ਬਜ਼ੁਰਗ ਮਾਪਿਆਂ ਨੇ ਧੀ ਦੀ ਜਾਨ ਬਚਾਉਣ ਲਈ ਦਿੱਤਾ ਗੁਰਦਾ ਤੇ ਲੀਵਰ
ਉਹਨਾਂ ਦੀ ਧੀ ਇੱਕ ਦੁਰਲੱਭ ਜੈਨੇਟਿਕ ਬਿਮਾਰੀ ਤੋਂ ਪੀੜਤ ਸੀ
ਕਸ਼ਮੀਰ ਦੀ ਇੱਕ ਔਰਤ ਦੀ ਗੁਰੂਗ੍ਰਾਮ ਵਿੱਚ ਕਿਡਨੀ ਅਤੇ ਲੀਵਰ ਟਰਾਂਸਪਲਾਂਟ ਕੀਤਾ ਗਿਆ
ਸੱਚ ਕਹੂੰ /ਸੰਜੇ ਮਹਿਰਾ ਗੁਰੂਗ੍ਰਾਮ। ਕਸ਼ਮੀਰ ਦੇ ਰਹਿਣ ਵਾਲੇ ਇੱਕ ਮਾਤਾ-ਪਿਤਾ ਨੇ ਉਮਰ ਦੇ ਇਸ ਪੜਾਅ 'ਤੇ ਆਪਣੀ ਧੀ ਨੂੰ ਗੁਰਦਾ ਅਤੇ ਲੀਵਰ ਦਾਨ ਕਰਕੇ ਇੱਕ...
ਬੁਰੀ ਖਬਰ : ਸੜਕ ਹਾਦਸੇ ’ਚ ਮਾਂ-ਪੁੱਤ ਦੀ ਮੌਤ
ਦਵਾਈ ਲੈਣ ਜਾ ਰਹੇ ਸਨ ਮ੍ਰਿਤਕ | Road Accident
ਫਤੇਹਾਬਾਦ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਫਤੇਹਾਬਾਦ ਦੇ ਪਿੰਡ ਗਿੱਲਾਂਖੇੜ੍ਹਾ ਕੋਲ ਨੈਸ਼ਨਲ ਹਾਈਵੇ ’ਤੇ 2 ਕਾਰਾਂ ਦਾ ਐਕਸੀਡੈਂਟ (Road Accident) ਹੋਣ ਨਾਲ ਮਾਂ-ਪੁਤ ਦੀ ਮੌਤ ਹੋ ਗਈ ਹੈ ਜਦਕਿ 3 ਲੋਕਾਂ ਦੀ ਗੰਭੀਰ ਸੱਟਾਂ ਆਈਆਂ ਹਨ। ਜਖਮੀਆਂ ਨੂੰ ਹਸਪਤਾ...
Haryana Cabinet : ਹਰਿਆਣਾ ’ਚ ਅੱਜ ਹੋ ਸਕਦੈ ਮੰਤਰੀ ਮੰਡਲ ਦਾ ਵਿਸਥਾਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਪ੍ਰਧਾਨ ਮੰਤਰੀ ਨੂੰ ਮਿਲਣ ਦਿੱਲੀ ਪੁੱਜੇ | Haryana Cabinet
ਹਿਸਾਰ (ਡਾ. ਸੰਦੀਪ ਸ਼ੀਂਹਮਾਰ)। ਹਰਿਆਣਾ ਦੀ ਰਾਜਨੀਤੀ ਵਿਚ ਅਚਾਨਕ ਆਏ ਬਦਲਾਅ ਦੀ ਇਸ ਸਮੇਂ ਪੂਰੇ ਦੇਸ਼ ਵਿਚ ਚਰਚਾ ਹੋ ਰਹੀ ਹੈ। ਦੇਸ਼ ਭਰ ਦੇ ਲੋਕਾਂ ਦੀਆਂ ਨਜ਼ਰਾਂ ਹਰਿਆਣਾ ਦੀ ਰਾਜਨੀਤੀ ’ਤੇ ਟਿਕੀਆਂ ਹਨ, ਇੱ...
Haryana News: ਦੁਸਹਿਰੇ ’ਤੇ ਵਾਪਰਿਆ ਵੱਡਾ ਹਾਦਸਾ, ਕਾਰ ਨਹਿਰ ‘ਚ ਡਿੱਗੀ, ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ
(ਸੱਚ ਕਹੂੰ ਨਿਊਜ਼) ਕੈਥਲ। ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਕੈਥਲ ਦੇ ਨੇਡ਼ੇ ਮੁੰਦਰੀ ਨਹਿਰ ਵਿੱਚ ਇੱਕ ਆਲਟੋ ਕਾਰ ਨਹਿਰ ’ਚ ਡਿੱਗ ਗਈ ਤੇ ਇਸ 'ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ’ਚ ਤਿੰਨ ਬੱਚੇ ਵੀ ਸ਼ਾਮਲ ਸਨ। ਇਹ ਸਾਰੇ ਮੈਂਬਰ ਇੱਕੋ ਪਰਿਵਾਰ ਦੇ ਸਨ ਜੋ ਕਿ ਕੈਥਲ ਦੇ ਪ...
ਪੰਜਾਬ ਦੇ ਗਵਰਨਰ ਨਾਲ ਹੋਈ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ
ਚੰਡੀਗੜ੍ਹ। ਚੰਡੀਗੜ੍ਹ ਦੇ ਪ੍ਰਸ਼ਾਸਕ ਤੇ ਪੰਜਾਬ ਦੇ ਗਵਰਨਰ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Punjab-Haryana Chief Minister) ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਮਿਲਣ ਵਾਲੀ ਗ੍ਰਾਂਟ ’ਤੇ ਚਰਚਾ ਹੋਈ। ਇਸ ਮੀਟਿੰਗ ਦੀ ਪ੍ਰਧਾਨ...
Fake Phone Call: ਖੁੱਦ ਨੂੰ CBI ਅਫਸਰ ਦੱਸ ਕਰ ਰਹੇ ਫੋਨ ਕਿ ਤੁਹਾਡਾ ਬੇਟਾ ਸਾਡੀ ਹਿਰਾਸਤ ’ਚੋਂ ਛੁਡਾਉਣਾ ਹੈ ਤਾਂ ਪੈਸਾ ਚਾਹੀਦਾ ਹੈ
ਡਾ. ਸੰਦੀਪ ਸਿੰਹਮਾਰ। Fake Phone Call: ਬੇਸ਼ੱਕ ਸਰਕਾਰ ਡਿਜੀਟਲ ਧਨ ਨੂੰ ਉਤਸ਼ਾਹਿਤ ਕਰ ਰਹੀ ਹੋਵੇ ਪਰ ਇਸ ਦੇ ਨਾਲ ਹੀ ਸਾਈਬਰ ਅਪਰਾਧ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਜਿਵੇਂ-ਜਿਵੇਂ ਤਕਨਾਲੋਜੀ ਵਿਕਸਿਤ ਹੋ ਰਹੀ ਹੈ, ਸਾਈਬਰ ਅਪਰਾਧਾਂ ਦੇ ਦੋਸ਼ੀਆਂ ਨੇ ਵੀ ਆਪਣੇ ਤਰੀਕੇ ਬਦਲ ਲਏ ਹਨ। ਅੱਜਕੱਲ੍ਹ ਲੋਕਾਂ ਨੂ...
Axis Bank Customer Care: ਸਾਵਧਾਨੀ ! ਕਿਤੇ ਤੁਸੀਂ ਵੀ ਨਾ ਹੋ ਜਾਇਓ ਠੱਗੀ ਦਾ ਸ਼ਿਕਾਰ…
Axis Bank Customer Care: ਸਰਸਾ (ਸੱਚ ਕਹੂੰ ਨਿਊਜ਼)। ਅੱਜ ਦੇ ਤਕਨੀਕੀ ਯੁੱਗ ’ਚ ਰੋਜ਼ਾਨਾ ਹੀ ਕੋਈ ਨਾ ਕੋਈ ਠੱਗੀ ਦਾ ਸ਼ਿਕਾਰ ਹੋ ਰਿਹਾ ਹੈ। ਰੋਜ਼ਾਨਾ ਹੀ ਨਿੱਤ ਨਵੀਂ ਖ਼ਬਰ ਠੱਗੀ ਸਬੰਧੀ ਹੀ ਪੜ੍ਹਨ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਹੀ ਪ੍ਰੀਤ ਨਗਰ ਸਰਸਾ ਤੋਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱ...
ਕੁਰੂਕਸ਼ੇਤਰ ਰੈਲੀ ’ਚ ਕੇਜਰੀਵਾਲ ਭਾਜਪਾ ’ਤੇ ਜੰਮ ਕੇ ਵਰ੍ਹੇ
ਕਿਹਾ, ਕਿਸਾਨਾਂ ਨੇ ਭਾਜਪਾ ਦਾ ਘੁੰਮਡ ਤੋੜਿਆ (Kejriwal Rally Kurukshetra )
ਭ੍ਰਿਸ਼ਟਾਚਾਰ ਕਰਨ ਵਾਲਿਆਂ ਦੀ ਪਾਰਟੀ ’ਚ ਨਹੀਂ ਥਾਂ
(ਸੱਚ ਕਹੂੰ ਨਿਊਜ਼) ਕੁਰੂਕਸ਼ੇਤਰ। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੇ ਕੁਰੂਕਸ਼ੇਤ ਵਿਖੇ ਵਿਸ਼ਾਲ ਰੈਲੀ ਕ...
Sad News: ਜ਼ਹਿਰੀਲੇ ਜਾਨਵਰ ਦੇ ਕੱਟਣ ਨਾਲ ਚਾਰ ਸਾਲ ਦੇ ਬੱਚੇ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
(ਸੱਚ ਕਹੂੰ ਨਿਊਜ਼) ਫਤਿਆਬਾਦ। Sad News ਫਤਿਆਬਾਦ ਦੇ ਪਿੰਡ ਮਟਾਣਾ ਵਿਖੇ ਇੱਕ ਚਾਰ ਸਾਲ ਦੇ ਬੱਚੇ ਦੀ ਜਾਨਵਰ ਦੇ ਕੱਟਣ ਕਾਰਨ ਮੌਤ ਹੋ ਗਈ ਹੈ। ਬੱਚੇ ਦੀ ਮੌਤ ਦੀ ਖਬਰ ਪਿੰਡ ’ਚ ਫੈਲਦਿਆਂ ਹੀ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਸਾਢੇ ਚਾਰ ਸਾਲ ਦਾ ਬੱਚਾ ਗੌਰਵ ਰਾਤ ਨੂੰ ਘਰੇ ਦੇ ਨੇਡ਼ੇ ਖੇਡ ਰਿਹਾ ਸੀ।...
“ਯਾਦ-ਏ-ਮੁਰਸ਼ਿਦ ਅਪੰਗਤਾ ਨਿਵਾਰਨ ਕੈਂਪ” 18 ਅਪਰੈਲ ਤੋਂ 21 ਅਪਰੈਲ ਤੱਕ
"ਯਾਦ-ਏ-ਮੁਰਸ਼ਿਦ ਅਪੰਗਤਾ ਨਿਵਾਰਨ ਕੈਂਪ" 18 ਅਪਰੈਲ ਤੋਂ 21 ਅਪਰੈਲ ਤੱਕ
(ਸੱਚ ਕਹੂੰ ਨਿਊਜ਼) ਸਰਸਾ। ਹਰ ਵਰ੍ਹੇ ਵਾਂਗ ਇਸ ਵਰ੍ਹੇ ਵੀ ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਸਰਸਾ, ਹਰਿਆਣਾ ਵੱਲੋਂ ਪੂਜਨੀਕ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ ਮੁਫਤ 13 ਵਾਂ ‘ਯਾਦ-ਏ-ਮੁਰ...