ਲੋਕਸਭਾ ‘ਚ ਕਾਂਗਰਸ ਦਾ ਹੰਗਾਮਾ
ਸੰਜੇ ਰਾਉਤ ਅਤੇ ਅਰਵਿੰਦ ਸਾਵੰਤ ਨੇ ਵੀ ਆਪਣੀ ਜਗ੍ਹਾ 'ਤੇ ਨਾਅਰੇਬਾਜ਼ੀ ਕੀਤੀ
ਸ਼ਿਵ ਸੈਨਾ ਨੇ ਕੀਤੀ ਕਿਸਾਨਾਂ ਦੇ ਇਨਸਾਫ਼ ਦੀ ਮੰਗ
ਸਦਨ ਨਾਅਰਿਆਂ ਲਈ ਨਹੀਂ ਬਲਕਿ ਵਿਚਾਰ ਵਟਾਂਦਰੇ ਅਤੇ ਬਹਿਸ ਲਈ ਹੈ : ਚੇਅਰਮੈਨ
ਪੀਆਰਟੀਸੀ ਦੇ ਚੇਅਰਮੈਨ ਦੀ ਨਜਾਇਜ਼ ਬੱਸਾਂ ਵਾਲਿਆਂ ’ਤੇ ਬਾਜ ਅੱਖ
ਦਿੱਲੀ ਲਈ ਸਵਾਰੀਆਂ ਚੱਕ ਰਹੀ ਇੱਕ ਹੋਰ ਬੱਸ ਚੇਅਰਮੈਨ ਹਡਾਣਾ ਨੇ ਕੀਤੀ ਕਾਬੂ
(ਖੁਸਵੀਰ ਸਿੰਘ ਤੂਰ) ਪਟਿਆਲਾ। Bus ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਲਗਾਤਾਰ ਸਰਗਰਮ ਹਨ। ਉਨ੍ਹਾਂ ਵੱਲੋਂ 15 ਦਿਨਾਂ ਦੇ ਵਕਫੇ ਦੌਰਾਨ ਹੀ ਇੱਕ ਹੋਰ ਨਜਾਇਜ਼ ਬੱਸ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਵ...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਦੁਸਹਿਰੇ ਦੀਆਂ ਵਧਾਈਆਂ
ਨਵੀਂ ਦਿੱਲੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੀ. ਐੱਮ. ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਹ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਦਿਨ ਹੈ। ਇਸ ਤੋਂ ਸਾਨੂੰ ਸਿੱਖਿਆ ਮਿਲਦੀ ਹੈ ਕਿ ਸਾਨੂੰ ਈਮਾਨਦਾਰੀ ਤੇ ਸੱਚਾਈ ਨਾਲ ਜ਼ਿੰਦਗੀ ਬਤੀਤ ਕ...
ਚਾਂਦਨੀ ਚੌਂਕ ਤੋਂ ਆਪ ਵਿਧਾਇਕ ਅਲਕਾ ਲਾਂਬਾ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ
ਕਾਂਗਰਸ 'ਚ ਜਾ ਸਕਦੀ ਹੈ ਲਾਂਬਾ | AAP MLA
ਨਵੀਂ ਦਿੱਲੀ (ਏਜੰਸੀ)। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇੱਕ ਵਾਰ ਫਿਰ ਬਹੁਮਤ ਦੀ ਉਮੀਦ ਲਾਈ ਬੈਠੀ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਇੱਕ ਹੋਰ ਝਟਕਾ ਲੱਗਿਆ ਜਦੋਂ ਲੰਮੇ ਸਮੇਂ ਤੋਂ ਨਾਰਾਜ਼ ਚੱਲ ਰਹੀ ਚਾਂਦਨੀ ਚੌਂਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਪਾ...
ਲਗਾਤਾਰ ਚੌਥੇ ਦਿਨ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ
ਪੈਟਰੋਲ 'ਚ 49 ਪੈਸੇ ਤੇ ਡੀਜ਼ਲ 'ਚ 59 ਪੈਸੇ ਦਾ ਵਾਧਾ
ਨਵੀਂ ਦਿੱਲੀ, ਏਜੰਸੀ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਐਤਵਾਰ ਨੂੰ ਘਰੇਲੂ ਬਜ਼ਾਰ 'ਚ ਪੈਟਰੋਲ ਡੀਜ਼ਲ (Petrol Diesel) ਦੀਆਂ ਕੀਮਤਾਂ 'ਚ ਲਗਾਤਾਰ ਚੌਥੇ ਦਿਨ ਵਾਧਾ ਹੋਇਆ। ਰਾਸ਼ਟਰੀ ਰਾਜਧਾਨੀ 'ਚ ਐਤਵਾਰ ਨੂੰ ਪੈਟਰੋਲ ਦੀ...
ਈਡੀ ਦੀ ਚਾਰਜਸੀਟ ’ਚ ਆਇਆ ‘ਆਪ’ ਸਾਂਸਦ ਰਾਘਵ ਚੱਢਾ ਦਾ ਨਾਂਅ, ਚੱਢਾ ਨੇ ਨਕਾਰਿਆ
ਨਵੀਂ ਦਿੱਲੀ। ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਸ਼ਰਾਬ ਘਪਾਲੇ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਦੂਜੀ ਸਪਲੀਮੈਂਟਰੀ ਚਾਰਜਸੀਟ ’ਚ ਹੁਣ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ (MP Raghav Chadha) ਦਾ ਨਾਂਅ ਸਾਹਮਣੇ ਆਇਆ ਹੈ।
ਜਾਣਕਾ...
ਪੰਜ ਤਾਰਾ ਹੋਟਲਾਂ ’ਚ ਵੀ ਗੂੰਜਿਆ ਪੂਜਨੀਕ ਗੁਰੂ ਜੀ ਦਾ Jaago Duniya De Loko ਭਜਨ
(ਸੱਚ ਕਹੂੰ ਨਿਊਜ਼) ਗੁਰੂਗ੍ਰਾਮ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਹੁਣ ਮਹਾਂਕ੍ਰਾਂਤੀ ਦਾ ਰੂਪ ਲੈ ਚੁੱਕੀ ਹੈ। ਪੂਜਨੀਕ ਗੁਰੂ ਜੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗਾਇਆ ਗਿਆ ਗੀਤ ‘ਜਾਗੋ ਦੁਨੀਆ ਦੇ ਲੋਕੋ’ (Jaago Duni...
ਮਨੀਸ਼ ਸਿਸੋਦੀਆ ਨੂੰ 17 ਮਾਰਚ ਤੱਕ ਭੇਜਿਆ ਈਡੀ ਦੀ ਹਿਰਾਸਤ ’ਚ
ਸੀਬੀਆਈ ਕੇਸ ਵਿੱਚ ਜ਼ਮਾਨਤ ’ਤੇ ਸੁਣਵਾਈ 21 ਮਾਰਚ ਨੂੰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਫਸੇ ਮਨੀਸ਼ ਸਿਸੋਦੀਆ (Manish Sisodia) ਦਾ ਅਦਾਲਤ ਨੇ 7 ਦਿਨਾਂ ਦਾ ਈਡੀ ਨੂੰ ਰਿਮਾਂਡ ਦਿੱਤਾ ਹੈ। ਹਾਲਾਂਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰ...
ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ: ਕੇਜਰੀਵਾਲ
(ਏਜੰਸੀ) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਮੈਂ ਕਦੇ ਕਿਸੇ ਅਹੁਦੇ ਦਾ ਲਾਲਚੀ ਨਹੀਂ ਰਿਹਾ। ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ। ਇਨਕਮ ਟੈਕਸ...
ਅਧਾਰ ਮਾਮਲੇ ‘ਚ ਨਵੀਂ ਪਟੀਸ਼ਨ ‘ਤੇ ਕੇਂਦਰ, ਯੂਆਈਡੀਏਆਈ ਨੂੰ ਸੁਪਰੀਮ ਕੋਰਟ ਦਾ ਨੋਟਿਸ
ਏਜੰਸੀ/ਨਵੀਂ ਦਿੱਲੀ। ਪਰੀਮ ਕੋਰਟ ਨੇ ਨਿੱਜੀ ਕੰਪਨੀਆਂ ਨੂੰ ਗਾਹਕਾਂ ਦੇ ਸਵੈ-ਇੱਛਕ ਪ੍ਰਮਾਣੀਕਰਨ ਲਈ ਅਧਾਰ ਡੇਟਾ ਵਰਤੋਂ ਕਰਨ ਦੀ ਆਗਿਆ ਦੇਣ ਵਾਲੇ ਕਾਨੂੰਨ 'ਚ ਸੋਧ ਦੀ ਸੰਵਿਧਾਨਕ ਜਾਇਜਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਕੇਂਦਰ ਸਰਕਾਰ ਤੋਂ ਅੱਜ ਜਵਾਬ ਤਲਬ ਕੀਤਾ ਚੀਫ਼ ਜਸਟਿਸ ਐਸ. ਏ. ਬੋਬੜੇ ਤੇ ਜਸਟਿਸ ਬੀ...