ਸਬਰੀਮਲਾ ਤੇ ਰਾਫੇਲ ਮਾਮਲੇ ‘ਚ ਫੈਸਲਾ ਵੀਰਵਾਰ ਨੂੰ
ਸਬਰੀਮਲਾ ਤੇ ਰਾਫੇਲ ਮਾਮਲੇ 'ਚ ਫੈਸਲਾ ਵੀਰਵਾਰ ਨੂੰ
ਨਵੀਂ ਦਿੱਲੀ , ਏਜੰਸੀ। ਸੁਪਰੀਮ ਕੋਰਟ ਸਬਰੀਮਾਲਾ ਅਤੇ ਰਾਫੇਲ ਸੌਦਾ ਮਾਮਲਿਆਂ ਵਿੱਚ ਦਰਜ ਮੁੜ ਵਿਚਾਰ ਅਰਜੀਆਂ 'ਤੇ ਵੀਰਵਾਰ ਨੂੰ ਫੈਸਲਾ ਸੁਣਾਵੇਗਾ। ਸੁਪਰੀਮ ਕੋਰਟ ਦੀ ਵੈਬਸਾਈਟ 'ਤੇ ਬੁੱਧਵਾਰ ਨੂੰ ਦੋ ਵੱਖ-ਵੱਖ ਨੋਟਿਸ ਜਾਰੀ ਕਰਕੇ ਦੋਵਾਂ ਮਾਮਲਿਆਂ ਨੂੰ ਫ...
New Delhi: ਯਮੁਨਾ ਨਦੀ ਦੀ ਸਫਾਈ ਸਬੰਧੀ ਭਾਜਪਾ ਨੇ ਆਮ ਆਦਮੀ ਪਾਰਟੀ ’ਤੇ ਬੋਲਿਆ ਹਮਲਾ
New Delhi: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਭਾਰਤੀ ਜਨਤਾ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਵਰਿੰਦਰ ਸਚਦੇਵਾ ਨੇ ਯਮੁਨਾ ਨਦੀ ਦੀ ਸਫ਼ਾਈ ਸਬੰਧੀ ਆਮ ਆਦਮੀ ਪਾਰਟੀ ਅਤੇ ਸੂਬਾ ਸਰਕਾਰ ’ਤੇ ਨਿਸ਼ਾਨਾ ਬਿੰਨ੍ਹਦੇ ਹੋਏ ਕਿਹਾ ਹੈ ਕਿ ਛਠ ਪੂਜਾ ਨੇੜੇ ਹੈ ਅਤੇ ਸਾਡੀਆਂ ਮਾਵਾਂ-ਭੈਣਾਂ ਯਮੁਨਾ ਜੀ ’ਤੇ ਜਾ ਕੇ ਭਗਵਾਨ ਸੂ...
ਰਾਘਵ ਚੱਢਾ ਬਣੇ ਸਲਾਹਕਾਰ ਕਮੇਟੀ ਦੇ ਚੇਅਰਮੈਨ, ਸਰਕਾਰ ਨੂੰ ਜਨਹਿਤ ਦੇ ਮੁੱਦਿਆਂ ’ਤੇ ਦੇਣਗੇ ਸਲਾਹ
ਸਰਕਾਰ ਨੂੰ ਜਨਹਿਤ ਦੇ ਮੁੱਦਿਆਂ ’ਤੇ ਦੇਣਗੇ ਸਲਾਹ
ਚੰਡੀਗੜ੍ਹ। ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਨਵੀਂ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਹ ਕਮੇਟੀ ਲੋਕ ਹਿੱਤ ਦੇ ਮੁੱਦਿਆਂ ’ਤੇ ਸਰਕਾਰ ਨੂੰ ਸਲਾਹ ਦੇਵੇਗੀ। ਐਮਪੀ ਚੱਢਾ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਹਨ। ਪੰਜਾਬ ਵਿੱ...
ਭਾਜਪਾ ਹਰਾਉਣ ਲਈ ਹਰ ਤਿਆਗ ਕਬੂਲ: ਰਾਹੁਲ
ਕਾਂਗਰਸ ਨੇ ਗੁਜਰਾਤ 'ਚ ਵਰਕਿੰਗ ਕਮੇਟੀ ਦੀ ਮੀਟਿੰਗ 'ਚ ਵਿੱਢੀ ਚੋਣ ਤਿਆਰੀ
ਨਵੀਂ ਦਿੱਲੀ | ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਰਾਸ਼ਟਰੀ ਸਵੈ ਸੇਵਕ ਸੰਘ (ਆਰਐੱਸਐੱਸ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਵਿਚਾਰਧਾਰਾ ਨਫ਼ਰਤ ਤੇ ਈਰਖ਼ਾ ਫੈਲਾਉਣ ਵਾਲੀ ਹੈ ਤੇ ਇਸ ਨੂੰ ਹਰਾਉਣ ਲਈ ਵੱਡੇ ਤੋਂ ਵ...
ਅਸ਼ਵਨੀ ਕੁਮਾਰ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
ਅਸ਼ਵਨੀ ਕੁਮਾਰ (Ashwani Kumar ) ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਅਸ਼ਵਿਨੀ ਕੁਮਾਰ (Ashwani Kumar) ਨੇ 46 ਸਾਲ ਪਾਰਟੀ ਨਾਲ ਜੁੜੇ ਰਹਿਣ ਤੋਂ ਬਾਅਦ ਮੰਗਲਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਕੁਮਾਰ ਨੇ ਕਾਂਗ...
Arvind Kejriwal: ਨਹੀਂ ਮਿਲੀ ਕੇਜਰੀਵਾਲ ਨੂੰ ਰਾਹਤ, ਫਿਰ ਵਧਾਈ ਨਿਆਂਇਕ ਹਿਰਾਸਤ
ਦਿੱਲੀ ਸ਼ਰਾਬ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਦਾ ਮਾਮਲਾ | Arvind Kejriwal
26 ਜੂਨ ਨੂੰ ਕੀਤਾ ਗਿਆ ਸੀ ਗ੍ਰਿਫਤਾਰ | Arvind Kejriwal
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਰੌਜ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁ...
ਕੋਰੋਨਾ ਦੇ ਚੱਲਦਿਆਂ ਉਮਰਦਰਾਜ ਉਮੀਦਵਾਰਾਂ ਨੂੰ ਦੋ ਮੌਕੇ ਦੇਵੇ ਦਿੱਲੀ ਸਰਕਾਰ : ਨਰੇਸ਼ ਕੁਮਾਰ
ਮੌਤਾਂ ਦਾ ਅੰਕੜਾ ਲੁਕੋ ਰਹੀ ਹੈ ਸਰਕਾਰ
ਨਵੀਂ ਦਿੱਲੀ। ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਡਾ. ਨਰੇਸ਼ ਕੁਮਾਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਜਾਣੂ ਕਰਵਾਇਆ ਕਿ ਦਿੱਲੀ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਨੇ ਪਿਛਲੇ ਇੱਕ ਸਾਲ ਤੋਂ ਕੋਰੋਨਾ ਦੀ ਵਜ੍ਹਾ ਨਾਲ ਕਿਸੇ ਵੀ ਸਰਕਾਰੀ ਨੌਕਰੀ ਦੀ ਪ੍ਰ...
ਕੌਮੀ ਖਪਤਕਾਰ ਕਮਿਸ਼ਨ ਦਾ ਵੱਡਾ ਫੈਸਲਾ : ਕਿਸੇ ਵੀ ਬੀਮਾ ਕੰਪਨੀ ਦੀ ਕੋਈ ਵੀ ਪਾਲਿਸੀ ਲਈ ਗਾਹਕ ਹੋਵੇਗਾ ਜ਼ਿੰਮੇਵਾਰੀ
ਕਿਸੇ ਵੀ ਬੀਮਾ ਕੰਪਨੀ ਦੀ ਕੋਈ ਵੀ ਪਾਲਿਸੀ ਲਈ ਗਾਹਕ ਹੋਵੇਗਾ ਜ਼ਿੰਮੇਵਾਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਬੀਮਾ ਪਾਲਿਸੀ ਨੂੰ ਲੈ ਕੇ ਵਿਵਾਦ ਸਬੰਧੀ ਕੌਮੀ ਖਪਤਕਾਰ ਕਮਿਸ਼ਨ ਨੇ ਇੱਕ ਅਹਿਮ ਫੈਸਲਾ ਸੁਣਾਇਆ ਹੈ। ਜੇਕਰ ਕੋਈ ਵਿਅਕਤੀ ਕਿਸੇ ਵੀ ਕੰਪਨੀ ਦੀ ਪਾਲਿਸੀ ਲੈਂਦਾ ਹੈ ਤਾਂ ਉਸਦੇ ਲਈ ਗਾਹਕ ਜ਼ਿੰਮੇਵਾਰ ਹੋਵ...
ਮੁਖਤਾਰ ਗੈਂਗ ਦੇ ਸ਼ੂਟਰ ਦਾ ਕੋਰਟ ’ਚ ਗੋਲੀਆਂ ਮਾਰ ਕੇ ਕਤਲ
ਲੜਕੀ ਸਮੇਤ 3 ਜ਼ਖਮੀ, ਵਕੀਲ ਦੇ ਭੇਸ 'ਚ ਆਇਆ ਹਮਲਾਵਰ ਗ੍ਰਿਫਤਾਰ
ਲਖਨਊ। ਲਖਨਊ ਦੇ ਕੈਸਰਬਾਗ 'ਚ ਅਦਾਲਤ 'ਚ ਪੇਸ਼ੀ ਲਈ ਆਏ ਮੁਖਤਾਰ ਗੈਂਗ ਦੇ ਸ਼ੂਟਰ ਸੰਜੀਵ ਮਹੇਸ਼ਵਰੀ ਉਰਫ ਜੀਵਾ ਦੀ ਬੁੱਧਵਾਰ ਦੁਪਹਿਰ ਨੂੰ ਇਕ ਹਮਲਾਵਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। (Gangster Sanjeev Jeeva ) ਹਮਲਾਵਰ ਵਕੀਲ ਦੇ ...
CBSE ਨੇ ਇਹ ਜਮਾਤਾਂ ਦੀਆਂ ਕਿਤਾਬਾਂ ਬਦਲੀਆਂ, ਹੁਣੇ ਵੇਖਣ ਵਿਦਿਆਰਥੀ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਤੋਂ ਪਹਿਲਾਂ ਐੱਨਸੀਈਆਰਟੀ ਨੇ ਆਉਣ ਵਾਲੇ ਸਾਲ ’ਚ ਸਾਰੀਆਂ ਜਮਾਤਾਂ ਲਈ ਨਵੀਆਂ ਪਾਠ ਪੁਸਤਕਾਂ ਪੇਸ਼ ਕਰਨ ਦੀ ਯੋਜਨਾ ਬਣਾਈ ਸੀ, ਪਰ ਫਿਲਹਾਲ ਇਨ੍ਹਾਂ ਨਵੀਆਂ ਕਿਤਾਬਾਂ ’ਚ ਸਿਰਫ 6ਵੀਂ ਤੇ 3ਵੀਂ ਜਮਾ...