Haryana CM Oath Ceremony: ਹਰਿਆਣਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀ ਤਰੀਕ ’ਚ ਬਦਲਾਅ, ਹੁਣ ਇਸ ਦਿਨ ਚੁੱਕਣਗੇ ਸਹੁੰ!
Haryana CM Oath Ceremony: ਕੁਰੂਕਸ਼ੇਤਰ (ਦੇਵੀ ਲਾਲ ਬਰਨਾ)। ਨਾਇਬ ਸਿੰਘ ਸੈਣੀ 17 ਅਕਤੂਬਰ ਨੂੰ ਪੰਚਕੂਲਾ ਦੇ ਸੈਕਟਰ 5 ਸਥਿੱਤ ਪਰੇਡ ਗਰਾਊਂਡ ਵਿੱਚ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਜਾਣਕਾਰੀ ਖੁਦ ਕਾਰਜਕਾਰੀ ਸੀ.ਐਮ. ਨੇ ਦਿੱਤੀ। ਉਹ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਆਤਮਾ ਪ...
ਦੀਵਾਲੀ ਤੋਂ ਪਹਿਲਾਂ ਸਰਕਾਰ ਨੇ ਦਿੱਤਾ ਮੁਲਾਜ਼ਮਾਂ ਨੂੰ ਇਹ ਵੱਡਾ ਤੋਹਫਾ! ਵੇਖੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Haryana News: ਵਿਧਾਨ ਸਭਾ ਚੋਣਾਂ ’ਚ ਪੂਰਨ ਬਹੁਮਤ ਹਾਸਲ ਕਰਕੇ ਸੂਬੇ ’ਚ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਭਾਜਪਾ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਸੂਬੇ ਦੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਕਰਮਚਾਰੀਆਂ ਦੀ ਬੀਮਾ ਰਾਸ਼ੀ 30 ਲੱਖ ਰੁਪਏ ਤੋਂ ਵਧਾ...
Haryana News: ਦੁਸਹਿਰੇ ’ਤੇ ਵਾਪਰਿਆ ਵੱਡਾ ਹਾਦਸਾ, ਕਾਰ ਨਹਿਰ ‘ਚ ਡਿੱਗੀ, ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ
(ਸੱਚ ਕਹੂੰ ਨਿਊਜ਼) ਕੈਥਲ। ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਕੈਥਲ ਦੇ ਨੇਡ਼ੇ ਮੁੰਦਰੀ ਨਹਿਰ ਵਿੱਚ ਇੱਕ ਆਲਟੋ ਕਾਰ ਨਹਿਰ ’ਚ ਡਿੱਗ ਗਈ ਤੇ ਇਸ 'ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ’ਚ ਤਿੰਨ ਬੱਚੇ ਵੀ ਸ਼ਾਮਲ ਸਨ। ਇਹ ਸਾਰੇ ਮੈਂਬਰ ਇੱਕੋ ਪਰਿਵਾਰ ਦੇ ਸਨ ਜੋ ਕਿ ਕੈਥਲ ਦੇ ਪ...
Haryana CM Oath Ceremony: ਹਰਿਆਣਾ ਦੇ CM ਦੇ ਰੂਪ ’ਚ ਇਹ ਮੰਤਰੀ ਇਸ ਦਿਨ ਕਰ ਸਕਦੇ ਹਨ ਨਵੀਂ ਪਾਰੀ ਦੀ ਸ਼ੁਰੂਆਤ !
Haryana CM Oath Ceremony: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਆਗੂ ਨਾਇਬ ਸਿੰਘ ਸੈਣੀ ਵੱਲੋਂ 15 ਅਕਤੂਬਰ ਨੂੰ ਪੰਚਕੂਲਾ ’ਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਇੱਕ ਮੀਡੀਆ ਰਿਪੋਰਟ ’ਚ ਦਿੱਤੀ ਗਈ ਹੈ।...
Haryana New Expressway: ਹਰਿਆਣਾ ’ਚ ਬਣਨਗੇ ਨਵੇਂ ਹਾਈਵੇ, ਜਾਣੋ ਕਿਹੜੇ-ਕਿਹੜੇ ਸ਼ਹਿਰਾਂ ਨੂੰ ਹੋਵੇਗਾ ਫਾਇਦਾ
Haryana New Expressway: ਗੁਰੂਗ੍ਰਾਮ। ਟਰਾਂਸਪੋਰਟ ਮੰਤਰਾਲੇ ਨੇ ਪੂਰੇ ਭਾਰਤ ’ਚ ਸੜਕਾਂ ਦਾ ਅਜਿਹਾ ਜਾਲ ਬਣਾਇਆ ਹੈ, ਜਿਸ ’ਤੇ ਲੋਕ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਆਸਾਨੀ ਨਾਲ ਪਹੁੰਚ ਸਕਦੇ ਹਨ। ਦਵਾਰਕਾ ਐਕਸਪ੍ਰੈਸ ਨੂੰ ਰੇਵਾੜੀ ਪਟੌਦੀ ਰੂਟ ਨਾਲ ਜੋੜਨ ਲਈ ਇੱਕ ਫਲਾਈਓਵਰ ਦਾ ਨਿਰਮਾਣ ਕੀਤਾ ਜਾਵੇਗਾ, ਇਸ ਫਲਾ...
Haryana News: ਹਰਿਆਣਾ ਦੀਆਂ ਔਰਤਾਂ ਨੂੰ ਦੀਵਾਲੀ ਗਿਫ਼ਟ ਦੇਣ ਜਾ ਰਹੀ ਐ ਸੈਣੀ ਸਰਕਾਰ, ਪਹਿਲੀ ਕਲਮ ਤੋਂ ਹੋਵੇਗਾ ਇਹ ਕੰਮ
Haryana News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਧਾਨ ਸਭਾ ਚੋਣਾਂ ਤੋਂ ਬਾਅਦ ਨੌਜਵਾਨਾਂ ਅਤੇ ਔਰਤਾਂ ਲਈ ਵੱਡੀ ਖਬਰ ਆਈ ਹੈ। ਜਿਸ ’ਚ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਇੱਕ ਨਿੱਜੀ ਅਖਬਾਰ ’ਚ ਕਿਹਾ ਕਿ ਭਾਜਪਾ ਸਰਕਾਰ ਦੇ ਸੱਤਾ ’ਚ ਆਉਂਦੇ ਹੀ ਸਾਡਾ ਪਹਿਲਾ ਕੰਮ ਸੂਬੇ ਦੇ ਕਰੀਬ 24 ਹਜ਼ਾਰ ਨੌਜਵਾਨ...
Haryana Election Result: ਹਰਿਆਣਾ ਚੋਣਾਂ ਜਿੱਤਣ ਤੋਂ ਬਾਅਦ ਕਾਰਜਕਾਰੀ ਮੁੱਖ ਮੰਤਰੀ ਸੈਣੀ ਨੇ ਸੂਬੇ ਦੀ ਜਨਤਾ ਨਾਲ ਕੀਤਾ ਇਹ ਵਾਅਦਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Haryana Election Result: ਹਰਿਆਣਾ ਦੇ ਕਾਰਜਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਰਤੀ ਜਨਤਾ ਪਾਰਟੀ ਨੂੰ ਤੀਜੀ ਵਾਰ ਜਿੱਤ ਦਿਵਾਉਣ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ। ਪਾਰਟੀ ਨੂੰ 90 ਮੈਂਬਰੀ ਵਿਧਾਨ ਸਭਾ ’ਚ 48 ਸੀਟਾਂ ਮਿਲੀਆਂ ਹਨ, ਜੋ ਸਪੱਸ਼ਟ ਬਹੁਮਤ ਤੋਂ ਤਿੰਨ...
Haryana Election Results 2024: ਜੁਲਾਨਾ ਤੋਂ ਪਹਿਲਵਾਨ ਵਿਨੇਸ਼ ਫੋਗਾਟ ਨੇ ਹਾਸਲ ਕੀਤੀ ਵੱਡੀ ਜਿੱਤ, ਗੋਪਾਲ ਕਾਂਡਾ ਚੋਣ ਹਾਰੇ
ਨਾਇਬ ਸੈਣੀ, ਭੂਪੇਂਦਰ ਹੁੱਡਾ ਤੇ ਸਾਵਿਤਰੀ ਜਿੰਦਲ ਵੀ ਚੋਣ ਜਿੱਤੇ | Vinesh Phogat
ਜੁਲਾਨਾ (ਸੱਚ ਕਹੂੰ ਨਿਊਜ਼)। Vinesh Phogat: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਚੋਣਾ ’ਚ 10 ਅਜਿਹੀਆਂ ਵੀਆਈਪੀ ਸੀਟਾਂ ਹਨ, ਜਿਨ੍ਹਾ ’ਤੇ ਸਭ ਦੀਆਂ ਨਜ਼ਰਾਂ ਹਨ। ਜੁਲਾਨਾ ਤੋਂ ਕ...
52 ਫੁੱਟ ਮਿੱਟੀ ਹੇਠਾਂ ਦੱਬੇ ਮਜ਼ਦੂਰ ਨੂੰ ਬਚਾਉਣ ’ਚ ਜੁਟੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਸੰਗਠਨ ਦੇ ਸੇਵਾਦਾਰ
ਬਰਵਾਲਾ (ਸੱਚ ਕਹੂੰ ਨਿਊਜ਼/ਕੁਲਦੀਪ)। Barwala News: ਉਕਲਾਨਾ ਦੇ ਬਿਠਮੜਾ ਪਿੰਡ ਦੇ ਖੇਤ ’ਚ 52 ਫੁੱਟ ਮਿੱਟੀ ਹੇਠਾਂ ਦੱਬੇ ਮਜ਼ਦੂਰ ਨੂੰ ਕੱਢਣ ਲਈ ਸੋਮਵਾਰ ਨੂੰ ਵੀ ਰਾਹਤ ਕਾਰਜ਼ ’ਚ ਐਨਡੀਆਰਐਫ ਦੀਆਂ ਟੀਮਾਂ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਸੰਗਠਨ ਦੇ ਸੇਵਾਦਾਰ ਲੱਗੇ ਰਹੇ। ਸੋਮਵਾਰ ਨੂੰ ਪੁਲਿਸ ਤੇ ਫ...
Haryana Assembly Election Results 2024 LIVE: ਰੁਝਾਨ ’ਚ ਉਲਟਫੇਰ ! ਭਾਜਪਾ ਨੂੰ ਬਹੁਤਮਤ, ਵਿਨੇਸ਼ ਫੋਗਾਟ ਅੱਗੇ
Haryana Assembly Election Results 2024 LIVE: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਰੁਝਾਨਾਂ ’ਚ ਵੱਡਾ ਉਲਟਫੇਰ ਹੋਇਆ ਹੈ। ਭਾਜਪਾ ਨੂੰ ਬਹੁਮਤ ਮਿਲ ਗਿਆ ਹੈ। ਇਸ ਤੋਂ ਪਹਿਲਾਂ ਸ਼ੁਰੂਆਤੀ ਰੁਝਾਨਾਂ ’ਚ ਸਵੇਰੇ 8 ਵਜੇ ਤੋਂ ਕਾਂਗਰਸ ਇੱਕ ਤਰਫਾ ਜਿੱਤ ਵੱਲ ਸੀ। ਹੁਣ ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ, 27 ਸੀਟਾਂ...