ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ, ਸ਼ਰਾਬ ਨੀਤੀ ਕੇਸ ’ਚ ਸੀਬੀਆਈ ਨੇ ਕਸਟਡੀ ਮੰਗੀ
ਨਵੀਂ ਦਿੱਲੀ (ਏਜੰਸੀ)। ਦਿੱਲੀ ਸ਼ਰਾਬ ਨੀਤੀ ਕੇਸ ’ਚ ਗਿ੍ਰਫ਼ਤਾਰ ਮਨੀਸ਼ ਸਿਸੋਦੀਆ ਨੂੰ ਦਿੰਲੀ ਦੀ ਰਾਉਜ ਏਵੈਨਿਊ ਕੋਰਟ ਨੇ 20 ਮਾਰਚ ਤੱਕ ਨਿਆਇੰਕ ਹਿਰਾਸਤ ’ਚ ਭੇਜ ਦਿੰਤਾ ਹੈ। ਸਿਸੋਦੀਆ ਨੂੰ ਤਿਹਾੜ ਜੇਲ੍ਹ ’ਚ ਰੱਖਿਆ ਜਾਵੇਗਾ। ਸਪੈਸ਼ਲ ਸੀਬੀਆਈ ਜੱਜ ਐੱਮਕੇ ਨਾਗਪਾਲ ਨੇ ਸਿਸੋਦੀਆ ਨੂੰ 14 ਦਿਨਾਂ ਦੀ ਨਿਆਇੰਕ ਹਿਰਾ...
ਸਕੂਲ ‘ਚ Manish Sisodia ਦੇ ਸਮਰੱਥਨ ‘ਚ ਬੈਨਰ, FIR ਦਰਜ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਪੁਲਿਸ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੇ ਸਮਰਥਨ ਵਿੱਚ ਫਲੈਕਸ ਬੈਨਰ ਲਗਾਉਣ ਦੇ ਦੋਸ਼ ਵਿੱਚ ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਵਿੱਚ ਇੱਕ ਸਰਕਾਰੀ ਸਕੂਲ ਦੀ ਸਕੂਲ ਪ੍ਰਬੰਧਨ ਕਮੇਟੀ ਦੇ ਕਨਵੀਨਰ ਦੇ ਖਿਲਾਫ ਐਫਆਈਆਰ ਦਰਜ ਕ...
ਸਿਸੋਦੀਆ ਦੀ ਸੀਬੀਆਈ ਹਿਰਾਸਤ ‘ਚ ਦੋ ਦਿਨ ਦਾ ਵਾਧਾ
ਜ਼ਮਾਨਤ 'ਤੇ 10 ਮਾਰਚ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਸ਼ਨਿੱਚਰਵਾਰ ਨੂੰ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਗ੍ਰਿਫ਼ਤਾਰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਹਿਰਾਸਤ ਵਿੱਚ ਦੋ ਦ...
ਦਿੱਲੀ ਦੇ ਸੁਲਤਾਨਪੁਰੀ ‘ਚ ਅੱਗ ਲੱਗਣ ਕਾਰਨ 200 ਝੁੱਗੀਆਂ ਸੜ ਕੇ ਸੁਆਹ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦੇ ਸੁਲਤਾਨਪੁਰੀ 'ਚ ਝੁੱਗੀਆਂ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਭਾਰੀ ਅੱਗ ਲੱਗਣ ਕਾਰਨ ਅੱਠ ਲੋਕ ਜ਼ਖ਼ਮੀ ਹੋ ਗਏ ਅਤੇ ਘੱਟੋ-ਘੱਟ 200 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਦਿੱਲੀ ਫਾਇਰ ਸਰਵਿਸਿਜ਼ ਵਿਭਾਗ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
...
ਸੀ.ਬੀ.ਆਈ. ਦੇ ਜਿਆਦਾਤਰ ਅਧਿਕਾਰੀ ਸਿਸੋਦੀਆ ਦੀ ਗ੍ਰਿਫਤਾਰੀ ਦੇ ਖਿਲਾਫ : ਕੇਜਰੀਵਾਲ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਜ਼ਿਆਦਾਤਰ ਅਧਿਕਾਰੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖਿਲਾਫ ਹਨ। ਕੇਜਰੀਵਾਲ ਨੇ ਟਵੀਟ ਕੀਤਾ, ''ਮੈਨੂੰ ਦੱਸਿਆ ਗਿਆ ਹੈ ਕਿ ਸੀਬੀਆਈ ਦੇ...
ਮਨੀਸ਼ ਸਿਸੋਦੀਆ ਸੀਬੀਆਈ ਸਾਹਮਣੇ ਹੋਏ ਪੇਸ਼, ਕੀ ਬੋਲੇ ਮੁੱਖ ਮੰਤਰੀ ਮਾਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ (Manish Sisodia) ਸ਼ਰਾਬ ਨੀਤੀ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਸੀਬੀਆਈ ਸਾਹਮਣੇ ਪੇਸ਼ ਹੋਏ। ਇਸ ’ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਟਵੀਟ ਕਰਕੇ ਮਨੀਸ਼ ਸਿਸੋਦੀਆ ਨੂੰ ਹੌਂਸਲਾ ਦਿੱਤਾ। ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਕਿ ਮਨੀਸ਼ ਜ...
ਮਾਂ ਦਾ ਆਸ਼ੀਰਵਾਦ ਲੈ ਕੇ ਸਿਸੋਦੀਆ ਪਹੁੰਚੇ ਰਾਜਘਾਟ, ਫਿਰ ਜਾਣਗੇ ਸੀਬੀਆਈ ਹੈੱਡਕੁਆਰਟਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸ਼ਰਾਬ ਨੀਤੀ ਦੇ ਕੇਸ ’ਚ ਅੱਜ ਸੀਬੀਆਈ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Sisodia) ਤੋਂ ਪੁੱਛਗਿੱਛ ਕਰਨ ਵਾਲੀ ਹੈ। ਸੀਬੀਆਈ ਦਫ਼ਤਰ ’ਚ ਜਾਣ ਤੋਂ ਪਹਿਲਾਂ ਸਿਸੋਦੀਆ ਨੇ ਆਪਣੀ ਮਾਂ ਦਾ ਆਸ਼ੀਰਵਾਦ ਲਿਆ ਅਤੇ ਫਿਰ ਉਹ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਨਮਨ ਕੀਤਾ।...
ਦਿੱਲੀ ਨੂੰ 10 ਸਾਲਾਂ ਬਾਅਦ ਮਿਲੀ ਮਹਿਲਾ ਮੇਅਰ, ‘ਆਪ’ ਦੀ ਸ਼ੈਲੀ ਨੇ ਬੀਜੇਪੀ ਦੀ ਰੇਖਾ ਨੂੰ ਹਰਾਇਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। 'ਆਪ' ਪਾਰਟੀ ਦੀ ਉਮੀਦਵਾਰ ਸ਼ੈਲੀ ਓਬਰਾਏ ਨੇ ਭਾਜਪਾ ਦੀ ਰੇਖਾ ਗੁਪਤਾ ਨੂੰ ਹਰਾ ਕੇ ਮੇਅਰ ਦੀ ਚੋਣ ਜਿੱਤ ਲਈ ਹੈ। ਆਪ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। 'ਆਪ' ਉਮੀਦਵਾਰ ਨੂੰ 150 ਅਤੇ ਭਾਜਪਾ ਨੂੰ 116 ਵੋਟਾਂ ਮਿਲੀਆਂ।
https://twitter.com/ANI/status/162831415...
ਨਿੱਕੀ ਦੀ ਮਾਂ ਨੇ ਕਾਤਲ ਨੂੰ ਫਾਂਸੀ ਦੇਣ ਦੀ ਕੀਤੀ ਮੰਗ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਹਰਿਆਣਾ ਦੇ ਝੱਜਰ 'ਚ ਨਿੱਕੀ ਕਤਲ ਕਾਂਡ ਨੇ ਸਭ ਨੂੰ ਝੰਜੋਡ਼ ਕੇ ਰੱਖ ਦਿੱਤਾ। ਨਿੱਕੀ ਦੇ ਕਾਤਲ ਨੂੰ ਫਾਂਸੀ ਦੇਣ ਦੀ ਮੰਗ ਚਾਰੇ ਪਾਸਿਓਂ ਉੱਠ ਰਹੀ ਹੈ। ਹੁਣ ਨਿੱਕੀ ਦੀ ਮਾਂ ਸੁਨੀਤਾ ਨੇ ਵੀ ਮੀਡੀਆ ਸਾਹਮਣੇ ਫਾਂਸੀ ਦੇ ਮੰਗ ਕੀਤਾ ਹੈ। ਸੁਨੀਤਾ ਨੇ ਦੱਸਿਆ ਕਿ ਦੋਸ਼ੀ ਸਾਹਿਲ ਨੇ...
ਤੁਗਲਕਾਬਾਦ ਵਾਸੀਆਂ ਨੂੰ ਬਚਾਉਣ ਲਈ ਅੱਗੇ ਆਈ ਦਿੱਲੀ ਸਰਕਾਰ
ਮਨੀਸ਼ ਸਿਸੋਦੀਆ ਨੇ ਮੁੱਖ ਸਕੱਤਰ ਨੂੰ ਦਿੱਤੇ ਇਹ ਨਿਰਦੇਸ਼
(ਸੱਚ ਕਹੂੰ ਨਿਊਜ਼ੂ) ਨਵੀਂ ਦਿੱਲੀ। ਮਨੀਸ਼ ਸਿਸੌਦੀਆ (manish sisodia) ਨੇ ਮੁੱਖ ਸਕੱਤਰ ਨੂੰ ਜ਼ਮੀਨ ਦੀ ਮਾਲਕੀ ਵਾਲੀ ਏਜੰਸੀ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਸਨੂੰ ਪੀੜਤਾਂ ਦੇ ਮੁੜ ਵਸੇਬੇ ਲਈ ਉਹਨਾਂ ਦੀ ਮੌਜੂਦਾ ਰਿਹਾਇਸ਼ ਦੇ...