CBSE 12ਵੀਂ ਜਮਾਤ ਦਾ ਨਤੀਜਾ ਐਲਾਨਿਆ
CBSE 12ਵੀਂ ਜਮਾਤ ਦਾ ਨਤੀਜਾ ਐਲਾਨਿਆ
ਨਵੀਂ ਦਿੱਲੀ (ਏਜੰਸੀ)। CBSE 12ਵੀਂ 2021 ਟਰਮ-1 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਨਤੀਜਾ ਦੇਖਣ ਲਈ, ਤੁਸੀਂ CBSE ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in, cbseresults.nic.in 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹੋ। ਦੱਸਣਯੋਗ ਹੈ ਕਿ ਸੀਬੀਐਸਈ ਟਰਮ 1 ਕਲ...
ਸ੍ਰੀ ਕਰਤਾਰਪੁਰ ਸਾਹਿਬ : ਭਾਰਤ ਨੇ ਪਾਕਿ ਨੂੰ ਦਿੱਤੀ ਪਹਿਲੇ ਜੱਥੇ ਦੀ ਸੂਚੀ
ਡਾ. ਮਨਮੋਹਨ ਸਿੰਘ ਤੇ ਅਮਰਿੰਦਰ ਸਿੰਘ ਦਾ ਵੀ ਨਾਂਅ ਸ਼ਾਮਲ
ਏਜੰਸੀ/ਨਵੀਂ ਦਿੱਲੀ। ਭਾਰਤ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ 575 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਨੂੰ ਸੌਂਪ ਦਿੱਤੀ ਹੈ ਐਨਆਈਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਹ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ 9 ਨਵੰਬਰ ਨੂੰ ਜਾਣ ਵਾਲੇ ਜੱਥੇ 'ਚ ਸ਼ਾਮਲ...
ਬਾਟਲਾ ਹਾਊਸ ਮੁਕਾਬਲਾ: ਦਿੱਲੀ ਹਾਈਕੋਰਟ ਨੇ ਅੱਤਵਾਦੀ ਅਰੀਜ਼ ਖਾਨ ਦੀ ਸਜ਼ਾ ਬਰਕਰਾਰ ਰੱਖੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਬਾਟਲਾ ਹਾਊਸ (Batla House) ਐਨਕਾਊਂਟਰ ਮਾਮਲੇ 'ਚ ਦੋਸ਼ੀ ਅਰਿਜ਼ ਖਾਨ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਹਾਲਾਂਕਿ ਅਦਾਲਤ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ। ਹਾਲਾਂਕਿ ਦਿੱਲੀ ਪੁਲਿਸ ਦੇ ਇੰਸਪੈਕਟਰ ਮੋਹਨ ਚੰਦ ਸ਼ਰਮਾ ਮੁਕਾਬਲੇ ...
ਮਾਣਹਾਨੀ ਮਾਮਲੇ ’ਚ ‘ਆਪੂ’ ਆਗੂ ਸੰਜੈ ਸਿੰਘ ਅਦਾਲਤ ’ਚ ਹੋਏ ਪੇਸ਼
ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ
(ਰਘਬੀਰ ਸਿੰਘ) ਲੁਧਿਆਣਾ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਸੰਜੈ ਸਿੰਘ (Aap Leader Sanjay Singh) ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ’ਚ ਅੱਜ ਲੁਧਿਆਣਾ ਦੀ ਅਦਾਲਤ ’ਚ ਸੁਣਵਾਈ ਹੋਈ। ਸੰਸਦ ਮੈਂ...
ਪੰਛੀ ਦੇ ਟਕਰਾਉਣ ਕਾਰਨ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਪੰਛੀ ਦੇ ਟਕਰਾਉਣ ਕਾਰਨ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
(ਏਜੰਸੀ)
ਵਾਰਾਣਸੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਹੈਲੀਕਾਪਟਰ ਨੂੰ ਵਾਰਾਨਸੀ ਦੇ ਰਿਜ਼ਰਵ ਪੁਲਿਸ ਲਾਈਨ ਮੈਦਾਨ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਇੱਕ ਪੰਛੀ ਨਾਲ ਟਕਰਾ ਜਾਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨ...
ਵਰੁਣ ਤੇ ਮੇਨਕਾ ਗਾਂਧੀ ਭਾਜਪਾ ਕੌਮੀ ਕਾਰਜਕਾਰਨੀ ਤੋਂ ਬਾਹਰ
ਵਰੁਣ ਤੇ ਮੇਨਕਾ ਗਾਂਧੀ ਭਾਜਪਾ ਕੌਮੀ ਕਾਰਜਕਾਰਨੀ ਤੋਂ ਬਾਹਰ
(ਏਜੰਸੀ) ਨਵੀਂ ਦਿੱਲੀ। ਭਾਜਪਾ ਨੇ ਵੀਰਵਾਰ ਨੂੰ ਆਪਣੀ ਨਵੀਂ ਕੌਮੀ ਕਾਰਜਕਾਰਨੀ ਦਾ ਐਲਾਨ ਕੀਤਾ ਹੈ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਵੀਰਵਾਰ ਨੂੰ ਪਾਰਟੀ ਦੀ 80 ਮੈਂਬਰੀ ਕਾਰਜਕਾਰਨੀ ਦਾ ਐਲਾਨ ਕੀਤਾ, ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲ...
ਦਿੱਲੀ ’ਚ ਆਪ 3 ਜੁਲਾਈ ਨੂੰ ਕੇਂਦਰ ਦੇ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਕਰੇਗੀ ਪ੍ਰਦਰਸ਼ਨ
ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਮੁਹਿੰਮ ਦੀ ਕਰਨਗੇ ਸ਼ੁਰੂਆਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਆਮ ਆਦਮੀ ਪਾਰਟੀ ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ 3 ਜੁਲਾਈ ਤੋਂ ਮੁਹਿੰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind k...
ਦੇਸ਼ ‘ਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਦਰ 50 ਫੀਸਦੀ ਤੱਕ ਜਿਆਦਾ
ਦੇਸ਼ 'ਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਦਰ 50 ਫੀਸਦੀ ਤੱਕ ਜਿਆਦਾ
ਨਵੀਂ ਦਿੱਲੀ। ਦੇਸ਼ 'ਚ ਕੋਰੋਨਾ ਮਰੀਜਾਂ ਦੀ ਰਿਕਵਰੀ ਦੀ ਰੇਟ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਹ ਹੁਣ 50 ਫੀਸਦੀ ਤੋਂ ਵੀ ਵੱਧ ਹੋ ਗਿਆ ਹੈ ਅਤੇ ਹੁਣ ਤੱਕ 1,62,378 ਮਰੀਜ਼ ਠੀਕ ਹੋ ਚੁੱਕੇ ਹਨ। ਕੁੱਲ 1,49,348 ਕੋਰੋਨਾ ਮਰੀਜ਼ ਇਸ ਸਮ...
ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਕਿਹਾ; ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣਾ ਔਖਾ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਅੱਜ ਇੱਕ ਟਵੀਟ ਕੀਤਾ ਉਸ ਵਿੱਚ ਉਨ੍ਹਾਂ ਅਰਵਿੰਦ ਕੇਜਰੀਵਾਲ ਦਾ ਪੱਖ ਪੂਰਦਿਆਂ ਵੱਡੀ ਗੱਲੀ ਕਹੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਸੀਬੀਆਈ ਨੇ ਦਿੱਤੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸ ਦੌਰਾ...
Delhi Assembly Elections: ‘ਆਪ’ ਵੱਲੋਂ ਪਹਿਲੀ ਸੂਚੀ ਜਾਰੀ, ਭਾਜਪਾ-ਕਾਂਗਰਸ ਦੇ 6 ਨੇਤਾਵਾਂ ਨੂੰ ਦਿੱਤੀਆਂ ਟਿਕਟਾਂ
Delhi Assembly Elections: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਂਅ ਹਨ। ਇਨ੍ਹਾਂ ਵਿੱਚੋਂ ਛੇ ਅਜਿਹੇ ਆਗੂ ਹਨ ਜੋ ਭਾਜਪਾ ਜਾਂ ਕਾ...