਾ ਗ੍ਰਿਫਤਾਰ
ਦਿੱਲੀ ਪੁਲਿਸ ਨੇ 5 ਪਿਸਤੌਲ ਨਾਲ ਹਥਿਆਰ ਤਸਕਰ ਨੂੰ ਕੀਤਾ ਗ੍ਰਿਫਤਾਰ
ਨਵੀਂ ਦਿੱਲੀ। ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਇੱਕ ਹਥਿਆਰ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਪੰਜ ਪਿਸਤੌਲ ਅਤੇ 200 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸਪੈਸ਼ਲ ਸੈੱਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ...
ਉੱਤਰੀ ਭਾਰਤ ‘ਚ ਯੋਗਤਾ ਦੀ ਕਮੀ : ਗੰਗਵਾਰ
ਕਾਂਗਰਸ ਤੇ ਮਾਇਆਵਤੀ ਨੇ ਮੰਤਰੀ ਖਿਲਾਫ਼ ਮੋਰਚਾ ਖੋਲ੍ਹਿਆ
ਬੇਰੁਜ਼ਗਾਰੀ : ਉੱਤਰੀ ਭਾਰਤੀਆਂ ਸਬੰਧੀ ਬਿਆਨ ਦੇ ਕੇ ਫਸੇ ਮੋਦੀ ਸਰਕਾਰ ਦੇ ਮੰਤਰੀ, ਵਿਰੋਧੀਆਂ ਨੇ ਕੀਤੀ ਨਿੰਦਾ
ਨਵੀਂ ਦਿੱਲੀ (ਏਜੰਸੀ)। ਦੇਸ਼ 'ਚ ਬੇਰੁਜ਼ਗਾਰੀ ਸਬੰਧੀ ਕੇਂਦਰ ਦੀ ਮੋਦੀ ਸਰਕਾਰ 'ਚ ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰੀ ਸੰਤੋਸ਼ ਗੰਗਵ...
ਕੋਰੋਨਾ ਦੇ ਚਲਦੇ ਪੈਰੋਲ ਤੋਂ ਬਾਹਰ ਆਏ 200 ਕੈਦੀ ਤਿਹਾੜ ਜੇਲ ਨਹੀਂ ਪਰਤੇ
ਪੈਰੋਲ ਤੋਂ ਬਾਹਰ ਆਏ 200 ਕੈਦੀ ਤਿਹਾੜ ਜੇਲ ਨਹੀਂ ਪਰਤੇ
ਨਵੀਂ ਦਿੱਲੀ। ਪਿਛਲੇ ਸਾਲ, ਜਦੋਂ ਕੋਰੋਨਾ ਨੇ ਦੇਸ਼ ਵਿੱਚ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕੀਤੇ ਸਨ ਤਾਂ ਸਰਕਾਰ ਤੇ ਪ੍ਰਸ਼ਾਸਨ ਦੇ ਵੀ ਪਸੀਨੇ ਛੁੱਟ ਗਏ ਸਨ। ਤਿਹਾੜ ਜੇਲ ਪ੍ਰਸ਼ਾਸਨ ਨੇ ਕੁੱਲ 1164 ਕੈਦੀਆਂ ਨੂੰ ਜੇਲ੍ਹ ਵਿਚੋਂ ਪੈਰੋਲ ਦਿੱਤੀ ਗਈ ਸੀ ਤਾਂ ਜ...