Supreme Court: ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਰੱਖਣਾ ਸਜ਼ਾਯੋਗ ਅਪਰਾਧ, ਜਾਣੋ ਸੁਪਰੀਮ ਕੋਰਟ ਨੇ ਕੀ ਕਿਹਾ…
Supreme Court: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਪਲਟਦੇ ਹੋਏ ਕਿਹਾ ਕਿ ਲਾਭ ਦੇ ਇਰਾਦੇ ਨਾਲ ਡਿਜੀਟਲ ਡਿਵਾਈਸਾਂ ’ਤੇ ਬਾਲ ਪੋਰਨੋਗ੍ਰਾਫੀ ਵੇਖਣਾ ਤੇ ਸਟੋਰ ਕਰਨਾ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਅਪਰਾਧ ਹੋ ਸਕਦਾ ਹੈ।...
Delhi CM Oath Ceremony: ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ
Delhi CM Oath Ceremony: ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ (Atishi Marlena) ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਸ਼ਨੀਵਾਰ (21 ਸਤੰਬਰ) ਨੂੰ ਰਾਜ ਨਿਵਾਸ ’ਚ ਆਯੋਜਿਤ ਇਕ ਸਾਦੇ ਪ੍ਰੋਗਰਾਮ ’ਚ ਆਤਿਸ਼ੀ ਨੂੰ ਮੁੱਖ ਮੰਤਰੀ ਅ...
Punjab Weather Today: ਪੰਜਾਬ ਦੇ ਇਨ੍ਹਾਂ 4 ਸ਼ਹਿਰਾਂ ’ਚ ਤੂਫਾਨੀ ਬਾਰਿਸ਼ ਦੀ ਸੰਭਾਵਨਾ, ਜਾਣੋ ਕਿਵੇਂ ਰਹੇਗਾ ਮੌਸਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Today: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਨੇ ਸੂਬੇ ਦੇ 4 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ’ਚ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ਸ਼ਾਮਲ ਹਨ। ਦੱਸਿਆ ਜਾ ਰ...
One Nation One Election: ਇਕ ਦੇਸ਼, ਇਕ ਚੋਣ ਨੂੰ ਮਨਜ਼ੂਰੀ, ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ ਬਿੱਲ
One Nation One Election : ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਮੋਦੀ ਸਰਕਾਰ ਦੇ ਮਹੱਤਵਪੂਰਨ ਟੀਚੇ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਇੱਕ ਅਹਿਮ ਫੈਸਲਾ ਲੈਂਦੇ ਇਸ ਬਾਰੇ ਰਾਮਨਾਥ ਕ...
Supreme Court: ਬੁਲਡੋਜ਼ਰ ਐਕਸ਼ਨ ’ਤੇ ਸੁਪਰੀਮ ਕੋਰਟ ਨੇ ਜਾਰੀ ਕੀਤੇ ਇਹ ਵੱਡੇ ਹੁਕਮ!
‘Supreme’ Ban on Bulldozer Action: ਨਵੀਂ ਦਿੱਲੀ (ਏਜੰਸੀ)। ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੁਲਡੋਜ਼ਰ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਅਤੇ ਕਿਹਾ ਕਿ ਉਹ ਮਿਊਂਸੀਪਲ ਕਾਨੂੰਨਾਂ ਦੇ ਤਹਿਤ ਨਿਰਦੇਸ਼ ਕਰੇਗਾ ਕਿ ਅਪਰਾਧੀ ਦੀਆਂ ਜਾਇਦਾਦਾਂ ਨੂੰ ਕਦੋਂ ਅਤੇ ਕਿਵੇਂ ਢਾਹਿਆ ਜਾ ਸਕਦਾ ਹੈ। ...
Delhi News : ਦਿੱਲੀ ਨੂੰ ਮਿਲਿਆ ਨਵਾਂ ਮੁੱਖ ਮੰਤਰੀ! ਅਰਵਿੰਦ ਕੇਜਰੀਵਾਲ ਨੇ ਦੱਸਿਆ ਮਹਿਲਾ ਆਗੂ ਦਾ ਨਾਂਅ
ਨਵੀਂ ਦਿੱਲੀ। New CM of Delhi : ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਤਿਸ਼ੀ (Atishi Marlena) ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਅੱਜ ‘ਆਪ’ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ’ਚ ਇਹ ਫੈਸਲਾ ਲਿਆ ਗਿਆ ਕਿ ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾਵੇਗਾ।
ਬ...
Arvind Kejriwal Resignation : ਵੱਡੀ ਖਬਰ, ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫ਼ੇ ਦਾ ਐਲਾਨ, ਕੌਣ ਬਣੇਗਾ ਦਿੱਲੀ ਦਾ ਮੁੱਖ ਮੰਤਰੀ?
ਨਵੀਂ ਦਿੱਲੀ। Arvind Kejriwal Resignation : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬੀਤੇ ਦਿਨੀਂ ਜਮਾਨਤ ਹੋਈ। ਉਹ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅੱਜ ਮੁੱਖ ਮੰਤਰੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਜੇਲ੍ਹ ਵਿੱਚ ਹੋਈਆਂ ਕਥਿਤ ਜਿਆਦਤੀਆਂ ਬਾਰੇ ਵ...
Meerut News: 3 ਮੰਜ਼ਿਲਾ ਮਕਾਨ ਡਿੱਗਿਆ, ਪਰਿਵਾਰ ਦੇ 10 ਜੀਆਂ ਦੀ ਮੌਤ, ਮੇਰਠ ’ਚ 16 ਘੰਟਿਆਂ ਤੋਂ ਬਚਾਅ ਕਾਰਜ਼ ਜਾਰੀ
1 ਬੇਟਾ, ਦੋ ਨੂੰਹਾਂ ਤੇ ਪੋਤਾ-ਪੋਤੀ ਨੇ ਤੋੜਿਆ ਦਮ | Meerut News
ਮੇਰਠ (ਏਜੰਸੀ)। Meerut News: ਯੂਪੀ ਦੇ ਮੇਰਠ ’ਚ ਸ਼ਨਿੱਚਰਵਾਰ ਸ਼ਾਮ ਨੂੰ ਹੋਏ ਇਸ ਹਾਦਸੇ ’ਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕਾਂ ’ਚ ਮਾਂ, ਪੁੱਤਰ, ਨੂੰਹ ਤੇ ਪੋਤੇ-ਪੋਤੀਆਂ ਸ਼ਾਮਲ ਹਨ। 5 ਲੋਕਾਂ ਨੂੰ ਬਚਾਇਆ ਗਿਆ ਹੈ ...
27 ਸੂਕਲਾਂ ’ਤੇ ਵੱਡਾ ਐਕਸ਼ਨ, ਕਿਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਇਨ੍ਹਾਂ ਸਕੂਲਾਂ ਵਿੱਚੋਂ ਕਿਸੇ ਇੱਕ ਵਿੱਚ…
ਨਵੀਂ ਦਿੱਲੀ। CBSE Notice to 27 Schools : ਸਕੂਲਾਂ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਐਸਈ ਵੱਲੋਂ ਸਕੂਲਾਂ ’ਤੇ ਐਕਸ਼ਨ ਲਿਆ ਗਿਆ ਹੈ। ਸੀਬੀਐਸਈ ਬੋਰਡ ਨੇ ਕੁੱਲ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਐਸਈ ਨੇ ਇਨ੍ਹਾਂ ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾ...
Arvind Kejriwal: ਤਿਹਾਾਡ਼ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ
177 ਦਿਨਾਂ ਬਾਅਦ ਜੇਲ੍ਹ 'ਚੋਂ ਬਾਹਰ ਆਏ | Arvind Kejriwal
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ (13 ਸਤੰਬਰ) ਸ਼ਾਮ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਏ। ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਣ ’ਤੇ ਉਨ੍ਹਾਂ ਦੇ ਸਮਰੱਥਕਾਂ ਨੇ ਸਵਾਗਤ ਕੀਤ...