ਨਿਤਿਨ ਗਡਕਰੀ ਦਾ ਵੱਡਾ ਐਲਾਨ, 60 ਕਿਲੋਮੀਟਰ ਦੇ ਦਾਇਰੇ ‘ਚ ਹੋਵੇਗਾ ਸਿਰਫ ਇੱਕ ਟੋਲ
ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬੰਦ ਕਰ ਦਿੱਤੇ ਜਾਣਗੇ ਦੂਜੇ ਟੋਲ ਪਲਾਜ਼ੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ 60 ਕਿਲੋਮੀਟਰ ਦੇ ਘੇਰੇ ਵਿੱਚ ਸਿਰਫ ਇੱਕ ਹੀ ਟੋਲ ਪਲਾਜ਼ਾ ਹੋਵੇਗਾ। ਉਨਾਂ ਕਿਹਾ ਕਿ ਜੇਕਰ 60 ਕਿਲੋਮੀਟ...
ਪੰਜਾਬ ਤੋਂ ਬਾਅਦ ਦੂਜੇ ਸੂਬਿਆਂ ’ਚ ਵੀ ਆਮ ਆਦਮੀ ਪਾਰਟੀ ਦਾ ਵਧਿਆ ਕਰੇਜ਼
ਹਿਮਾਚਲ ’ਚ ਵੱਡੀ ਗਿਣਤੀ ’ਚ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ (Aam Aadmi Party) ਵੱਡੇ ਬਹੁਮਤ ਨਾਲ ਸੱਤਾ ’ਚ ਆਉਣ ਤੋਂ ਬਾਅਦ ਹੋਰਨਾਂ ਸੂਬਿਆਂ ‘ਤੇ ਵੀ ਇਸ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ। ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਹੋਰਨਾਂ ਸੂਬੇ...
ਦਿੱਲੀ ਦੇ 6 ਹਸਪਤਾਲਾਂ ਵਿੱਚ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਮੁਫ਼ਤ ਭੋਜਨ
ਦਿੱਲੀ ਦੇ 6 ਹਸਪਤਾਲਾਂ ਵਿੱਚ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਮੁਫ਼ਤ ਭੋਜਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਲੋਕ ਸਭਾ ਸਪੀਕਰ ਓਮ ਬਿਰਲਾ ਸੋਮਵਾਰ ਨੂੰ "ਪ੍ਰਸਾਦਮ ਰਥ" (Prasadam Rath) ਨਾਮਕ ਪਹਿਲਕਦਮੀ ਦੀ ਸ਼ੁਰੂਆਤ ਕਰਨਗੇ। ਇਸ ਤਹਿਤ ਦਿੱਲੀ ਦੇ ਛੇ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਪਰਿਵਾਰਾਂ ਨੂੰ ਮੁਫ਼ਤ ...
ਦਿੱਲੀ ’ਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ
ਦਿੱਲੀ ’ਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਇੱਕ ਦਮ ਗਰਮੀ ਵਧ ਜਾਣ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਦਿੱਲੀ ’ਚ ਮੌਸਮ ਭਾਵੇਂ ਸਾਫ ਹੈ ਪਰ ਮਾਰਚ ’ਚ ਗਰਮੀ ਬਹੁਤ ਜਿਆਦਾ ਪੈ ਰਹੀ ਹੈ। ਦਿੱਲੀ ’ਚ 24.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਭਾਰ...
CBSE 12ਵੀਂ ਜਮਾਤ ਦਾ ਨਤੀਜਾ ਐਲਾਨਿਆ
CBSE 12ਵੀਂ ਜਮਾਤ ਦਾ ਨਤੀਜਾ ਐਲਾਨਿਆ
ਨਵੀਂ ਦਿੱਲੀ (ਏਜੰਸੀ)। CBSE 12ਵੀਂ 2021 ਟਰਮ-1 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਨਤੀਜਾ ਦੇਖਣ ਲਈ, ਤੁਸੀਂ CBSE ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in, cbseresults.nic.in 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹੋ। ਦੱਸਣਯੋਗ ਹੈ ਕਿ ਸੀਬੀਐਸਈ ਟਰਮ 1 ਕਲ...
ਲਖੀਮਪੁਰ ਖੇੜੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਭੇਜਿਆ ਨੋਟਿਸ
ਲਖੀਮਪੁਰ ਖੇੜੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਭੇਜਿਆ ਨੋਟਿਸ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਲਖੀਮਪੁਰ ਖੇੜੀ ਹਿੰਸਾ (Lakhimpur Kheri Case) ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ...
ਦਿੱਲੀ ‘ਚ LED ਸਕਰੀਨ ਰਾਹੀਂ ਲੋਕਾਂ ਨੂੰ ਮਿਲੇਗੀ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ
86 ਥਾਵਾਂ ’ਤੇ ਲੱਗਣਗੀਆਂ ਸਕਰੀਨਾਂ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਖ ਐਲਈਡੀ ਸਕਰੀਨਾਂ ਲਾਉਣ ਦਾ ਆਦੇਸ਼ ਦਿੱਤਾ ਹੈ। ਇਨਾਂ ਸਕਰੀਨਾਂ ਰਾਹੀਂ ਦਿੱਲੀ ’ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਵਿਖਾਇਆ ਜਾਵੇਗਾ। ਜਿਸ ਦੇ ਲਈ ਦਿੱਲੀ ਦੇ ਬਾਰਡਰ, ਰੇਲਵੇ ...
ਕਿਸਾਨ ਮੁੜ ਅੰਦੋਲਨ ਦੇ ਰਾਹ : ਕਿਸਾਨ 21 ਮਾਰਚ ਨੂੰ ਦੇਸ਼ ਭਰ ਵਿੱਚ ਕਰਨਗੇ ਰੋਸ
25 ਮਾਰਚ ਨੂੰ ਚੰਡੀਗੜ੍ਹ ਤੋਂ ਟਰੈਕਟਰ ਮਾਰਚ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨ ( Farmers ) ਇੱਕ ਵਾਰ ਫਿਰ ਸਰਗਰਮ ਹੋ ਗਏ ਹਨ। ਸੰਯੁਕਤ ਕਿਸਾਨ ਮੋਰਚਾ (SKM) ਨੇ ਸੋਮਵਾਰ ਨੂੰ ਕੇਂਦਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ, ਜਿਸ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ, ਬੈਠਕ ‘ਚ ਹੰਗਾਮਾ ਹੋਣ ਦੀ ਸੰਭਾਵਨਾ
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ, ਬੈਠਕ 'ਚ ਹੰਗਾਮਾ ਹੋਣ ਦੀ ਸੰਭਾਵਨਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼ )। ਕਾਂਗਰਸ ਦੀ ਸਰਵਉੱਚ ਨੀਤੀ ਘੜਨ ਵਾਲੀ ਸੰਸਥਾ ਵਰਕਿੰਗ ਕਮੇਟੀ (Congress Working Committee) ਦੀ ਮੀਟਿੰਗ ਸ਼ੁਰੂ ਹੋ ਗਈ ਹੈ, ਪਰ ਅਸੰਤੁਸ਼ਟ ਧੜੇ ਦੇ ਨਵੇਂ ਪ੍ਰਧਾਨ ਲਈ ਮੁਕੁਲ ਵਾਸਨਿਕ ਦ...
ਪੇਟੀਐਮ ਦੇ ਸੰਸਥਾਪਕ ਵਿਜੇ ਸ਼ਰਮਾ ਗ੍ਰਿਫਤਾਰ, ਜ਼ਮਾਨਤ ‘ਤੇ ਰਿਹਾਅ
ਪੇਟੀਐਮ (Paytm) ਦੇ ਸੰਸਥਾਪਕ ਵਿਜੇ ਸ਼ਰਮਾ ਗ੍ਰਿਫਤਾਰ, ਜ਼ਮਾਨਤ 'ਤੇ ਰਿਹਾਅ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਪੇਟੀਐਮ (Paytm) ਦੇ ਸੰਸਥਾਪਕ ਵਿਜੇ ਸ਼ੇਖਰ ਸ਼ਰਮਾ, ਜਿਸ ਨੂੰ ਦਿੱਲੀ ਪੁਲਿਸ ਅਧਿਕਾਰੀ ਦੀ ਗੱਡੀ ਦੀ ਭੰਨਤੋੜ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤ...