ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਦੁਸਹਿਰੇ ਦੀਆਂ ਵਧਾਈਆਂ
ਨਵੀਂ ਦਿੱਲੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੀ. ਐੱਮ. ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਹ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਦਿਨ ਹੈ। ਇਸ ਤੋਂ ਸਾਨੂੰ ਸਿੱਖਿਆ ਮਿਲਦੀ ਹੈ ਕਿ ਸਾਨੂੰ ਈਮਾਨਦਾਰੀ ਤੇ ਸੱਚਾਈ ਨਾਲ ਜ਼ਿੰਦਗੀ ਬਤੀਤ ਕ...
ਪ੍ਰਧਾਨ ਮੰਤਰੀ ਮੋਦੀ ਨੇ 9 ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿੱਤੀ ਹਰੀ ਝੰਡੀ, ਇਨ੍ਹਾਂ 11 ਸੂਬਿਆਂ ‘ਚੋਂ ਹੋ ਕੇ ਲੰਘੇਗੀ ਟਰੇਨ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 9 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ। ਨਵੀਂ ਵੰਦੇ ਭਾਰਤ ਟ੍ਰੇਨ ਪੁਰੀ, ਮਦੁਰਾਈ ਅਤੇ ਤਿਰੂਪਤੀ ਵਰਗੇ ਮਹੱਤਵਪੂਰਨ ਧਾਰਮਿਕ ਸਥਾਨਾਂ ਨੂੰ ਜੋੜੇਗੀ। (Vande Bharat Express) ਇਹ ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ...
ਸੁਪਰੀਮ ਕੋਰਟ ਨੇ ਬਜਟ 2019 ਰੱਦ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਇਕ ਫਰਵਰੀ ਨੂੰ ਪੇਸ਼ ਅੰਤਰਿਮ ਬਜਟ ਨੂੰ ਰੱਦ ਕਰਨ ਲਈ ਦਾਇਰ ਇਕ ਪਟੀਸ਼ਨ ਸੋਮਵਾਰ ਨੂੰ ਖਾਰਜ ਕਰ ਦਿੱਤੀ। ਇਸ ਪਟੀਸ਼ਨ 'ਚ ਦਾਅਵਾ ਕੀਤਾ ਗਿਆ ਸੀ ਕਿ ਸੰਵਿਧਾਨ 'ਚ ਅੰਤਰਿਮ ਬਜਟ ਦਾ ਕੋਈ ਪ੍ਰਬੰਧ ਨਹੀਂ ਹੈ। ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਐਡਵੋਕੇਟ ਮ...
ਸਪੈਸ਼ਲ ਸੈੱਲ ਨੇ 4500 ਕਾਰਤੂਸ ਨਾਲ ਛੇ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਸਪੈਸ਼ਲ ਸੈੱਲ ਨੇ 4500 ਕਾਰਤੂਸ ਨਾਲ ਛੇ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ 4500 ਕਾਰਤੂਸਾਂ ਸਮੇਤ ਛੇ ਲੋਕਾਂ ਨੂੰ ਗਿ੍ਰਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਸ਼ੇਸ਼ ਸੈੱਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਅੱਜ ਦੱਸਿਆ ਕਿ ਇਸ ਕੇਸ ਵਿੱਚ ਪਹਿਲੇ ਵਿਅਕਤੀ...
unnao case। ਕੁਲਦੀਪ ਸੇਂਗਰ ਦੋਸ਼ੀ ਕਰਾਰ, ਸਜ਼ਾ 19 ਨੂੰ
unnao case | ਭਾਜਪਾ ਦੇ ਵਿਧਾਇਕ ਰਹਿ ਚੁੱਕਾ ਹੈ ਦੋਸ਼ੀ ਕੁਲਦੀਪ ਸੇਂਗਰ
2017 'ਚ ਉੁਨਾਵ ਦਾ ਹੈ ਮਾਮਲਾ
ਨਾਬਾਲਗ ਕੁੜੀ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼
ਤੀਸ ਹਜ਼ਾਰੀ ਕੋਰਟ ਵੱਲੋਂ ਸੇਂਗਰ ਦੋਸ਼ੀ ਕਰਾਰ
ਲਖਨਊ । ਉਨਾਵ 'ਚ ਨਾਬਾਲਾਗ ਲੜਕੀ ਨੂੰ ਅਗਵਾ ਅਤੇ ਜਬਰ ਜਨਾਹ ਕਰਨ ਦੇ ਕੇਸ 'ਚ ਕੁਲ...
ਦਿੱਲੀ ’ਚ ਭੂਚਾਲ ਦੇ ਹਲਕੇ ਝਟਕੇ
ਦਿੱਲੀ ’ਚ ਭੂਚਾਲ ਦੇ ਹਲਕੇ ਝਟਕੇ
ਨਵੀਂ ਦਿੱਲੀ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਦੁਪਹਿਰ ਨੂੰ ਘੱਟ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 2.1 ਮਾਪੀ ਗਈ। ਨੈਸ਼ਨਲ ਸੈਂਟਰ ਫੌਰ ਸੇਜ਼ਮੋਲੋਜੀ ਦੇ ਅਨੁਸਾਰ, ਭੂਚਾਲ ਦਾ ਕੇਂਦਰ ਧਰਤੀ ਤੋਂ ਸੱਤ ਕਿਲੋਮੀਟਰ ...
ਮੋਦੀ ਨੇ ਤੋਮਰ ਨੂੰ ਦਿੱਤੀ ਜਨਮਦਿਨ ਦੀ ਮੁਬਾਰਕ
ਮੋਦੀ ਨੇ ਤੋਮਰ ਨੂੰ ਦਿੱਤੀ ਜਨਮਦਿਨ ਦੀ ਮੁਬਾਰਕ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਖੁਸ਼ਹਾਲੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ।
ਤੋਮਰ ਨੂੰ ਸ਼ੁੱਕਰਵਾਰ ਨੂੰ ਆਪਣੇ ਜਨਮਦਿਨ ਦੀ ਵਧਾਈ ਦਿੰਦਿਆਂ ...
amit shah ਨੇ ਕਿਹਾ ਕੀ ਤੁਸੀਂ ਦਿੱਲੀ ‘ਚ ਦੰਗੇ ਕਰਵਾਉਂਣ ਵਾਲੀ ਸਰਕਾਰ ਚਾਹੁੰਦੇ ਹੋ
amit shah ਨੇ ਤਾਲਕਟੋਰਾ ਸਟੇਡੀਅਮ 'ਚ ਪਾਰਟੀ ਵਰਕਰ ਸੰਮੇਲਨ ਨੂੰ ਸੰਬੋਧਨ
ਨਵੀਂ ਦਿੱਲੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ (amit shah) ਨੇ ਤਾਲਕਟੋਰਾ ਸਟੇਡੀਅਮ ਵਿਖੇ ਪਾਰਟੀ ਦੇ ਬੂਥ ਪੱਧਰੀ ਵਰਕਰ ਸੰਮੇਲਨ ਨੂੰ ਸੰਬੋਧਨ ਕੀਤਾ। ਉਸਨੇ ਕਾਂਗਰਸ ਨੇਤਾ ਰਾਹੁਲ ਅਤੇ ਪ੍ਰਿਯੰਕਾ ਗਾਂਧੀ...
ਦਿੱਲੀ ’ਚ 12 ਲੱਖ ਤੋਂ ਜਿਆਦਾ ਲੋਕਾਂ ਨੂੰ ਲੱਗਾ ਕੋਰੋਨਾ ਟੀਕਾ : ਸਤੇਂਦਰ ਜੈਨ
12 ਲੱਖ ਤੋਂ ਜਿਆਦਾ ਲੋਕਾਂ ਨੂੰ ਲੱਗਾ ਕੋਰੋਨਾ ਟੀਕਾ : ਸਤੇਂਦਰ ਜੈਨ
ਨਵੀਂ ਦਿੱਲੀ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਹੈ ਕਿ ਰਾਜਧਾਨੀ ਵਿਚ ਹੁਣ ਤੱਕ 12 ਲੱਖ ਲੋਕਾਂ ਨੂੰ ਟੀਕਾ ਲਗਵਾਇਆ ਗਿਆ ਹੈ ਅਤੇ ਲਾਗ ਦੇ ਵੱਧ ਰਹੇ ਜੋਖਮ ਦੇ ਮੱਦੇਨਜ਼ਰ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ ਬਿਸਤਰੇ ਦੀ ਗਿਣਤ...
ਸ਼ਾਹ ਨੇ ‘ਵੰਦੇ ਭਾਰਤ ਐਕਸਪ੍ਰੈੱਸ’ ਟ੍ਰੇਨ ਨੂੰ ਦਿੱਤੀ ਹਰੀ ਝੰਡੀ
ਨਵੀਂ ਦਿੱਲੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਦਿੱਲੀ ਤੋਂ ਜੰਮੂ-ਕਸ਼ਮੀਰ ਸਥਿਤ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਾਲੇ ਚੱਲਣ ਵਾਲੀ ਦੇਸ਼ ਦੀ ਦੂਜੀ ਸੈਮੀ ਹਾਈ ਸਪੀਡ ਟਰੇਨ 'ਵੰਦੇ ਭਾਰਤ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾਈ। ਸ਼ਾਹ ਨੇ ਇਸ ਮੌਕੇ 'ਤੇ ਕਿਹਾ ਕਿ ਇਹ ਜੰਮੂ-ਕਸ਼ਮੀਰ ਦੇ ਵਿਕਾਸ ਲਈ ਵੱਡਾ ਤੋਹਫਾ ਹੈ...