ਸੋਨੀਪਤ ’ਚ ਸਕੂਲ ਦੀ ਛੱਤ ਡਿੱਗਣ ਨਾਲ 25 ਬੱਚੇ ਜ਼ਖਮੀ
ਸਰਕਾਰੀ ਹਸਪਤਾਲ ’ਚ ਕਰਵਾਇਆ ਭਰਤੀ
ਸੱਚ ਕਹੂੰ ਨਿਊਜ਼ (ਏਜੰਸੀ)। ਸੋਨੀਪਤ ਦੇ ਗਨੌਰ ਸਥਿਤ ਜੀਵਾਨੰਦ ਸਕੂਲ ਦੀ ਛੱਤ ਡਿੱਗਣ ਨਾਲ ਵੀਰਵਾਰ ਨੂੰ ਵੱਡਾ ਹਾਦਸਾ ਹੋਇਆ ਹੈ ਇਸ ’ਚ ਕਰੀਬ 25 ਵਿਦਿਆਰਥੀ-ਵਿਦਿਆਰਥਣਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਤੇ ਛੱਤ ’ਤੇ ਕੰਮ ਕਰ ਰਹੇ ਤਿੰਨ ਮਜ਼ਦੂਰ ਵੀ ਗੰਭੀਰ ਰੂਪ ਨਾਲ ਜ਼ਖਮੀ ਹੋ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲੇ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲੇ
(ਸੱਚ ਕਹੂੰ ਨਿਊਜ਼),ਚੰਡੀਗੜ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੂਰੀ ਸਰਗਰਮਤਾ ਨਾਲ ਕੰਮ ਕਰ ਰਹੇ ਹਨ ਉਹ ਲਗਾਤਾਰ ਸਿਆਸੀ ਆਗੂਆਂ ਨੂੰ ਮਿਲ ਰਹੇ ਹਨ। ਚਰਨਜੀਤ ਸਿੰਘ ਚੰਨੀ ਅੱਜ ਹਰਿਆਣਾ ਦੇ ਮੁੱਖ ਮੰਤਰੀ ...
ਸਰਸਾ ’ਚ ਪਿਆ ਮੀਂਹ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
ਸਰਸਾ ’ਚ ਪਿਆ ਮੀਂਹ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
ਸਰਸਾ (ਸੱਚ ਕਹੂੰ ਨਿਊਜ਼)। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਆਖਰ ਲੋਕਾਂ ਨੂੰ ਕੁਝ ਰਾਹਤ ਮਿਲੀ ਅੱਜ ਦੁਪਹਿਰ ਨੂੰ ਅਚਾਨਕ ਮੌਸਮ ਨੇ ਕਰਵਟ ਲਈ ਇਸ ਤੋਂ ਬਾਅਦ ਤੇਜ਼ ਹਵਾਵਾਂ ਤੋਂ ਬਾਅਦ ਮੀਂਹ ਪੈਣਾ ਸ਼ੁਰੂ ਹੋ ਗਿਆ ਮੀਂਹ ਨੇ ਜਿੱਥੇ ਹੁ...
ਪਹਿਲੀ ਤੋਂ ਤੀਜੀ ਕਲਾਸਾਂ ‘ਚ ਅੱਜ ਪਰਤੇਗੀ ਰੌਣਕ
ਸਕੂਲ ਆਉਣ ਤੋਂ ਪਹਿਲਾਂ ਬੱਚਿਆਂ ਨੂੰ ਲਿਆਉਣਾ ਪਵੇਗਾ ਆਗਿਆ ਪੱਤਰ
ਸਰਸਾ (ਸੰਚ ਕਹੂੰ ਨਿਊਜ਼)। ਸੋਮਵਾਰ ਤੋਂ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਵਿੱਚ ਰੌਣਕ ਵਾਪਸ ਪਰਤ ਆਵੇਗੀ। ਸਕੂਲਾਂ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਪੜ੍ਹਾਇਆ ਜਾਵੇਗਾ। ਛੋਟੇ ਬੱਚਿਆਂ ਦੇ ਸਕੂਲ ਆਉਣ ਤੇ ਕੋਵਿਡ 19 ਦ...
ਹਰਿਆਣਾ ’ਚ 20 ਸਤੰਬਰ ਤੋਂ ਲੱਗਣਗੀਆਂ ਪਹਿਲੀ ਤੋਂ ਤੀਜੀ ਤੱਕ ਦੀਆਂ ਜਮਾਤਾਂ
ਸਾਰੇ ਸਕੂਲਾਂ ਨੂੰ ਆਦੇਸ਼ ਜਾਰੀ
ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੇ ਕੀਤਾ ਐਲਾਨ
ਬੱਚਿਆਂ ਦੇ ਸਕੂਲ ਆਉਣ ਲਈ ਜ਼ਰੂਰੀ ਹੋਵੇਗੀ ਆਪਣੇ ਮਾਪਿਆਂ ਦੀ ਇਜ਼ਾਜਤ
ਸੱਚ ਕਹੂੰ ਨਿਊਜ਼, ਚੰਡੀਗੜ੍ਹ। ਹਰਿਆਣਾ ’ਚ ਪਹਿਲੀ ਤੋਂ ਤੀਜੀ ਜਮਾਤ ਤੱਕ ਲਈ ਸਕੂਲ ਹੁਣ 20 ਸੰਤਬਰ ਤੋਂ ਖੋਲ੍ਹੇ ਜਾਣਗੇ ਇਸ ਦੇ ਲਈ ਆਦੇਸ਼ ਜਾਰੀ ਕਰ ਦਿੱਤੇ...
ਕਿਸਾਨਾਂ ਵੱਲੋਂ ਹਿਸਾਰ ’ਚ ਸੁਖਬੀਰ ਬਾਦਲ ਦਾ ਵਿਰੋਧ, ਵਿਖਾਏ ਕਾਲੇ ਝੰਡੇ
ਕਿਸਾਨਾਂ ਵੱਲੋਂ ਹਿਸਾਰ ’ਚ ਸੁਖਬੀਰ ਬਾਦਲ ਦਾ ਵਿਰੋਧ, ਵਿਖਾਏ ਕਾਲੇ ਝੰਡੇ
ਹਿਸਾਰ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਨੇ ਦਿੱਲੀ ਹਿਸਾਰ ਹਾਈਵੇ ’ਤੇ ਘਿਰਾਓ ਕੀਤਾ ਤੇ ਉਨ੍ਹਾਂ ਨੂੰ ਕਾਲੇ ਝੰਡੇ ਵਿਖਾਏ ਗਏ ਕਿਸਾਨਾਂ ਨੇ ਇਸ ਦੌਰਾਨ ਸੁਖਬੀਰ ਬਾਦਲ ਦਾ ਜੰਮ ਕੇ ਵਿ...
ਦਿੱਲੀ ‘ਚ ਕਿਵੇਂ ਘੱਟ ਹੋਵੇਗਾ ਪ੍ਰਦੂਸ਼ਣ, ਗਡਕਰੀ ਨੇ ਦੱਸਿਆ ਸਰਕਾਰ ਦਾ ਪਲਾਨ
ਦਿੱਲੀ ਦਾ ਸਭ ਤੋਂ ਵੱਡਾ ਸੰਕਟ ਪ੍ਰਦੂਸ਼ਣ : ਗਡਕਰੀ
ਸੋਹਨਾ, ਹਰਿਆਣਾ (ਸੱਚ ਕਹੂੰ ਨਿਊਜ਼)। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਦਿੱਲੀ ਦੀ ਸਭ ਤੋਂ ਵੱਡੀ ਸਮੱਸਿਆ ਪ੍ਰਦੂਸ਼ਣ ਅਤੇ ਟ੍ਰੈਫਿਕ ਜਾਮ ਹੈ ਅਤੇ ਉਹ ਰਾਸ਼ਟਰੀ ਰਾਜਧਾਨੀ ਨੂੰ ਇਨ੍ਹਾਂ ਤੋਂ ਮੁਕਤ ਕਰਨ ਲਈ 52,000 ਕਰੋੜ ਰੁਪ...
ਸਾਬਕਾ ਸੈਨਿਕ ਦੇ ਘਰ ਤੋਂ ਰਿਵਾਲਵਰ ਤੇ 20 ਜਿੰਦਾ ਕਾਰਤੂਸ ਚੋਰੀ
ਸਾਬਕਾ ਸੈਨਿਕ ਦੇ ਘਰ ਤੋਂ ਰਿਵਾਲਵਰ ਤੇ 20 ਜਿੰਦਾ ਕਾਰਤੂਸ ਚੋਰੀ
ਜੁਲਾਨਾ (ਸੱਚ ਕਹੂੰ ਨਿਊਜ਼)। ਚੋਰਾਂ ਨੇ ਸ਼ਹਿਰ ਦੇ ਵਾਰਡ 10 ਦੇ ਇੱਕ ਸਾਬਕਾ ਫੌਜੀ ਦੇ ਘਰੋਂ 2 ਸੋਨੇ ਦੀਆਂ ਮੁੰਦਰੀਆਂ, ਇੱਕ ਲਾਇਸੈਂਸ ਰਿਵਾਲਵਰ ਅਤੇ 20 ਜ਼ਿੰਦਾ ਕਾਰਤੂਸ ਚੋਰੀ ਕਰ ਲਏ। ਪੁਲਿਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁ...
ਕੈਪਟਨ ਅਮਰਿੰਦਰ ਦੇ ਬਿਆਨ ‘ਤੇ ਭਾਜਪਾ ਵਾਲੇ ਭੜਕੇ
ਝੱਝਰ 'ਚ ਪ੍ਰਦਰਸ਼ਨ ਕਰਕੇ ਫੂਕਿਆ ਕੈਪਟਨ ਤੇ ਰਾਹੁਲ ਗਾਂਧੀ ਦਾ ਪੁਤਲਾ
ਝੱਜਰ (ਸੱਚ ਕਹੂੰ ਨਿਊਜ਼)। ਹਾਲ ਹੀ ਵਿੱਚ, ਇੱਕ ਵਾਇਰਲ ਹੋਈ ਵੀਡੀਓ ਵਿੱਚ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਕਿਸਾਨ ਅੰਦੋਲਨ ਦੇ ਸੰਦਰਭ ਵਿੱਚ ਦਿੱਤੇ ਗਏ ਬਿਆਨ ਤੋਂ ਭਾਜਪਾ ਪੂਰੀ ਤਰ੍ਹਾਂ ਪਰੇਸ਼ਾਨ ਹੈ। ਬੁੱਧਵਾਰ ਨੂ...
ਭਾਰੀ ਮੀਂਹ ਕਾਰਨ ਦੇਸ਼ ਦੇ ਕਈ ਸੂਬਿਆਂ ’ਚ ਹੜ੍ਹ ਵਰਗੇ ਹਾਲਾਤ
ਹਰਿਆਣਾ, ਪੰਜਾਬ, ਰਾਜਸਥਾਨ, ਯੂਪੀ, ਦਿੱਲੀ ਸਮੇਤ ਹੋਰ ਰਾਜਾਂ ਵਿੱਚ ਲਗਾਤਾਰ ਪੈ ਰਿਹਾ ਮੀਂਹ
(ਏਜੰਸੀ) ਨਵੀਂ ਦਿੱਲੀ। ਦੇਸ਼ ਦੇ ਕਈ ਸੂਬਿਆਂ ’ਚ ਲਗਾਤਾਰ ਤਿੰਨ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਨਦੀਆਂ ਦੇ ਪਾਣੀ ਦੇ ਪੱਧਰ ’ਚ ਕਾਫੀ ਵਾਧਾ ਹੋਇਆ ਹੈ। ਲੋਕਾਂ ਦੇ ਘਰਾਂ ’ਚ ਪਾਣੀ ਦਾਖਲ ਹੋ ਗਿਆ ਹ...