ਸਰਕਾਰੀ ਬੱਸਾਂ ਰਾਹੀਂ ਪੰਜਾਬੀ ਜਾ ਰਹੇ ਹਨ ਏਅਰਪੋਰਟ, 25 ਦਿਨਾਂ ’ਚ 17, 500 ਨੇ ਕੀਤਾ ਸਫ਼ਰ
ਟਰਾਂਸਪੋਰਟ ਮਾਫੀਆ ਦੇ ਖਾਤਮੇ ਲਈ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਚਲਾਈਆਂ ਵਾਲਵੋ ਬੱਸਾਂ : ਭੁੱਲਰ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਹਾਲ ਹੀ ਵਿੱਚ ਸੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ (Bus Traveled) ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਮਹੀਨੇ ਤ...
ਸਲਾਹਕਾਰ ਬੋਰਡ ਦੇ ਚੇਅਰਮੈਨ ਬਣਾਏ ਜਾਣ ਦਾ ਮਾਮਲਾ ਹਾਈਕੋਰਟ ਪਹੁੰਚਿਆ
ਸਲਾਹਕਾਰ ਬੋਰਡ ਦੇ ਚੇਅਰਮੈਨ ਬਣਾਏ ਜਾਣ ਦਾ ਮਾਮਲਾ ਹਾਈਕੋਰਟ ਪਹੁੰਚਿਆ
ਚੰਡੀਗੜ੍ਹ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਦੇ ਖਿਲਾਫ ਐਡਵੋਕੇਟ ਜਗਮੋਹਨ ਭੱਟੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਨਿਯੁਕਤੀ ਨੂੰ ਗੈਰ-...
ਰਾਘਵ ਚੱਢਾ ਬਣੇ ਸਲਾਹਕਾਰ ਕਮੇਟੀ ਦੇ ਚੇਅਰਮੈਨ, ਸਰਕਾਰ ਨੂੰ ਜਨਹਿਤ ਦੇ ਮੁੱਦਿਆਂ ’ਤੇ ਦੇਣਗੇ ਸਲਾਹ
ਸਰਕਾਰ ਨੂੰ ਜਨਹਿਤ ਦੇ ਮੁੱਦਿਆਂ ’ਤੇ ਦੇਣਗੇ ਸਲਾਹ
ਚੰਡੀਗੜ੍ਹ। ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਨਵੀਂ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਹ ਕਮੇਟੀ ਲੋਕ ਹਿੱਤ ਦੇ ਮੁੱਦਿਆਂ ’ਤੇ ਸਰਕਾਰ ਨੂੰ ਸਲਾਹ ਦੇਵੇਗੀ। ਐਮਪੀ ਚੱਢਾ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਹਨ। ਪੰਜਾਬ ਵਿੱ...
ਦਿੱਲੀ ‘ਚ ਮੌਸਮ ਸੁਹਾਵਣਾ, ਮੀਂਹ ਦੀ ਆਹਟ
ਦਿੱਲੀ 'ਚ ਮੌਸਮ ਸੁਹਾਵਣਾ, ਮੀਂਹ ਦੀ ਆਹਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਬੱਦਲਵਾਈ ਅਤੇ ਠੰਢੀਆਂ ਹਵਾਵਾਂ ਦੇ ਕਾਰਨ ਮੌਸਮ ਸੁਹਾਵਣਾ ਹੋ ਗਿਆ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਘੱਟੋ-ਘੱਟ ਤਾਪਮਾਨ 27.5 ਡਿਗਰੀ ਸੈਲਸੀਅ...
ਅੰਤਰਰਾਸ਼ਟਰੀ ਸਾਇਬਰ ਫਰਾਡ ਰੈਕਿਟ ਦਾ ਪਰਦਾਫਾਸ਼, ਦੋ ਨਾਇਜੀਰੀਅਨ ਸਣੇ ਮੁੱਖ ਸਾਜ਼ਿਸ਼ਕਰਤਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ
ਆਪਣੇ ਵਟਸਐਪ ਪ੍ਰੋਫਾਈਲਾਂ ‘ਤੇ ਵੀ.ਵੀ.ਆਈ.ਪੀਜ਼ ਦੇ ਨਾਮ ਅਤੇ ਡੀਪੀ ਲਗਾ ਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਤੋਂ ਠੱਗਦੇ ਸਨ ਪੈਸੇ
ਡੈਬਿਟ ਕਾਰਡ, ਗੈਜੇਟਸ, ਮੋਬਾਈਲ ਫੋਨ, ਲੈਪਟਾਪ, ਕੀਮਤੀ ਘੜੀਆਂ, ਪਾਸਪੋਰਟ ਅਤੇ 108 ਜੀ.ਬੀ ਡਾਟਾ ਵੀ ਕੀਤਾ ਜ਼ਬਤ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਦਿੱਲੀ ਤੋਂ ਦੋ ਨਾਈ...
ਝਾਂਸੀ: ਬੱਚੇ ਦਾ ਕਤਲ, ਗੁਆਂਢੀਆਂ ਦੇ ਘਰੋਂ ਮਿਲੀ ਲਾਸ਼
ਝਾਂਸੀ: ਬੱਚੇ ਦਾ ਕਤਲ, ਗੁਆਂਢੀਆਂ ਦੇ ਘਰੋਂ ਮਿਲੀ ਲਾਸ਼
ਝਾਂਸੀ। ਉੱਤਰ ਪ੍ਰਦੇਸ਼ 'ਚ ਝਾਂਸੀ ਦੇ ਲਹਿਰਚੁਰਾ ਥਾਣਾ ਖੇਤਰ 'ਚ 10 ਸਾਲ ਦੇ ਬੱਚੇ ਦਾ ਕਤਲ ਕਰ ਦਿੱਤਾ ਗਿਆ ਹੈ। ਬੱਚੇ ਦੀ ਲਾਸ਼ ਗੁਆਂਢੀ ਕੱਚੇ ਘਰ ਵਿੱਚੋਂ ਬਰਾਮਦ ਹੋਈ। ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਵੀਰਵਾਰ ਸਵੇਰ ਤੋਂ ਲਾਪਤਾ ਲਹਿਰਚੁਰਾ ਥਾਣਾ...
ਦੇਸ਼ ’ਚ ਮਾਨਸੂਨ ਸਰਗਰਮ, ਮੁੰਬਈ ’ਚ ਪਾਣੀ-ਪਾਣੀ, ਦਿੱਲੀ ’ਚ ਯੈਲੋ ਅਲਰਟ
ਦੇਸ਼ ’ਚ ਮਾਨਸੂਨ ਸਰਗਰਮ, ਮੁੰਬਈ ’ਚ ਪਾਣੀ-ਪਾਣੀ, ਦਿੱਲੀ ’ਚ ਯੈਲੋ ਅਲਰਟ
(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ। ਮਾਨਸੂਨ ਨੇ ਲਗਭਗ ਪੂਰੇ ਭਾਰਤ ਨੂੰ ਕਵਰ ਕਰ ਲਿਆ ਹੈ। ਹਰਿਆਣਾ, ਰਾਜਸਥਾਨ, ਦਿੱਲੀ, ਮੱਧ ਪ੍ਰਦੇਸ਼, ਉੱਤਰਾਖੰਡ, ਪੰਜਾਬ ਆਦਿ ਰਾਜਾਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਦਿੱਲੀ ਲਈ ਆਰੇਂਜ ਅਲ...
ਸਿੱਧੂ ਮੂਸੇਵਾਲਾ ਕਤਲਕਾਂਡ : ਤੀਜਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਦਿੱਲੀ ਤੋਂ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਕਤਲਕਾਂਡ : ਤੀਜਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਦਿੱਲੀ ਤੋਂ ਗ੍ਰਿਫ਼ਤਾਰ
ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਤੀਜੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਉਸ ਨੂੰ ਬੀਤੀ ਰਾਤ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਤੋ...
ਦਿੱਲੀ ’ਚ ਮੌਨਸੂਨ ਦੇ ਪਹਿਲੇ ਮੀਂਹ ਨੇ ਖੋਲ੍ਹੀ ਪੋਲ, ਐਲਜੀ ਥਾਂ-ਥਾਂ ਪਾਣੀ ਭਰਨ ਜਾਣ ਤੋਂ ਦਿਸੇ ਨਾਰਾਜ਼
ਐਲਜੀ ਥਾਂ-ਥਾਂ ਪਾਣੀ ਭਰਨ ਜਾਣ ਤੋਂ ਦਿਸੇ ਨਾਰਾਜ਼
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮਿੰਟੋ ਬ੍ਰਿਜ ’ਚ ਪਾਣੀ ਨਿਕਾਸੀ ਦੇ ਪ੍ਰਬੰਧਾਂ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਐਲਜੀ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ ਇਸ ’ਚ ਤਕੀਨੀਆ ਖਾਮੀਆਂ ਦੱਸੀਆਂ ਹਨ ਤੇ ਅਧਿਕਾਰੀਆਂ ਨੂੰ ਇਸ ’ਚ ਸੁਧਾਰ ਕਰ ਲਈ ਕਿਹ...
ਅਰਵਿੰਦ ਕੇਜਰੀਵਾਲ ਨੂੰ ਮਿਲੇ ਭਗਵੰਤ ਮਾਨ, ਛੇਤੀ ਹੀ ‘ਮਾਨ ਦੀ ਕੈਬਨਿਟ ਟੀਮ’ ਵਿੱਚ ਹੋਵੇਗਾ ਵਾਧਾ
‘ਪਾਰਟੀ ਦੇ ਵਫ਼ਾਦਾਰਾਂ’ ਨੂੰ ਮਿਲਣਗੀਆਂ ਚੇਅਰਮੈਨੀਆ
ਦਿੱਲੀ ਵਿਖੇ ਮੁਲਾਕਾਤ ਦੌਰਾਨ ਹੋਇਆ ਫੈਸਲਾ, ਸੰਗਰੂਰ ਹਾਰ ਤੋਂ ਬਾਅਦ ਸੰਗਠਨ ਨੂੰ ਖੁਸ਼ ਕਰਨ ਦੀ ਤਿਆਰੀ
ਅਗਲੇ ਹਫ਼ਤੇ ਤੱਕ ਚੁਕਵਾਈ ਜਾ ਸਕਦੀ ਐ ਸਹੁੰ, 6 ਵਿਧਾਇਕਾਂ ਨੂੰ ਬਣਾਇਆ ਜਾਏਗਾ ਮੰਤਰੀ
ਚੇਅਰਮੈਨੀ ਵੰਡਣ ਲਈ ਪਹਿਲਾਂ ਤਿਆਰ ਹੋਣਗੀਆਂ ਲਿਸਟ,...