ਦਿੱਲੀ ‘ਚ ਰੋਬੋਟ ਨਾਲ ਬੁਝੇਗੀ ਅੱਗ : ਸਤੇਂਦਰ ਜੈਨ
ਹੁਣ ਫਾਇਰ ਬ੍ਰਿਗੇਡ ਦਾ ਜਵਾਨਾਂ ਨੂੰ ਜਾਨ ਜੋਖਮ ’ਚ ਨਹੀਂ ਪਾਉਣੀ ਪਵੇਗੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਸਤੇਂਦਰ ਜੈਨ (Satyendar Jain) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਜਧਾਨੀ ਨੇ ਰੋਬੋਟ ਨਾਲ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਬੇੜੇ ’ਚ ਦੋ ਫਾਇਰ ਬ੍ਰਿਗੇਡ ਫਾਈਟਰ ਰੋਬੋਟ ਨ...
ਨਿਠਾਰੀ ਕਾਂਡ : ਸੁਰਿੰਦਰ ਕੋਹਲੀ ਨੂੰ ਮੌਤ ਦੀ ਸਜ਼ਾ, ਮੋਨਿੰਦਰ ਸਿੰਘ ਨੂੰ 7 ਸਾਲ ਦੀ ਜੇਲ੍ਹ
ਮੋਨਿੰਦਰ ਸਿੰਘ ਨੂੰ 7 ਸਾਲ ਦੀ ਜੇਲ੍ਹ (Nithari Case)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਨੋਇਡਾ ਦੇ ਬਹੁਚਰਚਿਤ ਨਿਠਾਰੀ ਕਾਂਡ ਦੇ ਇੱਕ ਹੋਰ ਮਾਮਲੇ ’ਚ ਸੀਬੀਆਈ ਕੋਰਟ ਦੀ ਵਿਸ਼ੇਸ਼ ਅਦਾਲਤ ਨੇ ਮੁੱਖ ਦੋਸ਼ੀ ਸੁਰਿੰਦਰ ਕੋਹਲੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਦੂਜੇ ਮੁਲਜ਼ਮ ਮੋਨਿੰਦਰ ਸਿੰਘ ਪੰਧੇਰ ਨੂੰ ਦੇਹ ਵਪਾਰ...
ਮੁੱਖ ਮੰਤਰੀ ਮਾਨ ਨੇ ਕੀਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਪੰਜਾਬ ਦੇ ਕਈ ਮੁੱਦਿਆਂ ’ਤੇ ਕੀਤੀ ਚਰਚਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੁਲਾਕਾਤ ਕੀਤੀ। ਮਾਨ ਨੇ ਅਮਿਤ ਸ਼ਾਹ ਨਾਲ ਪੰਜਾਬ ਦੇ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। ਮਾਨ ਨੇ ਕਿਹਾ ਕਿ ...
ਦਿੱਲੀ ਹਾਈਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ, ਘਰ-ਘਰ ਰਾਸ਼ਨ ਯੋਜਨਾ ਰੱਦ
ਘਰ-ਘਰ ਰਾਸ਼ਨ ਯੋਜਨਾ ਰੱਦ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਹਾਈਕੋਰਟ ਤੋਂ ਆਪ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਆਪ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ-ਘਰ ਰਾਸ਼ਨ ਯੋਜਨਾ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਹਾਈਕੋਰਟ ਨੇ ਸੁਣਵਾਈ ਦੌਰਾਨ ਆਪ ਸਰਕਾਰ ਨੂੰ ਕਿਹਾ ਕਿ ਘਰ-ਘਰ ਰਾਸ਼ਨ ਪਹੁੰਚਾਉਣ ...
ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਦਿੱਤਾ ਅਸਤੀਫਾ
ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਦਿੱਤਾ ਅਸਤੀਫਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪਿਆ। ਅਨਿਲ ਬੈਜਲ ਨੇ ਇਸ ਦੇ ਲਈ ਹਾਲਾਂਕਿ ਨਿੱਜੀ ਕਾਰਨਾਂ ...
ਦਿੱਲੀ ਹਾਈਕੋਰਟ ਵਿੱਚ ਨੌਂ ਜੱਜਾਂ ਨੇ ਚੁੱਕੀ ਸਹੁੰ, ਕੁੱਲ ਗਿਣਤੀ ਹੋਈ 44
ਦਿੱਲੀ ਹਾਈਕੋਰਟ (Delhi High Court) ਵਿੱਚ ਨੌਂ ਜੱਜਾਂ ਨੇ ਚੁੱਕੀ ਸਹੁੰ, ਕੁੱਲ ਗਿਣਤੀ ਹੋਈ 44
ਨਵੀਂ ਦਿੱਲੀ (ਸੱਚ ਕਹੂੰ ਨਿਊਜ਼ )। ਦਿੱਲੀ ਹਾਈਕੋਰਟ (Delhi High Court) ਦੇ ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਨੇ ਤਿੰਨ ਔਰਤਾਂ ਸਮੇਤ ਨੌਂ ਨਵੇਂ ਜੱਜਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ...
ਕਾਰਤੀ ਚਿਦੰਬਰਮ ਦੇ ਕਈ ਟਿਕਾਣਿਆਂ ’ਤੇ ਸੀਬੀਆਈ ਨੇ ਕੀਤੀ ਛਾਪੇਮਾਰੀ
ਕਾਰਤੀ ਚਿਦੰਬਰਮ ਦੇ ਕਈ ਟਿਕਾਣਿਆਂ ’ਤੇ ਸੀਬੀਆਈ ਨੇ ਕੀਤੀ ਛਾਪੇਮਾਰੀ
(ਏਜੰਸੀ)
ਨਵੀਂ ਦਿੱਲੀ l ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੰਗਲਵਾਰ ਨੂੰ ਵਿਦੇਸ਼ਾਂ ਤੋਂ ਮਿਲਣ ਵਾਲੇ ਫੰਡ ਦੇ ਮਾਮਲੇ ’ਚ ਸਾਬਕਾ ਕੇਂਦਰੀ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨਾਲ ਸਬ...
ਇਨਸਾਨ ਸੁਚੇਤ ਹੋ ਜਾਵੇ’, ਭਾਰਤ ਲਈ ਚਿੰਤਾਜਨਕ ਖਬਰ, ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗ ਰਹੇ ਪੰਛੀ
ਇਨਸਾਨ ਸੁਚੇਤ ਹੋ ਜਾਵੇ', ਭਾਰਤ ਲਈ ਚਿੰਤਾਜਨਕ ਖਬਰ, ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗ ਰਹੇ ਪੰਛੀ
ਨਵੀਂ ਦਿੱਲੀ। ਗਲੋਬਲ ਵਾਰਮਿੰਗ (Global Warming) ਨੂੰ ਲੈ ਕੇ ਕਈ ਸਾਲਾਂ ਤੋਂ ਵਿਗਿਆਨਿਕ ਚਿੰਤਾ ਜਾਹਰ ਕਰ ਰਹੇ ਸਨ, ਪਰ ਸਰਕਾਰ ਅਤੇ ਆਮ ਜਨਤਾ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਜਿਸ ਕਾਰਨ ਹੁਣ ਮੌਸਮ 'ਚ ਭਿ...
ਦਿੱਲੀ ਦੇ ਤਾਪਮਾਨ ਵਿੱਚ ਵਾਧਾ ਜਲਵਾਯੂ ਤਬਦੀਲੀ ਕਾਰਨ ਨਹੀਂ ਹੋਇਆ
ਦਿੱਲੀ ਦੇ ਤਾਪਮਾਨ ਵਿੱਚ ਵਾਧਾ ਜਲਵਾਯੂ ਤਬਦੀਲੀ ਕਾਰਨ ਨਹੀਂ ਹੋਇਆ (Dellhi Temperature)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਐਤਵਾਰ ਨੂੰ ਦਿੱਲੀ ਦੇ ਕੁਝ ਖੇਤਰਾਂ ਵਿੱਚ ਤਾਪਮਾਨ 49 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦਾ ਮੌਸਮ ਵਿੱਚ ਤਬਦੀਲੀ ਨਾਲ ਕੋਈ ਲੈਣਾ-ਦੇਣਾ ਨਹ...
ਮੁੰਡਕਾ ਅਗਨੀ ਕਾਂਡ : ਬਿਲਡਿੰਗ ਮਾਲਕ ਮਨੀਸ਼ ਲਾਕੜਾ ਗ੍ਰਿਫਤਾਰ
ਮੁੰਡਕਾ ਅਗਨੀ ਕਾਂਡ : ਬਿਲਡਿੰਗ ਮਾਲਕ ਮਨੀਸ਼ ਲਾਕੜਾ ਗ੍ਰਿਫਤਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਦਿਨ ਪਹਿਲਾਂ ਭਿਆਨਕ ਅਗਨੀ ਕਾਂਡ ਤਬਾਹ ਹੋਈ ਚਾਰ ਮੰਜਿਲਾ ਇਮਾਰਤ ਦੇ ਮਾਲਕ ਮਨੀਸ਼ ਲਾਕੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦਰਦਨਾਕ ਹਾਦਸੇ ਵਿੱਚ 27 ਲੋਕਾਂ...