ਦੇਸ਼ ’ਚ ਕੋਰੋਨਾ ਦੇ 53 ਹਜ਼ਾਰ ਤੋਂ ਜਿਆਦਾ ਨਵੇਂ ਮਾਮਲੇ
ਦੇਸ਼ ’ਚ ਕੋਰੋਨਾ ਦੇ 53 ਹਜ਼ਾਰ ਤੋਂ ਜਿਆਦਾ ਨਵੇਂ ਮਾਮਲੇ
ਨਵੀਂ ਦਿੱਲੀ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ -19) ਦੇ ਮਾਮਲਿਆਂ ਵਿਚ ਮਾਮੂਲੀ ਗਿਰਾਵਟ ਆਈ ਹੈ ਅਤੇ ਇਹ 53 ਹਜ਼ਾਰ ਦੇ ਨੇੜੇ ਆ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪ...
ਕੋਵਿੰਦ ਨੇ 1971 ਦੇ ਯੁੱਧ ਦੇ ਸ਼ਹੀਦਾਂ ਨੂੰ ਕੀਤਾ ਯਾਦ
ਕੋਵਿੰਦ ਨੇ 1971 ਦੇ ਯੁੱਧ ਦੇ ਸ਼ਹੀਦਾਂ ਨੂੰ ਕੀਤਾ ਯਾਦ
ਨਵੀਂ ਦਿੱਲੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 1971 ਦੀ ਜੰਗ ਵਿਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਦੀ ਬਹਾਦਰੀ ਨੂੰ ਯਾਦ ਕਰਦਿਆਂ ਬੁੱਧਵਾਰ ਨੂੰ ਕਿਹਾ ਕਿ ਦੇਸ਼ ਹਮੇਸ਼ਾਂ ਉਨ੍ਹਾਂ ਦਾ ਰਿਣੀ ਹੈ। ਕੋਵਿੰਦ ਨੇ ਕਿਹਾ, “ਵਿਜੈ ਦਿਵਸ 'ਤੇ ਆਓ, ਸਾਡੇ ਸੈਨਿਕਾਂ ਦੇ...
ਦਿੱਲੀ ’ਚ ਹਲਕਾ ਮੀਂਹ, ਹਵਾ ਦੀ ਗੁਣਵੱਤਾ ਖਰਾਬ
ਦਿੱਲੀ ’ਚ ਹਲਕਾ ਮੀਂਹ, ਹਵਾ ਦੀ ਗੁਣਵੱਤਾ ਖਰਾਬ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੌਮੀ ਰਾਜਧਾਨੀ ਦਿੱਲੀ ’ਚ ਐਤਵਾਰ ਸਵੇਰੇ ਬੱਦਲ ਛਾਏ ਰਹਿਣ ਤੇ ਹਲਕਾ ਜਿਹਾ ਮੀਂਹ ਪਿਆ, ਜਿਸ ਨਾਲ ਹਵਾ ਦੀ ਗੁਣਵੱਤਾ ’ਚ ਸੁਧਾਰ ਹੋਣ ਦੇ ਆਸਾਰ ਹਨ ਹਵਾ ਗੁਣਵੱਤਾ ਤੇ ਮੌਸਮ ਅੰਦਾਜ਼ੇ ਤੇ ਖੋਜ ਪ੍ਰਣਾਲੀ ਅਨੁਸਾਰ ਪੱਛਮੀ ਮੌਨਸੂਨ ਦ...
ਸਬਰੀਮਾਮਲਾ ਮੰਦਰ ਮਾਮਲਾ। ਸੁਪਰੀਮ ਕੋਰਟ ਅੱਜ ਸੁਣਾਵੇਗੀ ਆਪਣਾ ਫੈਸਲਾ
ਕੇਰਲਾ ਦੇ 800 ਸਾਲ ਪੁਰਾਣੇ ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਦਾਖਲ ਹੋਣ ਬਾਰੇ ਸੁਪਰੀਮ ਕੋਰਟ ਸੁਣਾਵੇਗੀ ਅੱਜ ਫੈਸਲਾ
65 ਪਟੀਸ਼ਨਾਂ 'ਤੇ ਸੁਣਵਾਈ ਹੋਣੀ ਹੈ
ਸੁਪਰੀਮ ਨੇ ਆਪਣੇ ਪੁਰਾਣੇ ਫੈਸਲੇ ਂਚ ਕਿਹਾ ਸੀ ਕਿ ਦਹਾਕਿਆਂ ਪੁਰਾਣੀ ਹਿੰਦੂ ਪ੍ਰਥਾ ਗੈਰ ਕਾਨੂੰਨੀ ਤੇ ਗੈਰ ਸੰਵਧਾਨਿਕ ਹੈ।
19 ਜੁਲਾਈ ਤੋਂ 13 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ : ਬਿਰਲਾ
19 ਜੁਲਾਈ ਤੋਂ 13 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਲੋਕ ਸਭਾ ਸਪੀਕਰ ਓਮ ਬਿਰਲਾ ਨੇ 19 ਜੁਲਾਈ ਤੋਂ ਸੰਸਦ ਦੇ ਆਉਣ ਵਾਲੇ ਮੌਨਸੂਨ ਸੈਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਤੋਂ 13 ਅਗਸਤ ਤੱਕ ਹੋਵੇਗਾ। ਇਹ 1...
ਬਿਜਲੀ ਗਰਿੱਡ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਹੋਈ ਠੱਪ
(ਵਿੱਕੀ ਕੁਮਾਰ) ਮੋਗਾ। ਮੋਗਾ-ਬਘਾਪੁਰਾਣਾ ਮੁੱਖ ਮਾਰਗ 'ਤੇ ਪਿੰਡ ਸਿੰਘਾਵਾਲਾ ਨੇੜੇ ਬਣੇ ਬਿਜਲੀ 220 ਕੇ. ਵੀ. ਗਰਿੱਡ ਨੂੰ ਅਚਾਨਕ ਸ਼ਾਮ 4 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ ਜਿਸ ਕਰਕੇ ਚਾਰੇ ਪਾਸੇ ਅੱਗ ਦੇ ਭਾਂਬੜ ਉੱਠ ਗਏ। ਅੱਗ ਲੱਗਣ ਦੇ ਕਾਰਨ ਸਾਰੇ ਇਲਾਕੇ ਦੀ ਬਿਜਲੀ ਤੁਰੰਤ ਬੰਦ ਕਰ ਦਿੱਤੀ ਗਈ। ਅੱਗ ਲੱਗ...
ਕਰੰਟ ਲੱਗਣ ਨਾਲ ਤਿੰਨ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ
ਟੀਨ ਦੈ ਸ਼ੈੱਡ ’ਚ ਕਰੰਟ ਆਉਣ ਕਾਰਨ ਵਾਪਰਿਆ ਹਾਦਸਾ
(ਏਜੰਸੀ)। ਗਾਜਿਆਬਾਦ ਕੌਮੀ ਰਾਜਧਾਨੀ ਨਾਲ ਲੱਗਦੇ ਗਾਜਿਆਬਾਦ ਦੇ ਥਾਣਾ ਸਿਹਾਨੀ ਗੇਟ ਖੇਤਰ ਦੇ ਰਾਕੇਸ਼ ਮਾਰਗ ’ਤੇ ਇੱਕ ਦੁਕਾਨ ਦੇ ਟੀਨ ਸ਼ੈੱਡ ’ਚ ਕਰੰਟ ਆਉਣ ਨਾਲ ਤਿੰਨ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਟੀਨ ਸ਼ੈੱਡ ’ਚ ਭਾਰੀ ਮੀਂਹ ਪੈਣ ਕਾਰਨ ਕਰ...
ਕੇਂਦਰ ਤੇ ਰਾਹੁਲ ਨੂੰ ਮਿਲੀ ਰਾਹਤ
ਰਾਹੁਲ ਵੱਲੋਂ ਮੋਦੀ ਖਿਲਾਫ਼ ਕੀਤੀ ਟਿੱਪਣੀ ਲਈ ਮੰਗੀ ਮਾਫ਼ੀ ਮਨਜ਼ੂਰ
ਏਜੰਸੀ/ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਰਾਫ਼ੇਲ ਜੰਗੀ ਜਹਾਜ਼ ਸੌਦਾ ਮਾਮਲੇ 'ਚ ਆਪਣੇ ਫੈਸਲੇ 'ਤੇ ਮੁੜ ਵਿਚਾਰ ਤੋਂ ਅੱਜ ਨਾਂਹ ਕਰ ਦਿੱਤੀ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਯ ਸੰਜੈ ਕਿਸ਼ਨ ਕੌਲ ਤੇ ਜਸਟਿਸ ਦੇ ਐਮ ਜੋਸੇਫ ਦੀ ਬੈਂਚ ਨੇ ਕੇਂਦਰ ਸਰਕਾਰ...
ਕੋਲੇ ਦੀ ਘਾਟ ਸਬੰਧੀ ਕੇਜਰੀਵਾਲ ਨੇ ਕਿਹਾ, ਦੇਸ਼ ’ਚ ਸਥਿਤੀ ਨਾਜ਼ੁਕ
ਕੋਲੇ ਦੀ ਘਾਟ ਸਬੰਧੀ ਕੇਜਰੀਵਾਲ ਨੇ ਕਿਹਾ, ਦੇਸ਼ ’ਚ ਸਥਿਤੀ ਨਾਜ਼ੁਕ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰ ਸਰਕਾਰ ਦੇ ਕੋਲੇ ਦੀ ਪੂਰੀ ਉਪਲੱਬਧਤਾ ਹੋਣ ਦੇ ਦਾਅਵੇ ਦੇ ਬਾਵਜੂਦ ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਕਈ ਖੇਤਰਾਂ ’ਚ ਕੋਲੇ ਦੀ ਕਮੀ ਦਾ ਸੰਕਟ ਪੈਦਾ ਹੋ ਗਿਆ ਹੈ, ਜਿਸ ਕਾਰਨ ਬਿਜਲੀ ਵੱਡੇ ਪੈਮਾਨੇ ’ਤੇ ...
ਛੇਵੇਂ ਗੇੜ ’ਚ 59.07 ਫੀਸਦੀ ਵੋਟਿੰਗ, ਜਾਣੋ ਸਭ ਤੋਂ ਵੱਧ ਵੋਟਿੰਗ ਕਿੱਥੇ ਹੋਈ…
ਪੱਛਮੀ ਬੰਗਾਲ ’ਚ ਸਭ ਤੋਂ ਵੱਧ 78.19 ਫੀਸਦੀ, ਜੰਮੂ-ਕਸ਼ਮੀਰ ’ਚ 51.97 ਫੀਸਦੀ ਅਤੇ ਹਰਿਆਣਾ ’ਚ 65 ਫੀਸਦੀ ਵੋਟਿੰਗ ਹੋਈ
(ਏਜੰਸੀ) ਨਵੀਂ ਦਿੱਲੀ। ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ’ਚ ਸ਼ਨਿੱਚਰਵਾਰ ਨੂੰ ਅੱਠ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 58 ਸੀਟਾਂ ’ਤੇ ਔਸਤਨ 59.07 ਫੀਸਦੀ ਵੋਟਿੰਗ ਹੋਈ। ਪੱਛਮ...