ਕੁਰੂਕਸ਼ੇਤਰ ਰੈਲੀ ’ਚ ਕੇਜਰੀਵਾਲ ਭਾਜਪਾ ’ਤੇ ਜੰਮ ਕੇ ਵਰ੍ਹੇ
ਕਿਹਾ, ਕਿਸਾਨਾਂ ਨੇ ਭਾਜਪਾ ਦਾ ਘੁੰਮਡ ਤੋੜਿਆ (Kejriwal Rally Kurukshetra )
ਭ੍ਰਿਸ਼ਟਾਚਾਰ ਕਰਨ ਵਾਲਿਆਂ ਦੀ ਪਾਰਟੀ ’ਚ ਨਹੀਂ ਥਾਂ
(ਸੱਚ ਕਹੂੰ ਨਿਊਜ਼) ਕੁਰੂਕਸ਼ੇਤਰ। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੇ ਕੁਰੂਕਸ਼ੇਤ ਵਿਖੇ ਵਿਸ਼ਾਲ ਰੈਲੀ ਕ...
ਦਿੱਲੀ ‘ਚ ਦੋ ਥਾਵਾਂ ‘ਤੇ ਲੱਗੀ ਅੱਗ, ਕੋਈ ਜਾਨੀ ਨੁਕਸਾਨ ਨਹੀਂ
ਦਿੱਲੀ 'ਚ ਦੋ ਥਾਵਾਂ 'ਤੇ ਲੱਗੀ ਅੱਗ, ਕੋਈ ਜਾਨੀ ਨੁਕਸਾਨ ਨਹੀਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ 'ਚ ਸ਼ੁੱਕਰਵਾਰ ਸਵੇਰੇ ਪੂਰਬੀ ਦਿੱਲੀ ਦੇ ਇਕ ਨਿੱਜੀ ਹਸਪਤਾਲ ਅਤੇ ਦੱਖਣੀ ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਅੱਗ ਲੱਗਣ (Fire in Delhi) ਦੀ ਖਬਰ ਮਿਲੀ ਹੈ। ਦਿੱਲੀ ਫਾਇਰ ਸਰਵਿਸ ਨੇ ਦੱਸਿ...
ਸਟੇਡੀਅਮ ਵਿੱਚ ਕੁੱਤੇ ਨੂੰ ਸੈਰ ਕਰਾਉਣ ਵਾਲੇ ਆਈਏਐਸ ਜੋੜੇ ਦਾ ਤਬਾਦਲਾ
ਸਟੇਡੀਅਮ ਵਿੱਚ ਕੁੱਤੇ ਨੂੰ ਸੈਰ ਕਰਾਉਣ ਵਾਲੇ ਆਈਏਐਸ ਜੋੜੇ ਦਾ ਤਬਾਦਲਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਤਿਆਗਰਾਜ ਸਟੇਡੀਅਮ ਵਿੱਚ ਆਪਣੇ ਪਾਲਤੂ ਕੁੱਤੇ ਨੂੰ ਸੈਰ ਕਰਨ ਦੇ ਵਿਵਾਦ ਵਿੱਚ ਫਸੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਸੰਜੀਵ ਖੀਰਵਾਰ ਅਤੇ ਉਨ੍ਹਾਂ ਦੀ ਪਤਨੀ ਰਿੰਕੂ ਦੁੱਗਾ ਦਾ ...
ਦਿੱਲੀ ’ਚ ਅਗਲੇ ਸੱਤ ਦਿਨਾਂ ਤੱਕ ਲੋਕਾਂ ਨੂੰ ਮਿਲੇਗੀ ਲੋਅ ਤੋਂ ਰਾਹਤ : ਮੌਸਮ ਵਿਭਾਗ
ਦਿੱਲੀ ’ਚ ਅਗਲੇ ਸੱਤ ਦਿਨਾਂ ਤੱਕ ਲੋਕਾਂ ਨੂੰ ਮਿਲੇਗੀ ਲੋਅ ਤੋਂ ਰਾਹਤ : ਮੌਸਮ ਵਿਭਾਗ
ਨਵੀਂ ਦਿੱਲੀ (ਸੱਚ ਕਹੂਂ ਨਿਊਜ਼)। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਤਾਪਮਾਨ ਕਰੀਬ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਆਸਮਾਨ ਸਾਫ ਰਹੇਗਾ। ਇਸ ਦ...
ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ, ਸੁਰੱਖਿਆ ਸਖ਼ਤ
ਯਾਸੀਨ ਮਲਿਕ 'ਤੇ 10 ਲੱਖ ਰੁਪਏ ਦਾ ਜੁਰਮਾਨਾ
ਸ੍ਰੀਨਗਰ (ਏਜੰਸੀ)। ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਨਵੀਂ ਦਿੱਲੀ ਦੀ ਵਿਸ਼ੇਸ਼ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਅਦਾਲਤ ਨੇ ਬੁੱਧਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਪਹਿਲਾਂ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਸ਼੍ਰੀਨਗਰ ਦੇ ਜ਼ਿਆਦਾਤਰ ਹਿੱ...
ਕੇਜਰੀਵਾਲ ਨੇ 150 ਇਲੈਕਟ੍ਰਿਕ ਬੱਸਾਂ ਨੂੰ ਦਿੱਤੀ ਹਰੀ ਝੰਡੀ, ਤਿੰਨ ਦਿਨ ਸਫ਼ਰ ਮੁਫ਼ਤ
ਕੇਜਰੀਵਾਲ ਨੇ 150 ਇਲੈਕਟ੍ਰਿਕ ਬੱਸਾਂ ਨੂੰ ਦਿੱਤੀ ਹਰੀ ਝੰਡੀ, ਤਿੰਨ ਦਿਨ ਸਫ਼ਰ ਮੁਫ਼ਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ 150 ਇਲੈਕਟ੍ਰਿਕ ਬੱਸਾਂ (Electric Buses) ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ, ਜਿਸ ’ਚ ਲੋਕ ਤਿੰਨ ਦਿਨਾਂ ਤੱਕ ਮੁ...
ਬੱਗਾ ਅਗਵਾ ਮਾਮਲੇ ’ਚ ਦਿੱਲੀ ਹਾਈਕੋਟਰ ਪਹੁੰਚੀ ਪੰਜਾਬ ਪੁਲਿਸ
ਦਿੱਲੀ ਪੁਲਿਸ, ਦਿੱਲੀ ਸਰਕਾਰ ਤੇ ਬੱਗਾ ਨੂੰ ਜਵਾਬ ਤਲਬ ਕਰਨ ਲਈ ਕਿਹਾ
ਪੰਜਾਬ ਪੁਲਿਸ ਨੇ ਕਿਹਾ, ਅਗਵਾ ਦਾ ਕੇਸ ਬਿਲਕੁਲ ਗਲਤ, ਦਿੱਲੀ ਪੁਲਿਸ ਨੂੰ ਦਿੱਤੀ ਸੀ ਸੂਚਨਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਜਪਾ ਆਗੂ ਤਜਿੰਦਰ ਬੱਗਾ ਦੇ ਅਗਵਾ ਕੇਸ ’ਚ ਫਸੀ ਪੰਜਾਬ ਪੁਲਿਸ ਦਿੱਲੀ ਹਾਈਕੋਰਟ (Delhi High ...
ਵਿਨੈ ਕੁਮਾਰ ਸਕਸੈਨਾ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ
ਵਿਨੈ ਕੁਮਾਰ ਸਕਸੈਨਾ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਐੱਲ.ਜੀ. ਵਿਨੈ ਕੁਮਾਰ ਸਕਸੈਨਾ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਅਨਿਲ ਬੈਜਲ ਦੇ ਦਿੱਲੀ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਸੋਮਵਾਰ...
ਦਿੱਲੀ ਸਰਕਾਰ ਖੋਲ੍ਹੇਗੀ 11 ਜ਼ਿਲ੍ਹਿਆਂ ਵਿੱਚ ਕੈਰੀਅਰ ਕਾਉਂਸਲਿੰਗ ਸੈਂਟਰ
ਨੌਕਰੀ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਹੋਵੇਗਾ ਫਾਇਦਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਕੇਜਰੀਵਾਲ ਸਰਕਾਰ 11 ਜ਼ਿਲ੍ਹਿਆਂ ’ਚ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਲਈ ਕੈਰੀਅਰ ਕਾਉਂਸਲਿੰਗ ਸੈਂਟਰ (Career Counseling Centers) ਖੋਲ੍ਹੇਗੀ। ਦਿੱਲੀ ਸਰਕਾਰ ਵੱਲੋਂ ਖੋਲ੍ਹੇ ਜਾਣ ਵਾਲ...
ਡੀਯੂ ਦੇ ਪ੍ਰੋਫੈਸਰ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਵਿਦਿਆਰਥੀ ਨੇ ਕੀਤਾ ਪ੍ਰਦਰਸ਼ਨ
ਡੀਯੂ ਦੇ ਪ੍ਰੋਫੈਸਰ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਵਿਦਿਆਰਥੀ ਨੇ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ। ਦਿੱਲੀ ਯੂਨੀਵਰਸਿਟੀ (ਡੀਯੂ) ਦੇ ਐਸੋਸੀਏਟ ਪ੍ਰੋਫੈਸਰ ਰਤਨ ਲਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਖੱਬੇ ਪੱਖੀ ਜਥੇਬੰਦੀਆਂ ਦੇ ਵਿਦਿਆਰਥੀਆਂ ਨੇ ਮੌਰੀਸ ਨਗਰ ਵਿੱਚ ਸਾਈਬਰ ਪੁਲੀਸ ਸਟੇਸ਼ਨ ਦੇ ਬਾਹਰ ਧਰਨਾ ਦਿੱਤਾ।...