ਦਿੱਲੀ ਐਨਸੀਆਰ ਵਿੱਚ ਮੀਂਹ ਨੇ ਬਦਲਿਆ ਮੌਸਮ ਦਾ ਅੰਦਾਜ਼
ਦਿੱਲੀ ਐਨਸੀਆਰ ਵਿੱਚ ਮੀਂਹ ਨੇ ਬਦਲਿਆ ਮੌਸਮ ਦਾ ਅੰਦਾਜ਼
ਨਵੀਂ ਦਿੱਲੀ। ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀ ਸ਼ੀਤ ਲਹਿਰ ਅਤੇ ਕੜਾਕੇ ਦੀ ਠੰਡ ਦੇ ਵਿੱਚ ਕੱਲ੍ਹ ਦੇਰ ਰਾਤ ਤੋਂ ਦਿੱਲੀ ਐਨਸੀਆਰ ਵਿੱਚ ਹੋ ਰਹੇ ਮੀਂਹ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਰਾਤ ਤੋਂ ਪੈ ਰਹੀ ਬਾਰਸ਼ ਕਾਰ...
ਕੇਜਰੀਵਾਲ ਨੇ ਗ੍ਰੇ ਲਾਈਨ ਕੌਰੀਡੌਰ ਦਾ ਕੀਤਾ ਉਦਘਾਟਨ
ਕੇਜਰੀਵਾਲ ਨੇ ਗ੍ਰੇ ਲਾਈਨ ਕੌਰੀਡੌਰ ਦਾ ਕੀਤਾ ਉਦਘਾਟਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਨਜਫਗੜ੍ਹ ਤੋਂ ਧਾਂਸਾ ਬੱਸ ਅੱਡੇ ਤੱਕ ਦਿੱਲੀ ਮੈਟਰੋ ਦੇ ਵਿਸਤ੍ਰਿਤ ਗ੍ਰੇ ਲਾਈਨ ਗਲਿਆਰੇ ਦਾ ਉਦਘਾਟਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਲਗਭਗ 50 ਪਿੰਡਾਂ ਦੇ ਲੋਕਾਂ ...
ਬਰਨਾਵਾ ਆਸ਼ਰਮ ’ਚ ਕੱਲ੍ਹ ਧੂਮ-ਧਾਮ ਨਾਲ ਮਨਾਇਆ ਜਾਵੇਗਾ ਪਵਿੱਤਰ ਭੰਡਾਰਾ, ਤਿਆਰੀਆਂ ਮੁਕੰਮਲ
ਸਰਸਾ (ਸੱਚ ਕਹੂੰ ਨਿਊਜ਼। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦਾ ਭੰਡਾਰਾ 1 ਜਨਵਰੀ 2023 ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ਬਾਗਪਤ, ਉੱਤਰ ਪ੍ਰਦੇਸ਼ (Barnava Ashram) ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦੇ ਲਈ ਆਸ਼ਰਮ...
ਕਾਂਗੜਾ ਜ਼ਿਲ੍ਹੇ ’ਚ ਲਾਪਤਾ ਹੋਏ ਬੱਚੇ ਦਿੱਲੀ ਤੋਂ ਮਿਲੇ, ਘੁੰਮਣ ਲਈ ਪਹੁੰਚ ਗਏ ਸਨ ਦਿੱਲੀ
ਸ਼ੋਸ਼ਲ ਮੀਡੀਆ ਰਾਹੀਂ ਦੋਵੇਂ ਬੱਚਿਆਂ ਬਾਰੇ ਮਿਲੀ ਜਾਣਕਾਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ । ਕਾਂਗੜਾ ਜ਼ਿਲ੍ਹੇ ਤੋਂ ਲਾਪਤਾ ਹੋਏ ਬੱਚਿਆਂ ਨੂੰ ਦਿੱਲੀ ਹਨੂੰਮਾਨ ਮੰਦਰ ਤੋਂ ਬਰਾਮਦ ਕਰ ਲਿਆ ਗਿਆ ਹੈ ਇਹ ਦੋਵੇਂ ਬੱਚੇ ਅਜੈ ਸਿੰਘ (13) ਤੇ ਦਗਨਦੀਪ ਸਿੰਘ (13) ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪਿੰਡ ਪਪ...
ਹਰਿਆਣਾ ਤੇ ਮਹਾਰਾਸ਼ਟਰ ‘ਚ ਭਾਜਪਾ ਅੱਗੇ
ਨਵੀਂ ਦਿੱਲੀ। ਭਾਰਤੀ ਜਨਤਾ ਪਾਰਟੀ (ਬੀਜੇਪੀ) ਮਹਾਰਾਸ਼ਟਰ ਅਤੇ ਹਰਿਆਣਾ ਵਿਚ ਚੋਣਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨ ਵਿਚ ਇਕ ਕਿਨਾਰਾ ਕਰਦੀ ਨਜ਼ਰ ਆ ਰਹੀ ਹੈ।
ਮਹਾਰਾਸ਼ਟਰ ਵਿਚ ਹੁਣ ਤੱਕ 39 ਸੀਟਾਂ ਦੇ ਰੁਝਾਨ ਵਿਚ ਭਾਜਪਾ 15 ਸੀਟਾਂ 'ਤੇ ਅੱਗੇ ਹੈ ਅਤੇ ਉਸ ਦੀ ਸਹਿਯੋਗੀ ਸ਼ਿਵ ਸੈਨਾ 11 ਸੀਟਾਂ 'ਤੇ ਅਤੇ ਹਰਿਆਣਾ ਦ...
ਵੰਦੇ ਮਾਤਰਮ : ਦੂਜਾ ਪੜਾਅ ਹੁਣ 13 ਜੂਨ ਤੱਕ, 12 ਹੋਰ ਦੇਸ਼ ਸ਼ਾਮਿਲ
ਵੰਦੇ ਮਾਤਰਮ : ਦੂਜਾ ਪੜਾਅ ਹੁਣ 13 ਜੂਨ ਤੱਕ, 12 ਹੋਰ ਦੇਸ਼ ਸ਼ਾਮਿਲ
ਨਵੀਂ ਦਿੱਲੀ। ਸਰਕਾਰ ਨੇ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੀ ਗਈ 'ਵੰਦੇ ਭਾਰਤ ਮਿਸ਼ਨ' ਦੇ ਦੂਜੇ ਪੜਾਅ ਵਿਚ 12 ਹੋਰ ਦੇਸ਼ਾਂ ਨੂੰ ਸ਼ਾਮਲ ਕਰਕੇ ਆਪਣੀ ਮਿਆਦ 13 ਜੂਨ ਤੱਕ ਵਧਾ ਦਿੱਤੀ ਹੈ। ਸ਼ਹਿਰੀ ਹਵਾਈ ਮੰਤਰੀ ਹਰਦੀ...
ਚਿੰਤਾਜਨਕ : ਦੇਸ਼ ’ਚ ਕੋਰੋਨਾ ਦੇ 42,766 ਨਵੇਂ ਮਾਮਲੇ
ਚਿੰਤਾਜਨਕ : ਦੇਸ਼ ’ਚ ਕੋਰੋਨਾ ਦੇ 42,766 ਨਵੇਂ ਮਾਮਲੇ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 42,766 ਨਵੇਂ ਮਾਮਲੇ ਦਰਜ ਕੀਤੇ ਗਏ ਜਦੋਂਕਿ 38091 ਲੋਕਾਂ ਨੇ ਇਸ ਮਹਾਂਮਾਰੀ ਨੂੰ ਹਰਾ ਦਿੱਤਾ ਦੇਸ਼ ’ਚ ਸ਼ਨਿੱਚਰਵਾਰ ਨੂੰ 71 ਲੱਖ 61 ਹਜ਼...
ਹਵਾ ਪ੍ਰਦੂਸ਼ਣ : ਸੁਪਰੀਮ ਕੋਰਟ ‘ਚ ਕੇਜਰੀਵਾਲ ਨੇ ਕਿਹਾ : ਲਾਕਡਾਊਨ ਪੂਰੇ ਐਨਸੀਆਰ ‘ਚ ਲੱਗੇ
ਹਵਾ ਪ੍ਰਦੂਸ਼ਣ : ਸੁਪਰੀਮ ਕੋਰਟ 'ਚ ਕੇਜਰੀਵਾਲ ਨੇ ਕਿਹਾ : ਲਾਕਡਾਊਨ ਪੂਰੇ ਐਨਸੀਆਰ 'ਚ ਲੱਗੇ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦਿੱਲੀ ਸਰਕਾਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਰਾਸ਼ਟਰੀ ਰਾਜਧਾਨੀ ਵਿੱਚ ਪੂਰਾ ਤਾਲਾਬੰਦੀ ਲਗਾਉਣ ਲਈ ਤਿਆਰ ਹੈ। ਦਿੱਲੀ ਸਰਕਾਰ ਵੱਲ...
ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਪਾਈ ਝਾੜ, ਸਥਾਈ ਹੱਲ ਕੱਢੋ
ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਪਾਈ ਝਾੜ, ਸਥਾਈ ਹੱਲ ਕੱਢੋ
ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦੇ ਮਾਮਲੇ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਇੱਕ ਵਾਰ ਫਿਰ ਝਾੜ ਪਾਈ ਹੈ ਅਤੇ ਉਨ੍ਹਾਂ ਨੂੰ ਇਸ ਦਾ ਸਥਾਈ ਹੱਲ ਕੱਢਣ ਲਈ ਕਿਹ...
ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ ਦਾ ਦੇਹਾਂਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ (88) (Manohar Singh Gill) ਦਾ ਅੱਜ ਦੇਹਾਂਤ ਹੋ ਗਿਆ। ਉਨਾਂ ਦੇਹਾਂਤ ਦੀ ਖਬਰ ਨਾਲ ਪੂਰੇ ਦੇਸ਼ ’ਚ ਸੋਗ ਦੀ ਲਹਿਰ ਫੈਲ ਗਈ। ਮਨੋਹਰ ਸਿੰਘ ਗਿੱਲ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਦਿੱਲੀ ਦੇ ਇੱਕ ਹਸਪ...