ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਟਵੀਟ ਕਰਕੇ ਕਿਹਾ, ਦਿੱਲੀ ‘ਚ ਰੋਹਿੰਗਿਆ ਨੂੰ ਫਲੈਟ ਦੇਵਾਂਗੇ
ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਬੁੱਧਵਾਰ ਨੂੰ ਕਿਹਾ ਕਿ ਰੋਹਿੰਗਿਆ ਸ਼ਰਨਾਰਥੀਆਂ ਨੂੰ ਬਾਹਰੀ ਦਿੱਲੀ ਦੇ ਬੱਕਰਵਾਲਾ ਸਥਿਤ ਅਪਾਰਟਮੈਂਟਾਂ ਵਿੱਚ ਸ਼ਿਫਟ ਕੀਤਾ ਜਾਵੇਗਾ ਅਤੇ ਉਨ੍ਹਾ...
ਮੇਕ ਇੰਡੀਆ ਨੰਬਰ ਵਨ : ਅਰਵਿੰਦ ਕੇਜਰੀਵਾਲ ਨੇ ਕੀਤਾ ਨਵੇਂ ਮਿਸ਼ਨ ਦਾ ਐਲਾਨ
ਕਿਹਾ, ਹਰ ਨਾਗਰਿਕ ਭਾਰਤ ਨੂੰ ਵਿਸ਼ਵ ਵਿੱਚ ਨੰਬਰ ਇੱਕ ਬਣਾਉਣਾ ਚਾਹੁੰਦਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਬੁੱਧਵਾਰ ਨੂੰ 'ਮੇਕ ਇੰਡੀਆ ਨੰਬਰ ਵਨ' ਮਿਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਨਾਗਰਿਕ ਭਾਰਤ ਨੂੰ ਵਿਸ਼ਵ ...
ਪੰਜਾਬ ਤੇ ਦਿੱਲੀ ਸਮੇਤ ਹੋਰ ਸੂਬਿਆਂ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ’ਚ ਹੋਇਆ ਵਾਧਾ
ਪੰਜਾਬ ਵਿੱਚ ਐਕਟਿਵ ਕੇਸ 14645
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਬਿਹਾਰ, ਮਹਾਂਰਾਸ਼ਟਰ, ਪੰਜਾਬ ਅਤੇ ਉੱਤਰ ਪ੍ਰਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) (Corona Cases) ਮਹਾਮਾਰੀ ਦੇ ਸਰਗਰਮ ਮਾਮਲਿਆਂ 'ਚ ਵਾਧਾ ਹੋਇਆ ਹੈ ਅਤੇ ਇਸ ਦੌਰਾਨ ਇਸ ਬਿਮਾਰੀ ਕਾਰਨ 28 ਲੋਕਾਂ ਦੀ ...
ਸੋਨੀਆ ਗਾਂਧੀ ਨੂੰ ਫਿਰ ਹੋਇਆ ਕੋਰੋਨਾ
ਸੋਨੀਆ ਗਾਂਧੀ ਨੂੰ ਫਿਰ ਹੋਇਆ ਕੋਰੋਨਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਫਿਰ ਤੋਂ ਕੋਰੋਨਾ ਵਾਇਰਸ (ਕੋਵਿਡ-19) ਦੀ ਲਪੇਟ ਵਿੱਚ ਆ ਗਏ ਹਨਹ। ਕਾਂਗਰਸ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪਾਰਟੀ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਕਿਹਾ, 'ਸੋਨੀਆ ਗਾਂਧੀ ਦਾ ਕੋਵਿਡ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖਰੇ ਢੰਗ ਨਾਲ ਮਨਾਇਆ ਰੱਖੜੀ ਦਾ ਤਿਉਹਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖਰੇ ਢੰਗ ਨਾਲ ਮਨਾਇਆ ਰੱਖੜੀ ਦਾ ਤਿਉਹਾਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖੜੀ ਦਾ ਤਿਉਹਾਰ ਨਿਵੇਕਲ ਢੰਗ ਨਾਲ ਮਨਾਇਆ। ਪ੍ਰਧਾਨ ਮੰਤਰੀ ਅੱਜ ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਰੱਖੜੀ ਦਾ ਤਿਉਹਾਰ ਮਨਾਇਆ। ਪ੍ਰਧਾਨ ਮੰਤਰੀ ਨੇ ਟਵੀਟ ਕ...
ਕੋਰੋਨਾ ਦੇ ਮਾਮਲੇ ਫੇਰ ਵਧੇ, ਇੱਕ ਦਿਨ ’ਚ 25 ਫੀਸਦੀ ਹੋਰ ਨਵੇਂ ਮਾਮਲੇ ਆਏ
ਕੋਰੋਨਾ ਦੇ ਮਾਮਲੇ ਫੇਰ ਵਧੇ, ਇੱਕ ਦਿਨ ’ਚ 25 ਫੀਸਦੀ ਹੋਰ ਨਵੇਂ ਮਾਮਲੇ ਆਏ
(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ। ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ ਦੇ ਤਹਿਤ, ਦੇਸ਼ ਭਰ ਵਿੱਚ 207.13 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕ...
ਦਿੱਲੀ ਤੋਂ ਸੂਰਤਗੜ੍ਹ ਜਾ ਰਹੀ ਕੋਲੇ ਨਾਲ ਭਰੀ ਮਾਲ ਗੱਡੀ ਦੀਆਂ 9 ਬੋਗੀਆਂ ਪਟੜੀ ਤੋਂ ਲੱਥੀਆਂ
ਹਾਦਸਾ ਪਿੰਡ ਖਰਾਵੜ ਰੇਲਵੇ ਸਟੇਸ਼ਨ ਨੇੜੇ ਵਾਪਰਿਆ
ਦਿੱਲੀ ਨੂੰ ਆਉਣ-ਜਾਣ ਵਾਲੀਆਂ ਸਾਰੀਆਂ ਟਰੇਨਾਂ ਲੇਟ ਹੋ ਗਈਆਂ।
ਰੇਲਵੇ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ
ਰੋਹਤਕ (ਨਵੀਨ ਮਲਿਕ)। ਦਿੱਲੀ ਤੋਂ ਸੂਰਤਗੜ੍ਹ ਜਾ ਰਹੀ ਕੋਲੇ ਨਾਲ ਭਰੀ ਮਾਲ ਗੱਡੀ ਪਿੰਡ ਖਰਾਵੜ ...
ਮਹਿੰਗਈ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ, ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਕਾਂਗਰਸ ਦੇ ਨੇਤਾਵਾਂ ਅਤੇ ਵਰਕਰਾਂ ਨੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ 'ਤੇ, ਮਹਿੰਗਾਈ ਅਤੇ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਵਿੱਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ, ਜਿ...
ਗਾਂਧੀ ਪਰਿਵਾਰ ‘ਤੇ ED ਦਾ ਸਿਕੰਜ਼ਾ, ਹੇਰਾਲਡ ਹਾਊਸ ਦੀ ਫਿਰ ਲਈ ਤਲਾਸ਼ੀ, ਖੜਗੇ ਵੀ ਤਲਬ ਹੋਏ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮਨੀ ਲਾਂਡਰਿੰਗ ਰੋਕੂ ਕਾਨੂੰਨ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੇਸ਼ਨਲ ਹੈਰਾਲਡ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੁਆਰਾ ਨਿਯੰ...
ਬੰਗਾਲ ਸੀਆਈਡੀ ਨੇ ਦਿੱਲੀ ਪੁਲਿਸ ‘ਤੇ ਡਿਊਟੀ ‘ਚ ਰੁਕਾਵਟ ਪਾਉਣ ਦਾ ਦੋਸ਼ ਲਾਇਆ
ਬੰਗਾਲ ਸੀਆਈਡੀ ਨੇ ਦਿੱਲੀ ਪੁਲਿਸ 'ਤੇ ਡਿਊਟੀ 'ਚ ਰੁਕਾਵਟ ਪਾਉਣ ਦਾ ਦੋਸ਼ ਲਾਇਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪੱਛਮੀ ਬੰਗਾਲ ਕ੍ਰਾਈਮ ਰਿਸਰਚ ਡਿਪਾਰਟਮੈਂਟ (ਸੀਆਈਡੀ) ਨੇ ਬੁੱਧਵਾਰ ਨੂੰ ਦਿੱਲੀ ਪੁਲਿਸ 'ਤੇ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਜਾਇਜ਼ ਤਲਾਸ਼ੀ ਮੁਹਿੰਮ ਨੂੰ ਰੋਕਣ ਦਾ ਦੋਸ਼ ਲਗਾਇਆ। ਸੂਤਰਾਂ ਨੇ...