ਪ੍ਰਧਾਨ ਮੰਤਰੀ ਮੋਦੀ ਵੱਲੋਂ ਸੈਂਟਰਲ ਵਿਸਟਾ ਦਾ ਉਦਘਾਟਨ
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦਾ ਕੀਤਾ ਉਦਘਾਟਨ (Central Vista Lnauguration Delhi)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ ਦੇ ਸਾਹਮਣੇ ਕਰਤੱਵਿਆ ਮਾਰਗ ਦਾ ਉਦਘਾਟਨ ਕੀਤਾ। ਪੀਐਮ ਮੋਦੀ ਸ਼ਾਮ 7 ਵਜੇ ਕਰਤੱਵਿਆ ਮਾਰਗ 'ਤੇ ਪਹੁੰਚੇ। ਇੱਥੇ ਪਹੁੰਚਣ ’ਤੇ...
ਜ਼ਮੀਨ ਤੋਂ ਹਵਾ ’ਚ ਮਾਰ ਕਰਨ ਵਾਲੀ ਕਵਿਕ ਰਿਐਕਸ਼ਨ ਮਿਜ਼ਾਈਲ ਦਾ ਸਫਲ ਪ੍ਰੀਖਣ
ਜ਼ਮੀਨ ਤੋਂ ਹਵਾ ’ਚ ਮਾਰ ਕਰਨ ਵਾਲੀ ਕਵਿਕ ਰਿਐਕਸ਼ਨ ਮਿਜ਼ਾਈਲ ਦਾ ਸਫਲ ਪ੍ਰੀਖਣ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਅਤੇ ਫੌਜ ਨੇ ਸ਼ੁੱਕਰਵਾਰ ਨੂੰ ਜ਼ਮੀਨ ਤੋਂ ਹਵਾ 'ਚ ਮਾਰ ਕਰਨ ਵਾਲੀ ਕਵਿਕ ਰਿਐਕਸ਼ਨ ਮਿਜ਼ਾਈਲ ਦੇ ਛੇ ਪ੍ਰੀਖਣ ਸਫਲਤਾਪੂਰਵਕ ਪੂਰੇ ਕੀਤੇ। ਇਹ ਪ੍...
ਸ਼ਰਾਬ ਘੁਟਾਲੇ ‘ਚ ED ਦੀ ਕਾਰਵਾਈ: 35 ਥਾਵਾਂ ‘ਤੇ ਛਾਪੇਮਾਰੀ
ਦਿੱਲੀ, ਹਰਿਆਣਾ ਸਮੇਤ ਹੋਰ ਸੂਬਿਆਂ 'ਚ ਸ਼ਰਾਬ ਦੇ ਕਾਰੋਬਾਰੀਆਂ 'ਤੇ ਛਾਪੇਮਾਰੀ (Liquor Scam)
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸ਼ਰਾਬ ਘੁਟਾਲੇ (Liquor Scam) ਵਿੱਚ ਈਡੀ ਨੇ ਕਈ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਹੈ। ਦਿੱਲੀ ਤੋਂ ਇਲਾਵਾ ਈਡੀ ਨੇ ਯੂਪੀ, ਪੰਜਾਬ, ਤੇਲੰਗਾ...
ਦਿੱਲੀ ਹਾਰਟ ਹਸਪਤਾਲ ’ਚ ਹੋ ਰਹੇ ਦੂਰਬੀਨ ਨਾਲ ਦਿਮਾਗ ਦੇ ਸਫ਼ਲ ਆਪ੍ਰੇਸ਼ਨ
ਇੱਕ ਵਾਰ ਫਿਰ ਦੂਰਬੀਨ ਨਾਲ ਨੱਕ ਦੇ ਰਸਤੇ ਕੱਢਿਆ ਟਿਊਮਰ
(ਸੁਖਨਾਮ) ਬਠਿੰਡਾ। ਦਿੱਲੀ ਹਾਰਟ ਇੰਸਟੀਚਿਊਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ ਇੱਕ ਵਾਰ ਫਿਰ ਨੱਕ ਰਾਹੀਂ ਬ੍ਰੇਨ ਟਿਊਮਰ ਸਰਜਰੀ ਕਰਕੇ ਇੱਕ ਹੋਰ ਮਰੀਜ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਨਿਊਰੋ ਸਰ...
ਬਲਾਕ ਮਲੋਟ ਦੀ ਸਾਧ-ਸੰਗਤ ਨੇ ਸਿਰਫ 10 ਘੰਟਿਆਂ ’ਚ ਲੋੜਵੰਦ ਪਰਿਵਾਰ ਨੂੰ ਬਣਾ ਕੇ ਦਿੱਤਾ ਮਕਾਨ
ਆਸ਼ਿਆਨਾ ਮੁਹਿੰਮ : ਕਿਰਾਏ ’ਤੇ ਰਹਿਣ ਦਾ ਮੁੱਕਿਆ ਡਰ, ਬਲਾਕ ਮਲੋਟ ਨੇ ਬਣਾ ਕੇ ਦਿੱਤਾ ਪੱਕਾ ਘਰ
(ਮਨੋਜ) ਮਲੋਟ। ਬਲਾਕ ਮਲੋਟ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ 142 ਮਾਨਵਤਾ ਭਲਾਈ ਕਾਰਜਾਂ ਵਿੱਚ ਪੂਰਨ ਸਹਿਯੋਗ ਦੇ ਰਹੀ ਹੈ ਜਿਸ ਨਾਲ ਮਨੁੱਖਤਾ ਦਾ ਭਲਾ ...
ਕਸ਼ਮੀਰ ’ਚ ਠਿਕਾਣੇ ਦਾ ਪਰਦਾਫਾਸ਼, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
ਸ਼੍ਰੀਨਗਰ । ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਨੇ ਵੀਰਵਾਰ ਨੂੰ ਕਸ਼ਮੀਰ ਘਾਟੀ ਵਿੱਚ ਅੱਤਵਾਦੀ ਟਿਕਾਣਿਆਂ ਦਾ ਪਰਦਾਫਾਸ਼ ਕੀਤਾ ਅਤੇ ਅਪਰਾਧਕ ਸਮੱਗਰੀ ਅਤੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਪੁਲਿਸ ਨੇ ਦੱਸਿਆ ਕਿ ਬਾਰਾਮੂਲਾ ਪੁਲਿਸ ਅਤੇ 52 ਰਾਸ਼ਟਰੀ ਰਾਈਫਲਜ਼ (ਆਰ.ਆਰ.) ਦੀਆਂ ਸਾਂਝੀਆਂ ਟੀਮਾਂ ਨੇ ਖਾਸ ਸੂਚ...
ਦਿੱਲੀ ’ਚ ਦੁਮਕਾ ਵਰਗੀ ਘਟਨਾ, ਗੱਲ ਨਹੀਂ ਸੁਣੀ ਵਿਚਕਾਰ ਸੜਕ ’ਤੇ 11ਵੀਂ ਜਮਾਤ ਦੀ ਵਿਦਿਆਰਥਣ ਨੂੰ ਮਾਰੀ ਗੋਲੀ
(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ । ਦਿੱਲੀ ਤੋਂ ਇੱਕ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਤੋਂ ਵੀ ਦੁਮਕਾ ਵਰਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 25 ਅਗਸਤ ਨੂੰ ਇਸੇ ਇਲਾਕੇ ਦੇ ਦੋ ਲੜਕਿਆਂ ਨੇ 16 ਸਾਲਾ ਲੜਕੀ ਨੂੰ ਗੋਲੀ ਮਾਰ ਦਿੱਤੀ ਸੀ।...
ਨਵੀਂ ਸ਼ਰਾਬ ਨੀਤੀ ’ਤੇ ਅੰਨਾ ਹਜ਼ਾਰੇ ਦੀ ਕੇਜਰੀਵਾਲ ਨੂੰ ਚਿੱਠੀ, ‘ਤੁਹਾਡੇ ਕਹਿਣੇ ਤੇ ਕਰਨ ’ਚ ਫਰਕ’
ਨਵੀਂ ਸ਼ਰਾਬ ਨੀਤੀ ’ਤੇ ਅੰਨਾ ਹਜ਼ਾਰੇ ਦੀ ਕੇਜਰੀਵਾਲ ਨੂੰ ਚਿੱਠੀ, ‘ਤੁਹਾਡੇ ਕਹਿਣੇ ਤੇ ਕਰਨ ’ਚ ਫਰਕ’
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਸਰਕਾਰ ਸ਼ਰਾਬ ਨੀਤੀ ਵਿੱਚ ਘਿਰੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਦਿੱਲੀ ਦੇ ਸ਼ਰਾਬ ਨੀਤੀ ਘੁਟਾਲੇ ਦੇ ਸਬੰਧ ਵਿੱਚ ਮੁੱਖ ਮੰਤਰੀ ਅਰਵਿੰਦ ਕੇਜ...
Delhi Assembly ‘ਚ AAP ਨੇ ਕੀਤਾ ਭਰੋਸੇ ਦਾ ਮਤਾ ਪੇਸ਼, ਭਾਜਪਾ ਦਾ ਸ਼ਰਾਬ ਘੋਟਾਲੇ ’ਤੇ ਹੰਗਾਮਾ
Delhi Assembly 'ਚ AAP ਨੇ ਕੀਤਾ ਭਰੋਸੇ ਦਾ ਮਤਾ ਪੇਸ਼, ਭਾਜਪਾ ਦਾ ਸ਼ਰਾਬ ਘੋਟਾਲੇ ’ਤੇ ਹੰਗਾਮਾ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੇ ਦਿੱਲੀ ਦੇ ਐਲਜੀ ’ਤੇ ਹੀ ਵੱਡਾ ਦੋਸ਼ ਲਗਾਇਆ ਹੈ। ਵਿਧਾਇਕ ਪਾਠਕ ਨੇ ਵਿਧਾਨ ਸਭਾ ’ਚ ਦਾਅਵਾ ਕੀਤਾ ਕਿ ਨੋਟਬੰਦੀ ਦੌਰਾਨ ਖਾਦੀ ਗ੍ਰਾਮ ਉਦਯੋਗ ...
ਸ਼ਰਾਬ ਘੁਟਾਲੇ ‘ਚ MCD-DDA ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ: ਕਾਂਗਰਸ
ਸ਼ਰਾਬ ਘੁਟਾਲੇ 'ਚ MCD-DDA ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ: ਕਾਂਗਰਸ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਸ਼ਰਾਬ ਘੁਟਾਲੇ ਨੂੰ ਹਜ਼ਾਰਾਂ ਕਰੋੜ ਦਾ ਭ੍ਰਿਸ਼ਟਾਚਾਰ ਦੱਸਦੇ ਹੋਏ ਕਾਂਗਰਸ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਇਸ ਮਾਮਲੇ 'ਚ ਪਿਛਲੇ ਦੋ ਮਹੀਨਿਆਂ ਤੋਂ ਮੁੱਖ ਮੰਤਰੀ ਅਰਵਿੰਦ ਕੇ...