ਸਿੱਧੂ ਵਿਵਾਦ ਦਰਮਿਆਨ ਚਾਰ ਮੰਤਰੀ ਪੁੱਜੇ ਦਿੱਲੀ, ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਕੀਤੀ ਮੁਲਾਕਾਤ
ਸ਼ਾਮ ਨੂੰ ਦਿੱਲੀ ਵਿੱਚ ਸਕਰੀਨਿੰਗ ਕਮੇਟੀ ਦੀ ਅਹਿਮ ਮੀਟਿੰਗ ’ਚ ਲਏ ਜਾ ਸਕਦੇ ਹਨ ਅਹਿਮ ਫੈਸਲੇ
ਮੀਟਿੰਗ ’ਚ ਸਿੱਧੂ ’ਤੇ ਹੋ ਸਕਦੀ ਹੈ ਕਾਰਵਾਈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਨਵਜੋਤ ਸਿੱਧੂ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਪੈਦਾ ਹੋਏ ਵਿਵਾਦ ਦਰਮਿਆਨ ਚਾਰ ਮੰਤਰੀ ਦਿੱਲੀ ਪਹੁੰਚ ਗਏ ਹਨ। ਇਨ੍ਹਾਂ ਵ...
ਦਿੱਲੀ ‘ਚ ਵੀਕੈਂਡ ਕਰਫਿਊ, ਕਰਮਚਾਰੀਆਂ ‘ਤੇ ਲਾਗੂ ਹੋਣਗੇ ਨਵੇਂ ਨਿਯਮ
ਬੱਸ ਅਤੇ ਮੈਟਰੋ ਵਿੱਚ ਮਾਸਕ ਪਹਿਨਣਾ ਲਾਜ਼ਮੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਸਰਕਾਰ ਨੇ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਵੀਕੈਂਡ ਕਰਫਿਊ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦੇ ਤਹਿਤ ਸ਼ਨਿੱਚਵਾਰ ਅਤੇ ਐਤਵਾਰ ਨੂੰ ਰਾਤ ਦੇ ਕਰਫਿਊ ਤੋਂ ਇਲਾਵਾ ...
ਅਰਵਿੰਦ ਕੇਜਰੀਵਾਲ ਕਰੋਨਾ ਸੰਕਰਮਿਤ
ਅਰਵਿੰਦ ਕੇਜਰੀਵਾਲ ਕਰੋਨਾ ਸੰਕਰਮਿਤ
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰੋਨਾ ਸੰਕਰਮਿਤ ਪਾਏ ਗਏ ਹਨ। ਕੇਜਰੀਵਾਲ ਨੇ ਟਵੀਟ ਕਰ ਕੇ ਅੱਜ ਇਸਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਮੈਂ ਕਰੋਨਾ ਸੰਕਰਮਿਤ ਹੋ ਗਿਆ ਹਾਂ। ਹਲਕੇ ਲੱਛਣ ਹਨ। ਘਰ ਵਿੱਚ ਆਪਣੇ ਆਪ ਨੂੰ ਆਇਸੋਲੇਟ...
ਦਿੱਲੀ ’ਚ ਵਧ ਰਹੀ ਹੈ ਕੋਰੋਨਾ ਦੀ ਰਫ਼ਤਾਰ, ਸਰਕਾਰ ਅਲਰਟ
ਦਿੱਲੀ ’ਚ ਕੋਰੋਨਾ ਦੇ 4 ਹਜ਼ਾਰ ਕੇਸ ਮਿਲੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ’ਚ ਸੋਮਵਾਰ ਨੂੰ ਕੋਰੋਨਾ ਦੇ 4 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਪੀੜਤ ਦਰ ਵੱਧ ਕੇ 6.46 ਫੀਸਦੀ ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਸ਼ਾਮ ਦੇ ਕਰੀਬ ਪੰਜ ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛ...
ਸਾਵਧਾਨ: ਪੰਜ ਦਿਨਾਂ ’ਚ ਕੋਰੋਨਾ ਦੇ ਮਾਮਲੇ ਚਾਰ ਗੁਣਾ ਤੋਂ ਵੱਧ
ਦੇਸ਼ ਵਿੱਚ 24 ਘੰਟਿਆਂ ਵਿੱਚ ਕੋਰੋਨਾ ਦੇ 27,553 ਨਵੇਂ ਮਾਮਲੇ ਮਿਲੇ
ਨਵੀਂ ਦਿੱਲੀ (ਏਜੰਸੀ)। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 27,553 ਨਵੇਂ ਕੇਸਾਂ ਦੇ ਆਉਣ ਨਾਲ ਮਰੀਜਾਂ ਦੀ ਕੁੱਲ ਗਿਣਤੀ 3,48,89,132 ਹੋ ਗਈ ਹੈ। ਇਸ ਦੌਰਾਨ ਮਹਾਂਮਾਰੀ ਕਾਰਨ 284 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ...
ਕੋਰੋਨਾ : ਅੱਜ ਰਾਤ 9 ਵਜੇ ਤੋਂ ਬਾਅਦ ਬੰਦ ਕਰ ਦਿੱਤੇ ਜਾਣਗੇ ਰਾਜੀਵ ਚੌਕ ਮੈਟਰੋ ਸਟੇਸ਼ਨ ਦੇ ਐਗਜ਼ਿਟ ਗੇਟ
ਅੱਜ ਰਾਤ 9 ਵਜੇ ਤੋਂ ਬਾਅਦ ਬੰਦ ਕਰ ਦਿੱਤੇ ਜਾਣਗੇ ਰਾਜੀਵ ਚੌਕ ਮੈਟਰੋ ਸਟੇਸ਼ਨ ਦੇ ਐਗਜ਼ਿਟ ਗੇਟ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦੇਸ਼ ਭਰ ’ਚ ਮੁਣ ਪੈਰ ਪਸਾਰ ਰਹੇ ਕੋਰੋਨਾ ਦੇ ਤਹਿਤ ਸੂਬਿਆਂ ’ਚ ਸਖਤੀ ਕੀਤੀ ਜਾ ਰਹੀ ਹੈ। ਦਿੱਲੀ ’ਚ ਅੱਜ ਰਾਜੀਵ ਚੌਕ ਮੈਟਰੋ ਸਟੇਸ਼ਨ ਦੇ ਨਿਕਾਸ ਗੇਟ 31 ਦਸੰਬਰ ਦੀ ਰਾਤ ਨੂੰ...
ਦਿੱਲੀ ‘ਚ ਕੋਰੋਨਾ ਦਾ ਕਹਿਰ, 900 ਤੋਂ ਵੱਧ ਮਾਮਲੇ ਮਿਲੇ
ਦਿੱਲੀ 'ਚ ਕੋਰੋਨਾ ਦਾ ਕਹਿਰ, 900 ਤੋਂ ਵੱਧ ਮਾਮਲੇ ਮਿਲੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ 'ਚ ਕੋਰੋਨਾ ਦਾ ਵਿਸਫੋਟ ਹੋਇਆ ਹੈ। ਦਿੱਲੀ ’ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ...
ਦਿੱਲੀ ‘ਚ Omicron ਦਾ ਖਤਰਾ ਵਧਿਆ, ਸਕੂਲ-ਕਾਲਜ ਬੰਦ
ਦਿੱਲੀ ਸਰਕਾਰ ਨੇ ਜਾਰੀ ਕੀਤਾ 'ਯੈਲੋ ਅਲਰਟ'
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਰੋਜ਼ਾਨਾ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ 'ਯੈਲੋ ਅਲਰਟ' ਜਾਰੀ ਕੀਤਾ ਹੈ, ਜਿਸ ਦੇ ਤਹਿਤ ਬੁੱਧਵਾਰ ਤੋਂ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ ਬੰਦ ਰਹਿਣਗੇ। ਮੁੱਖ ਮੰਤਰੀ...
ਦਿੱਲੀ ‘ਚ ਕੱਲ੍ਹ ਤੋਂ ਨਾਇਟ ਕਰਫਿਊ, ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਕਰਫਿਊ
ਸੋਮਵਾਰ ਰਾਤ ਤੋਂ ਲਾਗੂ ਹੋ ਜਾਵੇਗਾ ਕਰਫਿਊ, ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ
24 ਘੰਟਿਆਂ 'ਚ ਨਵੇਂ ਮਾਮਲਿਆਂ 'ਚ 16 ਫੀਸਦੀ ਵਾਧਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ’ਚ ਵਧਦੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਤ ਦ...
ਦਿੱਲੀ ਸਰਕਾਰ ਲਗਾ ਸਕਦੀ ਹੈ ਰਾਤ ਦਾ ਕਰਫਿਊ
ਦਿੱਲੀ ਸਰਕਾਰ ਲਗਾ ਸਕਦੀ ਹੈ ਰਾਤ ਦਾ ਕਰਫਿਊ
ਨਵੀਂ ਦਿੱਲੀ। ਦਿੱਲੀ ਸਰਕਾਰ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਰਾਤ ਦਾ ਕਰਫਿਊ ਲਾ ਸਕਦੀ ਹੈ। ਕੌਮੀ ਰਾਜਧਾਨੀ ਕੋਰੋਨਾ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਪੀਲੇ ਗ੍ਰੇਡ ਵਿੱਚ ਦਾਖਲ ਹੋਣ ਦੇ ਨੇੜੇ ਹੈ। ਸਰਕਾਰੀ ਸ...