ਅੰਮ੍ਰਿਤਪਾਲ ਮਾਮਲੇ ’ਚ ਦਿੱਲੀ ’ਚ ਹੋਈ ਵੱਡੀ ਕਾਰਵਾਈ
ਨਵੀਂ ਦਿੱਲੀ (ਏਜੰਸੀ)। ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਪੁਲਿਸ ਦੀ ਮੱਦਦ ਨਾਲ ਸਾਂਝਾ ਆਪ੍ਰੇਸ਼ਨ ਚਲਾਇਆ। ਪੰਜਾਬ ਤੋਂ ਫਰਾਰ ਅੰਮ੍ਰਿਤਪਾਲ ਸਿੰਘ (Amritpal) ਦੇ ਬੇਹੱਦ ਕਰੀਬੀ ਅਮਿਤ ਸਿੰਘ ਨਾਂਅ ਦੇ ਵਿਅਕਤੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਮੁਲਜ਼ਮ ਅਮਿਤ ਤਿਲ ਵਿਹਾਰ, ਦਿੱਲੀ ਤੋਂ ਹਿਰਾਸਤ ’ਚ ਲਿਆ ਗਿਆ ਹੈ।
...
ਦਿੱਲੀ ਦੇ ਬਜ਼ਟ ’ਚ ਕੀ ਕੁਝ ਰਿਹਾ ਖਾਸ, ਤੁਸੀਂ ਵੀ ਪੜ੍ਹੋ
78 ਹਜ਼ਾਰ ਕਰੋੜ ਦਾ ਬਜਟ ਪੇਸ਼
26 ਨਵੇਂ ਫਲਾਈਓਵਰ, ਮੁਹੱਲਾ ਬੱਸ ਦੀ ਸ਼ੁਰੂਆਤ
ਨਵੀਂ ਦਿੱਲੀ (ਏਜੰਸੀ)। ਦਿੱਲੀ ਸਰਕਾਰ ਨੇ ਬੁੱਧਵਾਰ ਨੂੰ 2023-24 ਲਈ 78,800 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਵਿੱਚ 35,100 ਕਰੋੜ ਰੁਪਏ ਸਥਾਪਨਾ ਅਤੇ ਹੋਰ ਵਚਨਬੱਧ ਖਰਚਿਆਂ ਲਈ ਹਨ ਜਦੋਂਕਿ 43,700 ਕਰੋੜ ਰੁਪਏ ਯੋਜ...
ਰਾਸ਼ਟਰਪਤੀ ਨੇ 106 ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਨਾਲ ਕੀਤਾ ਸਨਮਾਨਿਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 106 ਲੋਕਾਂ ਨੂੰ ਪਦਮ ਪੁਰਸਕਾਰਾਂ ( Padma Award) ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਪਹਿਲਾ ਸਨਮਾਨ ਆਰਕੀਟੈਕਟ ਬਾਲਕ੍ਰਿਸ਼ਨ ਦੋਸ਼ੀ ਨੂੰ ਦਿੱਤਾ। ਉਨ੍ਹਾਂ ਦੀ ਧੀ ਨੇ ਪਿਤਾ ਨੂੰ ਦਿੱਤਾ ਪਦਮ ਵਿਭ...
ਕੇਂਦਰ ਨੇ ਦਿੱਲੀ ਦੇ ਬਜਟ ਨੂੰ ਦਿੱਤੀ ਮਨਜ਼ੂਰੀ
ਕੱਲ੍ਹ ਕੇਜਰੀਵਾਲ ਨੇ ਬਜਟ ਨੂੰ ਰੋਕਣ ਦਾ ਲਗਾਇਆ ਸੀ ਇਲਜ਼ਾਮ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਬਜਟ ਰੋਕੋ ਜਾਣ ’ਤੇ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਸੀ, ਜਿਸ ਤੋਂ ਬਾਅਦ ਅੱਜ ਗ੍ਰਹਿ ਮੰਤਰਾਲੇ ਨੇ ਦਿੱਲੀ ਸਰਕਾਰ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਸੂਚਨਾ ਦਿੱਲੀ ਸਰਕਾ...
ਦਿੱਲੀ ਆਬਕਾਰੀ ਨੀਤੀ ਮਾਮਲਾ : ਕੋਰਟ ਨੇ ਸਿਸੋਦੀਆ ਦੀ ਹਿਰਾਸਤ ਵਧਾਈ
ਨਵੀਂ ਦਿੱਲੀ (ਏਜੰਸੀ)। ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ’ਚ ਗਿ੍ਰਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ (Manish Sisodia) ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਸ਼ੁੱਕਰਵਾਰ ਨੂੰ ਇੱਥੋਂ ਦੀ ਇੱਕ ਅਦਾਲਤ ਨੇ 5 ਦਿਨਾਂ ਲਈ ਵਧਾ ਦਿੱਤੀ ਹੈ। ਸਿਸੋਦੀਆ ਨੂੰ ਵਿਸ਼ੇਸ਼ ਜੱ...
ਬਿਜਲੀ ਸਬਸਿਡੀ ਸਬੰਧੀ ਸਰਕਾਰ ਨੇ ਦਿੱਤੀ ਖੁਸ਼ਖਬਰੀ
ਜਾਰੀ ਰਹੇਗੀ ਸਬਸਿਡੀ | Electricity Subsidy
ਨਵੀਂ ਦਿੱਲੀ (ਏਜੰਸੀ)। ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਦਿੱਲੀ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਲਈ ਆਪਣੇ ਸਾਰੇ ਵਸੀਲੇ ਵਰਤ ਰਹੀ ਹੈ। ਇਸ ਤਹਿਤ ਦਿੱਲੀ ਵਿੱਚ ਬਿਜਲੀ ’ਤੇ ਮਿਲਣ ਵਾਲੀ ਸਬਸਿਡੀ ਬੰਦ ਕਰਨ ਦੀ ਚਰਚਾ ਚੱਲ ਰਹੀ ਹੈ। ਇਸ ਚਰਚਾ ...
ਵਿਧਾਇਕਾਂ ਦੀ ਤਨਖ਼ਾਹ ‘ਚ 66 ਫ਼ੀਸਦੀ ਵਾਧਾ
ਤਨਖ਼ਾਹ ਤੇ ਭੱਤਿਆਂ ਸਮੇਤ ਹਰ ਮਹੀਨੇ ਮਿਲਣਗੇ 1 ਲੱਖ 70 ਹਜ਼ਾਰ ਰੁਪਏ, ਰਾਸ਼ਟਰਪਤੀ ਨੇ ਮਨਜ਼ੂਰੀ ਦਿੱਤੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਵਿਧਾਇਕਾਂ ਦੀ ਚਿਹਰੇ ’ਤੇ ਉਸ ਸਮੇਂ ਖੁਸ਼ੀ ਦੁੱਗਣੀ ਹੋ ਗਈ ਜਦੋਂ ਵਿਧਾਇਕਾਂ (Delhi MLAs) ਨੂੰ ਗੱਫੇ ਦੇ ਗੱਫੇ ਮਿਲਣ ਦੀ ਖਬ਼ਰ ਮਿਲੀ। ਦਿੱਲੀ ਦੇ ਵਿਧਾਇ...
ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੇ ਖਿਲਾਫ਼ ਕੇਂਦਰ ਸਰਕਾਰ : ਸੁਪਰੀਮ ਕੋਰਟ ’ਚ ਦਿੱਤੇ ਹਲਫਨਾਮੇ ’ਚ ਕਿਹਾ- ਇਹ ਭਾਰਤੀ ਪਰੰਪਰਾ ਦੇ ਖਿਲਾਫ਼
ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦਾ ਵਿਰੋਧ ਕੀਤਾ ਹੈ। ਨਿਊਜ ਏਜੰਸੀ ਮੁਤਾਬਕ ਕੇਂਦਰ ਨੇ ਐਤਵਾਰ ਨੂੰ ਸੁਪਰੀਮ ਕੋਰਟ ’ਚ ਇਸ ਸਬੰਧੀ ਹਲਫਨਾਮਾ ਦਾਇਰ ਕੀਤਾ। ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਲਈ ਦਾਇਰ ਪਟੀਸਨਾਂ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ। ਇਸ ਤ...
ਮਨੀਸ਼ ਸਿਸੋਦੀਆ ਨੂੰ 17 ਮਾਰਚ ਤੱਕ ਭੇਜਿਆ ਈਡੀ ਦੀ ਹਿਰਾਸਤ ’ਚ
ਸੀਬੀਆਈ ਕੇਸ ਵਿੱਚ ਜ਼ਮਾਨਤ ’ਤੇ ਸੁਣਵਾਈ 21 ਮਾਰਚ ਨੂੰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਫਸੇ ਮਨੀਸ਼ ਸਿਸੋਦੀਆ (Manish Sisodia) ਦਾ ਅਦਾਲਤ ਨੇ 7 ਦਿਨਾਂ ਦਾ ਈਡੀ ਨੂੰ ਰਿਮਾਂਡ ਦਿੱਤਾ ਹੈ। ਹਾਲਾਂਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰ...
ਦਿੱਲੀ ਨੂੰ ਮਿਲੇ ਦੋ ਨਵੇਂ ਮੰਤਰੀ, ਅਹੁਦੇ ਦੀ ਚੁੱਕੀ ਸਹੁੰ
ਸੌਰਭ ਭਾਰਦਵਾਜ ਅਤੇ ਆਤਿਸ਼ੀ ਮਾਲੇਰਨਾ ਨੇ ਮੰਤਰੀ ਵਜੋਂ ਸਹੁੰ ਚੁੱਕੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸੌਰਭ ਭਾਰਦਵਾਜ ਅਤੇ ਆਤਿਸ਼ੀ ਮਲੇਰਨਾ ਨੇ ਵੀਰਵਾਰ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ ਇੱਥੇ ਰਾਜ ਭਵਨ ਵਿੱ...