ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਲੱਗੇਗਾ 2000 ਰੁਪਏ ਜ਼ੁਰਮਾਨਾ, ਸਰਕਾਰ ਨੇ ਦਿੱਤੇ ਆਦੇਸ਼
ਦਿੱਲੀ ਸਰਕਾਰ ਨੇ ਪਾਣੀ ਬਰਬਾਦ ਕਰਨ ਵਾਲਿਆਂ ’ਤੇ ਜ਼ੁਰਮਾਨਾ ਲਾਉਣ ਦੇ ਦਿੱਤੇ ਹੁਕਮ
(ਏਜੰਸੀ) ਨਵੀਂ ਦਿੱਲੀ। ਗਰਮੀ ਦੇ ਦਿਨਾਂ ’ਚ ਪਾਣੀ ਦੀ ਘਾਟ ਲਗਭਗ ਰਹਿੰਦੀ ਹੈ। ਇਸ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਦਿੱਲੀ ਸਰਕਾਰ ਨੇ ਜ਼ਰੂਰੀ ਕਦਮ ਚੁੱਕਿਆ ਹੈ। ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਦਿੱਲੀ ਜਲ ਬੋਰਡ ਦੇ ਮੁੱਖ...
ਬੱਚੀ ਨਾਲ ਜਬਰ ਜਨਾਹ ਮਾਮਲਾ : ਮਾਲੀਵਾਲ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸ
ਬੱਚੀ ਨਾਲ ਜਬਰ ਜਨਾਹ ਮਾਮਲਾ : ਮਾਲੀਵਾਲ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਤ੍ਰਿਲੋਕਪੁਰੀ ਵਿੱਚ ਛੇ ਸਾਲ ਦੀ ਬੱਚੀ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਸ਼੍ਰੀਮਤੀ ...
ਦਿੱਲੀ ਦੀ ਰੋਹਿਣੀ ਕੋਰਟ ਵਿੱਚ ਧਮਾਕਾ
ਦਿੱਲੀ ਦੀ ਰੋਹਿਣੀ ਕੋਰਟ ਦੇ ਰੂਮ ਨੰਬਰ 102 ਵਿੱਚ ਧਮਾਕਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੀ ਰੋਹਿਣੀ ਕੋਰਟ ਰੂਮ ਨੰਬਰ 102 'ਚ ਧਮਾਕਾ ਹੋ ਗਿਆ। ਧਮਾਕੇ ਕਾਰਨ ਭਾਜੜ ਮਚ ਗਈ। ਘਟਨਾ ਤੋਂ ਬਾਅਦ ਰੋਹਿਣੀ ਕੋਰਟ ਕੰਪਲੈਕਸ 'ਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਧਮਾਕੇ 'ਚ ਦੋ ਲੋਕ ਜ਼ਖਮੀ ਹੋ...
ਦਿੱਲੀ ਪੁਲਿਸ ਨੇ ਵਾਹਨ ਚੋਰ ਨੂੰ ਕੀਤਾ ਗ੍ਰਿਫ਼ਤਾਰ
ਦਿੱਲੀ ਪੁਲਿਸ ਨੇ ਵਾਹਨ ਚੋਰ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਪੁਲਿਸ ਨੇ ਕੌਮੀ ਰਾਜਧਾਨੀ ਤੋਂ ਕਾਰ ਚੋਰੀ ਕਰਕੇ ਉੱਤਰ ਪ੍ਰਦੇਸ਼ ’ਚ ਕਬਾੜੀ ਨੂੰ ਵੇਚਣ ਵਾਲੇ ਇੱਕ ਵਾਹਨ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ ਦੱਖਣੀ ਪੂਰਬੀ ਦਿੱਲੀ ਦੇ ਕਮਿਸ਼ਨਰ ਆਰ. ਪੀ. ਮੀਣਾ ਨੇ ਬੁੱਧਵਾਰ ਨੂੰ ਦੱਸਿਆ ਕਿ...
ਦਿੱਲੀ ਦੇ ਬਜ਼ਾਰਾਂ ’ਚ ਉਮੜੀ ਭਾਰੀ ਭੀੜ ਤੋਂ ਚਿੰਤਤ ਹਾਈ ਕੋਰਟ ਨੇ ਦਿੱਤੀ ਚਿਤਾਵਨੀ
ਇੰਜ ਨਿਯਮ ਟੁੱਟੇ ਤਾਂ ਤੇਜ਼ ਹੋ ਜਾਵੇਗੀ ਤੀਜੀ ਲਹਿਰ
ਏਮਜ਼ ਦੇ ਡਾਕਟਰ ਵੱਲੋਂ ਭੇਜੀਆਂ ਗਈਆਂ ਤਸਵੀਰਾਂ ’ਤੇ ਲਿਆ ਨੋਟਿਸ
ਕੇਂਦਰ ਅਤੇ ਦਿੱਲੀ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼
ਏਜੰਸੀ ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਅੱਜ ਕੌਮੀ ਰਾਜਧਾਨੀ ਦੇ ਵੱਖ-ਵੱਖ ਬਜ਼ਾਰਾਂ ’ਚ ਕੋਵਿਡ-19 ਪ੍ਰੋਟੋਕਾਲ ...
ਯਾਸੀਨ ਮਲਿਕ ਦੀ ਨਿਆਇਕ ਹਿਰਾਸਤ ਵਧੀ 23 ਅਕਤੂਬਰ ਤੱਕ
ਨਵੀਂ ਦਿੱਲੀ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਵਿਸ਼ੇਸ਼ ਅਦਾਲਤ ਨੇ ਵੱਖਵਾਦੀ ਨੇਤਾ ਯਾਸੀਨ ਮਲਿਕ ਦੀ ਨਿਆਇਕ ਹਿਰਾਸਤ ਨੂੰ 23 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਟੈਰਰ ਫੰਡਿੰਗ ਮਾਮਲੇ 'ਚ ਐੱਨ.ਆਈ.ਏ. ਨੇ ਵੱਖਵਾਦੀ ਨੇਤਾਵਾਂ ਵਿਰੁੱਧ ਕੋਰਟ 'ਚ ਚਾਰਜਸ਼ੀਟ ਦਾਇਰ ਕੀਤੀ। Yasin Malik
ਇਸ ਚਾਰਜ...
ਕੈਪਟਨ ਪਲਟੇ ਆਪਣੇ ਹੀ ਬਿਆਨ ਤੋਂ
ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਜੱਥੇ 'ਚ ਸ਼ਾਮਲ ਨਹੀਂ ਹੋਣਗੇ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਸੀ,''ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਅੱਜ ਉਨ੍ਹਾਂ ਦੇ ਘਰ ਮਿਲ ਕੇ ਖੁਸ਼ ਹ...
ਦੇਸ਼ ’ਚ ਕੋਰੋਨਾ ਦੇ 53 ਹਜ਼ਾਰ ਤੋਂ ਜਿਆਦਾ ਨਵੇਂ ਮਾਮਲੇ
ਦੇਸ਼ ’ਚ ਕੋਰੋਨਾ ਦੇ 53 ਹਜ਼ਾਰ ਤੋਂ ਜਿਆਦਾ ਨਵੇਂ ਮਾਮਲੇ
ਨਵੀਂ ਦਿੱਲੀ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ -19) ਦੇ ਮਾਮਲਿਆਂ ਵਿਚ ਮਾਮੂਲੀ ਗਿਰਾਵਟ ਆਈ ਹੈ ਅਤੇ ਇਹ 53 ਹਜ਼ਾਰ ਦੇ ਨੇੜੇ ਆ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪ...
ਭਾਰਤ-ਜਰਮਨੀ ‘ਚ 11 ਖੇਤਰਾਂ ‘ਚ ਕਰਾਰ
ਨਵੀਂ ਦਿੱਲੀ। ਜਰਮਨੀ ਦੀ ਚਾਂਸਲਰ ਏਜਲਾ ਮਰਕੇਲ ਨੇ ਸ਼ੁੱਕਰਵਾਰ ਨੂੰ ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 5ਵੀਂ ਭਾਰਤ-ਜਰਮਨੀ ਇੰਟਰ-ਗਵਰਮੈਂਟ (ਆਈਜੀਸੀ) 'ਚ ਹਿੱਸਾ ਲਿਆ।
ਇਸ 'ਚ ਭਾਰਤ ਅਤੇ ਜਰਮਨੀ 'ਚ ਪੰਜ ਖੇਤਰਾਂ 'ਚ ਸਾਂਝੇ ਸਹਿਯੋਗ ਦੇ ਸਮਝੌਤੇ 'ਤੇ ਦਸਤਖਤ ਹੋਏ। ਇਨ੍ਹਾਂ 'ਚ ਅੰਤਰਿਕਸ਼, ਜ...
ਜਸ਼ਨ ਮਨਾਉਣ ਦੀ ਬਜਾਇ ਭਰੋਸਾ ਬਣਾਏ ਸਰਕਾਰ : ਪ੍ਰਿਅੰਕਾ ਗਾਂਧੀ
ਦੇਸ਼ ਸਭ ਤੋਂ ਵੱਡੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ | Priyanka Gandhi
ਨਵੀਂ ਦਿੱਲੀ (ਏਜੰਸੀ)। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਆਪਣੇ ਦੂਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ 'ਤੇ ਜਸ਼ਨ ਮਨਾਉਣ ਦੀ ਤਿਆਰੀ ਕਰ ਰਹੀ ਭਾਜਪਾ ਸਰਕਾਰ ਨੂੰ ਆਰਥਿਕ ਹਕੀਕਤ 'ਤੇ ਪਰਦਾ ਪਾਉਣ ਦੀ ਬਜਾਇ ...