ਚਾਰ ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਅੱਜ
ਪੌਣੇ ਅੱਠ ਲੱਖ ਤੋਂ ਵੱਧ ਵੋਟਰ ਕਰਨਗੇ 33 ਉਮੀਦਵਾਰਾਂ ਦਾ ਫੈਸਲਾ
ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼/ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਚਾਰ ਹਲਕਿਆਂ ਦੀਆਂ ਸੋਮਵਾਰ ਨੂੰ ਹੋ ਰਹੀਆਂ ਜਿਮਨੀ ਚੋਣਾਂ ਵਿੱਚ 7 ਲੱਖ 76 ਹਜ਼ਾਰ 7 ਵੋਟਰ ਅੱਜ 33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਚੋਣ ਕਮਿਸ਼ਨ ਨੇ ਵੋਟਾਂ ਪਾਉਣ ਸ...
ਪਾਣੀ ਪਾਕਿ ਨਹੀਂ ਭੇਜਾਂਗੇ, ਨਸ਼ਾ ਆਉਣ ਨਹੀਂ ਦੇਵਾਂਗੇ : ਮੋਦੀ
ਸਰਸਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਪਾਕਿਸਤਾਨ ਨੂੰ ਪਾਣੀ ਨਹੀਂ ਦੇਵਾਂਗੇ ਅਤੇ ਨਸ਼ਿਆਂ ਨੂੰ ਲੰਘਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਭਾਰਤ ਦਾ ਪਾਣੀ ਪਾਕਿ ਦੇ ਖੇਤ ਲਹਿਰਾਉਂਦੇ, ਸਾਡੇ ਦੇਸ਼ ਦੇ ਕਿਸਾਨ ਦੇ ਖੇਤ ਸੁੱਕੇ ਸਨ ਇਹ ਨਹੀਂ ਚੱਲੇਗਾ। ਪਾਕਿਸਤਾਨ ਨਸ਼ਿਆਂ ਨੂੰ ਭਾਰਤ ਭੇਜ ਕੇ ਨੌਜਵ...
ਜ਼ਿਮਨੀ ਚੋਣਾਂ : ਪ੍ਰਚਾਰ ਦਾ ਆਖਰੀ ਦਿਨ ਅੱਜ
ਵੋਟਾਂ ਪੈਣ ਦੀ ਸਮਾਪਤੀ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ
ਸੱਚ ਕਹੂੰ ਨਿਊਜ਼/ਚੰਡੀਗੜ੍ਹ। ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿੱਚ ਭਲਕੇ ਸ਼ਨਿੱਚਰਵਾਰ ਪ੍ਰਚਾਰ ਦਾ ਆਖ਼ਰੀ ਦਿਨ ਹੈ ਸ਼ਾਮ ਨੂੰ 6 ਵਜੇ ਤੈਅ ਸਮੇਂ ਅਨੁਸਾਰ ਪ੍ਰਚਾਰ ਬੰਦ ਹੋ ਜਾ...
ਕਾਂਗਰਸ ਦੀ ‘ਨਿਆ ਯੋਜਨਾ’ ਲਾਗੂ ਹੁੰਦੀ ਤਾਂ ਨਹੀਂ ਆਉਂਦੀ ਮੰਦੀ : ਰਾਹੁਲ
ਮਹਿੰਦਰਗੜ੍ਹ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਲੋਕ ਸਭਾ ਚੋਣਾਂ ਵਿਚ ਪਹਿਲਾਂ 'ਨਿਆ ਯੋਜਨਾ' ਕਿਸਾਨਾਂ, ਗਰੀਬਾਂ ਅਤੇ ਮਜ਼ਦੂਰਾਂ ਦੀਆਂ ਜੇਬਾਂ ਵਿਚ ਪੈਸਾ ਪਾਉਣ ਲਈ ਲਿਆਂਦੀ ਸੀ, ਪਰ ਕੇਂਦਰ ਵਿਚ ਉਨ੍ਹਾਂ ਦੀ ਸਰਕਾਰ ਨਹੀਂ ਬਣੀ, ਇਸ ਲਈ ਦੇਸ਼ ਆਰਥਿਕ ਤੌਰ 'ਤੇ ਮੰਦੀ ਦੇ ਦਲਦਲ ਵ...
ਸੋਨੀਆ ਗਾਂਧੀ ਦਾ ਹਰਿਆਣਾ ਦੌਰਾ ਰੱਦ
ਸੋਨੀਆ ਗਾਂਧੀ ਦਾ ਹਰਿਆਣਾ ਦੌਰਾ ਰੱਦ
ਨਵੀਂ ਦਿੱਲੀ, ਏਜੰਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਹਰਿਆਣਾ 'ਚ ਚੁਣਾਵੀਂ ਸਭਾ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਕੁਝ ਕਾਰਨਾਂ ਕਰਕੇ ਰੱਦ ਕਰ ਦਿੰਤਾ ਗਿਆ ਹੈ। ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀਮਤੀ ਗਾਂਧੀ ਦੀ ਹਰਿਆਣਾ ਦ...
ਚੋਣਾਂ 2019 : ਚੋਣ ਪ੍ਰਚਾਰ ‘ਚੋਂ ਪਰਕਾਸ਼ ਸਿੰਘ ਬਾਦਲ ਗਾਇਬ
ਜਿਮਨੀ ਚੋਣਾਂ ਦੀ ਸਾਰੀ ਜਿੰਮੇਵਾਰੀ ਬਿਕਰਮ ਮਜੀਠੀਆ ਦੇ ਸਿਰ 'ਤੇ ਤੇ ਹਰਿਆਣਾ ਦੀ ਕਮਾਨ ਸੰਭਾਲੀ ਸੁਖਬੀਰ ਨੇ
ਅਸ਼ਵਨੀ ਚਾਵਲਾ/ਚੰਡੀਗੜ੍ਹ। ਪੰਜਾਬ ਦੀਆਂ 4 ਜਿਮਨੀ ਚੋਣਾਂ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਤੋਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਗਾਇਬ ਹੀ ਨਜ਼ਰ ਆ ਰਹੇ ਹਨ। ਪਰਕਾਸ਼ ਸਿੰਘ ਬਾਦਲ ਨੇ ਇੱਕ...
ਮੋਦੀ ਦੇ ਕਾਂਗਰਸ ਤੇ ਰਾਹੁਲ ਦੇ ਮੋਦੀ ‘ਤੇ ਸ਼ਬਦੀ ਹਮਲੇ
ਹਰਿਆਣਾ ਵਿਧਾਨ ਸਭਾ ਚੋਣਾਂ : ਬਲਭਗੜ੍ਹ 'ਚ ਪੀਐਮ ਮੋਦੀ ਤੇ ਨੂੰਹ 'ਚ ਰਾਹੁਲ ਗਾਂਧੀ ਨੇ ਰੈਲੀ ਨੂੰ ਕੀਤਾ ਸੰਬੋਧਨ
ਰਾਫ਼ੇਲ ਸੌਦੇ ਨੂੰ ਰੱਦ ਕਰਾਉਣਾ ਚਾਹੁੰਦੀ ਸੀ ਕਾਂਗਰਸ : ਮੋਦੀ
ਸੱਚ ਕਹੂੰ ਨਿਊਜ਼/ਬਲਭਗੜ੍ਹ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ 'ਤੇ ਦੋਸ਼ ਲਾਇਆ ਕਿ ਉਹ ਫਰਾਂਸ ਨਾਲ ਰਾਫੇਲ ਜੰਗੀ ਜ...
ਸਾਬਕਾ ਮੰਤਰੀ ਜਸਵੰਤ ਸਿੰਘ ਨੇ ਦਿੱਤਾ ਅਸਤੀਫਾ
ਚੰਡੀਗੜ੍ਹ। ਹਰਿਆਣਾ 'ਚ ਚੱਲ ਰਹੇ ਸਿਆਸੀ ਘਮਾਸਾਨ ਦੌਰਾਨ ਕਾਂਗਰਸ ਨੂੰ ਲਗਾਤਾਰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਪਹਿਲਾਂ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਦਾ ਸਾਥ ਛੱਡ ਦਿੱਤਾ ਸੀ ਅਤੇ ਹੁਣ ਪਾਰਟੀ ਦੇ ਇੱਕ ਹੋਰ ਸੀਨੀਅਰ ਨੇਤਾ ਨੇ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ 'ਚ ਸ਼ਾਮਲ ਹੋ ਗਏ ਹਨ...
ਫਿਰ ਛਾਏ ਸ਼ਾਹ ਸਤਿਨਾਮ ਜੀ ਸਕੂਲ ਦੇ ਖਿਡਾਰੀ
ਸਟੇਟ ਸਕੂਲ ਹੈਂਡਬਾਲ ਅਤੇ ਸੀਬੀਐੱਸਈ ਨੋਰਥ ਜੋਨ ਮੁਕਾਬਲੇ 'ਚ ਹਾਸਲ ਕੀਤਾ ਸੋਨ ਤੇ ਚਾਂਦੀ ਤਮਗਾ
ਸੱਚ ਕਹੂੰ ਨਿਊਜ਼/ਸਰਸਾ । ਸਿੱਖਿਆ ਦੇ ਨਾਲ ਖੇਡਾਂ 'ਚ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦੇ ਖਿਡਾਰੀਆਂ ਨੇ ਇੱਕ ਵਾਰ ਫਿਰ ਸੂਬੇ ਅਤੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ ਖਿਡਾਰੀ...
ਅਸ਼ੋਕ ਤੰਵਰ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਪਾਣੀਪਤ। ਹਰਿਆਣਾ ਦੇ ਸਾਬਕਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਨੇ ਸ਼ਨਿੱਚਰਵਾਰ ਨੂੰ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਟਵੀਟਰ ਤੇ ਅਸਤੀਫਾ ਪੋਸਟ ਕੀਤਾ ਹੈ। ਦੋ ਦਿਨ ਪਹਿਲਾਂ ਤੰਵਰ ਨੇ ਹਰਿਆਣਾ ਕਾਂਗਰਸ ਦੀ ਸਾਰੀਆਂ ਚੋਣਾਂ ਸਮੀਤੀਆਂ ਤੋਂ ਅਸਤੀਫਾ ਦੇ ਦਿੱਤਾ ਸੀ। Ashok Tanwar
...