ਵਿਦੇਸ਼ਾਂ ਤੋਂ ਵੱਡੀ ਮਾਤਰਾ ’ਚ ਮੱਦਦ ਆਈ, ਸਰਕਾਰ ਨੇ ਬਣਾਇਆ ਉੱਚ ਪੱਧਰੀ ਸਮੂਹ
ਵਿਦੇਸ਼ਾਂ ਤੋਂ ਵੱਡੀ ਮਾਤਰਾ ’ਚ ਮੱਦਦ ਆਈ, ਸਰਕਾਰ ਨੇ ਬਣਾਇਆ ਸਮੂਹ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਭਾਰਤ ’ਚ ਕੋਵਿਡ ਮਹਾਂਮਾਰੀ ਦੇ ਭਿਆਨਕ ਰੂਪ ਲੈਣ ਦੇ ਮੱਦੇਨਜ਼ਰ ਅਮਰੀਕਾ, ਬ੍ਰਿਟੇਨ, ਫ੍ਰਾਂਸ, ਆਇਰਲੈਂਡ, ਜਰਮਨੀ, ਅਸਟਰੇਲੀਆ, ਰੂਸ, ਸਾਊਦੀ ਅਰਬ ਆਦਿ ਕਈ ਦੇਸ਼ਾਂ ਤੋਂ ਵੱਡੀ ਮਾਤਰਾ ’ਚ ਮੱਦਦ ਆਉਣੀ ਸ਼ੁਰੂ ਹੋ ...
ਛੇਤੀ ਸ਼ੁਰੂ ਹੋਣਗੀਆਂ ਦਿੱਲੀ ਤੇ ਦੋਹਾ ਵਿਚਕਾਰ ਨਾਨ-ਸਟਾਪ ਉਡਾਣਾਂ
ਏਜੰਸੀ/ਨਵੀਂ ਦਿੱਲੀ। ਹਵਾਈ ਮੁਸਾਫਰਾਂ ਲਈ ਇੱਕ ਚੰਗੀ ਖਬਰ ਹੈ। ਭਾਰਤ ਦੀ ਰਾਸ਼ਟਰੀ ਜਹਾਜ਼ ਕੰਪਨੀ ਏਅਰ ਇੰਡੀਆ 29 ਅਕਤੂਬਰ ਤੋਂ ਦਿੱਲੀ ਤੇ ਦੋਹਾ ਵਿਚਕਾਰ ਨਾਨ-ਸਟਾਪ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਹਫਤੇ 'ਚ ਚਾਰ ਦਿਨ- ਮੰਗਲਵਾਰ, ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ 'ਚੋਂ ਕਿਸੇ ਵੀ ਦਿਨ ਦਿੱਲੀ-ਦੋਹਾ ਵਿਚਕਾਰ ਸਫ...
ਨਾਇਡੂ ਨੇ ਦਿੱਤੀ ਚੰਦਰਸ਼ੇਖਰ ਆਜ਼ਾਦ ਨੂੰ ਸ਼ਰਧਾਂਜਲੀ
ਨਾਇਡੂ ਨੇ ਦਿੱਤੀ ਚੰਦਰਸ਼ੇਖਰ ਆਜ਼ਾਰ ਨੂੰ ਸ਼ਰਧਾਂਜਲੀ
ਨਵੀਂ ਦਿੱਲੀ। ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਸੁਤੰਤਰਤਾ ਸੈਨਾਨੀ ਚੰਦਰਸ਼ੇਖਰ ਆਜ਼ਾਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਹੈ ਕਿ ਰਾਸ਼ਟਰ ਹਮੇਸ਼ਾਂ ਉਨ੍ਹਾਂ ਦਾ ਰਿਣੀ ਹੈ। ਸ਼ਨਿੱਚਰਵਾਰ ਨੂੰ ਇਥੇ ਜਾਰੀ ਇਕ ਸੰਦੇਸ਼ ਵਿਚ ਨਾਇਡੂ ਨੇ ਕਿਹਾ ਕਿ ਚੰਦਰਸ਼ੇਖਰ ਆਜ਼ਾਦ...
ਐੱਨਸੀਐਲਏਟੀ ਦੇ ਆਦੇਸ਼ ਖਿਲਾਫ਼ ਰਤਨ ਟਾਟਾ ਪਹੁੰਚੇ ਸੁਪਰੀਮ ਕੋਰਟ
ਐੱਨਸੀਐਲਏਟੀ ਦੇ ਆਦੇਸ਼ ਖਿਲਾਫ਼ ਰਤਨ ਟਾਟਾ ਪਹੁੰਚੇ ਸੁਪਰੀਮ ਕੋਰਟ
ਏਜੰਸੀ/ਨਵੀਂ ਦਿੱਲੀ। ਸਾਇਰਸ ਮਿਸਤਰੀ ਨੂੰ ਬਹਾਲ ਕਰਾਉਣ ਸਬੰਧੀ ਕੌਮੀ ਕੰਪਨੀ ਕਾਨੂੰਨੀ ਅਪੀਲੀ ਟ੍ਰਿਬਿਊਨਲ (ਐਨਸੀਐਲਏਟੀ) ਦੇ ਫੈਸਲੇ ਨੂੰ ਟਾਟਾ ਸੰਨਸ ਵੱਲੋਂ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੇ ਜਾਣੇ ਦੇ ਇੱਕ ਦਿਨ ਬਾਅਦ ਪ੍ਰਸਿੱਧ ਉਦਯੋਗਪਤੀ ਰਤ...
ਦਿੱਲੀ ਐਨਸੀਆਰ ਵਿੱਚ ਮੀਂਹ
ਦਿੱਲੀ ਐਨਸੀਆਰ ਵਿੱਚ ਮੀਂਹ
ਨਵੀਂ ਦਿੱਲੀ (ਏਜੰਸੀ)। ਪਿਛਲੇ 24 ਘੰਟਿਆਂ ਤੋਂ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਬਾਰਿਸ਼ ਦਾ ਕਹਿਰ ਜਾਰੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਸਵੇਰੇ ਮੀਂਹ ਕਾਰਨ ਮੌਸਮ ਇੱਕ ਵਾਰ ਫਿਰ ਬਦਲ ਗਿਆ। ਮੀਂਹ ਕਾਰਨ ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਮੁ...
ਟੂਲਕਿੱਟ ਵਿਵਾਦ : ਦਿੱਲੀ ਪੁਲਿਸ ਨੇ ਦੋ ਕਾਂਗਰਸੀ ਆਗੂਆਂ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਭੇਜਿਆ ਨੋਟਿਸ
ਟੂਲਕਿੱਟ ਵਿਵਾਦ : ਦਿੱਲੀ ਪੁਲਿਸ ਨੇ ਦੋ ਕਾਂਗਰਸੀ ਆਗੂਆਂ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਭੇਜਿਆ ਨੋਟਿਸ
ਨਵੀਂ ਦਿੱਲੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਕਥਿਤ ‘ਟੂਲਕਿੱਟ’ ਜਾਂਚ ਦੇ ਸਿਲਸਿਲੇ ’ਚ ਕਾਂਗਰਸ ਦੇ ਦੋ ਆਗੂਆਂ ਨੂੰ ਨੋਟਿਸ ਜਾਰੀ ਕਰਕੇ ਜਾਂਚ ’ਚ ਸ਼ਾਮਲ ਹੋਣ ਲਈ ਕਿਹਾ ਹੈ ਕਾਂਗਰਸ ਨੇ ਭਾਜਪਾ ਆਗੂਆਂ ਖਿ...
ਦੇਸ਼ ਦੀਆਂ ਤਿੰਨੇ ਫੌਜਾਂ ਦਾ ਬਣੇਗਾ ਸਾਂਝਾ ਮੁਖੀ : ਮੋਦੀ
ਜਲ ਸ਼ਕਤੀ ਮਿਸ਼ਨ ਦਾ ਐਲਾਨ | Narendra Modi
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅਜ਼ਾਦੀ ਦਾ ਜਸ਼ਨ ਵੀਰਵਾਰ ਨੂੰ ਦੇਸ਼-ਵਿਦੇਸ਼ 'ਚ ਪੂਰੇ ਉਤਸ਼ਾਹ ਦੇ ਮਾਹੌਲ 'ਚ ਮਨਾਇਆ ਗਿਆ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇੱਥੇ ਇੰਡੀਆ ਗੇਟ ਸਥਿਤ ਕੌਮੀ ਜੰਗੀ ਯਾਦਗਾਰ 'ਤੇ ਜਾ ਕੇ ਸ਼ਹੀਦਾਂ ਨੂੰ ਨਮਨ ਕੀਤਾ ਇਸ ਮੌਕੇ ਪ੍ਰਧਾਨ ਮੰਤਰੀ ...
ਰਾਜਧਾਨੀ ‘ਚ ਨਹੀਂ ਚੱਲਣਗੇ ਪਟਾਕੇ, ਵੇਚ / ਵਿੱਕਰੀ ‘ਤੇ ਵੀ ਲੱਗੇ ਰੋਕ
ਹੋਰਨਾਂ ਸੂਬਿਆਂ ਦੇ ਰਜਿਸਟਰਡ ਨਿੱਜੀ ਵਾਹਨਾਂ ਦੇ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਜਾਰੀ ਰਹੇਗੀ
ਕੋਰੋਨਾ : ਇਲਾਜ ਖਰਚ ਦੀਆਂ ਉਪਰਲੀ ਹੱਦ ਸਬੰਧੀ ਅਪੀਲ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ
ਕੋਰੋਨਾ : ਇਲਾਜ ਖਰਚ ਦੀਆਂ ਉਪਰਲੀ ਹੱਦ ਸਬੰਧੀ ਅਪੀਲ 'ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਿੱਜੀ ਹਸਪਤਾਲਾਂ ਵਿਚ ਕੋਰੋਨਾ ਮਹਾਂਮਾਰੀ ਦੇ ਇਲਾਜ ਲਈ ਖਰਚ ਦੀ ਉਪਰਲੀ ਹੱਦ ਤੈਅ ਕਰਨ ਦੀ ਅਪੀਲ 'ਤੇ ਕੇਂਦਰ ਸਰਕਾਰ ਦਾ ਪੱਖ ਜਾਣਨ ਦੀ ਮੰਗ ਕੀਤੀ। ਜਸਟਿਸ...
ਦਿੱਲੀ ’ਚ ਠੰਢ ਵਧੀ, ਹਵਾ ਗੁਣਵੱਤਾ ’ਬਹੁਤ ਖਰਾਬ‘ ਸ਼੍ਰੇਣੀ ‘ਚ
ਦਿੱਲੀ ’ਚ ਠੰਢ ਵਧੀ, ਹਵਾ ਗੁਣਵੱਤਾ ’ਬਹੁਤ ਖਰਾਬ‘ ਸ਼੍ਰੇਣੀ ‘ਚ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੌਮੀ ਰਾਜਧਾਨੀ ’ਚ ਠੰਢ ਦਾ ਕਹਿਰ ਜਾਰੀ ਹੈ। ਮੰਗਲਵਾਰ ਨੂੰ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਘੱਟ ਰਿਹਾ। ਜਿਕਰਯੋਗ ਹੈ ਕਿ ਦਿੱਲੀ ਦਾ ਪਾਰਾ ਅੱਜ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਗਿਆਨੀਆਂ ਅਨੁਸਾਰ ਦਿ...