ਸਪਾ ਨੇਤਾ ‘ਤੇ ਚੱਲਿਆ ਯੋਗੀ ਦਾ ਡੰਡਾ, ਛਵਿਨਾਥ ਯਾਦਵ ਦੀ ਕਰੋੜਾਂ ਦੀ ਜਾਇਦਾਦ ਕੁਰਕ
ਸਪਾ ਨੇਤਾ 'ਤੇ ਚੱਲਿਆ ਯੋਗੀ ਦਾ ਡੰਡਾ, ਛਵਿਨਾਥ ਯਾਦਵ ਦੀ ਕਰੋੜਾਂ ਦੀ ਜਾਇਦਾਦ ਕੁਰਕ
(ਏਜੰਸੀ)
ਪ੍ਰਤਾਪਗੜ੍ਹ। ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿੱਚ ਸਮਾਜਵਾਦੀ ਪਾਰਟੀ (ਐਸਪੀ) ਦੇ ਜ਼ਿਲ੍ਹਾ ਪ੍ਰਧਾਨ ਛਵੀਨਾਥ ਯਾਦਵ ਖ਼ਿਲਾਫ਼ ਗੈਂਗਸਟਰ ਐਕਟ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ...
ਅਗਨੀਪਥ ’ਤੇ ਮਨੀਸ਼ ਦੀ ਰਾਏ ਤੋਂ ਕਾਂਗਰਸ ਨੇ ਕੀਤਾ ਕਿਨਾਰਾ
ਅਗਨੀਪਥ ’ਤੇ ਮਨੀਸ਼ ਦੀ ਰਾਏ ਤੋਂ ਕਾਂਗਰਸ ਨੇ ਕੀਤਾ ਕਿਨਾਰਾ
(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ। ਅਗਨੀਪਥ ਨੂੰ ਰਾਸ਼ਟਰ ਹਿੱਤ ਦੇ ਖਿਲਾਫ ਕਹਿਣ ਵਾਲੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਸ ਯੋਜਨਾ ਨੂੰ ਰੱਖਿਆ ਸੁਧਾਰਾਂ ਦੀ ਦਿਸ਼ਾ 'ਚ ਵੱਡਾ ਕਦਮ ਦੱਸਿਆ ਹੈ, ਜਦਕਿ ਕਾਂਗਰਸ ਨੇ ਇਨ੍ਹਾਂ ਵਿਚਾਰਾਂ ਤੋਂ ...
ਐਮਸੀਡੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਗਿ੍ਫ਼ਤਾਰ
ਐਮਸੀਡੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਗਿ੍ਫ਼ਤਾਰ
ਨਵੀਂ ਦਿੱਲੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੋਮਵਾਰ ਨੂੰ ਦਿੱਲੀ ਨਗਰ ਨਿਗਮ (ਐਮਸੀਡੀ) ਦੇ ਨਜਫਗੜ੍ਹ ਜ਼ੋਨ ਵਿੱਚ ਤਾਇਨਾਤ ਇੱਕ ਕਰਮਚਾਰੀ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਹੈ। ਸ਼ਿਕਾਇਤ ਦੇ ਆਧਾਰ ’ਤੇ¿; ਨਜਫਗੜ੍ਹ ਜ਼ੋਨ ਦੇ ਸਹਾਇਕ ਇੰਜੀਨੀਅ...
ਦਿੱਲੀ ਵਾਸੀਆਂ ਨੂੰ ਛੇਤੀ ਮਿਲੇਗਾ ਵੱਡਾ ਤੋਹਫਾ, ਛੇਤੀ ਹੋਵੇਗੀ ਮੈਟਰੋ ਨਵੀਂ ਐਕਸਪ੍ਰੈਸ ਲਾਈਨ ਦੀ ਸ਼ੁਰੂਆਤ
ਦਿੱਲੀ ਵਾਸੀਆਂ ਨੂੰ ਛੇਤੀ ਮਿਲੇਗਾ ਵੱਡਾ ਤੋਹਫਾ, ਛੇਤੀ ਹੋਵੇਗੀ ਮੈਟਰੋ ਨਵੀਂ ਐਕਸਪ੍ਰੈਸ ਲਾਈਨ ਦੀ ਸ਼ੁਰੂਆਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਮੈਟਰੋ ’ਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਹੈ। ਦਿੱਲੀ ਮੈਟਰੋ ਨੇ ਏਅਰਪੋਰਟ ਐਕਸਪ੍ਰੈਸ ਲਾਈਨ ਦੇ ਕਰੀਬ 2 ਕਿਲੋਮੀਟਰ ਲੰਮੇ ਨਵੇਂ ਸੈਕਸ਼ਨ ’ਤੇ ਟਰਾਇਲ ਰਨ ਸ਼...
ਪੰਛੀ ਦੇ ਟਕਰਾਉਣ ਕਾਰਨ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਪੰਛੀ ਦੇ ਟਕਰਾਉਣ ਕਾਰਨ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
(ਏਜੰਸੀ)
ਵਾਰਾਣਸੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਹੈਲੀਕਾਪਟਰ ਨੂੰ ਵਾਰਾਨਸੀ ਦੇ ਰਿਜ਼ਰਵ ਪੁਲਿਸ ਲਾਈਨ ਮੈਦਾਨ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਇੱਕ ਪੰਛੀ ਨਾਲ ਟਕਰਾ ਜਾਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨ...
ਦ੍ਰੋਪਦੀ ਮੁਰਮੂ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸਵਾਗਤ
ਦ੍ਰੋਪਦੀ ਮੁਰਮੂ ਦਾ ਦਿੱਲੀ ਪਹੁੰਚਣ 'ਤੇ ਸ਼ਾਨਦਾਰ ਸਵਾਗਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰਪਤੀ ਚੋਣਾਂ ਵਿੱਚ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਦੀ ਉਮੀਦਵਾਰ ਦ੍ਰੋਪਦੀ ਮੁਰਮੂ (Draupadi Murmu) ਦਾ ਅੱਜ ਦੁਪਹਿਰ ਬਾਅਦ ਰਾਜਧਾਨੀ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਚੋਣਾਂ ਲਈ ...
ਯਸ਼ਵੰਤ ਸਿਨਹਾ ਨੇ ਤਿ੍ਰਣਮੂਲ ਕਾਂਗਰਸ ਤੋਂ ਦਿੱਤਾ ਅਸਤੀਫ਼ਾ
ਯਸ਼ਵੰਤ ਸਿਨਹਾ ਨੇ ਤਿ੍ਰਣਮੂਲ ਕਾਂਗਰਸ ਤੋਂ ਦਿੱਤਾ ਅਸਤੀਫ਼ਾ
ਨਵੀਂ ਦਿੱਲੀ। ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੇ ਤਿ੍ਰਣਮੂਲ ਕਾਂਗਰਸ (ਟੀ.ਐੱਮ.ਸੀ.) ਤੋਂ ਅਸਤੀਫਾ ਦੇ ਦਿੱਤਾ ਹੈ। ਉਮੀਦਾਂ ਲਗਾਈਆਂ ਰਹੀਆਂ ਹਨ ਕਿ ਵਿਰੋਧੀ ਧਿਰ ਵੱਲੋਂ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇੱਕ ...
ਪ੍ਰਧਾਨ ਮੰਤਰੀ ਨੇ ਪ੍ਰਗਤੀ ਮੈਦਾਨ ’ਤੇ ਸੁਰੰਗ ਮਾਰਗ ਦਾ ਕੀਤਾ ਉਦਘਾਟਨ
ਪ੍ਰਧਾਨ ਮੰਤਰੀ ਨੇ ਪ੍ਰਗਤੀ ਮੈਦਾਨ ’ਤੇ ਸੁਰੰਗ ਮਾਰਗ ਦਾ ਕੀਤਾ ਉਦਘਾਟਨ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰਾਜਧਾਨੀ ਦੇ ਮਸ਼ਹੂਰ ਪ੍ਰਦਰਸ਼ਨੀ ਸਥਾਨ ਪ੍ਰਗਤੀ ਮੈਦਾਨ ਖੇਤਰ ਵਿੱਚ ਭੂਮੀਗਤ ਮਾਰਗਾਂ ਦੇ ਨੈੱਟਵਰਕ ਦਾ ਉਦਘਾਟਨ ਕੀਤਾ। ਵਾਹਨਾਂ ਦੀ ਆਵਾਜਾਈ ਦੀ ਸਹੂਲਤ ਲਈ...
ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ
ਸਤੇਂਦਰ ਜੈਨ (Satyendar Jain) ਦੀ ਜ਼ਮਾਨਤ ਪਟੀਸ਼ਨ ਖਾਰਜ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਜਧਾਨੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਸ਼ਨਿੱਚਵਾਰ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satyendar Jain) ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਜੈਨ ਨੂੰ ...
ਦਿੱਲੀ ਐਨਸੀਆਰ ’ਚ ਤੇਜ਼ ਮੀਂਹ
ਦਿੱਲੀ ਐਨਸੀਆਰ ’ਚ ਤੇਜ਼ ਮੀਂਹ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ’ਚ ਸ਼ੁੱਕਰਵਾਰ ਨੂੰ ਪਏ ਮੀਂਹ ਨੇ ਗਰਮੀ ਨਾਲ ਜੂਝ ਰਹੇ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ। ਇੱਥੇ ਲਗਾਤਾਰ ਦੂਜੇ ਦਿਨ ਸਵੇਰ ਦੀ ਸ਼ੁਰੂਆਤ ਮੀਂਹ ਨਾਲ ਹੋਈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਦਿੱਲੀ ਅਤੇ ਨੋਇਡਾ...