Yamuna Expressway: ਯਮੁਨਾ ਐਕਸਪ੍ਰੈਸਵੇਅ: ਜਮੀਨ ਪ੍ਰਾਪਤੀ ਨੂੰ ਸੁਪਰੀਮ ਕੋਰਟ ਤੋਂ ਮਿਲੀ ਮਨਜ਼ੂਰੀ
Yamuna Expressway: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉੱਤਰ-ਪ੍ਰਦੇਸ਼ ਦੇ ਗੌਤਮ ਬੁੱਧ ਨਗਰ ’ਚ ਯਮੁਨਾ ਐਕਸਪ੍ਰੈਸਵੇਅ ਤੇ ਇਸ ਦੇ ਆਸਪਾਸ ਦੇ ਖੇਤਰਾਂ ਦੇ ਏਕੀਕ੍ਰਿਤ ਵਿਕਾਸ ਲਈ ਜ਼ਮੀਨ ਪ੍ਰਾਪਤੀ ਦੀ ਵੈਧਤਾ ਨੂੰ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ। ਜਸਟਿਸ ਬੀਆਰ ਗਵਈ ਤੇ ਸੰਦੀਪ ਮ...
ਪੂਜਨੀਕ ਗੁਰੂ ਜੀ ਨੂੰ ਮਿਲੀ ਪੱਕੀ ਜ਼ਮਾਨਤ
ਸੱਚ ਦੀ ਜਿੱਤ ਜ਼ਰੂਰ ਹੋਵੇਗੀ : ਸਾਧ-ਸੰਗਤ
ਪੰਚਕੂਲਾ (ਸੱਚ ਕਹੂੰ ਨਿਊਜ਼)
ਸੀਬੀਆਈ ਦੀ ਸਥਾਨਕ ਵਿਸ਼ੇਸ਼ ਅਦਾਲਤ ਨੇ ਸਾਧੂਆਂ ਨੂੰ ਕਥਿੱਤ ਤੌਰ 'ਤੇ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਅੱਜ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਹੈ ਅੱਜ ਇਸ ਮਾਮਲੇ 'ਚ ਜੱਜ ਜਗਦੀਪ ...
ਪੰਜਾਬ ਪੁਲਿਸ ਨੇ ਤਜਿੰਦਰ ਬੱਗਾ ਨੂੰ ਕੀਤਾ ਗ੍ਰਿਫਤਾਰ, ਭਾਜਪਾ ਨੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਪੰਜਾਬ ਪੁਲਿਸ ਨੇ ਤਜਿੰਦਰ ਬੱਗਾ ਨੂੰ ਕੀਤਾ ਗ੍ਰਿਫਤਾਰ, ਭਾਜਪਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਅੱਜ ਪੰਜਾਬ ਪੁਲਿਸ ਨੇ ਤੇਜਿੰਦਰ ਬੱਗਾ ਨੂੰ ਸਾਈਬਰ ਸੈੱਲ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ।ਪੰਜਾਬ ਪੁਲਿਸ ਕਈ ਦਿਨਾਂ ਤੋਂ ਤਜਿੰਦਰ ਬੱਗਾ ਦੀ ਭਾਲ ਕਰ ਰਹੀ ਸੀ।ਜਦਕਿ ਇ...
ਰਾਊਜ਼ ਐਵੇਨਿਊਜ਼ ਕੋਰਟ ’ਚ ਕੇਜਰੀਵਾਲ ਦੀ ਪੇਸ਼ੀ
ਨਵੀਂ ਦਿੱਲੀ। ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੁਪਹਿਰ 2 ਵਜੇ ਰੌਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਉਸ ਦੇ ਰਿਮਾਂਡ 'ਤੇ ਸੁਣਵਾਈ ਚੱਲ ਰਹੀ ਹੈ। ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਸੀ.ਐਮ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਵੀ ਕਿਹ...
ਏਟੀਐਮ ’ਚ ਧੋਖਾਧੜੀ ਬੰਦ ਹੋਵੇ, ਸਾਈਬਰ ਅਪਰਾਧ ’ਤੇ ਕਾਰਵਾਈ ਦੀ ਮੰਗ
ਏਟੀਐਮ ’ਚ ਧੋਖਾਧੜੀ ਬੰਦ ਹੋਵੇ, ਸਾਈਬਰ ਅਪਰਾਧ ’ਤੇ ਕਾਰਵਾਈ ਦੀ ਮੰਗ
ਨਵੀਂ ਦਿੱਲੀ। ਰਾਜ ਸਭਾ ’ਚ ਬੁੱਧਵਾਰ ਨੂੰ ਮੈਂਬਰਾਂ ਨੇ ਸਰਕਾਰ ਤੋਂ ਏਟੀਐਮ ਵਿਚ ਧੋਖਾਧੜੀ ਤੇ ਸਾਈਬਰ ਅਪਰਾਧ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਕੀਤੀ। ਭਾਰਤੀ ਜਨਤਾ ਪਾਰਟੀ ਦੇ ਰਾਮ ਕੁਮਾਰ ਵਰਮਾ ਨੇ ਕਿਹਾ ਕਿ ਡਿਜੀਟਲ ਸਾਧਨਾਂ ਰਾ...
ਚੱਕਰਵਾਤ ਬਿਪਰਜੋਏ ਕਾਰਨ ਇਹਨਾਂ ਰੇਲ ਗੱਡੀਆਂ ਦੀਆਂ ਸੇਵਾਵਾਂ ਰੱਦ ਰਹਿਣਗੀਆਂ, ਵੇਖੋ
ਜੈਪੁਰ (ਸੱਚ ਕਹੂੰ ਨਿਊਜ਼)। ਅਰਬ ਸਾਗਰ ਵਿੱਚ ਚੱਕਰਵਾਤ ਬਿਪਰਜੋਏ ਦੇ ਮੱਦੇਨਜ਼ਰ ਸੁਰੱਖਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਵੱਲੋਂ ਰੇਲ ਸੇਵਾਵਾਂ ਰੱਦ ਕੀਤੀਆਂ ਜਾ ਰਹੀਆਂ ਹਨ। ਉੱਤਰ ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਕੈਪਟਨ ਸ਼ਸ਼ੀ ਕਿਰਨ ਦੇ ਅਨੁਸਾਰ, ਰੇਲਗੱਡੀ "ਬਿਪਰਜੋਏ" ਚੱਕਰਵਾਤ ਦੇ ਮੱਦੇ...
ਜੇਐਨਯੂ ਮਾਮਲੇ ‘ਤੇ Kejriwal ਦਾ ਬਿਆਨ
Kejriwal ਪੁਲਿਸ ਦੀ ਕੋਈ ਗਲਤੀ ਨਹੀਂ
ਨਵੀਂ ਦਿੱਲੀ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ.) ਕੁੱਟਮਾਰ ਵਿਵਾਦ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਦਾ ਬਿਆਨ ਆਇਆ ਹੈ। ਉਨ੍ਹਾਂ ਨੇ ਇਸ 'ਚ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ (Kejriwal) ਨੇ ਕਿਹਾ ਕਿ ਕੇਂਦ...
ਚੱਲਦੀ ਆਰਟੀਵੀ ਬੱਸ ’ਚ ਸਵਾਰੀਆਂ ਨਾਲ ਹੋਈ ਲੁੱਟ ਤੇ ਕੁੱਟਮਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ (ਆਰਟੀਵੀ ਬੱਸ) ਦੇ ਨੇੜੇ ਇੱਕ ਆਰਟੀਵੀ ਬੱਸ ਵਿੱਚ ਸਵਾਰ ਲਗਭਗ 16 ਯਾਤਰੀਆਂ ਨੂੰ ਮੰਜ਼ਿਲ 'ਤੇ ਉਤਾਰਨ ਦੇ ਬਹਾਨੇ ਅੱਧ ਵਿਚਕਾਰ ਕਥਿਤ ਤੌਰ 'ਤੇ ਅਗਵਾ ਕਰ ਲਿਆ ਗਿਆ ਅਤੇ ਉਨ੍ਹਾਂ ਨੂੰ ਲੁੱਟ ਲਿਆ ਗਿਆ। ਸ਼ਾਸਤਰੀ ਪਾਰਕ ਥਾਣੇ ਵਿੱਚ ਦਰਜ ...
ਨਿਤਿਨ ਗਡਕਰੀ ਦਾ ਵੱਡਾ ਐਲਾਨ, 60 ਕਿਲੋਮੀਟਰ ਦੇ ਦਾਇਰੇ ‘ਚ ਹੋਵੇਗਾ ਸਿਰਫ ਇੱਕ ਟੋਲ
ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬੰਦ ਕਰ ਦਿੱਤੇ ਜਾਣਗੇ ਦੂਜੇ ਟੋਲ ਪਲਾਜ਼ੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ 60 ਕਿਲੋਮੀਟਰ ਦੇ ਘੇਰੇ ਵਿੱਚ ਸਿਰਫ ਇੱਕ ਹੀ ਟੋਲ ਪਲਾਜ਼ਾ ਹੋਵੇਗਾ। ਉਨਾਂ ਕਿਹਾ ਕਿ ਜੇਕਰ 60 ਕਿਲੋਮੀਟ...
ਕਿਸਾਨਾਂ ਦਾ ਜੰਤਰ ਮੰਤਰ ਤੇ ਪ੍ਰਦਰਸ਼ਨ ਸ਼ੁਰੂ, ਪੁਲਿਸ ਦੀ ਜਬਰਦਸਤੀ ਤੈਨਾਤੀ
ਕਿਸਾਨਾਂ ਦਾ ਜੰਤਰ ਮੰਤਰ ਤੇ ਪ੍ਰਦਰਸ਼ਨ ਸ਼ੁਰੂ, ਪੁਲਿਸ ਦੀ ਜਬਰਦਸਤੀ ਤੈਨਾਤੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਿਸਾਨ ਜੰਤਰ ਮੰਤਰ ਵਿਖੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਸਿੰਘੂ, ਟਿੱਕਰੀ ਅਤੇ ਗਾਜੀਪੁਰ ਸਰਹੱਦਾਂ ਤੋਂ ਬੱਸਾਂ ਭਰ ਕੇ ਕਿਸਾਨਾਂ ਦਾ ਇਕ ਜੱਥਾ ਜੰਤਰ ਮੰਤਰ ਪਹੁ...