ਸੁਪਰੀਮ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਲਾਈ ਫਟਕਾਰ
ਕਿਹਾ, ਵੱਡੇ ਘਰ 'ਚ ਬੈਠੇ ਤਾਂ ਬੱਚੇ ਸਕੂਲ ਜਾਣ ਨੂੰ ਮਜ਼ਬੂਰ ਕਿਉਂ?
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਪੁੱਛ...
ਟਰੱਕ ਪਲਟਣ ਨਾਲ 5 ਮਜ਼ਦੂਰਾਂ ਦੀ ਮੌਤ, 13 ਜ਼ਖਮੀ
ਟਰੱਕ ਪਲਟਣ ਨਾਲ 5 ਮਜ਼ਦੂਰਾਂ ਦੀ ਮੌਤ, 13 ਜ਼ਖਮੀ
ਨਰਸਿੰਘਪੁਰ। ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲ੍ਹੇ ਦੇ ਮੁਗਵਾਨੀ ਥਾਣਾ ਖੇਤਰ ਵਿਚ ਮਜ਼ਦੂਰਾਂ ਨੂੰ ਲੈ ਜਾ ਰਹੇ ਇਕ ਟਰੱਕ ਦੇ ਇਕ ਦਰੱਖਤ ਨਾਲ ਟਕਰਾਉਣ ਕਾਰਨ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ 13 ਜ਼ਖਮੀ ਹੋ ਗਏ। ਜਖਮੀਆਂ ਨੂ...
ਪੰਜ ਅਗਸਤ ਨੂੰ ਮੋਦੀ ਜਾਣਗੇ ਅਯੁੱਧਿਆ, ਹੋਵੇਗਾ ਭੂਮੀ ਪੂਜਨ
ਪੰਜ ਅਗਸਤ ਨੂੰ ਮੋਦੀ ਜਾਣਗੇ ਅਯੁੱਧਿਆ, ਹੋਵੇਗਾ ਭੂਮੀ ਪੂਜਨ
ਨਵੀਂ ਦਿੱਲੀ। ਅਯੁੱਧਿਆ ਵਿਚ ਸ਼੍ਰੀ ਰਾਮ ਮੰਦਰ ਦੀ ਉਸਾਰੀ ਲਈ ਭੂਮੀ ਪੂਜਨ 5 ਅਗਸਤ ਨੂੰ ਹੋਵੇਗਾ। ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਦਫ਼ਤਰ ਤੋਂ ਸੰਕੇਤ ਮਿਲੇ ਹਨ ਕਿ ਉਹ ਸਵੇਰ...
ਈ-ਸਿਗਰਟਾਂ ਦੇ ਸੂਟੇ ਹੋਏ ਬੰਦ
ਆਰਡੀਨੈਂਸ ਲਿਆਵੇਗੀ ਸਰਕਾਰ : ਪ੍ਰਕਾਸ਼ ਜਾਵੜੇਕਰ
ਵਿਸ਼ਵ ਸਿਹਤ ਸੰਗਠਨ ਦੀ ਈ-ਸਿਗਰੇਟ ਨੂੰ ਦੱਸ ਚੁੱਕਿਆ ਹੈ ਸਿਹਤ ਲਈ ਖਤਰਨਾਕ
ਨਵੀਂ ਦਿੱਲੀ (ਏਜੰਸੀ)। ਸਰਕਾਰ ਨੇ ਈ-ਸਿਰਗੇਟ ਤੇ ਈ-ਹੁੱਕਾ 'ਤੇ ਪੂਰਨ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ ਤੇ ਇਸ ਲਈ ਉਹ ਛੇਤੀ ਆਰਡੀਨੈਂਸ ਲਿਆਵੇਗੀ ਪ੍ਰਧਾਨ ਮੰਤਰੀ ਨਰਿੰਦਰ ...
ਰਾਹੁਲ ਨੇ ਆਪਣੇ ਪਿਤਾ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
ਰਾਹੁਲ ਨੇ ਆਪਣੇ ਪਿਤਾ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਇਕ ਦੂਰਦਰਸ਼ੀ ਨੇਤਾ ਦੱਸਿਆ ਜਿਸ ਨੇ ਦੇਸ਼ ਦੇ ਸਸ਼ਕਤੀਕਰਨ ਵਿਚ ਮਹੱਤਵਪੂਰਨ ਯੋ...
ਬਾਟਲਾ ਹਾਊਸ ਮੁਕਾਬਲਾ: ਦਿੱਲੀ ਹਾਈਕੋਰਟ ਨੇ ਅੱਤਵਾਦੀ ਅਰੀਜ਼ ਖਾਨ ਦੀ ਸਜ਼ਾ ਬਰਕਰਾਰ ਰੱਖੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਬਾਟਲਾ ਹਾਊਸ (Batla House) ਐਨਕਾਊਂਟਰ ਮਾਮਲੇ 'ਚ ਦੋਸ਼ੀ ਅਰਿਜ਼ ਖਾਨ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਹਾਲਾਂਕਿ ਅਦਾਲਤ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ। ਹਾਲਾਂਕਿ ਦਿੱਲੀ ਪੁਲਿਸ ਦੇ ਇੰਸਪੈਕਟਰ ਮੋਹਨ ਚੰਦ ਸ਼ਰਮਾ ਮੁਕਾਬਲੇ ...
ਦਿੱਲੀ ‘ਚ ਪੱਬ, ਜਿਮ, ਨਾਈਟ ਕਲੱਬ 31 ਮਾਰਚ ਤੱਕ ਰਹਿਣਗੇ ਬੰਦ
ਦਿੱਲੀ 'ਚ ਪੱਬ, ਜਿਮ, ਨਾਈਟ ਕਲੱਬ 31 ਮਾਰਚ ਤੱਕ ਰਹਿਣਗੇ ਬੰਦ
ਨਵੀਂ ਦਿੱਲੀ। ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਇੱਕ ਸਾਵਧਾਨੀ ਉਪਾਅ ਦੇ ਤੌਰ 'ਤੇ, ਦਿੱਲੀ ਸਰਕਾਰ ਨੇ 31 ਮਾਰਚ ਤੱਕ ਸਾਰੇ ਨਾਈਟ ਕਲੱਬ, ਪੱਬ, ਜਿੰਮ ਬੰਦ ਕਰਨ ਦੇ ਆਦੇਸ਼ ਦਿੱਤੇ ਹਨ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕੋਰੋਨਾ ਵਾ...
Yamuna Expressway: ਯਮੁਨਾ ਐਕਸਪ੍ਰੈਸਵੇਅ: ਜਮੀਨ ਪ੍ਰਾਪਤੀ ਨੂੰ ਸੁਪਰੀਮ ਕੋਰਟ ਤੋਂ ਮਿਲੀ ਮਨਜ਼ੂਰੀ
Yamuna Expressway: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉੱਤਰ-ਪ੍ਰਦੇਸ਼ ਦੇ ਗੌਤਮ ਬੁੱਧ ਨਗਰ ’ਚ ਯਮੁਨਾ ਐਕਸਪ੍ਰੈਸਵੇਅ ਤੇ ਇਸ ਦੇ ਆਸਪਾਸ ਦੇ ਖੇਤਰਾਂ ਦੇ ਏਕੀਕ੍ਰਿਤ ਵਿਕਾਸ ਲਈ ਜ਼ਮੀਨ ਪ੍ਰਾਪਤੀ ਦੀ ਵੈਧਤਾ ਨੂੰ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ। ਜਸਟਿਸ ਬੀਆਰ ਗਵਈ ਤੇ ਸੰਦੀਪ ਮ...
ਲੋਕ ਸਭਾ ਉਮੀਦਵਾਰਾਂ ਦੀ ਕਾਂਗਰਸ ਵੱਲੋਂ ਦੂਜੀ ਸੂਚੀ ਜਾਰੀ
ਦੂਜੀ ਸੂਚੀ ਵਿੱਚ 43 ਨਾਂਅ
ਨਵੀਂ ਦਿੱਲੀ। ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 43 ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਰਾਜਸਥਾਨ ਦੇ ਸਾਬਕਾ ਸੀਐਮ ਅਸ਼ੋਕ ਗਹਿਲੋਤ ਦੇ ਬੇਟੇ ਵੈਭਵ ਗਹਿਲੋਤ ਨੂੰ ਜਲੌਰ ਤੋਂ ਟਿਕਟ ਦਿੱਤੀ ਹੈ ਅਤੇ ਸਾਬਕਾ ਸੀਐਮ ਕਮਲਨਾਥ ਦੇ ਬੇਟੇ ਨਕੁਲ ...
ਤਿੰਨ ਵਾਰ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਤ ਦਿਹਾਂਤ
ਲੰਬੇ ਸਮੇਂ ਤੋਂ ਚਲ ਰਹੀ ਸੀ ਬਿਮਾਰ
ਨਵੀਂ ਦਿੱਲੀ। ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਦਾ ਸ਼ਨਿੱਚਰਵਾਰ ਨੂੰ ਦਿਹਾਂਤ ਹੋ ਗਿਆ। ਉਹ 81 ਸਾਲ ਦੀ ਸੀ। ਸਵੇਰੇ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਰਾਜਧਾਨੀ ਦੇ ਐਸਕਾਟਰਜ਼ ਫੋਰਟੀਸ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਡਾਇਰੇਕਟਰ ਡਾ. ਅਸ਼ੋਕ ਸੇਠ ਨੇ ਦੱਸ...