ਜ਼ਰੂਰੀ ਵਸਤਾਂ ਸੋਧ ਬਿੱਲ ਵੀ ਰਾਜ ਸਭਾ ‘ਚ ਹੋਇਆ ਪਾਸ
ਜ਼ਰੂਰੀ ਵਸਤਾਂ ਸੋਧ ਬਿੱਲ ਵੀ ਰਾਜ ਸਭਾ 'ਚ ਹੋਇਆ ਪਾਸ
ਨਵੀਂ ਦਿੱਲੀ। ਰਾਜ ਸਭਾ ਵਿਚ ਅੱਜ ਯਾਨੀ ਕਿ ਮੰਗਲਵਾਰ ਨੂੰ ਜ਼ਰੂਰੀ ਵਸਤਾਂ ਸੋਧ ਬਿੱਲ, 2020 ਨੂੰ ਵਿਰੋਧੀ ਧਿਰ ਦੀ ਗੈਰ ਮੌਜੂਦਗੀ ਵਿਚ ਆਵਾਜ਼ ਮਤ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਸੋਧ ਬਿੱਲ ਵਿਚ ਅਨਾਜ, ਦਾਲਾਂ, ਤੇਲ ਦੇ ਬੀਜ, ਖਾਣ ਵਾਲੇ ਤੇਲ, ਗੰਢੇ ਅਤੇ...
Saint Dr MSG ਯੂਟਿਊਬ ’ਤੇ ਲਾਈਵ, ਪਵਿੱਤਰ ਬਚਨਾਂ ਨਾਲ ਕਰ ਰਹੇ ਨੇ ਨਿਹਾਲ
ਬਰਨਾਵਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਯੂਪੀ) ਤੋਂ ਆਨਲਾਈਨ ਗੁਰੂਕੁਲ ਰਾਹੀਂ ਆਪਣੇ ਪਵਿੱਤਰ ਅਨਮੋਲ ਬਚਨਾਂ ਨਾਲ ਸਾਧ-ਸੰਗਤ ਨੂੰ ਨਿਹਾਲ ਕਰ ਰਹੇ ਹਨ। ਤੁਸੀਂ ਪੂਜਨੀਕ ਗੁਰੂ ਜੀ ਦੇ ਯੂਟਿਊਬ ਚੈਨ ’ਤੇ ...
ਕੇਜਰੀਵਾਲ ਨੇ ਦਿੱਤੀ ਨਵੇਂ ਸਾਲ ਦੀ ਵਧਾਈ
ਕੇਜਰੀਵਾਲ ਨੇ ਦਿੱਤੀ ਨਵੇਂ ਸਾਲ ਦੀ ਵਧਾਈ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਨਵੇਂ ਸਾਲ 2021 ਦੇ ਸਮੂਹ ਲੋਕਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਨਵੇਂ ਸਾਲ ਦੇ ਵਧਾਈ ਦੇਣ ਵਾਲੇ ਸੰਦੇਸ਼ ਵਿਚ ਸ੍ਰੀ ਕੇਜਰੀਵਾਲ ਨੇ ਕਿਹਾ, ‘ਕੋਰੋਨਾ ਮਹਾਂਮਾਰੀ ਦੇ ਵਿਚਕਾਰ, ਇਸ ਵਾਰ ਨ...
ਪਤੀ ਦੀ ਹੱਤਿਆ ਤੋਂ ਬਾਅਦ ਮਹਿਲਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਪਤੀ ਦੀ ਹੱਤਿਆ ਤੋਂ ਬਾਅਦ ਮਹਿਲਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਦਿੱਲੀ। ਦੱਖਣੀ ਦਿੱਲੀ ਦੇ ਛਤਰਪੁਰ ਖੇਤਰ ’ਚ ਇਕ ਔਰਤ ਨੇ ਆਪਣੇ ਪਤੀ ਨੂੰ ਚਾਕੂ ਨਾਲ ਕਤਲ ਕਰਨ ਤੋਂ ਬਾਅਦ ਚਾਕੂ ਨਾਲ ਵਾਰ ਕਰਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਦੱਖਣੀ ਦਿੱਲੀ ਤੋਂ ਆਏ ਇੱਕ ਪੁਲਿਸ ਅਧਿਕਾਰੀ ਅਤੁਲ ਠਾਕੁਰ ਨੇ ਸੋਮਵਾਰ ਨੂੰ ਕਿਹਾ...
ਦਿੱਲੀ ‘ਚ Omicron ਦਾ ਖਤਰਾ ਵਧਿਆ, ਸਕੂਲ-ਕਾਲਜ ਬੰਦ
ਦਿੱਲੀ ਸਰਕਾਰ ਨੇ ਜਾਰੀ ਕੀਤਾ 'ਯੈਲੋ ਅਲਰਟ'
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਰੋਜ਼ਾਨਾ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ 'ਯੈਲੋ ਅਲਰਟ' ਜਾਰੀ ਕੀਤਾ ਹੈ, ਜਿਸ ਦੇ ਤਹਿਤ ਬੁੱਧਵਾਰ ਤੋਂ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ ਬੰਦ ਰਹਿਣਗੇ। ਮੁੱਖ ਮੰਤਰੀ...
ਨਿਰਮਾਣ ਭਵਨ ਦੀ ਚੌਥੀ ਮੰਜ਼ਿਲ ‘ਤੇ ਲੱਗੀ ਅੱਗ
ਨਿਰਮਾਣ ਭਵਨ ਦੀ ਚੌਥੀ ਮੰਜ਼ਿਲ 'ਤੇ ਲੱਗੀ ਅੱਗ
ਨਵੀਂ ਦਿੱਲੀ। ਰਾਜਧਾਨੀ ਦੇ ਨਿਰਮਾਣ ਭਵਨ ਦੀ ਚੌਥੀ ਮੰਜ਼ਿਲ 'ਤੇ ਸੋਮਵਾਰ ਸਵੇਰੇ ਅੱਗ ਲੱਗੀ, ਜਿਸ 'ਤੇ ਤੁਰੰਤ ਕਾਬੂ ਪਾਇਆ ਗਿਆ। ਅੱਗ ਬੁਝਾਊ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਣਾ ਸਵੇਰੇ 9 ਵਜੇ ਮਿਲੀ ਸੀ। ਜਿਸ ਤੋਂ ਬਾਅਦ ਪੰਜ ਫਾਇਰ ਬ੍ਰਿ...
ਦੇਸ਼ ’ਚ ਕੋਰੋਨਾ ਦੇ ਮਾਮਲੇ ਫਿਰ ਵਧੇ, 31,923 ਮਾਮਲੇ ਸਾਹਮਣੇ ਆਏ
31,923 ਮਾਮਲੇ ਸਾਹਮਣੇ ਆਏ
(ਏਜੰਸੀ) ਨਵੀਂ ਦਿੱਲੀ। ਦੇਸ਼ ’ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ’ਚ ਇੱਕ ਵਾਰ ਫਿਰ ਵਾਧਾ ਵੇਖਣ ਨੂੰ ਮਿਲਿਆ ਇਸ ਦਰਮਿਆਨ ਦੇਸ਼ ’ਚ ਬੁੱਧਵਾਰ ਨੂੰ 71 ਲੱਖ 38 ਹਜ਼ਾਰ 205 ਵਿਅਕਤੀਆਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ ਤੇ ਹੁਣ ਤੱਕ 83 ਕਰੋੜ 39 ਲੱਖ 90 ਹਜ਼ਾਰ 49 ਲੋਕਾਂ ਦਾ ਟੀਕਾ...
ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਕੇਂਦਰ ਤੇ ਰਾਜ ਸਰਕਾਰਾਂ : ਨਾਇਡੂ
ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਕੇਂਦਰ ਤੇ ਰਾਜ ਸਰਕਾਰਾਂ : ਨਾਇਡੂ
ਨਵੀਂ ਦਿੱਲੀ। ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਬੁੱਧਵਾਰ ਨੂੰ ਕੇਂਦਰ ਤੇ ਰਾਜ ਸਰਕਾਰਾਂ ਨੂੰ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਦੀ ਮੰਗ ਕੀਤੀ ਅਤੇ ਵਿਸ਼ਵਾਸ ਜਤਾਇਆ ਕਿ ਵਿਰੋਧੀ ਕਿਸਾਨਾਂ ਦੇ ਮੁੱਦੇ ਜਲਦੀ ਲੱਭੇ ਜਾਣਗੇ। ਹੈਦਰਾਬਾਦ...
ਮੋਦੀ ਨੇ ਨੱਡਾ ਨੂੰ ਜਨਮਦਿਨ ਦੀ ਦਿੱਤੀ ਵਧਾਈ
ਮੋਦੀ ਨੇ ਨੱਡਾ ਨੂੰ ਜਨਮਦਿਨ ਦੀ ਦਿੱਤੀ ਵਧਾਈ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ। ਨੱਡਾ ਅੱਜ 60 ਸਾਲ ਦੇ ਹੋ ਗਏ ਹਨ। ਮੋਦੀ ਨੇ ਟਵੀਟ ਕਰਕੇ ਕਿਹਾ, 'ਭਾਜਪਾ ਦੇ ਰਾਸ਼ਟਰੀ ਪ੍...
ਕਾਂਗਰਸ ਲਈ ਮੁਸੀਬਤ ਬਣੇ ਸਿੱਧੂ, ਕੇਜਰੀਵਾਲ ਦਾ ਵੱਡਾ ਦਾਅਵਾ ਅੱਜ ਵੀ ਕਾਂਗਰਸ ਛੱਡਣਾ ਚਾਹੁਦੇ ਹਨ ਸਿੱਧੂ
ਕਾਂਗਰਸ ਲਈ ਮੁਸੀਬਤ ਬਣੇ ਸਿੱਧੂ, ਕੇਜਰੀਵਾਲ ਦਾ ਵੱਡਾ ਦਾਅਵਾ ਅੱਜ ਵੀ ਕਾਂਗਰਸ ਛੱਡਣਾ ਚਾਹੁਦੇ ਹਨ ਸਿੱਧੂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਨਵਜੋਤ ਸਿੰਘ ਸਿੱਧੂ ਆਪਣੇ ਬਿਆਨਾਂ ਕਾਰਨ ਹਮੇਸ਼ਾ ਵਿਵਾਦਾਂ 'ਚ ਰਹਿੰਦੇ ਹਨ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ...