ਐਡਟੇਕ ਕੰਪਨੀਆਂ-ਕਾਲਜਾਂ ਦੇ ਜੁਆਇੰਟ ਕੋਰਸ ਤੋਂ ਚੌਕਸ ਰਹਿਣ ਵਿਦਿਆਰਥੀ : ਯੂਜੀਸੀ
ਐਡਟੇਕ ਕੰਪਨੀਆਂ-ਕਾਲਜਾਂ ਦੇ ਜੁਆਇੰਟ ਕੋਰਸ ਤੋਂ ਚੌਕਸ ਰਹਿਣ ਵਿਦਿਆਰਥੀ
(ਏਜੰਸੀ) ਨਵੀਂ ਦਿੱਲੀ। ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (UGC) ਤੇ ਆਲ ਇੰਡੀਆ ਕੌਸ਼ਿਲ ਆਫ ਟੈਕਨੀਕਲ ਐਜੂਕੇਸ਼ਨ ((AICTE)) ਨੇ ਯੂਨੀਵਰਸਿਟੀ, ਕਾਲਜਾਂ ਸਮੇਤ ਹੋਰ ਸਿੱਖਿਆ ਸੰਸਥਾਵਾਂ ਨੂੰ ਐਡਟੇਕ ਕੰਪਨੀਆਂ ਦੇ ਨਾਲ ਮਿਲ ਕੇ ਫ੍ਰੈਂਚਾਇਜੀ ਮਾਡ...
ਦਿੱਲੀ ਵਿੱਚ ਸਵੇਰ ਤੋਂ ਹੀ ਧੁੰਦ ਛਾਈ , ਠੰਢ ਦਾ ਸਿਤਮ ਜਾਰੀ
ਦਿੱਲੀ ਵਿੱਚ ਸਵੇਰ ਤੋਂ ਹੀ ਧੁੰਦ ਛਾਈ, ਠੰਢ ਦਾ ਸਿਤਮ ਜਾਰੀ
ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆ ਵਿੱਚ ਸ਼ਨੀਵਾਰ ਨੂੰ ਕੋਹਰੇ ਦੀ ਲਪੇਟ ’ਚ ਆ ਗਿਆ ਅਤੇ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਰਿਹਾ। ਮੌਸਮ ਵਿਭਾਗ ਦੇ ਅਨੁਸਾਰ ਰਾਜਧਾਨੀ ਅਤੇ ਐਨਸੀਆਰ ਵਿੱਚ ਅਗਲੇ ਚਾਰ ਦਿਨਾਂ ਤੱਕ ...
ਦਿੱਲੀ ’ਚ ਆਈਈਡੀ ਮਿਲਣ ਨਾਲ ਦਹਿਸ਼ਤ
ਜਾਂਚ ਤੋਂ ਬਾਅਦ ਵਿਸਫੋਟਕ ਨੂੰ ਕੀਤਾ ਨਸ਼ਟ ਕਰ ਦਿੱਤਾ ਗਿਆ।
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਗਾਜੀਪੁਰ ਫੂਲ ਮੰਡੀ ’ਚ ਸ਼ੁੱਕਰਵਾਰ ਨੂੰ ਸ਼ਕਤੀਸ਼ਾਲੀ ਵਿਸਫੋਟਕ (ਆਈਈਡੀ IED) ਮਿਲਣ ਨਾਲ ਸਨਸਨੀ ਫੈਲ ਗਈ ਹੈ। ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਦੱਸਿਆ ਕਿ ਪੂਰਬੀ ਦਿੱਲੀ ਸਥਿਤ ਗਾਜੀਪੁਰ ਫੂਲ ਮ...
ਦਿੱਲੀ ‘ਚ ਕਮਰੇ ਦੀ ਛੱਤ ਡਿੱਗਣ ਨਾਲ ਪਿਓ-ਪੁੱਤ ਦੀ ਮੌਤ, ਦੋ ਜਖਮੀ
ਦਿੱਲੀ ਦੇ ਬੇਗਮ ਵਿਹਾਰ ਇਲਾਕੇ 'ਚ ਕਮਰੇ ਦੀ ਛੱਤ ਡਿੱਗਣ ਨਾਲ ਪਿਓ-ਪੁੱਤ ਦੀ ਮੌਤ, ਦੋ ਜਖਮੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਬੇਗਮ ਵਿਹਾਰ ਇਲਾਕੇ 'ਚ ਪਹਿਲੀ ਮੰਜ਼ਿਲ 'ਤੇ ਇਕ ਕਮਰੇ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ ਪਿਓ-ਪੁੱਤ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖਮੀ ਹੋ ਗਏ। ਉਸ ਨੂੰ ਨਜ਼ਦੀਕੀ ਹਸਪਤਾਲ '...
ਦਿੱਲੀ ਵਿੱਚ ਸਾਰੇ ਨਿੱਜੀ ਦਫ਼ਤਰ ਬੰਦ, ਸਿਰਫ਼ ਜਰੂਰੀ ਸੇਵਾਵਾਂ ਨੂੰ ਦਿੱਤੀ ਗਈ ਛੋਟ
ਦਿੱਲੀ ਵਿੱਚ ਸਾਰੇ ਨਿੱਜੀ ਦਫ਼ਤਰ ਬੰਦ, ਸਿਰਫ਼ ਜਰੂਰੀ ਸੇਵਾਵਾਂ ਨੂੰ ਦਿੱਤੀ ਗਈ ਛੋਟ
ਨਵੀਂ ਦਿੱਲੀ। ਰਾਜਧਾਨੀ ਦਿੱਲੀ ਵਿੱਚ ਕਰੋਨਾ ਦੀ ਬੇਕਾਬੂ ਰਫ਼ਤਾਰ ਨੂੰ ਰੋਕਣ ਲਈ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਦੇ ਨਵੇਂ ਆਦੇਸ਼ ਅਨੁਸਾਰ ਦਿੱਲੀ ਦੇ ਸਾਰੇ ਨਿੱਜੀ ਦਫ਼ਤਰ ਹੁ...
ਦਿੱਲੀ ਵਿੱਚ ਲਾਕਡਾਊਨ ਲਗਾਉਣ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ: ਕੇਜਰੀਵਾਲ
ਦਿੱਲੀ ਵਿੱਚ ਲਾਕਡਾਊਨ ਲਗਾਉਣ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ: ਕੇਜਰੀਵਾਲ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਨਿਯਮਾਂ ਦੀ ਪਾਲਣਾ ਕਰਨ ਅਤੇ ਮਾਸਕ ਲਗਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਲਾਕਡਾਊਨ ਲਗਾਉਣ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ। ਕ...
ਦਿੱਲੀ ਐਨਸੀਆਰ ਵਿੱਚ ਮੀਂਹ ਨੇ ਬਦਲਿਆ ਮੌਸਮ ਦਾ ਅੰਦਾਜ਼
ਦਿੱਲੀ ਐਨਸੀਆਰ ਵਿੱਚ ਮੀਂਹ ਨੇ ਬਦਲਿਆ ਮੌਸਮ ਦਾ ਅੰਦਾਜ਼
ਨਵੀਂ ਦਿੱਲੀ। ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀ ਸ਼ੀਤ ਲਹਿਰ ਅਤੇ ਕੜਾਕੇ ਦੀ ਠੰਡ ਦੇ ਵਿੱਚ ਕੱਲ੍ਹ ਦੇਰ ਰਾਤ ਤੋਂ ਦਿੱਲੀ ਐਨਸੀਆਰ ਵਿੱਚ ਹੋ ਰਹੇ ਮੀਂਹ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਰਾਤ ਤੋਂ ਪੈ ਰਹੀ ਬਾਰਸ਼ ਕਾਰ...
CBSE 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਰਾਹਤ, ਇੰਪਰੂਵਮੈਂਟ ਪ੍ਰੀਖਿਆ ਸੁਧਾਰ ਕਾਰਨ ਨਹੀਂ ਘਟਣਗੇ ਨੰਬਰ
CBSE 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਰਾਹਤ, ਇੰਪਰੂਵਮੈਂਟ ਪ੍ਰੀਖਿਆ ਸੁਧਾਰ ਕਾਰਨ ਨਹੀਂ ਘਟਣਗੇ ਨੰਬਰ
ਨਵੀਂ ਦਿੱਲੀ (ਏਜੰਸੀ)। CBSE ਬੋਰਡ ਦੇ ਵਿਦਿਆਰਥੀਆਂ ਲਈ ਰਾਹਤ ਦੀ ਖਬਰ ਹੈ। ਸੁਪਰੀਮ ਕੋਰਟ ਨੇ CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਫੈਸਲੇ...
ਲਾਜਪਤ ਰਾਏ ਮਾਰਕਿਟ ਵਿੱਚ 80 ਸਟਾਲਾਂ ਸੜ ਕੇ ਸੁਆਹ
ਲਾਜਪਤ ਰਾਏ ਮਾਰਕਿਟ ਵਿੱਚ 80 ਸਟਾਲਾਂ ਸੜ ਕੇ ਸੁਆਹ
ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਲਾਲ ਕਿਲ੍ਹੇ ਦੇ ਸਾਹਮਣੇ ਸਥਿਤ ਲਾਜਪਤ ਰਾਏ ਮਾਰਕਿਟ 'ਚ ਵੀਰਵਾਰ ਸਵੇਰੇ ਅੱਗ ਲੱਗ ਗਈ। ਇਹ ਜਾਣਕਾਰੀ ਦਿੱਲੀ ਫਾਇਰ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਦਿੱਤੀ। ਫਾਇਰ ਵਿਭਾਗ ਦੇ ਅਨੁਸਾਰ ਲਾਜਪਤ ਰਾਏ ਮ...
ਦਿੱਲੀ ’ਚ ਨਰਸਰੀ ਸਕੂਲਾਂ ’ਚ ਦਾਖਲੇ ਦੀ ਮਿਆਦ ਦੋ ਹਫ਼ਤਿਆਂ ਲਈ ਵਧਾਈ
ਦਿੱਲੀ ’ਚ ਨਰਸਰੀ ਸਕੂਲਾਂ ’ਚ ਦਾਖਲੇ ਦੀ ਮਿਆਦ ਦੋ ਹਫ਼ਤਿਆਂ ਲਈ ਵਧਾਈ
ਨਵੀਂ ਦਿੱਲੀ (ਏਜੰਸੀ)। ਦਿੱਲੀ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਰਸਰੀ ਦੇ ਦਾਖਲੇ ਦੀ ਮਿਆਦ ਦੋ ਹਫਤਿਆਂ ਲਈ ਵਧਾ ਦਿੱਤੀ ਹੈ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਟਵੀਟ ਕਰਕੇ ਇਹ ਜਾਣਕਾਰ...