Lok Sabha Speaker Election Live: ਓਮ ਬਿਰਲਾ ਫਿਰ ਚੁਣੇ ਗਏ 18ਵੀਂ ਲੋਕ ਸਭਾ ਦੇ ਸਪੀਕਰ
Lok Sabha Speaker Election Live : ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਲੋਕ ਸਭਾ ’ਚ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੇ ਉਮੀਦਵਾਰ ਓਮ ਬਿਰਲਾ ਨੂੰ 18ਵੀਂ ਲੋਕ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ...
Delhi High Court: ਕੇਜਰੀਵਾਲ ਦੀ ਜਮਾਨਤ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ, ਪੜ੍ਹੋ ਕੀ ਕਿਹਾ
ਨਵੀਂ ਦਿੱਲੀ (ਏਜੰਸੀ)। ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ- ਦਲੀਲਾਂ ’ਤੇ ਸਹੀ ਢੰਗ ਨਾਲ ਬਹਿਸ ਨਹੀਂ ਕੀਤੀ ਗਈ, ਇਸ ਲਈ ਅਸੀਂ ਰਾਉਸ ਐਵੇਨਿਊ ਕੋਰਟ ਦੇ ਵਿਵਾਦਿਤ ਫੈਸਲੇ ਨੂੰ ਰੱਦ ਕਰਦੇ ਹਾਂ। ਹੇਠਲੀ ਅਦਾਲਤ ਦੀਆਂ ਟਿ...
Arvind Kejriwal: ਅਰਵਿੰਦ ਕੇਜਰੀਵਾਲ ਦੀ ਬੇਲ ’ਤੇ ਸੁਪਰੀਮ ਕੋਰਟ ਤੋਂ ਵੱਡੀ ਅਪਡੇਟ!
ਨਵੀਂ ਦਿੱਲੀ (ਏਜੰਸੀ)। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦੀ ਜਮਾਨਤ ਅਰਜੀ ’ਤੇ ਸੁਪਰੀਮ ਕੋਰਟ (Supreme Court) ਨੇ 26 ਜੂਨ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਹੇਠਲੀ ਅਦਾਲਤ ਦੁਆਰਾ ਕੇਜਰੀਵਾਲ ਨੂੰ ਦਿੱਤ...
Arvind Kejriwal: ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ : ਆਪ
ਨਵੀਂ ਦਿੱਲੀ (ਏਜੰਸੀ)। ਆਮ ਆਦਮੀ ਪਾਰਟੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਗ੍ਰਿਫਤਾਰੀ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਿਹਤ ਤੇਜੀ ਨਾਲ ਵਿਗੜ ਰਹੀ ਹੈ। ਕੇਜਰੀਵਾਲ ਦੀ ਸਿਹਤ ’ਤੇ ਚਿੰਤਾ ਜਾਹਰ ਕਰਦਿਆਂ ਪਾਰਟੀ ਨੇ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ‘ਬਹੁਤ ਹੀ ਚਿੰਤਾਜਨਕ’ ਹੈ ਕਿਉਂਕ...
ਕੇਜਰੀਵਾਲ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਹਾਲੇ ਰਹਿਣ ਪਵੇਗਾ ਜੇਲ੍ਹ ’ਚ
ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ 'ਤੇ ਲਗਾਈ ਰੋਕ / Arvind Kejriwal
ਨਵੀਂ ਦਿੱਲੀ। ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵੱਡਾ ਝਟਕਾ ਲੱਗਿਆ ਹੈ। ਅਰਵਿੰਦ ਕੇਜਰੀਵਾਲ ਨੂੰ ਹਾਲੇ ਜੇਲ੍ਹ ’ਚ ਹੀ ਰਹਿਣਾ ਪਵੇਗਾ। ਰਾਊਜ਼ ਐਵੇਨਿਊ ਕੋਰਟ ਨੇ 20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕ...
Big Breaking: ਦਿੱਲੀ ਹਾਈ ਕੋਰਟ ਦਾ ਕੇਜਰੀਵਾਲ ਦੀ ਰਿਹਾਈ ’ਤੇ ਵੱਡਾ ਫੈਸਲਾ!
Delhi High Court : ਨਵੀਂ ਦਿੱਲੀ (ਏਜੰਸੀ)। ਸ਼ੁੱਕਰਵਾਰ 21 ਜੂਨ ਨੂੰ ਦਿੱਲੀ ਹਾਈਕੋਰਟ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਜਮਾਨਤ ਦੇ ਖਿਲਾਫ ਈਡੀ ਦੀ ਪਟੀਸ਼ਨ ’ਤੇ ਤੁਰੰਤ ਪ੍ਰਭਾਵ ਨਾਲ ਸੁਣਵਾਈ ਨੂੰ ਮਨਜੂਰੀ ਦੇ ਦਿੱਤੀ ਤੇ ਇਸ ਦੌਰਾਨ ਕਿਹਾ ਕਿ ਜਦੋਂ ਤੱਕ ਹਾਈਕੋਰਟ ਮਾਮਲੇ ਦੀ ਸੁਣਵਾਈ ਨਹੀਂ ਕਰਦਾ, ਉਦ...
ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਰਾਊਜ਼ ਐਵਨਿਊ ਕੋਰਟ ਨੇ ਦਿੱਤਾ ਜ਼ਮਾਨਤ
ਇੱਕ ਲੱਖ ਮੁਚਲਕੇ ’ਤੇ ਦਿੱਤਾ ਜ਼ਮਾਨਤ
ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ਤੇ ਮਨੀ ਲਾਂਡਰਿੰਗ ਕੇਸ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal ) ਨੂੁੰ ਰਾਊਜ਼ ਐਵਨਿਊ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੋਰਟ ਨੇ ਇੱਕ ਲੱਖ ਮੁਚਲਕੇ ’ਤੇ ਜ਼ਮਾਨਤ ਦ...
ਮੋਦੀ ਸਰਕਾਰ ਵੱਲੋਂ 14 ਫ਼ਸਲਾਂ ’ਤੇ ਐਮਐਸਪੀ ਨੂੰ ਦਿੱਤੀ ਮਨਜ਼ੂਰੀ
ਸਾਉਣੀ ਦੀਆਂ 14 ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮੰਤਰੀ ਮੰਡਲ ’ਚ ਮਨਜ਼ੂਰ
ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 170 ਰੁਪਏ ਵਧਾ ਕੇ 2300 ਰੁਪਏ ਕੀਤਾ
ਖਾਦ ਕੀਮਤਾਂ ਨੂੰ ਘੱਟ ਰੱਖਿਆ ਗਿਆ MSP
MSP ਨਵੀਂ ਦਿੱਲੀ। ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਸਾਉਣੀ ਦੀਆਂ 14 ਫਸਲਾਂ ਦੇ ਘੱ...
ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧੀ
ਰਾਉਜ ਐਵੇਨਿਊ ਕੋਰਟ ਨੇ 3 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਕੀਤਾ ਵਾਧਾ
ਨਵੀਂ ਦਿੱਲੀ (ਏਜੰਸੀ)। ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਦੋਵਾਂ ਨੂ...
ਨੀਟ ਪ੍ਰੀਖਿਆ ਮਾਮਲੇ ’ਚ ਐਨਟੀਏ ਨੂੰ ਨੋਟਿਸ, ਨੀਟ ’ਚ 0.001 ਫੀਸਦੀ ਵੀ ਲਾਪਰਵਾਹੀ ਹੋਈ ਹੈ ਤਾਂ ਵੀ ਹੋਵੇ ਕਾਰਵਾਈ : ਸੁਪਰੀਮ ਕੋਰਟ
ਮਾਮਲੇ ਦੀ ਅਗਲੀ ਸੁਣਵਾਈ ਅੱਠ ਜੁਲਾਈ ਨੂੰ / NEET Exam
ਨਵੀਂ ਦਿੱਲੀ। (ਏਜੰਸੀ)। ਸੁਪਰੀਮ ਕੋਰਟ ਨੇ ਗੰਭੀਰ ਬੇਨੇਮੀਆਂ ਨਾਲ ਘਿਰੀ ਮੈਡੀਕਲ ਪ੍ਰਵੇਸ ਪ੍ਰੀਖਿਆ ਨੀਟ ਯੂਜੀ 2024 ਨੂੰ ਰੱਦ ਕਰੋ। ਇਸ ਨੂੰ ਮੁੜ ਕਰਵਾਉਣ ਵਾਲੀ ਇੱਕ ਪਟੀਸ਼ਨ ’ਤੇ ਮੰਗਲਵਾਰ ਨੂੰ ਕੇਂਦਰ ਸਰਕਾਰ ਅਤੇ ਕੌਮੀ ਪ੍ਰੀਖਿਆ ਏਜੰਸੀ (ਐਨਟੀਏ) ਨ...