Saint Dr MSG: ਪੂਜਨੀਕ ਗੁਰੂ ਜੀ ਸਰਸਾ ਪਧਾਰੇ, ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ

ਪੂਜਨੀਕ ਗੁਰੂ ਜੀ ਦੇ ਆਗਮਨ ਦੀ ਸੂਚਨਾ ਮਿਲਦੇ ਹੀ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ

Khushdeep Singh Picture
Published On

ਸਰਸਾ (ਸੱਚ ਕਹੂੰ ਨਿਊਜ਼)। Saint Dr MSG: ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਮੰਗਲਵਾਰ ਸਵੇਰੇ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ ਪਧਾਰੇ। ਪੂਜਨੀਕ ਗੁਰੂ ਜੀ ਦੇ ਸਰਸਾ ਆਗਮਨ ਦੀ ਖਬਰ ਮਿਲਦੇ ਹੀ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਦੌੜ ਗਈ। ਪੂਜਨੀਕ ਗੁਰੂ ਜੀ ਦੇ ਦਰਸ਼ਨਾਂ ਦੀ ਉਡੀਕ ਕਰ ਰਹੇ ਸ਼ਰਧਾਲੂਆਂ ’ਚ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ। ਪੂਜਨੀਕ ਗੁਰੂ ਜੀ ਦੇ ਆਗਮਨ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਖੁਸ਼ੀ ਪ੍ਰਗਟ ਕੀਤੀ ਤੇ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ। ਸ਼ਰਧਾਲੂਆਂ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਦਾ ਸਰਸਾ ਪਧਾਰਨਾ ਉਨ੍ਹਾਂ ਲਈ ਬਹੁਤ ਖੁਸ਼ੀ ਤੇ ਭਾਗਾਂ ਵਾਲਾ ਮੌਕਾ ਹੈ। Saint Dr MSG

Read Also : MSG Bhandara: ਬਰਨਾਵਾ ਤੇ ਬੂਧਰ ਵਾਲੀ ’ਚ ਗੂੰਜਿਆ ਗੁਰੂਜੱਸ

About The Author

Related Posts